ਚੰਡੀਗੜ੍ਹ : ਆਮ ਆਦਮੀ ਪਾਰਟੀ 'ਚ ਵਿਰੋਧੀ ਨੇਤਾ ਦੇ ਅਹੁਦੇ ਤੋਂ ਸੁਖਪਾਲ ਖਹਿਰਾ ਦੀ ਛੁੱਟੀ ਹੋਣ ਤੋਂ ਬਾਅਦ ਸਿਆਸੀ ਸੰਕਟ ਪੈਦਾ ਹੋ ਗਿਆ ਹੈ।

ਖਹਿਰਾ ਦਾ ਅਹੁਦਾ ਖੁੱਸਣ ਤੋਂ ਬਾਅਦ ਹੁਣ 'ਆਪ' ਦੇ ਪੰਜਾਬ ਬੁਲਾਰੇ ਕੰਵਰ ਸੰਧੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ।
ਦਿੱਲੀ ਅਤੇ ਪੰਜਾਬ 'ਚ ਕਾਂਗਰਸ ਦਾ ਹੱਥ ਫੜੇਗਾ ਝਾੜੂ! (ਵੀਡੀਓ)
NEXT STORY