Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    6:24:17 AM

  • jagannath yatra puri  some vomited  some fainted

    Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ...

  • woman washes eyes with urine

    ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ...

  • this savings account will help you earn money every day

    ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ...

  • rain wreaks havoc in neighboring country too  22 people dead

    ਗੁਆਂਢੀ ਦੇਸ਼ 'ਚ ਵੀ ਬਾਰਿਸ਼ ਨੇ ਮਚਾਈ ਤਬਾਹੀ; 22...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਸੌਗਾਤ, ਕਰੋੜਾਂ ਰੁਪਏ ਦੀ ਲਾਗਤ ਨਾਲ 8 ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

PUNJAB News Punjabi(ਪੰਜਾਬ)

ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਸੌਗਾਤ, ਕਰੋੜਾਂ ਰੁਪਏ ਦੀ ਲਾਗਤ ਨਾਲ 8 ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

  • Edited By Shivani Attri,
  • Updated: 09 Apr, 2025 04:56 PM
Kapurthala-Phagwara
kapurthala district gets a gift 8 government schools to be renovated
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਵਿਪਨ ਮਹਾਜਨ)- ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੀ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ 8 ਹੋਰ ਸਕੂਲਾਂ ਵਿੱਚ 1.04 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। 7 ਅਪ੍ਰੈਲ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਸਮੇਂ ਵੀ ਜ਼ਿਲ੍ਹੇ ਵਿੱਚ 8 ਸਕੂਲਾਂ ਅੰਦਰ ਲਗਭਗ 1.50 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ ਗਏ ਸਨ। 

ਅੱਜ ਵੱਖ-ਵੱਖ ਸਕੂਲਾਂ ਵਿੱਚ ਐਡੀਸ਼ਨਲ ਕਲਾਸ ਰੂਮ, ਸਾਇੰਸ ਲੈਬਾਂ, ਪਖ਼ਾਨਿਆਂ, ਚਾਰਦੀਵਾਰੀ ਆਦਿ ਦੇ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ ਵੱਖ-ਵੱਖ ਸ਼ਖਸੀਅਤਾਂ ਵੱਲੋਂ ਕੀਤਾ ਗਿਆ।  ਫਗਵਾੜਾ ਵਿਖੇ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਦੀਆਬਾਦ ਵਿਖੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਵੱਲੋਂ 17 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਐਡੀਸ਼ਨਲ ਕਲਾਸ ਰੂਮਾਂ ਤੋਂ ਇਲਾਵਾ 13 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਾਇੰਸ ਲੈਬ ਅਤੇ 1.40 ਲੱਖ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਪਖ਼ਾਨਿਆਂ ਦਾ ਉਦਘਾਟਨ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਲਗਭਗ 10 ਹਜ਼ਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਦੇ ਮਾਮਲੇ ਵਿੱਚ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਪੁੱਤ ਰਹਿੰਦਾ ਸੀ ਵਿਦੇਸ਼, ਨੂੰਹ ਨੂੰ ਵੇਖ ਸਹੁਰੇ ਦੀ ਬਦਲੀ ਨੀਅਤ, ਕਾਰਾ ਜਾਣ ਟੱਬਰ ਦੇ ਉੱਡੇ ਹੋਸ਼

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦੁਆਉਣ।  ਇਸੇ ਤਰ੍ਹਾਂ ਕਪੂਰਥਲਾ ਬਲਾਕ ਦੇ ਸਰਕਾਰੀ ਹਾਈ ਸਕੂਲ ਮਨਸ਼ੂਰਵਾਲ ਦੋਨਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਜੱਗੂ ਸ਼ਾਹ ਵਿਖੇ ਵਿਕਾਸ ਕਾਰਜਾਂ ਦਾ ਗੁਰਦੇਵ ਸਿੰਘ ਚੇਅਰਮੈਨ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਸਰਕਾਰੀ ਸਕੂਲ ਮਨਸ਼ੂਰਵਾਲ ਦੋਨਾ ਵਿਖੇ 15.02 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਅਤੇ 1.60 ਲੱਖ ਰੁਪਏ ਦੀ ਲਾਗਤ  ਨਾਲ ਚਾਰਦੀਵਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲ ਡੇਰਾ ਜੱਗੂ ਸ਼ਾਹ ਵਿਖੇ 15.02 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਅਤੇ 4.50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। 

PunjabKesari

ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ

ਬਲਾਕ ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਲ੍ਹਾਦਿੱਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾਦਿਤਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ ਕੀਤਾ ਗਿਆ। ਇਸ ਤਹਿਤ ਪ੍ਰਾਇਮਰੀ ਸਕੂਲ ਅੱਲ੍ਹਾਦਿੱਤਾ ਵਿਖੇ 15.02 ਲੱਖ ਰੁਪਏ ਦੀ ਲਾਗਤ  ਨਾਲ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਦਾ ਕੰਮ ਕੀਤਾ ਗਿਆ ਅਤੇ 4 ਲੱਖ ਰੁਪਏ ਦੀ ਲਾਗਤ  ਨਾਲ ਨਵੀਂ ਚਾਰਦੀਵਾਰੀ ਅਤੇ 1.18 ਲੱਖ ਰੁਪਏ ਦੀ ਲਾਗਤ ਨਾਲ ਪਖ਼ਾਨਿਆਂ ਦੀ ਉਸਾਰੀ ਸ਼ਾਮਿਲ ਹੈ। 

PunjabKesari

ਭੁਲੱਥ ਬਲਾਕ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਡਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਪੀਰਬਖ਼ਸ ਵਾਲਾ ਵਿਖੇ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਹਰਸਿਮਰਨ ਸਿੰਘ ਘੁੰਮਣ ਡਾਇਰੈਕਟਰ ਜਲ ਸਰੋਤ ਵਿਭਾਗ, ਪੰਜਾਬ ਅਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕੀਤਾ ਗਿਆ।  ਇਸ ਮੌਕੇ ਸਾਬਕਾ ਮੰਤਰੀ ਅਤੇ ਫਗਵਾੜਾ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਅਕਲਾਨੀ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀਮਾਨ, ਐੱਸ. ਡੀ. ਐੱਮ. ਜਸ਼ਨਜੀਤ ਸਿੰਘ, ਐੱਸ. ਡੀ. ਐੱਮ. ਮੇਜਰ ਇਰਵਿਨ ਕੌਰ, ਐੱਸ. ਡੀ. ਐੱਮ. ਡੈਵੀ ਗੋਇਲ ਅਤੇ ਹੋਰ ਹਾਜ਼ਰ ਸਨ। 

ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Kapurthala district
  • government schools
  • renovated
  • ਜ਼ਿਲ੍ਹਾ ਕਪੂਰਥਲਾ
  • ਸੌਗਾਤ

5 ਹਜ਼ਾਰ ਰਿਸ਼ਵਤ ਮਾਮਲੇ ’ਚ ਹੈੱਡ ਕਾਂਸਟੇਬਲ ਦੋਸ਼ੀ ਕਰਾਰ, ਸਜ਼ਾ 15 ਨੂੰ

NEXT STORY

Stories You May Like

  • death of a young man who went to america 8 months ago
    Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ
  • rain airport  inauguration was done at a cost of crores
    ਮੀਂਹ ਨੇ ਏਅਰਪੋਰਟ ਕੀਤਾ ਪਾਣੀ-ਪਾਣੀ, ਕਰੋੜਾਂ ਦੀ ਲਾਗਤ ਨਾਲ ਕੀਤਾ ਗਿਆ ਸੀ ਉਦਘਾਟਨ
  • 8 university students offered jobs at an annual package of rs 13 lakh
    ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ 13 ਲੱਖ ਸਾਲਾਨਾ ਪੈਕੇਜ ’ਤੇ ਨੌਕਰੀਆਂ ਦੀ ਪੇਸ਼ਕਸ਼
  • modi government  rare earth magnet
    ਮੋਦੀ ਸਰਕਾਰ ਦਾ ਵੱਡਾ ਫ਼ੈਸਲਾ: 1000 ਕਰੋੜ ਦੀ ਲਾਗਤ ਨਾਲ ਭਾਰਤ 'ਚ ਬਣੇਗਾ Rare Earth Magnet
  • two international schools receive bomb blast threat
    ਦੋ ਅੰਤਰਰਾਸ਼ਟਰੀ ਸਕੂਲਾਂ ਨੂੰ ਮਿਲੀ ਬੰਬ ਧਮਾਕੇ ਦੀ ਧਮਕੀ, ਸ਼ਹਿਰ 'ਚ ਧਮਾਕੇ ਦੀ ਵੀ ਚਿਤਾਵਨੀ
  • child disease vaccine father
    8 ਮਹੀਨੇ ਦੇ ਯੁਵਾਂਸ਼ ਨੂੰ ਹੈ ਕੇ ਦੁਨੀਆ ਦੀ ਸਭ ਤੋਂ ਖ਼ਤਰਨਾਕ ਬੀਮਾਰੀ, ਕਰੋੜਾਂ ਦੇ ਟੀਕੇ ਨਾਲ ਬਚੇਗੀ ਜਾਨ
  • 275 government schools to be closed
    275 ਸਰਕਾਰੀ ਸਕੂਲਾਂ ਨੂੰ ਲੱਗੇਗਾ ਤਾਲਾ ! ਹੋਰ ਸਕੂਲਾਂ 'ਚ ਸ਼ਿਫਟ ਹੋਣਗੇ ਵਿਦਿਆਰਥੀ
  •   please talk to my father     the 8 year old son plane crash is expressed
    'ਮੇਰੀ ਪਾਪਾ ਨਾਲ ਗੱਲ ਕਰਵਾਓ..' ਜਹਾਜ਼ ਹਾਦਸੇ 'ਚ ਮ੍ਰਿਤਕ ਦੇ 8 ਸਾਲਾ ਪੁੱਤ ਦਾ ਛਲਕਿਆ ਦਰਦ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • big administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਤੇ PCS ਦੇ 17 ਅਧਿਕਾਰੀਆਂ ਦੇ ਹੋਏ...
    • student  s body found in hostel room
      RIMT ਯੂਨੀਵਰਸਟੀ ਦੇ ਵਿਦਿਆਰਥੀ ਦੀ ਹਾਸਟਲ ਦੇ ਕਮਰੇ 'ਚ ਮਿਲੀ ਲਾਸ਼
    • 19 year old bike rider dies after being hit by unknown vehicle
      ਅਨਪਛਾਤੇ ਵਾਹਨ ਦੀ ਟੱਕਰ ਨਾਲ ਬਾਈਕ ਸਵਾਰ 19 ਸਾਲਾ ਨੌਜਵਾਨ ਦੀ ਮੌਤ
    • aam aadmi party mla death
      ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
    • rape case in jalandhar
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
    • bki module exposed in punjab
      ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ ਪਰਦਾਫਾਸ਼, 3 ਮੁਲਜ਼ਮ ਹੈਂਡ ਗ੍ਰਨੇਡ...
    • a young man who returned from abroad took a scary step
      ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ...
    • security guard murdered with sharp weapons in punjab
      ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • big news about summer vacations in punjab
      ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
    • read weather on 28 29 30 and 1
      PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +