Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:12:19 PM

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ

PUNJAB News Punjabi(ਪੰਜਾਬ)

ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ

  • Edited By Anmol Tagra,
  • Updated: 14 Jun, 2025 09:47 AM
Ludhiana-Khanna
kamal kaur nihang
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): Instagram 'ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਕੰਚਨ ਕੁਮਾਰੀ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੇ ਸੋਸ਼ਲ ਮੀਡੀਆ 'ਤੇ ਲੱਚਰਤਾ ਫ਼ੈਲਾਉਣ ਵਾਲੇ ਹੋਰ ਇਨਫ਼ਲੂਐਂਸਰਜ਼ ਨੂੰ ਵੀ ਧਮਕੀ ਦਿੱਤੀ ਹੈ ਕਿ ਉਹ ਇਤਰਾਜ਼ਯੋਗ ਕੰਟੈਂਟ ਨਾ ਪਾਉਣ, ਨਹੀਂ ਤਾਂ ਉਨ੍ਹਾਂ ਦਾ ਹਾਲ ਵੀ ਕਮਲ ਕੌਰ ਵਰਗਾ ਹੀ ਹੋਵੇਗਾ। ਉੱਥੇ ਹੀ ਨਿਹੰਗ ਹਰਜੀਤ ਰਸੂਲਪੁਰ ਨੇ ਅੰਮ੍ਰਿਤਪਾਲ ਮਹਿਰੋਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇ ਅੰਮ੍ਰਿਤਪਾਲ ਮਹਿਰੋਂ ਕਿਸੇ ਨੂੰ ਧਮਕਾਉਂਦਾ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ

ਨਿਹੰਗ ਹਰਜੀਤ ਰਸੂਪੁਰ ਨੇ ਕਿਹਾ ਕਿ ਅੰਮ੍ਰਿਤਪਾਲ ਮਹਿਰੋਂ ਪੰਜਾਬ ਦੇ ਬੱਚਿਆਂ, ਪੰਜਾਬ ਦੀਆਂ ਧੀਆਂ ਨੂੰ ਧਮਕਾਉਂਦਾ ਪਿਆ ਹੈ। ਗੁਰੂ ਦਾ ਸਿੱਖ ਕਿਸੇ ਨੂੰ ਮਾੜਾ ਨਹੀਂ ਬੋਲ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕ ਸਿੱਖਾਂ ਨੂੰ ਅਤੇ ਬਾਣੇ ਨੂੰ ਬਦਮਾਨ ਕਰ ਰਹੇ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਮਹਿਰੋਂ ਨੂੰ 'ਬਲੈਕਮੇਲਰ' ਅਤੇ 'ਗੈਂਗਸਟਰ' ਆਖ਼ਦਿਆਂ ਕਿਹਾ ਕਿ ਉਸ ਨੂੰ ਇਕੱਲੀ-ਇਕੱਲੀ ਕੁੜੀ ਦੀ ਰੀਲ ਯਾਦ ਹੈ, ਉਹ ਇਹੀ ਸਭ ਕੁਝ ਵੇਖਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਿੰਡ ਕੋਟਲੀ ਦੇ ਵਿਅਕਤੀ ਦੀ ਹੋਈ ਮੌਤ

ਰਸੂਲਪੁਰ ਨੇ ਕਿਹਾ ਕਿ ਮੈਂ ਕਿਸੇ ਨੂੰ ਡਰਾ ਧਮਕਾ ਕੇ ਨਹੀਂ ਸਗੋਂ ਪ੍ਰਚਾਰ ਕਰ ਕੇ ਸਿੱਧੇ ਰਾਹੇ ਪਾਵਾਂਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਕਿਸੇ ਨੂੰ ਧਮਕਾਉਣ ਜਾਂ ਡਰਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਨੂੰ ਅੰਮ੍ਰਿਤਪਾਲ ਮਹਿਰੋਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਲ ਕੌਰ ਦਾ ਆਪਣਾ ਜੀਵਨ ਸੀ, ਆਪਣਾ ਕਿਰਦਾਰ ਸੀ, ਪਰ ਕਿਸੇ ਨੂੰ ਵੀ ਇਸ ਤਰ੍ਹਾਂ ਮਾਰਨਾ ਬਹੁਤ ਗਲਤ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bhabhi Kamal Kaur
  • Amritpal Singh
  • Kamal Kaur Bhabhi
  • Nihang Harjit Rasoolpur
  • ਭਾਬੀ ਕਮਲ ਕੌਰ
  • ਅੰਮ੍ਰਿਤਪਾਲ ਸਿੰਘ
  • ਕਮਲ ਕੌਰ ਭਾਬੀ
  • ਨਹਿੰਗ ਹਰਜੀਤ ਰਸੂਲਪੁਰ

ਅੱਗ ਵਰ੍ਹਾਊ ਗਰਮੀ ਵਿਚਾਲੇ ਵੱਡੇ ਖ਼ਤਰੇ 'ਚ ਪੰਜਾਬ ਦੇ ਲੋਕ! ਸਿਹਤ ਮੰਤਰੀ ਨੇ ਜਾਰੀ ਕੀਤੀ ਚਿਤਾਵਨੀ

NEXT STORY

Stories You May Like

  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • punjab police amritpal singh
    ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ
  • major restrictions imposed in hoshiarpur till 7th november order issued by dc
    ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
  • clash between nihang singhs in amritsar
    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
  • gippy grewal and shehnaaz gill won hearts in  singh vs kaur 2
    ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
  • a young man taranjit singh from hoshiarpur has enlisted in the us army
    ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
  • son  mother  municipal election  vote  victory  rajasthan
    ਮਾਂ ਦੀ ਵੋਟ ਨੇ ਪੁੱਤ ਨੂੰ ਚੋਣਾਂ 'ਚ ਦਿਵਾਈ ਜਿੱਤ ! ਅਗਲੇ ਹੀ ਦਿਨ ਦੁਨੀਆ ਨੂੰ ਆਖ਼'ਤਾ ਅਲਵਿਦਾ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • giani harpreet singh press conference
      ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
    • major encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
    • youth mu rdered over suspicion
      ਪੰਜਾਬ: ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +