Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    4:28:43 PM

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

  • up rajya sabha elections  bjp  8 candidates

    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ...

  • big incident in punjab

    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

PUNJAB News Punjabi(ਪੰਜਾਬ)

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

  • Edited By Shivani Attri,
  • Updated: 06 Aug, 2026 01:32 PM
Kapurthala-Phagwara
kapurthala dc issues strict orders regarding petrol pumps
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਮਹਾਜਨ)-ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਵਿਚ ਪੈਟਰੋਲ-ਡੀਜ਼ਲ ਦੀ ਮਿਲਾਵਟ, ਮੋਟਰ ਸਪਿਰਿਟ (ਪੈਟਰੋਲ) ਅਤੇ ਹਾਈ-ਸਪੀਡ ਡੀਜ਼ਲ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹੇ ਭਰ ਦੇ ਸਾਰੇ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਭਰ ਵਿਚ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਵਿਭਾਗਾਂ ਨੂੰ ਮਿਲਾਵਟ ਦਾ ਪਤਾ ਲਗਾਉਣ ਲਈ ਰਿਟੇਲ ਆਊਟਲੇਟਾਂ ਤੋਂ ਪੈਟਰੋਲ/ਡੀਜ਼ਲ ਦੇ ਸੈਂਪਲ ਲੈਣ ਵਾਸਤੇ ਵੱਖ-ਵੱਖ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਤੇਲ ਦੀ ਗੁਣਵੱਤਾ ਪਰਖਣ ਤੋਂ ਇਲਾਵਾ, ਟੀਮਾਂ ਨੂੰ ਸਟਾਕ ਰਿਕਾਰਡ ਅਤੇ ਸਟੋਰੇਜ ਸਹੂਲਤਾਂ ਦੀ ਪੜਤਾਲ ਕਰਨ ਅਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਅਣਅਧਿਕਾਰਤ ਜਾਂ ਗੈਰ-ਕਾਨੂੰਨੀ ਵਿਕਰੀ ਦੇ ਮਾਮਲਿਆਂ ਦੀ ਪਛਾਣ ਕਰਨ ਲਈ ਵੀ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

PunjabKesari

ਡਿਪਟੀ ਕਮਿਸ਼ਨਰ ਨੇ ਟੀਮਾਂ ਨੂੰ ਮੋਬਾਇਲ ਡਿਸਪੈਂਸਰਾਂ ਜਾਂ ਕਿਸੇ ਹੋਰ ਗੈਰ-ਕਾਨੂੰਨੀ ਤਰੀਕੇ ਨਾਲ ਫਿਊਲ ਦੀ ਅਣਅਧਿਕਾਰਤ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੈਟਰੋਲੀਅਮ ਪਦਾਰਥਾਂ ਦੀ ਵਿਕਰੀ ਨਾਲ ਸਬੰਧਤ ਸਾਰੇ ਕਾਨੂੰਨੀ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

ਉਨ੍ਹਾਂ ਕਿਹਾ ਕਿ ਫਿਊਲ ਵਿਚ ਮਿਲਾਵਟ ਅਤੇ ਪੈਟਰੋਲੀਅਮ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ ਸਗੋਂ ਜਨਤਕ ਸੁਰੱਖਿਆ ਅਤੇ ਖ਼ਪਤਕਾਰਾਂ ਦੇ ਹਿੱਤਾਂ ਲਈ ਵੀ ਇਕ ਗੰਭੀਰ ਖ਼ਤਰਾ ਹੈ। ਅਜਿਹੇ ਅਭਿਆਸਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ 131 ਪੈਟਰੋਲ ਪੰਪ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਮਾਪਦੰਡਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇਨ੍ਹਾਂ ਆਊਟਲੇਟਾਂ 'ਤੇ ਅਚਨਚੇਤ ਚੈਕਿੰਗ ਕਰਨ ਲਈ ਸਮਰਪਿਤ ਟੀਮਾਂ ਗਠਿਤ ਕੀਤੀਆਂ ਜਾਣਗੀਆਂ। ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kapurthala DC issues strict orders
  • petrol pumps
  • ਪੈਟਰੋਲ ਡੀਜ਼ਲ
  • ਗੈਰ ਕਾਨੂੰਨੀ ਵਿਕਰੀ
  • ਸਖ਼ਤ ਹੁਕਮ
  • ਕਪੂਰਥਲਾ ਡਿਪਟੀ ਕਮਿਸ਼ਨਰ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

NEXT STORY

Stories You May Like

  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • narega women robbed
      ਰੱਤਾ ਸ਼ਰਮ ਨਾ ਆਈ..! ਬਜ਼ੁਰਗ ਔਰਤ ਤੋਂ ਨਰੇਗਾ ਦੇ ਪੈਸੇ ਖੋਹ ਕੇ ਲੈ ਗਏ ਲੁਟੇਰੇ
    • powercut in ferozpur
      ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
    • stray dogs samrala
      ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ
    • gangsters jaggu bhagwanpuria and bhupi rana acquitted by the court
      ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ...
    • imd  rain  weather update  storm
      ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ...
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • accident in dehlon
      ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
    • chandigarh school threat case
      ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +