Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:01:53 PM

  • iran rejected ceasefire proposal

    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

  • petrol diesel prices may increase further  crude oil prices raise concerns

    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਤਰਨਤਾਰਨ ਅਦਾਲਤ ਦੇ ਦੇਰ ਰਾਤ ਹੁਕਮਾਂ ਮਗਰੋਂ ਤੜਕੇ ਕੰਚਨਪ੍ਰੀਤ ਕੌਰ ਪੁਲਸ ਹਿਰਾਸਤ 'ਚੋਂ ਹੋਈ ਰਿਹਾਅ

PUNJAB News Punjabi(ਪੰਜਾਬ)

ਤਰਨਤਾਰਨ ਅਦਾਲਤ ਦੇ ਦੇਰ ਰਾਤ ਹੁਕਮਾਂ ਮਗਰੋਂ ਤੜਕੇ ਕੰਚਨਪ੍ਰੀਤ ਕੌਰ ਪੁਲਸ ਹਿਰਾਸਤ 'ਚੋਂ ਹੋਈ ਰਿਹਾਅ

  • Edited By Sandeep Kumar,
  • Updated: 30 Nov, 2025 08:41 AM
Amritsar
kanchanpreet kaur released from police custody
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ : ਤਰਨਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਅਦਾਲਤ ਦੇ ਦੇਰ ਰਾਤ ਆਏ ਹੁਕਮਾਂ ਮਗਰੋਂ ਸਵੇਰੇ 4.25 ਵਜੇ ਪੰਜਾਬ ਪੁਲਸ ਦੀ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਤਰਨਤਾਰਨ ਅਦਾਲਤ ਵਿੱਚ ਦੋਵਾਂ ਪੱਖਾਂ ਦੀ ਰਾਤ ਕਰੀਬ 1.30 ਵਜੇ ਤੱਕ ਬਹਿਸ ਹੋਈ, ਜਿਸ ਮਗਰੋਂ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਤੜਕੇ 4.25 ਦੇ ਕਰੀਬ ਆਪਣਾ ਫ਼ੈਸਲਾ ਸੁਣਾਇਆ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਦੇਰ ਸ਼ਾਮ ਕੰਚਨਪ੍ਰੀਤ ਕੌਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਪੁਲਸ ਹਿਰਾਸਤ ਵਿੱਚੋਂ ਮੈਜਿਸਟਰੇਟ ਹਿਰਾਸਤ ਵਿੱਚ ਤਬਦੀਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਤਰਨਤਾਰਨ ਦੇ ਨਵੇਂ SSP ਵੱਲੋਂ 101 ਪੁਲਸ ਕਰਮਚਾਰੀਆਂ ਦਾ ਤਬਾਦਲਾ

ਰਿਹਾਈ ਮਗਰੋਂ ਕੰਚਨਪ੍ਰੀਤ ਕੌਰ ਦੇ ਵਕੀਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਨੂੰ ਸੰਵਿਧਾਨ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਮੰਨਿਆ ਕਿ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੈ, ਇਹ ਸੰਵਿਧਾਨ ਦੀ ਉਲੰਘਣਾ ਹੈ। ਪੁਲਸ ਨੇ ਆਪਣੇ ਦਾਇਰੇ ਵਿੱਚੋਂ ਬਾਹਰ ਜਾ ਕੇ ਕੰਮ ਕੀਤਾ ਹੈ। ਅੱਜ ਅਦਾਲਤ ਵਿੱਚੋਂ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਵਕੀਲ ਨੇ ਦੱਸਿਆ ਕਿ ਇਹ ਸਾਰੇ ਮੁਕੱਦਮੇ ਕੰਚਨਪ੍ਰੀਤ ਕੌਰ 'ਤੇ ਚੋਣਾਂ ਦੌਰਾਨ ਦਰਜ ਕੀਤੇ ਗਏ ਸਨ, ਇਸ ਤੋਂ ਪਹਿਲਾਂ ਉਨ੍ਹਾਂ ਵਿਰੁੱਧ ਕੋਈ ਮੁਕੱਦਮਾ ਦਰਜ ਨਹੀਂ ਸੀ। ਸਾਰੇ ਕੇਸਾਂ ਵਿੱਚ ਉਸ ਨੂੰ ਕੋਰਟ ਤੋਂ ਬਾਕਾਇਦਾ ਬੇਲ ਮਿਲੀ ਸੀ। ਇੱਥੇ ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਤਰਨਤਰਨ ਵਿੱਚ ਹੋਈ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਨੂੰ ਥਾਣਾ ਝਬਾਲ ਵਿਖੇ ਦਰਜ ਇੱਕ ਮੁਕੱਦਮੇ ਵਿੱਚ ਪੁਲਸ ਵੱਲੋਂ ਨਾਮਜ਼਼ਦ ਕਰਨ ਤੋਂ ਬਾਅਦ ਥਾਣਾ ਮਜੀਠੇ ਵਿਖੇ ਪੇਸ਼ ਹੋਣ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਸ ਨੂੰ ਸ਼ਨੀਵਾਰ ਸ਼ਾਮ ਸਮੇਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਸਖਤ ਪੁਲਸ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kanchanpreet Kaur
  • Court order
  • Police custody
  • Release
  • ਕੰਚਨਪ੍ਰੀਤ ਕੌਰ
  • ਅਦਾਲਤੀ ਹੁਕਮ
  • ਪੁਲਸ ਹਿਰਾਸਤ
  • ਰਿਹਾਅ

ਕੰਚਨਪ੍ਰੀਤ ਮਾਮਲਾ: ਟਰਾਇਲ ਕੋਰਟ 'ਚ ਦੇਰ ਰਾਤ ਤੱਕ ਚੱਲੀ ਸੁਣਵਾਈ

NEXT STORY

Stories You May Like

  • late night police encounter in gurugram
    ਗੁਰੂਗ੍ਰਾਮ 'ਚ ਦੇਰ ਰਾਤ ਪੁਲਸ ਐਨਕਾਉਂਟਰ, ਦੀਪਕ ਨਾਂਦਲ ਗੈਂਗ ਦੇ 4 ਸ਼ੂਟਰ ਢੇਰ
  • high court orders  sanitation workers  punjab police
    ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ
  • abhijeet dipke  custody  delhi police  lathi charge  injured
    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ
  • tarn taran police arrest 7 accused in 6 cases
    ਤਰਨਤਾਰਨ ਪੁਲਸ ਨੇ 6 ਮੁਕੱਦਮਿਆਂ ’ਚ 7 ਦੋਸ਼ੀਆਂ ਨੂੰ ਕੀਤਾ ਕਾਬੂ
  • tarn taran district police arrested 7 accused in 3 cases
    ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ
  • uproar at punjab university
    ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ
  • delhi police  nsa  custody  authority  18 october
    ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
  • restaurants in assam will remain open till late night
    ਅਸਾਮ ਵਿੱਚ ਰੈਸਟੋਰੈਂਟ ਵਿਸ਼ਵ ਕੱਪ ਫੁੱਟਬਾਲ ਮੈਚਾਂ ਦੌਰਾਨ ਦੇਰ ਰਾਤ ਤੱਕ ਰਹਿਣਗੇ ਖੁੱਲ੍ਹੇ
  • sad delhi backs jantar mantar protesters
    ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ, ਸ਼ਾਂਤ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • thar driver fined for fitting wide tyres
      ਚੌੜੇ ਟਾਇਰ ਪਵਾਉਣ ਵਾਲੇ ਥਾਰ ਚਾਲਕ ਦਾ ਹੋਇਆ ਚਲਾਨ
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • punjab police employee dies in road accident while on duty
      ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
    • sanskrit condition removed in b  a   applications for m  a  increased
      ਬੀ. ਏ. ’ਚ ਸੰਸਕ੍ਰਿਤ ਦੀ ਸ਼ਰਤ ਹਟੀ, ਐੱਮ. ਏ. ਲਈ ਵਧੀਆਂ ਅਰਜ਼ੀਆਂ
    • accident case
      ਪੱਥਰ ਦਾ ਭਰਿਆ ਟਰਾਲਾ ਪਲਟਿਆ, ਡਰਾਈਵਰ ਜ਼ਖਮੀ
    • security increased at adampur airport
      ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +