Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:39:41 PM

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕਪੂਰਥਲਾ ਦੇ ਹਰਮਿੰਦਰ ਨੇ ਮਿਸਟਰ ਵਰਲਡ ਦਾ ਜਿੱਤਿਆ ਖਿਤਾਬ, ਪੰਜਾਬ ਦਾ ਵਧਾਇਆ ਮਾਣ

PUNJAB News Punjabi(ਪੰਜਾਬ)

ਕਪੂਰਥਲਾ ਦੇ ਹਰਮਿੰਦਰ ਨੇ ਮਿਸਟਰ ਵਰਲਡ ਦਾ ਜਿੱਤਿਆ ਖਿਤਾਬ, ਪੰਜਾਬ ਦਾ ਵਧਾਇਆ ਮਾਣ

  • Updated: 23 Oct, 2020 08:20 PM
Kapurthala
kapurthala  harminder dulowal  mr world
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਦੂਲੋਵਾਲ ਦੇ ਨੌਜਵਾਨ ਤੇ ਰੈਡ ਜਿਮ ਦੇ ਮਾਲਕ ਹਰਮਿੰਦਰ ਦੂਲੋਵਾਲ ਨੇ ਮਿਸਟਰ ਵਰਲਡ ਖਿਤਾਬ ਆਪਣੇ ਨਾਮ ਕਰ ਕੇ ਕਪੂਰਥਲਾ ਜ਼ਿਲ੍ਹੇ ਸਮੇਤ ਪੰਜਾਬ ਦਾ ਮਾਣ ਵਧਾਇਆ ਹੈ ਅਤੇ ਵਿਦੇਸ਼ਾਂ 'ਚ ਭਾਰਤ ਦਾ ਨਾਮ ਵੀ ਚਮਕਾ ਰਿਹਾ ਹੈ। ਅਵਤਾਰ ਸਿੰਘ ਦੂਲੋਵਾਲ ਦੇ ਘਰ ਜੰਮੇ ਮਾੜਕੂ ਜਿਹੇ ਜੁਆਕ ਦੀ ਸਿਹਤ ਵੇਖ ਕੇ ਤਾਂ ਅਕਸਰ ਹੀ ਲੋਕ ਮਜ਼ਾਕ ਕਰਦੇ ਸੀ ਕਿ ਆਹ ਕੋਈ ਜੱਟਾਂ ਦਾ ਪੁੱਤ ਹੈ ਪਰ ਕਿਸੇ ਨੂੰ ਕੀ ਪਤਾ ਸੀ ਕਿ ਇਹ ਕਮਜ਼ੋਰ ਨੌਜਵਾਨ ਜਦੋਂ ਆਪਣੇ ਜ਼ਿਲ੍ਹੇ ਸਮੇਤ ਪੂਰੇ ਭਾਰਤ ਦਾ ਨਾਮ ਰੋਸ਼ਨ ਕਰੇਗਾ ਅਤੇ ਵਿਸ਼ਵ ਪੱਧਰੀ ਪਛਾਣ ਬਣਾ ਲਵੇਗਾ। 32 ਸਾਲਾ ਮਿਸਟਰ ਵਰਲਡ ਹਰਮਿੰਦਰ ਦੂਲੋਵਾਲ ਨੇ ਬਚਪਨ ਤੋਂ ਹੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕੀਤਾ। ਜਦੋਂ ਉਹ ਸਕੂਲ 'ਚ ਪੜਦੇ ਹੋਏ ਕਿਸੇ ਨਾਲ ਆਪਣਾ ਬਾਡੀ ਬਿਲਡਰ ਦਾ ਸੁਪਨਾ ਸਾਂਝਾ ਕਰਦਾ ਸੀ ਤਾਂ ਲੋਕ ਆਪੋ-ਆਪਣੀ ਭਾਸ਼ਾ 'ਚ ਉਸ ਨੂੰ ਟਿੱਚਰਾਂ ਕਰਦੇ ਸਨ।

PunjabKesari

ਸਕੂਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਹਰਮਿੰਦਰ ਖਾਲਸਾ ਕਾਲਜ ਜਲੰਧਰ ਵਿਖੇ ਬੀਏ ਕਰਨ ਲਈ ਦਾਖਲ ਹੋਇਆ ਪਰ ਉਥੇ ਕਾਲਜ ਦਾ ਸਪੋਰਟਸ ਕਲਚਰ ਦੇਖ ਕੇ ਬਾਡੀ ਬਿਲਡਿੰਗ ਲਈ ਜੂਝਦੇ ਖਿਡਾਰੀਆਂ ਦਾ ਉਸ ਨੂੰ ਸਾਥ ਲੱਭ ਗਿਆ ਤੇ ਪੜਾਈ ਵੱਲੋਂ ਧਿਆਨ ਹੱਟ ਗਿਆ ਤੇ ਨਵੇਂ ਬਣਾਏ ਟਰੇਨਿੰਗ ਸ਼ਡਿਊਲ ਵੱਲ ਸਮਰਪਿਤ ਹੋ ਗਿਆ।  ਇਸ ਪਾਸੇ ਪੂਰੀ ਨਾ ਪੈਂਦੀ ਵੇਖ ਘਰਦਿਆਂ ਨੇ ਉਸ ਨੂੰ ਟਰੈਕਟਰ ਨਵਾਂ ਲੈ ਦਿੱਤਾ ਤੇ ਕਿਹਾ ਕਿ ਛੱਡ ਪਰੇ ਜੱਟਾਂ ਦੇ ਪੁੱਤ ਵਾਹੀ ਕਰਦੇ ਹੀ ਚੰਗੇ ਲੱਗਦੇ ਹਨ ਪਰ ਯੂਨੀਵਰਸਿਟੀ ਮੁਕਾਬਲੇ ਜਦੋਂ ਆਏ ਤਾਂ ਉਸਦੇ ਪਹਿਲਾ ਬੈਜ ਹੀ ਯੂਨੀਵਰਸਿਟੀ ਚੈਪੀਅਨ ਦਾ ਲੱਗ ਗਿਆ। ਆਲ ਇੰਡੀਆ ਇੰਟਰ ਯੂਨੀਵਰਸਿਟੀ ਦੀ ਸਿਲੈਕਸ਼ਨ ਤੇ ਸਿਲਵਰ ਮੈਡਲ ਮਿਲਣ ਨਾਲ ਉਸ ਦੇ ਸੁਪਨੇ ਸਾਕਾਰ ਹੋਣੇ ਸ਼ੁਰੂ ਹੋ ਗਏ। ਬੀ. ਏ. ਮਗਰੋਂ ਪੰਜਾਬੀ ਯੂਨੀਵਰਸਿਟੀ 'ਚ ਹਰਮਿੰਦਰ ਨੇ ਫਿਜ਼ੀਕਲ ਐਜੂਕੇਸ਼ਨ ਦੀ ਐਮ. ਏ. 'ਚ ਦਾਖਲਾ ਲੈ ਲਿਆ ਤੇ ਐਮ. ਫਿੱਲ ਵੀ ਨਾਲ ਹੀ ਕਰ ਲਈ। ਇਥੇ ਪੜ੍ਹਦਿਆਂ ਹੀ ਆਲ ਇੰਡੀਆ ਅੰਤਰ ਯੁਨੀਵਰਸਿਟੀ ਮੁਕਾਬਲਿਆਂ 'ਚ ਉਸ ਨੇ ਹਿੱਸਾ ਲਿਆ ਤੇ ਗੋਲਡ ਮੈਡਲ ਵੀ ਹਾਸਲ ਕੀਤੇ।

ਹਰਮਿੰਦਰ ਨੇ ਬਾਡੀ ਬਿਲਡਿੰਗ ਲਈ ਹੀ ਨਹੀਂ ਬਲਕਿ ਹਰ ਖੇਡ 'ਚ ਉਚ ਸਥਾਨ ਹਾਸਲ ਕਰਨ ਲਈ ਮਾਸਾਹਾਰੀ ਖੁਰਾਕ ਨਾਲੋਂ ਸ਼ਾਕਾਹਾਰੀ ਖੁਰਾਕ ਦਾ ਸੇਵਨ ਕੀਤਾ ਅਤੇ ਕਪੂਰਥਲੇ ਹੀ ਉਸ ਨੇ ਆਪਣਾ ਰੈਡ ਜਿੰਮ ਖੋਲ੍ਹ ਲਿਆ। ਹਰਮਿੰਦਰ ਨੇ 2015 'ਚ ਵਰਲਡ ਫਿੱਟਨੈਸ ਫੈਡਰੇਸ਼ਨ ਵਲੋਂ ਹੋਏ ਮੁਕਾਬਲਿਆਂ 'ਚ ਮਿਸਟਰ ਵਰਲਡ ਦਾ ਖਿਤਾਬ ਹਾਸਲ ਕੀਤਾ, ਜਦਕਿ 2016, 2017, ਤੇ 2018 'ਚ ਮਿਸਟਰ ਏਸ਼ੀਆ ਹੋਣ ਦਾ ਵੀ ਖਿਤਾਬ ਵੀ ਹਾਸਲ ਕੀਤਾ। ਮਸਲ ਸਿੰਘਾਪੁਰ ਮੁਕਾਬਲੇ 2017 ਦਾ ਖਿਤਾਬ ਵੀ ਉਸ ਨੇ ਹਾਸਲ ਕੀਤਾ। ਉਥੇ ਹੀ ਉਸ ਵਲੋਂ ਕਪੂਰਥਲਾ 'ਚ ਖੋਲ੍ਹੇ ਗਏ ਰੈਡ ਜਿੰਮ 'ਚ ਟਰੇਨਿੰਗ ਲੈਣ ਵਾਲੇ 50 ਤੋਂ ਵੱਧ ਬਾਡੀ ਬਿਲਡਰ ਕੌਮਾਂਤਰੀ ਪੱਧਰ 'ਤੇ ਮਾਣਯੋਗ ਪ੍ਰਾਪਤੀਆਂ ਸਦਕਾ ਇਸ ਖੇਤਰ 'ਚ ਮਾਣ ਹਾਸਲ ਕਰ ਰਹੇ ਹਨ।

  • Kapurthala
  • Harminder Dulowal
  • Mr World
  • ਕਪੂਰਥਲਾ
  • ਹਰਮਿੰਦਰ ਦੂਲੋਵਾਲ
  • ਮਿਸਟਰ ਵਰਲਡ

ਕਾਂਗਰਸੀ ਆਗੂ ਨੇ ਸਾਥੀਆਂ ਨਾਲ ਮਿਲ ਕੇ ਚਰਚ 'ਚ ਚਲਾਈਆਂ ਗੋਲੀਆਂ, ਇਕ ਦੀ ਮੌਤ

NEXT STORY

Stories You May Like

  • kabir singh shergill
    ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ
  • irani cup    rest of india   wins title
    ਈਰਾਨੀ ਕੱਪ : 'ਸ਼ੇਸ਼ ਭਾਰਤ' ਨੇ ਜੰਮੂ-ਕਸ਼ਮੀਰ ਨੂੰ 167 ਦੌੜਾਂ ਨਾਲ ਹਰਾ ਕੇ ਜਿੱਤਿਆ ਖਿਤਾਬ
  • jeet singh mastana  owner of mr  singh  s india
    ਮਿਸਟਰ ਸਿੰਘਜ਼ ਇੰਡੀਆ ਦੇ ਮਾਲਕ ਜੀਤ ਸਿੰਘ ਮਸਤਾਨਾ ਦਾ 'ਲਾਈਫ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨ
  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • kapurthala youth dies under mysterious circumstances
    ਕਪੂਰਥਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • asian games aman sehrawat wins gold in wrestling
    ਏਸ਼ੀਆਈ ਖੇਡਾਂ : ਅਮਨ ਸਹਿਰਾਵਤ ਨੇ ਕੁਸ਼ਤੀ 'ਚ ਜਿੱਤਿਆ ਗੋਲਡ, ਵਰਲਡ ਚੈਂਪੀਅਨ ਨੂੰ ਚਟਾਈ ਧੂੜ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • accident in khanna
      ਖੰਨਾ 'ਚ SSP ਦਫ਼ਤਰ ਮੂਹਰੇ ਵੱਡਾ ਹਾਦਸਾ! ਟਰੱਕ ਡਰਾਇਵਰ ਨੂੰ ਨੀਂਦ ਦਾ ਝੋਂਕਾ ਆਉਣ...
    • accident case
      ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • fir case
      ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +