Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    11:19:18 AM

  • sikh young cricketer  s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

  • cm mann  s big warning after action against majithia

    ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ...

  • fed up with her father in law

    ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ...

  • bhagwant maan statement

    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪੰਜ ਤੱਤਾਂ 'ਚ ਵਿਲੀਨ ਹੋਏ ਕੇ.ਪੀ.ਐੱਸ ਗਿੱਲ, ਪੁੱਤਰ ਨੇ ਦਿੱਤੀ ਮੁੱਖ ਅਗਨੀ

MALWA News Punjabi(ਮਾਲਵਾ)

ਪੰਜ ਤੱਤਾਂ 'ਚ ਵਿਲੀਨ ਹੋਏ ਕੇ.ਪੀ.ਐੱਸ ਗਿੱਲ, ਪੁੱਤਰ ਨੇ ਦਿੱਤੀ ਮੁੱਖ ਅਗਨੀ

  • Updated: 29 May, 2017 06:36 AM
Malwa
kanwar pal singh gill
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ— ਪੰਜਾਬ 'ਚੋਂ ਅੱਤਵਾਦੀਆਂ ਦਾ ਖਾਤਮਾ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਕੰਵਰਪਾਲ ਸਿੰਘ ਗਿੱਲ (ਕੇ. ਪੀ. ਐੱਸ. ਗਿੱਲ) ਦਾ ਐਤਵਾਰ ਸ਼ਾਮ ਨੂੰ ਦਿੱਲੀ ਦੀ ਲੋਧੀ ਰੋਡ 'ਤੇ ਸਥਿਤ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਨੇ ਕੇ. ਪੀ. ਐੱਸ. ਨੂੰ ਅੰਤਿਮ ਵਿਦਾਈ ਦਿੰਦੇ ਹੋਏ ਮੁੱਖ ਅਗਨੀ ਦਿੱਤੀ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕੇ. ਪੀ. ਐੱਸ. ਗਿੱਲ ਦਾ ਦਿੱਲੀ ਵਿਖੇ ਸਰ ਗੰਗਾਰਾਮ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਤੋਂ ਕੇ. ਪੀ. ਐੱਸ. ਗਿੱਲ ਦੇ ਕੁਝ ਪਰਿਵਾਰਕ ਮੈਂਬਰਾਂ ਨੇ ਪੁੱਜਣਾ ਸੀ, ਜਿਸ ਕਰਕੇ ਸ਼ਨੀਵਾਰ ਨੂੰ ਅੰਤਿਮ ਸੰਸਕਾਰ ਨਾ ਹੋ ਸਕਿਆ। ਗਿੱਲ ਆਪਣੇ ਪਿੱਛੇ ਪਤਨੀ ਹਰਮਿੰਦਰ ਕੌਰ ਗਿੱਲ, ਇਕ ਬੇਟਾ ਅਤੇ ਇਕ ਬੇਟੀ ਛੱਡ ਗਏ ਹਨ। ਕੇ.ਪੀ.ਐੱਸ. ਗਿੱਲ ਦੀਆਂ ਅੰਤਿਮ ਰਸਮਾਂ ਦੌਰਾਨ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਵੀ ਇਥੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਓ. ਐੱਸ. ਡੀ. ਕਰਨਪਾਲ ਸੇਖੋਂ ਨੇ ਕੇ. ਪੀ. ਐੱਸ. ਗਿੱਲ ਦੀਆਂ ਅੰਤਿਮ ਰਸਮਾਂ 'ਚ ਪਹੁੰਚ ਕੇ ਫੁੱਲਾਂ ਦੀ ਮਾਲਾ ਭੇਟ ਕੀਤੀ। ਅੰਤਿਮ ਸੰਸਕਾਰ ਮੌਕੇ ਕਈ ਉੱਘੀਆਂ ਸ਼ਖਸੀਅਤਾਂ ਪਹੁੰਚੀਆਂ ਸਨ।

  • ਕੇ ਪੀ ਐੱਸ ਗਿੱਲ
  • ਅੰਤਿਮ ਸੰਸਕਾਰ
  • ਮੁੱਖ ਅਗਨੀ
  • kanwar pal singh gill

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ 'ਚ ਹੱਥੋਪਾਈ

NEXT STORY

Stories You May Like

  • karisma kapoor arrived farewell to her ex husband sanjay kapur
    ਪੰਜ ਤੱਤਾਂ 'ਚ ਵਿਲੀਨ ਹੋਏ ਸੰਜੇ ਕਪੂਰ, ਨਮ ਅੱਖਾਂ ਨਾਲ ਕਰਿਸ਼ਮਾ ਨੇ ਦਿੱਤੀ ਆਖਰੀ ਵਿਦਾਈ
  • mannara chopra father raman rai handa funeral
    ਪੰਜ ਤੱਤਾਂ 'ਚ ਵਿਲੀਨ ਹੋਏ ਮਨਾਰਾ ਦੇ ਪਿਤਾ, ਅੰਤਿਮ ਵਿਦਾਈ ਮੌਕੇ ਫੁੱਟ-ਫੁੱਟ ਕੇ ਰੋਈ ਅਦਾਕਾਰਾ
  • indvseng
    ਅੱਜ ਹੋਵੇਗੀ ਗਿੱਲ ਐਂਡ ਕੰਪਨੀ ਦੀ 'ਅਗਨੀ ਪ੍ਰੀਖਿਆ' ! ਭਾਰਤ ਜਾਂ ਇੰਗਲੈਂਡ..., ਜਾਣੋ ਕਿਸ ਟੀਮ ਦਾ ਪੱਲੜਾ ਹੈ ਭਾਰੀ
  • jalandhar aap mla raman arora and his son  s troubles increased  orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ ਸਖ਼ਤ ਹੁਕਮ
  • gill will have to score runs in england
    ਗਿੱਲ ਨੂੰ ਖਿਡਾਰੀਆਂ ਤੋਂ ਸਨਮਾਨ ਹਾਸਲ ਕਰਨ ਲਈ ਇੰਗਲੈਂਡ ’ਚ ਦੌੜਾਂ ਬਣਾਉਣੀਆਂ ਪੈਣਗੀਆਂ : ਕਾਰਤਿਕ
  • mother jumped into the fire to save her son
    ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰ ਦੇਵੇਗੀ ਵਾਇਰਲ ਵੀਡੀਓ
  • air india plane crash nri family  daughter  son
    Air India Plane Crash: ਧੀ-ਪੁੱਤਰ ਸਣੇ ਹਾਦਸੇ 'ਚ ਖ਼ਤਮ ਹੋਇਆ NRI ਪਰਿਵਾਰ
  • rahul gandhi narendra modi birthday
    55 ਸਾਲ ਦੇ ਹੋਏ ਰਾਹੁਲ ਗਾਂਧੀ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • illegal immigrants deported from america
      ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • big relief regarding driving licenses
      ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ...
    • rain meteorological department alert
      ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ
    • rupee strengthens by 13 paise against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ​​ਹੋਇਆ ਮਜ਼ਬੂਤ
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • punjab ndmaew alert
      ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
    • 140 drug smugglers arrested on 115th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • ਮਾਲਵਾ ਦੀਆਂ ਖਬਰਾਂ
    • punjab weather update
      ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
    • punjab school orders
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ...
    • g  r  p  arrested a youth carrying an illegal pistol
      ਜੀ. ਆਰ. ਪੀ. ਨੇ ਗੈਰ-ਕਾਨੂੰਨੀ ਪਿਸਤੌਲ ਲੈ ਕੇ ਜਾ ਰਹੇ ਨੌਜਵਾਨ ਨੂੰ ਕੀਤਾ...
    • 4 women killed  3 seriously injured in collision between auto and car
      ਸਵਾਰੀਆਂ ਨਾਲ ਭਰੇ ਆਟੋ ਅਤੇ ਕਾਰ ਦੀ ਟੱਕਰ ਦੌਰਾਨ 4 ਔਰਤਾਂ ਦੀ ਮੌਤ, 3 ਗੰਭੀਰ...
    • gst department raids business premises of several hosiery and scrap
      ਜੀ. ਐੱਸ. ਟੀ. ਵਿਭਾਗ ਨੇ ਸ਼ਹਿਰ ਦੇ ਕਈ ਹੌਜ਼ਰੀ ਅਤੇ ਸਕ੍ਰੈਪ ਡੀਲਰਾਂ ਦੇ...
    • youth who was in bonded labor for 15 years gets freedom
      ਰਾਜਪਾਲ ਦੀ ਪਹਿਲਕਦਮੀ 'ਤੇ 15 ਸਾਲਾਂ ਤੋਂ ਬੰਧੂਆ ਮਜ਼ਦੂਰੀ ਕਰ ਰਹੇ ਨੌਜਵਾਨ ਨੂੰ...
    • city residents thank kejriwal for new grain market
      ਨਵੀਂ ਅਨਾਜ ਮੰਡੀ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ
    • police provide information video of young man stripped beaten viral
      ਪੁਲਸ ਨੂੰ ਜਾਣਕਾਰੀ ਦੇਣੀ ਪਈ ਮਹਿੰਗੀ, ਨੌਜਵਾਨ ਦੇ ਕੱਪੜੇ ਉਤਾਰ ਕੇ ਕੀਤੀ ਜਾ ਰਹੀ...
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
    • patiala flood people houses
      ਪਟਿਆਲਾ 'ਚ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੇ ਖਿੱਚੀ ਤਿਆਰੀ, ਘਰਾਂ ਦੇ ਗੇਟ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +