ਕਪੂਰਥਲਾ (ਬਬਲਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਬਜ਼ੇ ਮੁਆਫ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਹਲਕੇ ਭੁਲੱਥ ਦੇ ਜਿਨ੍ਹਾਂ ਜ਼ਿਮੀਂਦਾਰਾਂ ਦੇ 2 ਲੱਖ ਦੇ ਕਰਜ਼ੇ ਮੁਆਫ ਕੀਤੇ ਗਏ ਉਨ੍ਹਾਂ ਜ਼ਿਮੀਂਦਾਰਾਂ ਨੂੰ 22 ਜਨਵਰੀ ਨੂੰ ਸੋਢੀ ਪੈਲੇਸ ਇਬਰਾਹੀਮਵਾਲ ਵਿਖੇ ਹਲਕਾ ਇੰਚਾਰਜ ਤੇ ਐੱਮ. ਐੱਲ . ਏ. ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਵਲੋਂ ਚੈੱਕ ਭੇਟ ਕੀਤੇ ਜਾਣਗੇ। ਇਸ ਸਬੰਧੀ ਅੱਜ ਇਥੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਛਪਾਲ ਸਿੰਘ ਬੱਚਾਜੀਵੀ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਪੂਰੇ ਕੀਤੇ ਜਾ ਰਹੇ ਹਨ।
ਗ੍ਰਾਮ ਸਭਾ ਦੇ ਇਜਲਾਸ ਦੌਰਾਨ ਮਨਰੇਗਾ ਦੇ ਕੰਮਾਂ ਸਬੰਧੀ ਜਾਣੂ ਕਰਵਾਇਆ
NEXT STORY