Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:40:59 AM

  • india canada relations

    ਭਾਰਤ-ਕੈਨੇਡਾ ਵਿਚਾਲੇ ਸੁਧਰ ਰਹੇ ਸਬੰਧ! ਰੱਖਿਆ...

  • big news about pspcl meters

    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ...

  • us students

    ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ !...

  • train incident

    ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ 'ਤੇ ਸਰਕਾਰ ਨੇ ਲਿਆ ਅਹਿਮ ਫੈਸਲਾ

PUNJAB News Punjabi(ਪੰਜਾਬ)

ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ 'ਤੇ ਸਰਕਾਰ ਨੇ ਲਿਆ ਅਹਿਮ ਫੈਸਲਾ

  • Updated: 05 Jul, 2022 07:34 PM
Chandigarh
kandi canal talwara balachaur project
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰ ਕੇ ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਨੂੰ ਮੁਕੰਮਲ ਕਰੇਗੀ। ਪੰਜਾਬ ਦੇ ਕੰਢੀ ਖੇਤਰ ਦੇ ਬਰਾਨੀ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਉਸਾਰੇ ਜਾ ਰਹੇ ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਨਾਲ ਸਬੰਧਿਤ ਕੁਝ ਮਸਲਿਆਂ ਬਾਰੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਅੱਜ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : 2 ਸਾਲਾਂ 'ਚ ਹੀ ਬਦਲੀ ਕਿਸਮਤ, ਗਾਇਕਾ ਤੋਂ ਮੰਤਰੀ ਬਣੀ ਅਨਮੋਲ ਗਗਨ ਮਾਨ

ਕਿਸਾਨਾਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਪੰਜਾਬ ਨਾਲ ਸਬੰਧਿਤ ਮਸਲੇ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਮੁਕੇਰੀਆਂ ਹਾਈਡਲ ਚੈਨਲ ਤੋਂ ਨਿਕਲ ਕੇ ਪਹਾੜੀਆਂ ਦੇ ਨਾਲ-ਨਾਲ ਬਲਾਚੌਰ ਤੱਕ ਆਉਂਦੀ ਹੈ। ਇਸ ਨਹਿਰ ਦੀ ਉਸਾਰੀ 2 ਪੜ੍ਹਾਵਾਂ ‘ਚ ਕੰਡੀ ਏਰੀਏ ਦੇ ਬਰਾਨੀ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਗਈ ਸੀ। ਇਹ ਨਹਿਰ ਹੁਸ਼ਿਆਰਪੁਰ ਜ਼ਿਲ੍ਹੇ ਦੇ 215 ਪਿੰਡਾਂ ਦੇ 19867 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਸਟੇਜ-2 ਲਗਭਗ 60 ਕਿਲੋਮੀਟਰ ਤੋਂ 130 ਕਿਲੋਮੀਟਰ ਜੋ ਕਿ ਹੁਸ਼ਿਆਰਪੁਰ ਤੋਂ ਬਲਾਚੌਰ ਤੱਕ ਉਸਾਰੀ ਗਈ ਹੈ, ਹੁਸ਼ਿਆਰਪੁਰ ਜ਼ਿਲ੍ਹੇ ਦੇ 146 ਪਿੰਡਾਂ ਦੇ 16270 ਹੈੱਕਟੇਅਰ ਬਰਾਨੀ ਰਕਬੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 72 ਪਿੰਡਾਂ ਦੇ 13257 ਹੈਕਟੇਅਰ ਬਰਾਨੀ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਨੂੰ ਮਾਰਨ ਮਗਰੋਂ ਕਾਤਲਾਂ ਨੇ ਇੰਝ ਮਨਾਇਆ ਸੀ ਜਸ਼ਨ, ਹਥਿਆਰ ਲਹਿਰਾਉਂਦਿਆਂ ਦੀ ਵੀਡੀਓ ਹੋਈ ਵਾਇਰਲ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੁਰਾਣੀ ਉਸਾਰੀ ਅਤੇ ਬੀਤਦੇ ਸਮੇਂ ਦੇ ਨਾਲ ਕੰਡੀ ਸਟੇਜ-1 ਦੀ ਲਾਈਨਿੰਗ ਡੈਮੇਜ ਹੋ ਗਈ ਸੀ, ਜਿਸ ਕਾਰਨ ਪਾਣੀ ਦਾ ਰਸਾਅ ਵਧਣ ਨਾਲ ਅਤੇ ਕੈਨਾਲ ਦੀ ਪੂਰੀ ਸਮਰੱਥਾ ਨਾਲ ਨਾ ਚੱਲਣ ਕਰਕੇ ਤਤਕਾਲੀ ਸਰਕਾਰ ਵੱਲੋਂ ਕੰਡੀ ਕਨਾਲ ਦੀ ਪੁਰਾਣੀ ਲਾਈਨਿੰਗ ਤੋੜ ਕੇ ਐੱਚ.ਡੀ.ਪੀ. ਈ. ਫ਼ਿਲਮ ਨਾਲ ਨਵੀਂ ਕੰਕਰੀਟ ਲਾਈਨਿੰਗ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਦੀ ਕੰਕਰੀਟ ਰੀਲਾਈਨਿੰਗ ਦੀ ਸਟੇਜ-1 ਦਾ ਕੰਮ ਆਰ.ਡੀ. 0 ਤੋਂ ਲਗਭਗ 32 ਕਿਲੋਮੀਟਰ ਤੱਕ ਮੁਕੰਮਲ ਹੋ ਚੁੱਕਾ ਹੈ। ਇਸ ਨਹਿਰ ਦੀ ਆਰ.ਡੀ. 32 ਕਿਲੋਮੀਟਰ ਤੋਂ ਲਗਭਗ 47 ਕਿਲੋਮੀਟਰ ਤੱਕ ਕੰਮ ਪ੍ਰਗਤੀ ਅਧੀਨ ਹੈ। 

ਇਹ ਵੀ ਪੜ੍ਹੋ : ਨਕੋਦਰ : ਸਰਕਾਰੀ ਕਣਕ ਦੇ ਗੋਦਾਮਾਂ 'ਚੋਂ ਹਜ਼ਾਰਾਂ ਕੁਇੰਟਲ ਕਣਕ ਖੁਰਦ-ਬੁਰਦ, 2 ਇੰਸਪੈਕਟਰਾਂ ਖ਼ਿਲਾਫ ਮਾਮਲਾ ਦਰਜ

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਕੰਡੀ ਨਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਰੋਕ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਕੰਡੀ ਨਹਿਰ ਦੇ ਬੈੱਡ 'ਚ ਕੰਕਰੀਟ ਲਾਈਨਿੰਗ ਨਾ ਕੀਤੀ ਜਾਵੇ। ਉਨ੍ਹਾਂ ਦਾ ਤਰਕ ਇਹ ਹੈ ਕਿ ਜੇਕਰ ਵਿਭਾਗ ਵੱਲੋਂ ਬੈੱਡ ਦੀ ਕੰਕਰੀਟ ਲਾਈਨਿੰਗ ਕੀਤੀ ਜਾਂਦੀ ਹੈ ਤੇ ਐੱਚ.ਡੀ.ਪੀ.ਈ. ਫ਼ਿਲਮ ਪਾਈ ਜਾਂਦੀ ਹੈ ਤਾਂ ਇਸ ਨਾਲ ਪਾਣੀ ਦੀ ਰੀਚਾਰਜਿੰਗ ਬੰਦ ਹੋ ਜਾਵੇਗੀ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਨੀਵਾਂ ਚਲਾ ਜਾਵੇਗਾ, ਜਿਸ ਨਾਲ ਭਵਿੱਖ ਵਿੱਚ ਪਿੰਡਾਂ 'ਚ ਪਾਣੀ ਦੀ ਦਿੱਕਤ ਆ ਜਾਵੇਗੀ। ਜਿੰਪਾ ਨੇ ਕਿਹਾ ਕਿ ਕੁਦਰਤੀ ਸਾਧਨ ਪਾਣੀ ਦੀ ਜ਼ਰੂਰਤ ਹਰ ਖੇਤਰ ‘ਚ ਲੋੜੀਂਦੀ ਹੈ, ਉਹ ਭਾਵੇਂ ਖੇਤੀ ਹੋਵੇ, ਉਦਯੋਗ ਹੋਣ ਜਾਂ ਇਨਸਾਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਵੇਂ ਬਣਾਏ ਜਾਣ ਵਾਲੇ ਪ੍ਰਾਜੈਕਟਾਂ ਅਤੇ ਪੁਰਾਣੇ ਚੱਲ ਰਹੇ ਪ੍ਰਾਜੈਕਟਾਂ ਨੂੰ ਤਕਨੀਕੀ ਪੱਧਰ ‘ਤੇ ਵਿਚਾਰ ਕੇ ਫੈਸਲੇ ਕਰੇਗੀ। ਇਨ੍ਹਾਂ ਫੈਸਲਿਆਂ ਵਿੱਚ ਇਲਾਕੇ/ਖੇਤਰਾਂ ਦੀਆਂ ਲੋੜਾਂ ਤੇ ਹਿੱਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Kandi Canal
  • Talwara
  • Balachaur
  • Project
  • Farmers Organizations
  • Important Decision
  • ਕੰਢੀ ਨਹਿਰ
  • ਤਲਵਾੜਾ
  • ਬਲਾਚੌਰ
  • ਪ੍ਰਾਜੈਕਟ
  • ਕਿਸਾਨ ਜਥੇਬੰਦੀਆਂ
  • ਅਹਿਮ ਫੈਸਲਾ

ਦੋ ਧਿਰਾਂ ਵਿਚਾਲੇ ਹੋਏ ਲੜਾਈ-ਝਗੜੇ ’ਚ ਦੋ ਬੇਕਸੂਰ ਪ੍ਰਵਾਸੀ ਮਜ਼ਦੂਰਾਂ ਦੀ ਮੌਤ

NEXT STORY

Stories You May Like

  • poultry farm building collapses due to rain and storm in village passi kandi
    ਪਿੰਡ ਪੱਸੀ ਕੰਢੀ ਵਿਖੇ ਬਾਰਿਸ਼ ਤੇ ਝੱਖੜ ਕਾਰਨ ਪੋਲਟਰੀ ਫਾਰਮ ਦੀ ਇਮਾਰਤ ਡਿੱਗੀ
  • indian government on allowing pakistani players
    ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ ਵੱਡਾ ਫੈਸਲਾ
  • two accused arrested with illicit liquor
    ਤਲਵਾੜਾ ਪੁਲਸ ਨੇ ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • govt imposes import curbs on silver
    Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ ਨੇ ਲਾ'ਤੀਆਂ ਪਾਬੰਦੀਆਂ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • work on this big project has stopped
    ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • body of unidentified person recovered from canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
Trending
Ek Nazar
famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bloody dispute in kathgarh village
      ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ...
    • punjab  canter carrying lpg gas overturned near village bargari
      ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ
    • punjab weather changes heatwave alert
      ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sgpc puts up flex boards outside gurdwaras regarding the sacrilege act
      ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +