Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:51:49 PM

  • flights from bathinda airport cancelled

    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ...

  • idfc first bank  ed  punjab  haryana  raids

    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ !...

  • satinder satti  s latest interview

    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ...

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਪੂਰਥਲਾ ਵਿਖੇ ਰਾਹਤ ਕਾਰਜਾਂ 'ਚ 5 ਐਂਬੂਲੈਂਸਾਂ, 20 ਮੈਡੀਕਲ ਟੀਮਾਂ ਤੇ 16 ਕਿਸ਼ਤੀਆਂ ਸ਼ਾਮਲ

PUNJAB News Punjabi(ਪੰਜਾਬ)

ਕਪੂਰਥਲਾ ਵਿਖੇ ਰਾਹਤ ਕਾਰਜਾਂ 'ਚ 5 ਐਂਬੂਲੈਂਸਾਂ, 20 ਮੈਡੀਕਲ ਟੀਮਾਂ ਤੇ 16 ਕਿਸ਼ਤੀਆਂ ਸ਼ਾਮਲ

  • Updated: 24 Aug, 2019 09:32 PM
Chandigarh
kapurthala  relief work
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਸ਼ਰਮਾ): ਕਪੂਰਥਲਾ 'ਚ ਹੜ੍ਹਾਂ ਕਰਕੇ ਹੋਏ ਭਾਰੀ ਨੁਕਸਾਨ ਨਾਲ ਨਜਿੱਠਣ ਲਈ 5 ਐਂਬੂਲੈਂਸਾਂ, 20 ਮੈਡੀਕਲ ਟੀਮਾਂ ਤੇ 16 ਕਿਸ਼ਤੀਆਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਬਚਾਅ ਕਾਰਜਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ, ਜਦਕਿ ਦੋ ਦਿਨਾਂ 'ਚ 1600 ਰਾਸ਼ਨ ਦੇ ਪੈਕਟਾਂ ਸਮੇਤ 20 ਲੀਟਰ ਦੀਆਂ ਪਾਣੀ ਦੀਆਂ ਕੈਨੀਆਂ ਵੀ ਵੰਡੀਆਂ ਗਈਆਂ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਬੁਲਾਰੇ ਨੇ ਦੱਸਿਆ ਕਿ 5 ਐਂਬੂਲੈਂਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚਾ ਦਿੱਤੀਆਂ ਗਈਆਂ ਤੇ 4 ਹੋਰ ਐਂਬੂਲੈਂਸਾਂ ਇਕ ਦਿਨ 'ਚ ਪਹੁੰਚਾ ਦਿੱਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ 20 ਪਿੰਡ 'ਚ ਟੀਮਾਂ ਵਲੋਂ 1100 ਰਾਸ਼ਨ ਪੈਕਟਾਂ ਸਮੇਤ 20 ਲੀਟਰ ਪਾਣੀ (3 ਦਿਨਾਂ ਲਈ ਕਾਫੀ) ਵੰਡੇ ਗਏ, ਜਦਕਿ 500 ਰਾਸ਼ਨ ਪੈਕਟ ਸ਼ਨੀਵਾਰ ਨੂੰ ਵੰਡੇ ਗਏ, ਇਸ ਨਾਲ ਲਗਭਗ ਸਾਰੀ ਹੜ੍ਹ ਪ੍ਰਭਾਵਿਤ ਆਬਾਦੀ ਨੂੰ ਲਾਭ ਮਿਲੇਗਾ। ਕਪੂਰਥਲਾ ਜ਼ਿਲਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਦੀਆਂ 20 ਟੀਮਾਂ ਜਿਸ 'ਚ ਫੂਡ ਸਪਲਾਈ, ਸਿਹਤ, ਪਸ਼ੂ ਪਾਲਣ ਤੇ ਮਾਲ ਵਿਭਾਗ ਦੇ ਨਾਲ ਸਰਪੰਚ ਵੀ ਸ਼ਾਮਲ ਹਨ, ਨੂੰ ਜ਼ਿਲੇ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ (ਹਰ ਪਿੰਡ 'ਚ 1 ਟੀਮ) 'ਚ ਲਗਾਇਆ ਗਿਆ ਹੈ। ਇਹ ਟੀਮਾਂ ਕਿਸ਼ਤੀਆਂ ਰਾਹੀਂ ਘਰ-ਘਰ ਜਾ ਕੇ ਪਾਣੀ 'ਚ ਫਸੇ ਪੀੜਤਾਂ ਦੀ ਹਰ ਕਿਸਮ ਨਾਲ ਸਹਾਇਤਾ ਕਰ ਰਹੀਆਂ ਹਨ। ਟੀਮਾਂ ਵਲੋਂ 680 ਮਰੀਜ਼ਾਂ ਤੇ 249 ਪਸ਼ੂਆਂ ਦੀ ਜਾਂਚ ਤੇ ਇਲਾਜ ਕੀਤਾ ਗਿਆ ਹੈ। ਪਿੰਡ ਸ਼ੇਰਪੁਰ 'ਚ ਰਾਸ਼ਨ ਡਿੱਪੂ 'ਤੇ ਹੋਈ ਝੜਪ ਦੌਰਾਨ ਜ਼ਖ਼ਮੀ ਹੋਏ 5 ਵਿਅਕਤੀਆਂ ਨੂੰ 5000 ਰੁਪਏ ਪ੍ਰਤੀ ਵਿਅਕਤੀ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

  • Kapurthala
  • relief work
  • ਕਪੂਰਥਲਾ
  • ਰਾਹਤ ਕਾਰਜ

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਵੱਡੇ ਪੱਧਰ 'ਤੇ ਫੋਗਿੰਗ ਮੁਹਿੰਮ ਸ਼ੁਰੂ

NEXT STORY

Stories You May Like

  • fake medicine factory  raid 5 crore seized
    ਨਕਲੀ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼: 5 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ, 16 ਲਾਇਸੈਂਸ ਰੱਦ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • adi kailash yatra postponed  20 september
    ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ
  • trinamool  20 rebel mps  supreme court
    ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ
  • uproar in   bigg boss 20
    'ਬਿਗ ਬੌਸ 20' 'ਚ ਹੰਗਾਮਾ: ਅਮਨ ਗਾਂਧੀ ਦੇ ਤਿੱਖੇ ਬੋਲ, ਆਸਿਫ਼ ਖ਼ਾਨ ਨੂੰ ਦੱਸਿਆ 'ਇਰਫ਼ਾਨ ਖ਼ਾਨ ਦੀ ਸਸਤੀ ਕਾਪੀ'
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • trinamool  20 rebel mps  bjp involved
    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana viral video
      ਲੁਧਿਆਣਾ: ਗੁਪਤ ਅੰਗ ’ਚ ਇੰਜੈਕਸ਼ਨ ਲਾਉਂਦੇ ਨੌਜਵਾਨ ਦੀ ਵੀਡੀਓ ਆਈ ਸਾਹਮਣੇ
    • weather update  imd  rain  country  states
      Rain Alert : ਦੇਸ਼ ਦੇ 15 ਤੋਂ ਜ਼ਿਆਦਾ ਸੂਬਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ
    • accident case
      ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ
    • social media clash
      ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ....
    • paddy procurement
      ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +