Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:39:00 AM

  • sugar will be cheaper soon know the government s plan

    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ...

  • indian person in italy

    9 ਮਹੀਨੇ ਪਹਿਲਾਂ ਇਟਲੀ ਪੁੱਜੇ ਭਾਰਤੀ ਵਿਅਕਤੀ ਦੀ...

  • women accounts1 lakh december month

    1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ;...

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

PUNJAB News Punjabi(ਪੰਜਾਬ)

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

  • Edited By Shivani Attri,
  • Updated: 19 Jul, 2026 07:25 AM
Bathinda-Mansa
kangana ranaut defamation case hearing postponed
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ)- ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਚਰਚਿਤ ਮਾਣਹਾਨੀ  ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਸਥਾਨਕ ਅਦਾਲਤ ਵਿੱਚ ਨਹੀਂ ਹੋ ਸਕੀ। ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਲਈ ਨਿਰਧਾਰਤ ਕਰ ਦਿੱਤੀ ਹੈ। ਹੁਣ ਅਗਲੀ ਤਾਰੀਖ 'ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ ਦੇ ਨਾਲ-ਨਾਲ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ 'ਤੇ ਵੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:  ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ

ਬੇਬੇ ਮਹਿੰਦਰ ਕੌਰ ਵੱਲੋਂ ਪੇਸ਼ ਹੋ ਰਹੇ ਵਕੀਲ ਰਘੁਬੀਰ ਸਿੰਘ ਬਹਨੀਵਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਦਾਲਤ ਨੇ ਬੇਬੇ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹੀ ਲਈ ਬੁਲਾਇਆ ਸੀ ਪਰ ਵਕੀਲਾਂ ਦੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਪ੍ਰਭਾਵਿਤ ਰਹੀ। ਇਸ ਕਾਰਨ ਗਵਾਹਾਂ ਦੀ ਪੇਸ਼ੀ ਨਹੀਂ ਹੋ ਸਕੀ ਅਤੇ ਅਦਾਲਤ ਨੇ ਅਗਲੀ ਸੁਣਵਾਈ 3 ਅਗਸਤ ਲਈ ਮੁਕੱਰਰ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅਗਲੀ ਤਾਰੀਖ 'ਤੇ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ 'ਤੇ ਵੀ ਬਹਿਸ ਹੋਵੇਗੀ। ਅਦਾਲਤ ਦੇ ਹੁਕਮ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਸਪੱਸ਼ਟ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

ਕਿਸਾਨ ਅੰਦੋਲਨ ਦੌਰਾਨ ਸ਼ੁਰੂ ਹੋਇਆ ਸੀ ਵਿਵਾਦ
ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲੇ ਕਿਸਾਨ ਅੰਦੋਲਨ ਦੌਰਾਨ ਸਾਹਮਣੇ ਆਇਆ ਸੀ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਬੇਬੇ ਮਹਿੰਦਰ ਕੌਰ ਦਾ ਦੋਸ਼ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਮਹਿਲਾਵਾਂ ਬਾਰੇ ਟਿੱਪਣੀ ਕੀਤੀ ਸੀ ਕਿ ਉਹ "100-100 ਰੁਪਏ ਲੈ ਕੇ ਧਰਨੇ 'ਤੇ ਆਉਂਦੀਆਂ ਹਨ।" ਬੇਬੇ ਮਹਿੰਦਰ ਕੌਰ ਦਾ ਕਹਿਣਾ ਹੈ ਕਿ ਇਸ ਟਿੱਪਣੀ ਨਾਲ ਉਨ੍ਹਾਂ ਦੀ ਇੱਜ਼ਤ ਅਤੇ ਸਾਖ ਨੂੰ ਠੇਸ ਪਹੁੰਚੀ, ਜਿਸ ਕਾਰਨ ਉਨ੍ਹਾਂ ਨੇ ਅਦਾਲਤ ਦਾ ਰੁਖ ਕੀਤਾ। ਮਾਮਲੇ ਨੂੰ ਖ਼ਤਮ ਕਰਵਾਉਣ ਲਈ ਕੰਗਨਾ ਰਣੌਤ ਨੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਮਨਜ਼ੂਰ ਨਹੀਂ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਸਥਾਨਕ ਅਦਾਲਤ ਵਿੱਚ ਵਿਚਾਰ ਅਧੀਨ ਹੈ, ਜਿੱਥੇ ਹੁਣ ਇਸ ਦੀ ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kangana Ranaut
  • defamation case
  • hearing postponed
  • ਕੰਗਨਾ ਰਣੌਤ
  • ਮਾਣਹਾਨੀ ਮਾਮਲਾ
  • ਅਦਾਲਤੀ ਕਾਰਵਾਈ

ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ

NEXT STORY

Stories You May Like

  • hearing of da case postponed in punjab and haryana highcourt
    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • teachers will be recruited in the next 3 years
    ਅਗਲੇ 3 ਸਾਲਾਂ 'ਚ 45,000 ਅਧਿਆਪਕਾਂ ਦੀ ਹੋਵੇਗੀ ਭਰਤੀ ! CM ਮਾਝੀ ਨੇ ਕੀਤਾ ਐਲਾਨ
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • sandeepa dhar begins shooting for  asur season 3
    ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • 6th class 3 language policy cbse
    '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • half day holiday in punjab today
      ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
    • former cabinet minister bhagat chunni lal passes away
      ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +