Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:24:32 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਦਿਲਜੀਤ ਨਾਲ ਭਿੜਨ ਤੋਂ ਬਾਅਦ ਕੰਗਨਾ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੈ ਵਜ੍ਹਾ

PUNJAB News Punjabi(ਪੰਜਾਬ)

ਦਿਲਜੀਤ ਨਾਲ ਭਿੜਨ ਤੋਂ ਬਾਅਦ ਕੰਗਨਾ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੈ ਵਜ੍ਹਾ

  • Edited By Sunita,
  • Updated: 14 Dec, 2020 09:17 AM
New Delhi
kangana ranaut meets defense minister rajnath singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕਿਸਾਨੀ ਅੰਦੋਲਨ ਨੂੰ ਲੈ ਕੇ ਦਿਲਜੀਤ ਦੋਸਾਂਝ ਨਾਲ ਪੰਗਾ ਲੈਣ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੀ ਅਗਲੀ ਫ਼ਿਲਮ 'ਤੇਜਸ' ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਕੰਗਨਾ ਰਣੌਤ ਫ਼ਿਲਮ ਦੀ ਟੀਮ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਮਿਲੀ। ਇਸ ਮੁਲਾਕਾਤ ਦੀਆਂ ਕੁਝ ਤਸਵੀਰਾਂ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤੀਆਂ ਹਨ। ਕੰਗਨਾ ਨੇ ਲਿਖਿਆ, "ਅੱਜ ਸਤਿਕਾਰਯੋਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੀਆਂ ਦੁਆਵਾਂ ਲਈ ਟੀਮ 'ਤੇਜਸ' ਨੇ ਮੁਲਾਕਾਤ ਕੀਤੀ। ਉਨ੍ਹਾਂ ਨਾਲ ਫ਼ਿਲਮ ਦੀ ਸਕਰਿਪਟ ਸਾਂਝੀ ਕੀਤੀ ਅਤੇ ਕੁਝ ਇਜਾਜ਼ਤ ਵੀ ਲਈ। ਕੰਗਨਾ ਰਣੌਤ ਨੇ ਫਾਈਟਰ ਪਾਇਲਟ ਬਣਨ ਲਈ ਪੂਰੀ ਤਿਆਰੀ ਕਰ ਲਈ ਹੈ। ਕੰਗਨਾ ਫ਼ਿਲਮ 'ਤੇਜਸ' ਦੀ ਸ਼ੂਟਿੰਗ ਜਲਦ ਸ਼ੁਰੂ ਕਰੇਗੀ ਅਤੇ ਇਸ ਦੀ ਪੂਰੀ ਪ੍ਰੋਡਕਸ਼ਨ ਦਾ ਕੰਮ ਵੀ ਤਕਰੀਬਨ ਪੂਰਾ ਹੋ ਚੁੱਕਾ ਹੈ। ਹੁਣ ਫ਼ਿਲਮ ਨੂੰ ਫ਼ਿਲਮਾਉਣਾ ਬਾਕੀ ਹੈ। ਤੇਜਸ ਇੰਡੀਅਨ ਫਾਈਟਰ ਜਹਾਜ ਹਨ, ਜਿਨ੍ਹਾਂ 'ਤੇ ਅਧਾਰਿਤ ਕੰਗਨਾ ਦੀ ਫ਼ਿਲਮ ਦੀ ਕਹਾਣੀ ਹੋਵੇਗੀ। ਕੰਗਨਾ ਇਸ ਫ਼ਿਲਮ ਨੂੰ ਲੈ ਕੇ ਬੇਹੱਦ ਉਤਸੁਕ ਹੈ।

ਇਸ ਨੂੰ ਅਗਲੇ ਸਾਲ ਰਿਲੀਜ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਫਿਲਹਾਲ ਕੰਗਨਾ ਇਸ ਫ਼ਿਲਮ ਦੇ ਨਾਲ-ਨਾਲ ਆਪਣੇ ਬਿਆਨਾਂ ਕਰਕੇ ਵੀ ਬੇਹੱਦ ਸੁਰਖੀਆਂ ਬਟੋਰ ਰਹੀ ਹੈ। ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਤੇ ਦਿਲਜੀਤ ਦੋਸਾਂਝ ਦੀ ਟਵਿੱਟਰ ਵਾਰ ਸੁਰਖੀਆਂ ਦਾ ਕੇਂਦਰ ਬਣੀ ਹੋਈ ਹੈ।

ਟਵਿੱਟਰ 'ਤੇ ਭਿੜੇ ਕੰਗਨਾ ਤੇ ਦਿਲਜੀਤ
ਟਵਿੱਟਰ 'ਤੇ ਆਹਮੋ-ਸਾਹਮਣੇ ਹੋਏ ਕੰਗਨਾ ਰਣੌਤ ਅਤੇ ਦਿਲਜੀਤ ਦੋਸਾਂਝ ਦਰਮਿਆਨ ਹੋਈ ਲੜਾਈ ਨੂੰ ਸਾਰਿਆਂ ਨੇ ਵੇਖਿਆ ਹੈ। ਉਸ ਤੋਂ ਬਾਅਦ ਦਿਲਜੀਤ 3 ਦਿਨਾਂ ਲਈ ਸ਼ਾਂਤ ਰਹੇ। ਹਾਲਾਂਕਿ ਸ਼ੁੱਕਰਵਾਰ ਜਦੋਂ ਕੰਗਨਾ ਰਣੌਤ ਨੇ ਕੀਤਾ ਟਵੀਟ ਕੀਤਾ #Diljit_Kitthe_aa? ਤਾਂ ਦਿਲਜੀਤ ਦੋਸਾਂਝ ਨੇ ਕੰਗਨਾ ਨੂੰ ਆਪਣੇ ਅੰਦਾਜ਼ 'ਚ ਜਵਾਬ ਦਿੱਤਾ ਤੇ ਉਸ ਦੀ ਬੋਲਤੀ ਬੰਦ ਕਰ ਦਿੱਤੀ।

PunjabKesari

ਦਿਲਜੀਤ ਨੇ ਆਪਣੇ ਅੰਦਾਜ਼ 'ਚ ਦਿੱਤਾ ਜਵਾਬ
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਵੀ ਟਵਿਟਰ 'ਤੇ ਆਪਣੇ ਦਿਨ ਭਰ ਦੇ ਸ਼ੈਡਿਊਲ ਦਾ ਖ਼ੁਲਾਸਾ ਕੀਤਾ। ਉਹ ਵੀ ਇਕ ਮਜ਼ੇਦਾਰ ਅੰਦਾਜ਼ 'ਚ। ਦਿਲਜੀਤ ਦੋਸਾਂਝ ਨੇ ਲਿਖਿਆ, 'ਸਵੇਰੇ ਉੱਠ ਕੇ ਜਿਮ ਲਾਇਆ, ਫ਼ਿਰ ਸਾਰਾ ਦਿਨ ਕੰਮ ਕੀਤਾ, ਹੁਣ ਮੈਂ ਸਾਉਣ ਲੱਗਾ ਹਾਂ। ਆਹ ਲਓ ਫੜ੍ਹ ਲਓ ਮੇਰਾ ਸ਼ੈਡਿਊਲ।' ਨਾਲ ਹੀ ਦਿਲਜੀਤ ਨੇ ਹਾਸੇ ਵਾਲੇ ਇਮੋਜ਼ੀ ਵੀ ਸਾਂਝੇ ਕੀਤੇ।

ਕੰਗਨਾ ਨੇ ਇਹ ਟਵੀਟ ਕੀਤਾ
ਕੰਗਨਾ ਨੇ ਟਵੀਟ 'ਚ ਲਿਖਿਆ 'ਹੈਦਰਾਬਾਦ 'ਚ 12 ਘੰਟੇ ਦੀ ਸ਼ਿਫਟ ਤੋਂ ਬਾਅਦ ਚੇਨਈ 'ਚ ਇਕ ਚੈਰਿਟੀ ਈਵੈਂਟ 'ਚ ਸ਼ਾਮਲ ਹੋਣ ਪਹੁੰਚੀ। ਮੈਂ ਪੀਲੇ ਰੰਗ 'ਚ ਕਿਵੇਂ ਦੀ ਦਿਖਦੀ ਹਾਂ? ਨਾਲ ਹੀ ਦਿਲਜੀਤ ਦੋਸਾਂਝ ਨੂੰ ਟੈਗ ਕਰਦਿਆਂ ਪੁੱਛਿਆ ਦਿਲਜੀਤ ਕਿੱਥੇ ਆ? ਹਰ ਕੋਈ ਉਸ ਨੂੰ ਟਵਿਟਰ 'ਤੇ ਲੱਭ ਰਿਹਾ ਹੈ।' ਕੰਗਨਾ ਦੇ ਟਵੀਟ ਦੇ ਕੁਝ ਦੇਰ ਬਾਅਦ ਟਵਿਟਰ 'ਤੇ #Diljit_Kitthe_aa? ਟਰੈਂਡ ਕਰਨ ਲੱਗਾ। ਇਸ ਹੈਸ਼ਟੈਗਸ  ਨਾਲ ਯੂਜ਼ਰਸ ਤਰ੍ਹਾਂ-ਤਰ੍ਹਾਂ ਦੇ ਟਵੀਟਸ ਕਰ ਰਹੇ ਹਨ।

PunjabKesari

ਪ੍ਰਿਯੰਕਾ ਤੇ ਦਿਲਜੀਤ ਨੂੰ ਆਖੀ ਸੀ ਇਹ ਗੱਲ
ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਟਵੀਟ ਕੀਤਾ, "ਸਮੱਸਿਆ ਸਿਰਫ ਉਨ੍ਹਾਂ ਲੋਕਾਂ ਦੀ ਨਹੀਂ ਹੈ ਬਲਕਿ ਹਰ ਉਹ ਇਨਸਾਨ ਇਸ ਲਈ ਜ਼ਿੰਮੇਵਾਰ ਹੈ, ਜੋ ਕਿਸਾਨਾਂ ਲਈ ਬਣਾਏ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਇਹ ਕਾਨੂੰਨ ਕਿੰਨੇ ਅਹਿਮ ਹਨ, ਪਰ ਫਿਰ ਵੀ ਉਹ ਕਿਸਾਨਾਂ ਨੂੰ ਭੜਕਾਉਣ ਦੇ ਕੰਮ ਵਿੱਚ ਲੱਗੇ ਹੋਏ ਹਨ। ਹਿੰਸਾ ਭੜਕਾ ਰਹੇ ਹਨ ਅਤੇ ਭਾਰਤ ਬੰਦ ਦਾ ਪ੍ਰਚਾਰ ਕਰ ਰਹੇ ਹਨ।"
ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ 'ਦਿਲਜੀਤ ਦੋਸਾਂਝ ਅਤੇ ਪ੍ਰਿਯੰਕਾ ਚੋਪੜਾ ਵਰਗੇ ਲੋਕ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅੰਦੋਲਨ ਲਈ ਲਾਮਬੰਦ ਕਰ ਰਹੇ ਹਨ। ਭਾਰਤ ਦਾ ਖੱਬਾ ਮੀਡੀਆ ਵੀ ਅਜਿਹੇ ਲੋਕਾਂ ਨੂੰ ਉਤਸ਼ਾਹ ਅਤੇ ਸਨਮਾਨ ਦੇਵੇਗਾ। ਇੰਨਾ ਹੀ ਨਹੀਂ, ਕੰਗਨਾ ਨੇ ਇਸ 'ਤੇ ਵੀ ਹਮਲਾ ਬੋਲਿਆ ਕਿ ਕਿਵੇਂ ਕੁਝ ਲੋਕਾਂ ਨੇ ਇੰਟਰਨੈੱਟ 'ਤੇ ਬਹਿਸ ਦੌਰਾਨ ਦਿਲਜੀਤ ਦੁਸਾਂਝ ਨੂੰ ਜੇਤੂ ਐਲਾਨ ਕਰਨ ਦੀ ਕੋਸ਼ਿਸ਼ ਕੀਤੀ।

 

ਨੋਟ - ਕੰਗਨਾ ਰਣੌਤ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਨੂੰ ਤੁਸੀਂ ਕਿਸ ਨਜ਼ਰੀਏ ਨਾਲ ਵੇਖਦੇ ਹੋ, ਕੁਮੈਂਟ ਕਰਕੇ ਜ਼ਰੂਰ ਦੱਸੋ। 

  • Kangana Ranaut
  • Tejas
  • Minister Rajnath Singh
  • Diljit Dosanjh
  • Farmers Protest
  • Farmers
  • Punjab

ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਨੇ ਪੰਜਾਬ ਅਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ

NEXT STORY

Stories You May Like

  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • nagaland chief minister met amit shah
    ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • jaishankar meets rubio
    ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ
  • pak pm sharif to meet trump
    ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ
  • union minister hardeep singh puri arrived in amritsar and met with traders
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ
  • island nation changes name
    ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • brics dinner
    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner ! ਚੀਨੀ ਰਾਸ਼ਟਰਪਤੀ ਨੇ ਨਹੀਂ ਕੀਤੀ ਸ਼ਿਰਕਤ, ਜਾਣੋ ਵਜ੍ਹਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +