Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:09:35 PM

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਮੁਸ਼ਕਿਲਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ 'ਕੰਗਨਾ ਰਣੌਤ', ਹੁਣ ਭੁਲੱਥ 'ਚ ਹੋਈ ਸ਼ਿਕਾਇਤ ਦਰਜ

PUNJAB News Punjabi(ਪੰਜਾਬ)

ਮੁਸ਼ਕਿਲਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ 'ਕੰਗਨਾ ਰਣੌਤ', ਹੁਣ ਭੁਲੱਥ 'ਚ ਹੋਈ ਸ਼ਿਕਾਇਤ ਦਰਜ

  • Edited By Shivani Attri,
  • Updated: 06 Dec, 2020 12:27 PM
Kapurthala
kangana ranaut complaints kapurthala
  • Share
    • Facebook
    • Tumblr
    • Linkedin
    • Twitter
  • Comment

ਭੁਲੱਥ (ਰਜਿੰਦਰ)— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਧਰਨੇ 'ਤੇ ਡਟੀਆਂ ਕਿਸਾਨ ਬੀਬੀਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਪੰਜਾਬੀਆਂ 'ਚ ਗੁੱਸਾ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੰਗਨਾ ਰਣੌਤ ਦੀ ਮੁਸ਼ਕਿਲਾਂ ਵੀ ਦਿਨੋ-ਦਿਨ ਵੱਧਦੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

ਹੁਣ ਖੇਤੀ ਵਿਕਾਸ ਬੈਂਕ ਭੁਲੱਥ ਦੇ ਚੇਅਰਮੈਨ ਗੁਰਮੀਤ ਸਿੰਘ ਥਾਪਰ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਕਾਰਵਾਈ ਲਈ ਸ਼ਿਕਾਇਤ ਐੱਸ. ਐੱਚ. ਓ. ਭੁਲੱਥ ਅਮਨਪ੍ਰੀਤ ਕੌਰ ਨੂੰ ਸੌਂਪੀ ਗਈ। ਜਿਸ ਰਾਹੀਂ ਮੰਗ ਕੀਤੀ ਗਈ ਕਿ ਇਸ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇ। ਇਸ ਸਬੰਧ 'ਚ ਐੱਸ. ਐੱਚ. ਓ. ਭੁਲੱਥ ਨੇ ਕਿਹਾ ਕਿ ਇਸ ਸ਼ਿਕਾਇਤ ਨੂੰ ਸੀਨੀਅਰ ਅਫ਼ਸਰਾਂ ਦੇ ਧਿਆਨ 'ਚ ਲਿਆਂਦਾ ਜਾਵੇਗਾ, ਜਿਸ ਉਪਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ

PunjabKesari

ਇਸ ਤੋਂ ਪਹਿਲਾਂ ਭੁਲੱਥ ਵਿਖੇ ਬੀਤੇ ਦਿਨ ਕਿਸਾਨ-ਮਜਦੂਰ ਏਕਤਾ ਸੰਗਠਨ ਵੱਲੋਂ ਚੇਅਰਮੈਨ ਥਾਪਰ ਦੀ ਅਗਵਾਈ ਹੇਠ ਕੰਗਨਾ ਰਣੌਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਗ੍ਰਹਿ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੁਤਲੇ ਫੂਕੇ ਗਏ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਥਾਪਰ ਨੇ ਕਿਹਾ ਕਿ ਬਾਲੀਵੁੱਡ ਅਦਾਕਾਰਾਂ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਵਿਚ ਸ਼ਾਮਲ ਹੋਈਆਂ ਬੀਬੀਆਂ ਨੂੰ 100 ਰੁਪਏ ਦਿਹਾੜੀ 'ਤੇ ਆਈਆਂ ਕਹਿਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਖੁਦ ਇਕ ਔਰਤ ਹੈ, ਉਸ ਨੂੰ ਤਾਂ ਧਰਨੇ 'ਚ ਸ਼ਾਮਲ ਹੋਈਆਂ ਔਰਤਾਂ ਦਾ ਸਨਮਾਨ ਕਰਨਾ ਚਾਹੀਦਾ ਸੀ।

ਇਹ ਵੀ ਪੜ੍ਹੋ:  ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ

ਇਸ ਮੌਕੇ ਪਾਵਰਕਾਮ ਭੁਲੱਥ ਦੇ ਐੱਸ. ਡੀ. ਓ. ਪਰਮਿੰਦਰ ਸਿੰਘ ਨੇ ਕਿਹਾ ਕਿ ਜੇਕਰ ਦੇਸ਼ ਦੀ ਆਰਥਿਕਤਾ ਨੂੰ ਬਚਾਉਣਾ ਹੈ ਤਾਂ ਕਿਸਾਨ ਨੂੰ ਆਰਥਿਕ ਤੌਰ 'ਤੇ ਤਗੜਾ ਕਰਨਾ ਪਵੇਗਾ, ਜਿਸ ਤੋਂ ਬਾਅਦ ਮਜਦੂਰ ਵੀ ਆਰਥਿਕ ਤੌਰ 'ਤੇ ਮਜ਼ਬੂਤ ਹੋਵੇਗਾ।

ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਸੁਖਦੇਵ ਸਿੰਘ ਬੱਬੀ, ਗੁਰਵਿੰਦਰ ਸਿੰਘ ਸੋਹੀ, ਯੂਨਸ ਪੀਟਰ, ਬਲਵਿੰਦਰ ਬਜਾਜ, ਅਮਰੀਕ ਸਿੰਘ ਖੱਸਣ, ਨੱਥਾ ਸਿੰਘ ਮੱਲ੍ਹੀ, ਮਾ. ਭਗਵੰਤ ਸਿੰਘ ਵਿਰਕ ਸਮੇਤ ਸੈਕੜੇ ਲੋਕਾਂ ਨੇ ਕੰਗਣਾ ਰਣੌਤ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮੌਕੇ 'ਤੇ ਪਹੁੰਚੇ ਐੱਸ. ਡੀ. ਐੱਮ. ਭੁਲੱਥ ਟੀ. ਬੀਨਿਥ (ਆਈ. ਏ. ਐੱਸ.) ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ: ਲੱਕੜ ਦੀ ਮਿੱਲ 'ਚ ਕੰਮ ਕਰ ਵਾਲਾ ਇਹ ਪੰਜਾਬੀ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਜੋਂ ਹੋਇਆ ਨਾਮਜ਼ਦ

ਨੋਟ: ਕੰਗਨਾ ਦੀਆਂ ਵੱਧ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਵੱਖ-ਵੱਖ ਥਾਣਿਆਂ 'ਚ ਦਰਜ ਹੋ ਰਹੀਆਂ ਸ਼ਿਕਾਇਤਾਂ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦੱਸੋ

  • kangana ranaut
  • bollywood
  • Complaints
  • agricultural law
  • ਕੰਗਨਾ ਰਣੌਤ
  • ਸ਼ਿਕਾਇਤ
  • ਖੇਤੀ ਕਾਨੂੰਨ

ਕਿਸਾਨਾਂ ਦੇ ਸਮਰਥਨ 'ਚ ਆਏ ਰਿਤੇਸ਼ ਦੇਸ਼ਮੁਖ, ਕਿਹਾ- 'ਉਨ੍ਹਾਂ ਦੀ ਬਦੌਲਤ ਹੀ ਅੱਜ ਤੁਸੀਂ ਖਾਣਾ ਖਾ ਰਹੇ ਹੋ...'

NEXT STORY

Stories You May Like

  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • je  s menial job and son  s study abroad
    JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ ਦੀਪਕੇ ਦੇ ਪਿਤਾ 'ਤੇ ਦਰਜ ਹੋਈ ਸ਼ਿਕਾਇਤ
  • i want to become an aware hindu  kangana ranaut
    ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • kangana ranaut targets rahul gandhi for silence on jharkhand students agitation
    'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ ਰਣੌਤ ਨੇ ਵਿੰਨ੍ਹਿਆ ਨਿਸ਼ਾਨਾ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab sir draft voter list released
      ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ ਤੁਹਾਡਾ ਨਾਂ ਤਾਂ ਨਹੀਂ ਕੱਟਿਆ...
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • sukhbir singh badal attacker police custody maharashtra
      ਪੁਲਸ ਨੇ ਹਿਰਾਸਤ 'ਚ ਲਿਆ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲਾ ਹਮਲਾਵਰ, ਪਹਿਲੀ...
    • traffic police issues challans to bhund lovers
      ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ
    • r p  singh strongly condemns the attack on sukhbir badal
      BJP ਆਗੂ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ...
    • british mp tanmanjit singh dhesi paid obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ...
    • man attacked after coming to hospital for treatment of wife and son
      ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ...
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +