ਕਪੂਰਥਲਾ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਲੋਂ ਅੱਜ ਦੇਰ ਸ਼ਾਮ ਇਕ ਰਿਪੋਰਟ ਜਾਰੀ ਕੀਤੀ ਗਈ, ਜਿਸ 'ਚ 23 ਤਰੀਕ ਤਕ ਹੜ੍ਹ ਦੀ ਸਥਿਤੀ ਬਾਰੇ ਵੇਰਵਾ ਜਾਰੀ ਕੀਤਾ ਗਿਆ ਹੈ। ਰਿਪੋਰਟ 'ਚ ਦੱਸਿਆ ਕਿ ਗਿਆ 87 ਪਿੰਡ ਬੂਰੀ ਤਰ੍ਹਾਂ ਪ੍ਰਭਾਵਿਤ ਹੋਏ ਤੇ 20 ਪਿੰਡ ਅਜਿਹੇ ਹਨ ਜੋ ਬਾਕੀ ਪਿੰਡਾਂ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ 26 ਹਜ਼ਾਰ ਏਕੜ ਦਾ ਇਲਾਕਾ ਪ੍ਰਭਾਵਿਤ ਹੋਇਆ ਹੈ ਤੇ 1777 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। 24 ਤਰੀਕ ਤਕ 1415 ਲੋਕ ਹੜ੍ਹ ਕਾਰਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਪੂਰੇ ਪੰਜਾਬ 'ਚ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਹੈ।
![PunjabKesari](https://static.jagbani.com/multimedia/2019_8image_21_53_399109399d3-ll.jpg)
![PunjabKesari](https://static.jagbani.com/multimedia/21_54_218317505d2-ll.jpg)
![PunjabKesari](https://static.jagbani.com/multimedia/21_53_577698060d1-ll.jpg)
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਗਿੱਪੀ ਗਰੇਵਾਲ
NEXT STORY