Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:02:56 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • KAP ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

PUNJAB News Punjabi(ਪੰਜਾਬ)

KAP ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

  • Edited By Anmol Tagra,
  • Updated: 10 Oct, 2024 12:57 PM
Chandigarh
kap sinha took over as chief secretary
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੰਭਾਲਿਆ। ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।

​ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ- ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹੋਟਲ 'ਚ ਪਈਆਂ ਭਾਜੜਾਂ! ਪ੍ਰੇਮੀ ਜੋੜੇ ਦੀ ਗਈ ਜਾਨ, ਕਈ ਹਸਪਤਾਲ ਦਾਖ਼ਲ

​ਅੱਜ ਸਿਨਹਾ ਵੱਲੋਂ ਅਹੁਦਾ ਸੰਭਾਲਣ ਮੌਕੇ ਸੀਨੀਅਰ ਸਿਵਲ ਅਧਿਕਾਰੀ ਹਾਜ਼ਰ ਸਨ ਜਿਨ੍ਹਾਂ ਵਿਚ ਵਿਕਾਸ ਪ੍ਰਤਾਪ, ਅਲੋਕ ਸ਼ੇਖਰ, ਡੀ.ਕੇ. ਤਿਵਾੜੀ, ਤੇਜਵੀਰ ਸਿੰਘ, ਜਸਪ੍ਰੀਤ ਤਲਵਾੜ, ਦਿਲੀਪ ਕੁਮਾਰ, ਭਾਵਨਾ ਗਰਗ, ਅਜੋਏ ਸ਼ਰਮਾ, ਗੁਰਕਿਰਤ ਕ੍ਰਿਪਾਲ ਸਿੰਘ, ਵੀ.ਐਨ.ਜ਼ਾਦੇ, ਗੁਰਪ੍ਰੀਤ ਕੌਰ ਸਪਰਾ, ਮਾਲਵਿੰਦਰ ਸਿੰਘ ਜੱਗੀ, ਅਭਿਨਵ ਤ੍ਰਿਖਾ, ਰਾਮਵੀਰ, ਸੋਨਾਲੀ ਗਿਰਿ, ਕੇਸ਼ਵ ਹਿੰਗੋਨੀਆ, ਸੁਰਭੀ ਮਲਿਕ, ਹਰਪ੍ਰੀਤ ਸਿੰਘ ਸੂਦਨ, ਜਸਪ੍ਰੀਤ ਸਿੰਘ, ਰਾਹੁਲ, ਬਲਦੀਪ ਕੌਰ, ਨੀਰੂ ਕਤਿਆਲ ਗੁਪਤਾ ਸ਼ਾਮਲ ਸਨ।

​ਆਈ.ਏ.ਐੱਸ. ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇਜਵੀਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਨੇ ਨਵੇਂ ਨਿਯੁਕਤ ਹੋਏ ਮੁੱਖ ਸਕੱਤਰ ਸਿਨਹਾ ਨਾਲ ਵੱਖੋ-ਵੱਖ ਸਮੇਂ ਵਿਭਾਗਾਂ ਵਿਚ ਕੰਮ ਕਰਦਿਆਂ ਅਤੇ ਫੀਲਡ ਪੋਸਟਿੰਗ ਦੌਰਾਨ ਹੋਏ ਤਜ਼ਰਬੇ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਸੂਬਾ ਵਾਸੀਆਂ ਦੀ ਬਿਹਤਰੀ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ।

PunjabKesari

​ਜ਼ਿਕਰਯੋਗ ਹੈ ਕਿ ਕੇ.ਈ.ਪੀ. ਸਿਨਹਾ ਇਸ ਵੇਲੇ ਵਿਸ਼ੇਸ਼ ਮੁੱਖ ਸਕੱਤਰ ਵਿਕਾਸ ਕਮ ਵਿੱਤ ਕਮਿਸ਼ਨਰ ਮਾਲ ਵਜੋਂ ਸੇਵਾ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵਿੱਤ, ਕਰ, ਖੁਰਾਕ ਤੇ ਸਿਵਲ ਸਪਲਾਈ, ਉਚੇਰੀ ਸਿੱਖਿਆ, ਵਾਤਾਵਰਣ ਤੇ ਸਾਇੰਸ ਤਕਨਾਲੋਜੀ, ਸੰਸਦੀ ਮਾਮਲੇ, ਆਮ ਰਾਜ ਪ੍ਰਬੰਧ ਜਿਹੇ ਅਹਿਮ ਵਿਭਾਗਾਂ ਦਾ ਕੰਮਕਾਰ ਸੰਭਾਲਿਆ ਹੈ। ਉਨ੍ਹਾਂ ਭਾਰਤ ਸਰਕਾਰ ਵਿਚ ਵਿਦੇਸ਼ ਮੰਤਰਾਲੇ, ਉਦਯੋਗ ਤੇ ਵਣਜ, ਪ੍ਰਮਾਣੂ ਊਰਜਾ ਜਿਹੇ ਮਹੱਤਵਪੂਰਨ ਮੰਤਰਾਲਿਆਂ ਵਿਚ ਵੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਈ ਕੌਮੀ ਤੇ ਕੌਮਾਂਤਰੀ ਕਾਨਫਰੰਸਾਂ ਵਿਚ ਹਿੱਸਾ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕਿੱਥੇ-ਕਿੱਥੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ? ਪੜ੍ਹੋ ਪੂਰੀ List

​ਉਹ ਪੰਜਾਬ ਵਿੱਚ ਫੀਲਡ ਪੋਸਟਿੰਗ ਦੌਰਾਨ ਬਠਿੰਡਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ​ਸਿਨਹਾ ਨੇ ਅਰਥਸਾਸ਼ਤਰ ਵਿਚ ਪੋਸਟ ਗਰੈਜੂਏਸ਼ਨ, ਐੱਲ.ਐੱਲ.ਐੱਮ. ਅਤੇ ਬੀ.ਟੈਕ. (ਮਾਈਨਿੰਗ ਇੰਜਨੀਅਰਿੰਗ) ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Chief Secretary
  • KAP Sinha
  • Punjab Chief Secretary
  • ਪੰਜਾਬ
  • ਮੁੱਖ ਸਕੱਤਰ
  • ਕੇਏਪੀ ਸਿਨਹਾ
  • ਮੁੱਖ ਸਕੱਤਰ

ਪੰਜਾਬ 'ਚ ਵੱਡੀ ਘਟਨਾ, ਸ਼ੋਭਾ ਯਾਤਰਾ ਦੌਰਾਨ ਹੋਇਆ ਜ਼ਬਰਦਸਤ ਧਮਾਕਾ

NEXT STORY

Stories You May Like

  • sindhu takes over as bwf council member
    ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • shooting near kapil sharma  s kaps cafe in canada
    ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ ਫਾਈਰਿੰਗ
  • suvendu adhikari cm oath ceremony
    ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਸਮਾਗਮ 'ਚ PM ਮੋਦੀ ਸਣੇ ਪੁੱਜੇ 21 ਸੂਬਿਆਂ
  • jitendra singh resigns from congress general secretary post
    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ ਕਾਂਗਰਸ ਦੇ ਜਨਰਲ ਸਕੱਤਰ ਅਹੁਦੇ ਤੋਂ ਦਿੱਤਾ ਅਸਤੀਫਾ
  • amarnath yatra meeting
    ਅਮਰਨਾਥ ਯਾਤਰਾ ਤੋਂ ਪਹਿਲਾਂ ਸਰਹੱਦ 'ਤੇ ਹਲਚਲ ਤੇਜ਼, LG ਸਿਨਹਾ ਨੇ ਬੁਲਾਈ ਮਹੱਤਵਪੂਰਨ ਮੀਟਿੰਗ
  • sukhwinder kumar sukhi attended as chief guest
    ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਐਮ. ਐਲ. ਏ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ...
  • punjab s protest on the highway
    ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ ਮੁੱਖ ਮਾਰਗ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +