Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:47:02 PM

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੰਚਨਪ੍ਰੀਤ ਮਾਮਲਾ: ਟਰਾਇਲ ਕੋਰਟ 'ਚ ਦੇਰ ਰਾਤ ਤੱਕ ਚੱਲੀ ਸੁਣਵਾਈ

PUNJAB News Punjabi(ਪੰਜਾਬ)

ਕੰਚਨਪ੍ਰੀਤ ਮਾਮਲਾ: ਟਰਾਇਲ ਕੋਰਟ 'ਚ ਦੇਰ ਰਾਤ ਤੱਕ ਚੱਲੀ ਸੁਣਵਾਈ

  • Edited By Inder Prajapati,
  • Updated: 30 Nov, 2025 07:00 AM
Punjab
kanchanpreet case hearing continued till late night in trial court
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) - ਵਿਧਾਨ ਸਭਾ ਹਲਕਾ ਤਰਨ ਤਰਨ ਵਿਚ ਹੋਈ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਨੂੰ ਥਾਣਾ ਝਬਾਲ ਵਿਖੇ ਦਰਜ ਇਕ ਮੁਕਦਮੇ ਵਿਚ ਪੁਲਸ ਵੱਲੋਂ ਨਾਮਜ਼਼ਦ ਕਰਨ ਤੋਂ ਬਾਅਦ ਬੀਤੇ ਕੱਲ ਥਾਣਾ ਮਜੀਠੇ ਵਿਖੇ ਪੇਸ਼ ਹੋਣ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਸ ਨੂੰ ਸ਼ਨੀਵਾਰ ਸ਼ਾਮ ਸਮੇਂ ਇਲਾਕਾ ਮਜਿਸਟਰੇਟ ਦੀ ਅਦਾਲਤ ਵਿਚ ਸਖਤ ਪੁਲਸ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਅਰਜ਼ੀ ਦੌਰਾਨ ਅਦਾਲਤ ਵੱਲੋਂ ਦਿੱਤੇ ਹੁਕਮਾਂ ਤਹਿਤ ਇਸ ਕੇਸ ਦੀ ਤਰਨ ਤਾਰਨ ਅਦਾਲਤ ਵਿਚ ਰਾਤ 8 ਵਜੇ ਵਿਸ਼ੇਸ਼ ਟਰਾਇਲ ਕੋਰਟ ਤਹਿਤ ਸੁਣਵਾਈ ਦੇ ਹੁਕਮ ਦਿੱਤੇ ਗਏ ਸਨ, ਜਿਸ ਦੇ ਚਲਦਿਆਂ ਦੇਰ ਰਾਤ ਤੱਕ ਇਸ ਮਾਮਲੇ ਦੀ ਸੁਣਵਾਈ ਦੋਵਾਂ ਪੱਖਾਂ ਵੱਲੋਂ ਪੇਸ਼ ਹੋਏ ਵਕੀਲਾਂ ਤੇ ਕੰਚਨਪ੍ਰੀਤ ਕੌਰ ਦੀ ਹਾਜ਼ਰੀ ਵਿਚ ਹੁੰਦੀ ਰਹੀ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਹੋਈ ਜ਼ਿਮਨੀ ਚੋਣ ਦੌਰਾਨ ਜਿੱਥੇ ਪੁਲਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਅਤੇ ਆਈ.ਟੀ. ਵਿੰਗ ਦੇ ਇੰਚਾਰਜ ਨਛੱਤਰ ਸਿੰਘ ਗਿੱਲ ਸਮੇਤ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਸਨ, ਉੱਥੇ ਹੀ ਇਨ੍ਹਾਂ ਦੋਵਾਂ ਨੂੰ ਮਾਣਯੋਗ ਹਾਈਕੋਰਟ ਤੋਂ ਜ਼ਮਾਨਤ ਪ੍ਰਾਪਤ ਹੋ ਚੁੱਕੀ ਸੀ। ਥਾਣਾ ਝਬਾਲ ਵਿਖੇ ਦਰਜ ਗੁਰਮੀਤ ਕੌਰ ਦੇ ਬਿਆਨਾ ਹੇਠ ਮੁਕੱਦਮਾ ਨੰਬਰ 208 11 ਨਵੰਬਰ 2025 ਦੇ ਆਧਾਰ ਉੱਪਰ ਬੀਤੇ ਕੱਲ ਥਾਣਾ ਮਜੀਠੇ ਵਿਖੇ ਪੁਲਸ ਜਾਂਚ ਵਿਚ ਸ਼ਾਮਲ ਹੋਣ ਲਈ ਪੁੱਜੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਤਰਨ ਤਾਰਨ ਪੁਲਸ ਵੱਲੋਂ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ।

ਥਾਣਾ ਝਬਾਲ ਵਿਖੇ ਦਰਜ ਮੁਕੱਦਮੇ ਵਿਚ ਗੁਰਮੀਤ ਕੌਰ ਨਾਮਕ ਔਰਤ ਵੱਲੋਂ ਬਿਆਨ ਦਿੱਤੇ ਗਏ ਸਨ ਕਿ ਉਸ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਇਕ ਅਣਪਛਾਤੇ ਵਿਅਕਤੀ ਵੱਲੋਂ ਕੰਨ ਉੱਪਰ ਫੋਨ ਲਗਾ ਕੇ ਅੰਮ੍ਰਿਤ ਪਾਲ ਸਿੰਘ ਬਾਠ ਨਿਵਾਸੀ ਪਿੰਡ ਮੀਆਂਪੁਰ ਨਾਲ ਗੱਲ ਕਰਵਾਈ ਸੀ, ਜਿਸ ਦੌਰਾਨ ਗੁਰਮੀਤ ਕੌਰ ਨੂੰ ਅੰਮ੍ਰਿਤਪਾਲ ਸਿੰਘ ਬਾਠ, ਜੋ ਵਿਦੇਸ਼ ਵਿਚ ਮੌਜੂਦ ਹੈ ਤੇ ਉਸ ਦੇ ਖਿਲਾਫ ਕਈ ਅਪਰਾਧਕ ਮਾਮਲੇ ਦਰਜ ਹਨ, ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੋਟ ਨਾ ਪਾਉਣ ਸਬੰਧੀ ਧਮਕੀਆਂ ਵੀ ਦਿੱਤੀਆਂ ਗਈਆਂ ਸਨ, ਜਿਸ ਕਾਰਨ ਥਾਣਾ ਝਬਾਲ ਦੀ ਪੁਲਸ ਨੇ ਅੰਮ੍ਰਿਤ ਪਾਲ ਸਿੰਘ ਬਾਠ ਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਸੀ।

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਕੰਜਨਪ੍ਰੀਤ ਕੌਰ ਬੀਤੇ ਕੱਲ ਥਾਣਾ ਮਜੀਠੇ ਵਿਖੇ ਪੁਲਸ ਜਾਂਚ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਜਿੱਥੇ ਉਨ੍ਹਾਂ ਨੂੰ ਝਬਾਲ ਥਾਣੇ ਵਿਚ ਦਰਜ ਉਕਤ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ।

ਗ੍ਰਿਫਤਾਰ ਕੀਤੀ ਕੰਚਨਪ੍ਰੀਤ ਨੂੰ ਤਰਨਤਾਰਨ ਪੁਲਸ ਵੱਲੋਂ ਆਪਣੀ ਹਿਰਾਸਤ ਵਿਚ ਲੈ ਲਿਆ ਗਿਆ ਸੀ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਲੀਗਲ ਅਡਵਾਈਜ਼ਰ ਅਰਸ਼ਦੀਪ ਸਿੰਘ ਕਲੇਰ ਤੇ ਦਮਨਜੀਤ ਸੋਬਤੀ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਇਰ ਕਰਦੇ ਅਪੀਲ ਕੀਤੀ ਗਈ ਸੀ ਕਿ ਤਰਨ ਤਾਰਨ ਅਦਾਲਤ ਵਿੱਚ ਕੰਚਨਪ੍ਰੀਤ ਦੀ ਗ੍ਰਿਫਤਾਰੀ ਨੂੰ ਲੈ ਕੇ ਹੋਣ ਵਾਲੀ ਜ਼ਮਾਨਤ ਸਬੰਧੀ ਸੁਣਵਾਈ ਉਨ੍ਹਾਂ ਦੀ ਮੌਜੂਦਗੀ ਵਿਚ ਕੀਤੀ ਜਾਵੇ।

ਇਸ ਨੂੰ ਪ੍ਰਵਾਨਗੀ ਦਿੰਦੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ ਸੀ, ਜਿਸ ਕਾਰਨ ਤਰਨ ਤਾਰਨ ਵਿਖੇ ਸ਼ਨੀਵਾਰ ਸ਼ਾਮ 8 ਵਜੇ ਟਰਾਇਲ ਕੋਰਟ ‌ਵਿਚ ਕੰਚਨਪ੍ਰੀਤ ਕੌਰ ਨੂੰ ਅਦਾਲਤ ਵਿਚ ਪੇਸ਼ ਕਰਦੇ ਸੁਣਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਦੇਰ ਰਾਤ ਖਬਰ ਲਿਖੇ ਜਾਣ ਤੱਕ ਮਾਣਯੋਗ ਅਦਾਲਤ ਵਿਚ ਇਸ ਕੇਸ ਸਬੰਧੀ ਸੁਣਵਾਈ ਜਾਰੀ ਸੀ।

ਨਕਲੀ ਕੰਚਨਪ੍ਰੀਤ ਲੈ ਕੇ ਕੋਰਟ ਕੰਪਲੈਕਸ ਪੁੱਜੀ ਪੁਲਸ
ਇਸ ਕੇਸ ਦੀ ਸੁਣਵਾਈ ਦੇ ਚਲਦਿਆਂ ਜਿੱਥੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰਾਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਕੋਰਟ ਕੰਪਲੈਕਸ ਨਜ਼ਦੀਕ ਪੁਲਸ ਪ੍ਰਸ਼ਾਸਨ ਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਰੋਸ ਮਾਰਚ ਕੱਢਿਆ, ਉੱਥੇ ਹੀ ਸਵੇਰ ਤੋਂ ਹੀ ਮੀਡੀਆ ਕਰਮੀ ਕਵਰੇਜ ਦੇ ਲਈ ਮੌਜੂਦ ਰਹੇ।

ਇਸ ਦੌਰਾਨ ਤਰਨ ਤਰਨ ਪੁਲਸ ਦੀ ਅਣਗਹਿਲੀ ਉਸ ਵੇਲੇ ਸਾਹਮਣੇ ਆਈ ਜਦੋਂ ਕੰਚਨਪ੍ਰੀਤ ਕੌਰ ਨੂੰ ਪੇਸ਼ ਕਰਨ ਲਈ ਕਿਸੇ ਹੋਰ ਔਰਤ ਦਾ ਸਹਾਰਾ ਲੈਂਦੇ ਉਸ ਨੂੰ ਨਕਾਬਪੋਸ਼ ਕਰਦੇ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ। ਇਹ ਸਭ ਮੀਡੀਆ ਕਰਮੀਆਂ ਦੇ ਸਵਾਲਾਂ ਤੋਂ ਬਚਣ ਲਈ ਪੁਲਸ ਵੱਲੋਂ ਹਥਕੰਡਾ ਅਪਣਾਇਆ ਗਿਆ।

ਪੁਲਸ ਵੱਲੋਂ ਖੇਡੀ ਗਈ ਇਸ ਚਾਲ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ ਤੇ ਇਹ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸੰਬੰਧਿਤ ਵੱਖ-ਵੱਖ ਵਕੀਲਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਮਾਮਲੇ ਸੰਬੰਧੀ ਉਹ ਮਾਣਯੋਗ ਅਦਾਲਤ ਵਿੱਚ ਅਪੀਲ ਕਰਨਗੇ। ਮਾਣਯੋਗ ਅਦਾਲਤ ਜੇ ਇਸ ਮਾਮਲੇ ਦੀ ਗੰਭੀਰਤਾ ਨਾਲ ਸੁਣਵਾਈ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿਚ ਕਈ ਪੁਲਸ ਕਰਮਚਾਰੀਆਂ ’ਤੇ ਇਸ ਖੇਡੇ ਗਏ ਨਾਟਕ ਸਬੰਧੀ ਗਾਜ ਡਿੱਗ ਸਕਦੀ ਹੈ।

  • Kanchanpreet case
  • trial court
  • Tarn Taran
  • Majitha police

ਦਸੰਬਰ 'ਚ 9 ਦਿਨ ਬੰਦ ਰਹਿਣਗੇ ਸਕੂਲ, ਜਾਣੋ ਕਿਸ ਸੂਬੇ 'ਚ ਕਦੋਂ ਹੋਵੇਗੀ ਛੁੱਟੀ

NEXT STORY

Stories You May Like

  • police action  petitions  supreme court  hearing
    ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • neet case first day of hearing in fast track court postponed
    ਨੀਟ ਮਾਮਲਾ : ਫਾਸਟ ਟ੍ਰੈਕ ਕੋਰਟ ’ਚ ਪਹਿਲੇ ਦਿਨ ਸੁਣਵਾਈ ਟਲੀ, ਸੀ. ਬੀ. ਆਈ. ਵੱਲੋਂ ਕੋਈ ਵਕੀਲ ਨਹੀਂ ਪਹੁੰਚਿਆ
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • wife  son  murder  accused  court  sentence
    ਪਤਨੀ ਤੇ ਤਿੰਨ ਪੁੱਤਾਂ ਦਾ ਕੀਤਾ ਸੀ ਕਤਲ, ਹੁਣ ਕੋਰਟ ਨੇ ਦੋਸ਼ੀ ਨੂੰ ਸੁਣਵਾਈ ਸਜ਼ਾ-ਏ-ਮੌਤ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • supreme court  manipur  violence case  special court
    ਮਣੀਪੁਰ ’ਚ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਵਿਸ਼ੇਸ਼ ਅਦਾਲਤਾਂ ਦੇ ਗਠਨ ਦੇ ਦਿੱਤੇ ਹੁਕਮ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • shocking incident in ludhiana
      ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ...
    • issues related to the people resonate in the punjab vidhan sabha
      ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਜ਼ਮੀਨਾਂ ਦੀ ਤਕਸੀਮ ਦਾ ਮੁੱਦਾਂ, ਵਿਧਾਇਕਾਂ ਨੇ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • traffic block to remain at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • a big blow to thousands of families
      ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ...
    • tript rajinder bajwa vidhan sabha
      ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +