ਕਪੂਰਥਲਾ (ਸੋਢੀ)-ਸਿੱਖ ਮਿਸ਼ਨ ਅਕੈਡਮੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਿਤੀ 2 ਫਰਵਰੀ ਨੂੰ ਸਕੂਲ ਦੀ ਜਗ੍ਹਾ ਹੁਣ ਇੰਪੀਰੀਅਲ ਕੈਸਲ ਤਲਵੰਡੀ ਰੋਡ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਖਾਲਸਾ ਤੇ ਪ੍ਰਿੰਸੀਪਲ ਇੰਦਰਜੀਤ ਕੌਰ ਖਾਲਸਾ ਨੇ ਦੱਸਿਆ ਕਿ ਬਾਰਿਸ਼ ਕਾਰਨ ਹੁਣ ਪੈਲਸ ’ਚ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਹੋਵੇਗਾ। ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਨਵਤੇਜ ਸਿੰਘ ਚੀਮਾ ਹੋਣਗੇ ਤੇ ਸਮਾਗਮ ਦੀ ਪ੍ਰਧਾਨਗੀ ਐੱਸ. ਡੀ. ਐੱਮ. ਡਾ. ਚਾਰੂਮਿਤਾ ਕਰਨਗੇ।
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੱਢੀ ਜਾਗਰੂਕਤਾ ਰੈਲੀ
NEXT STORY