Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    5:28:57 PM

  • work from home

    ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ...

  • limit imposed on purchase of petrol diesel in kerala

    ਪੈਟਰੋਲ-ਡੀਜ਼ਲ ਦੀ ਖ਼ਰੀਦ 'ਤੇ ਲੱਗੀ ਲਿਮਟ, ਜਾਣੋ...

  • energy crisis fuel shortage diesel shortage havana

    ਖਤਮ ਹੋ ਗਿਆ ਪੈਟਰੋਲ-ਡੀਜ਼ਲ! 22 ਘੰਟੇ ਲੱਗ ਰਹੇ...

  • new guidelines issued for these schools in punjab

    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ

PUNJAB News Punjabi(ਪੰਜਾਬ)

Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ

  • Edited By Shivani Attri,
  • Updated: 14 May, 2026 04:04 PM
Firozpur-Fazilka
kandhawala road jammed
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਬਾਣੀ ਬਿਊਰੋ)- ਅਬੋਹਰ ਕੰਧਵਾਲਾ ਰੋਡ ’ਤੇ ਬੀਤੇ ਦਿਨੀਂ ਚੌਧਰੀ ਕਾਲੋਨੀ ਦੇ ਇਕ ਵਿਅਕਤੀ ਦਾ ਕੁਝ ਲੁਟੇਰਿਆਂ ਨੇ ਇੱਟਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣਾ ਗੁੱਸਾ ਵਿਖਾਉਂਦੇ ਹੋਏ ਕੰਧਵਾਲਾ ਰੋਡ ’ਤੇ ਧਰਨਾ ਦਿੱਤਾ ਅਤੇ ਜਾਮ ਲਾ ਦਿੱਤਾ।

ਧਰਨੇ ਦੀ ਸੂਚਨਾ ਪਾ ਕੇ ਮੌਕੇ ਉਤੇ ਸਿਟੀ ਥਾਣਾ ਨੰਬਰ 2 ਦੀ ਪੁਲਸ ਪਹੁੰਚੀ ਅਤੇ ਕਾਰਵਾਈ ਦਾ ਭਰੋਸਾ ਦਿੱਤਾ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਾਤਲਾਂ ਨੂੰ ਫੜਿਆ ਨਹੀਂ ਜਾਂਦਾ, ਉਹ ਨਾ ਤਾਂ ਪੋਸਟਮਾਰਟਮ ਕਰਨਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ। ਕਾਂਗਰਸ ਜ਼ਿਲ੍ਹਾ ਸੀਨੀਅਰ ਉੱਪ ਪ੍ਰਧਾਨ ਸੁਧੀਰ ਭਾਦੂ ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਹੋਏ ਅਤੇ ਪੀੜਤ ਪਰਿਵਾਰ ਨਾਲ ਆਪਣਾ ਦੁੱਖ਼ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

PunjabKesari

ਜ਼ਿਕਰਯੋਗ ਹੈ ਕਿ ਬੀਤੀ ਰਾਤ ਇਥੋਂ ਦੇ ਵਾਸੀ ਰਾਮ ਕੁਮਾਰ ਪੁੱਤਰ ਭਿਖਾਰੀ ਲਾਲ ਦਾ ਕੁਝ ਲੁਟੇਰਿਆਂ ਵੱਲੋਂ ਲੁੱਟ ਦੇ ਇਰਾਦੇ ਨਾਲ ਕਤਲ ਕਰਨ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨ ਦੇ ਆਧਾਰ ’ਤੇ 6-7 ਅਣਪਛਾਤੇ ਲੁਟੇਰਿਆਂ ਵਿਰੁੱਧ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਅੱਜ ਚੌਧਰੀ ਕਾਲੋਨੀ ਗਲੀ ਨੰਬਰ 3 ਵਾਸੀ ਅਨਿਲ ਕੁਮਾਰ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਆਂਢ-ਗੁਆਂਢ ਦੇ ਵਸਨੀਕਾਂ ਨੇ ਸੜਕ ਜਾਮ ਕਰਕੇ ਪੁਲਸ ਵਿਰੁੱਧ ਮੁਜ਼ਾਹਰਾ ਕੀਤਾ।

ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਇਸ ਇਲਾਕੇ ’ਚ ਨਸ਼ੇੜੀਆਂ ਦੀ ਗੁੰਡਾਗਰਦੀ ਲਗਾਤਾਰ ਵਧ ਰਹੀ ਹੈ, ਜੋ ਵੀ ਉਨ੍ਹਾਂ ਦਾ ਨਾਂ ਲੈਂਦਾ ਹੈ, ਉਹ ਹਮਲਾ ਕਰ ਦਿੰਦੇ ਹਨ। ਮ੍ਰਿਤਕ ਦੇ ਪਰਿਵਾਰ ਨੇ ਕਥਿਤ ਦੋਸ਼ ਲਾਇਆ ਕਿ ਪੁਲਸ ਨੇ ਉਨ੍ਹਾਂ ਹਮਲਾਵਰਾਂ ਵਿਰੁੱਧ ਕੇਸ ਦਰਜ ਨਹੀਂ ਕੀਤਾ, ਜਿਨ੍ਹਾਂ ਦੇ ਨਾਂ ਉਨ੍ਹਾਂ ਨੇ ਪੁਲਸ ਨੂੰ ਦੱਸੇ ਸਨ ਅਤੇ ਸਿਰਫ਼ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਉਹ ਵੀ ਥਾਣੇ ’ਚ ਬੈਠਾ ਆਪਣੇ ਮੋਬਾਇਲ ’ਤੇ ਸਟੇਟਸ ਪੋਸਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਤਲ ਨੂੰ ਤਿੰਨ ਦਿਨ ਬੀਤ ਗਏ ਹਨ ਅਤੇ ਕਿਸੇ ਵੀ ਪਾਰਟੀ ਦਾ ਕੋਈ ਵੀ ਸਿਆਸਤਦਾਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮ੍ਰਿਤਕ ਦੇ ਕਾਤਲਾਂ ਨੂੰ ਕਾਬੂ ਕਰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ, ਉਹ ਪੋਸਟਮਾਰਟਮ ਨਹੀਂ ਕਰਵਾਉਣਗੇ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kandhawala road jammed
  • family protest
  • ਅਬੋਹਰ ਕੰਧਵਾਲਾ ਰੋਡ
  • ਕਤਲ ਮਾਮਲਾ
  • ਸੜਕ ਜਾਮ

ਖੇਤ 'ਚ ਅੱਗ ਲਗਾਉਣ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ

NEXT STORY

Stories You May Like

  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • important news for registries transfers of five patwaris in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
  • fard kendra fard kendra employees
    ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
  • punjab roadways bus employees workers union
    ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • power outage in punjab
    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • punjab schools school holidays students
    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
  • deadbody of a young man found in suspicious circumstances in jagraon
    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
Trending
Ek Nazar
trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • fir case
      ਖੇਤ 'ਚ ਅੱਗ ਲਗਾਉਣ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • sir keep these papers ready
      SIR ਦੌਰਾਨ ਕੋਲ ਰੱਖੋ ਇਹ ਦਸਤਾਵੇਜ਼, ਕਿਤੇ ਰਹਿ ਨਾ ਜਾਏ ਕੰਮ ਅਧੂਰਾ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • drone recovered from fields in chak bazida village
      ਪਿੰਡ ਚੱਕ ਬਜ਼ੀਦਾ ਦੇ ਖੇਤਾਂ 'ਚੋਂ ਡਰੋਨ ਹੋਇਆ ਬਰਾਮਦ
    • firing in ludhiana
      ਗੁਰੂ ਨਾਨਕ ਸਟੇਡੀਅਮ ਨੇੜੇ ਚੱਲੀਆਂ ਗੋਲੀਆਂ! CCTV 'ਚ ਕੈਦ ਹੋਏ ਹਥਿਆਰਬੰਦ ਨੌਜਵਾਨ
    • kidnapping in ludhiana
      ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮਾਂ ਨੇ ਕੀਤੀ KIDNAPPING! ਹੋਸ਼ ਉਡਾ ਦੇਵੇਗਾ ਪੂਰਾ...
    • election commission big announcement
      ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ
    • pseb class 12th result  harsimranjit kaur nawanshahr scored 98 8 percent marks
      PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ...
    • ludhiana doctor call
      ਲੁਧਿਆਣਾ ਦੇ ਡਾਕਟਰ ਨੂੰ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਧਮਕੀ! ਫ਼ਿਰੌਤੀ 'ਚ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +