Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    5:38:18 PM

  • ai of sri harmandir sahib continues to go viral

    ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ...

  • arvind kejriwal sheesh mahal delhi government progress report

    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ...

  • raja warring s big statement

    ਰਾਜਾ ਵੜਿੰਗ ਦਾ ਵੱਡਾ ਬਿਆਨ: ਡਿਪਟੀ ਸੀਐਮ ਦੇ ਅਹੁਦੇ...

  • foreign visitors to india npci launches upi one world wallet

    ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਦੋਆਬਾ ਖੇਤਰ 'ਚ ਬਣੇਗਾ ਪਹਿਲਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਨੇ ਦਿੱਤੀ ਪ੍ਰਵਾਨਗੀ

PUNJAB News Punjabi(ਪੰਜਾਬ)

ਦੋਆਬਾ ਖੇਤਰ 'ਚ ਬਣੇਗਾ ਪਹਿਲਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਨੇ ਦਿੱਤੀ ਪ੍ਰਵਾਨਗੀ

  • Edited By Cherry,
  • Updated: 29 Nov, 2019 10:33 AM
Kapurthala
kapurthala government medical college central government  capt  amarinder singh
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਮਹਾਜਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਕੇਂਦਰ ਸਰਕਾਰ ਪਾਸੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਜਿਸ ਵਿੱਚੋਂ 60 ਫੀਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਹਨ, ਜਦਕਿ ਬਾਕੀ 40 ਫੀਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਪਾਇਆ ਜਾਵੇਗਾ। ਮੌਜੂਦਾ ਜ਼ਿਲਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 220 ਬਿਸਤਰਿਆਂ ਦੀ ਸਮਰੱਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ ਅਤੇ ਇਸ ਤੋਂ ਇਲਾਵਾ ਹਸਪਤਾਲ ਵਿਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ 11 ਏਕੜ ਜ਼ਮੀਨ ਦੇ ਰਕਬੇ ਨੂੰ ਪਹਿਲਾਂ ਹੀ ਸ਼ਨਾਖ਼ਤ ਕੀਤਾ ਹੋਇਆ ਹੈ, ਜੋ ਸਥਾਨਕ ਸਿਵਲ ਹਸਪਤਾਲ ਤੋਂ 1.5 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਨਵੀਂ ਸੰਸਥਾ ਦੇ ਬੁਨਿਆਦੀ ਢਾਂਚੇ 'ਤੇ 325 ਕਰੋੜ ਰੁਪਏ ਖਰਚਣ ਤੋਂ ਇਲਾਵਾ ਇਸ ਵਿਚ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦੇ ਸਤਿਕਾਰ ਵਿਚ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਵਿਸਤਾਰ ਕਰਨ ਅਤੇ ਨਵੇਂ ਸਰਕਾਰੀ ਮੈਡੀਕਲ ਦੀ ਸਥਾਪਨਾ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਇਆ ਸੀ।

ਦੋਆਬਾ ਖੇਤਰ ਵਿਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿਚ ਐੱਮ. ਬੀ. ਬੀ. ਐੱਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ ਵਿਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ।

  • Kapurthala
  • Government Medical College
  • Central Government
  • Capt Amarinder Singh
  • ਕਪੂਰਥਲਾ
  • ਸਰਕਾਰੀ ਮੈਡੀਕਲ ਕਾਲਜ
  • ਕੇਂਦਰ ਸਰਕਾਰ
  • ਕੈਪਟਨ ਅਮਰਿੰਦਰ ਸਿੰਘ

ਪੰਚ, ਸਰਪੰਚ ਤੇ ਪੁਲਸ ਵਾਲੇ ਹੀ ਕਰਨ ਲੱਗੇ ਚਿੱਟੇ ਦੀ ਸਮੱਗਲਿੰਗ

NEXT STORY

Stories You May Like

  • punjab powercom  land in badungar
    ਪਾਵਰਕਾਮ ਦਾ ਨਵਾਂ ਫ਼ਰਮਾਨ, 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਨੂੰ ਪ੍ਰਵਾਨਗੀ ਦਿੱਤੀ
  • sonam wangchuk detained supreme court govt claims
    ਸੁਪਰੀਮ ਕੋਰਟ ’ਚ ਕੇਂਦਰ ਨੇ ਕਿਹਾ, ਸਰਹੱਦੀ ਖੇਤਰ ’ਚ ਲੋਕਾਂ ਨੂੰ ਭੜਕਾ ਰਹੇ ਸਨ ਵਾਂਗਚੁਕ
  • under the leadership of pm modi  punjab will become the number one
    ਭਾਜਪਾ ਨੇ ਦਿੱਤੀ ਗਾਰੰਟੀ, PM ਮੋਦੀ ਦੀ ਅਗਵਾਈ 'ਚ ਪੰਜਾਬ ਬਣੇਗਾ ਦੇਸ਼ ਦਾ ਨੰਬਰ ਇੱਕ ਸੂਬਾ
  • aap government has filled its share of 46 vacancies shivam sharma
    ਤਲਵਾੜਾ ਮੈਡੀਕਲ ਕਾਲਜ ਮੁੱਦਾ:  ਆਪ ਸਰਕਾਰ ਆਪਣੇ ਹਿੱਸੇ ਦੀਆਂ 46 ਅਸਾਮੀਆਂ ਤਾਂ ਭਰੇ-ਸ਼ਿਵਮ ਸ਼ਰਮਾ
  • farmers  central government approves export of wheat and sugar
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਕਣਕ ਅਤੇ ਖੰਡ ਦੇ ਨਿਰਯਾਤ ਨੂੰ ਦਿੱਤੀ ਮਨਜ਼ੂਰੀ
  • rajya sabha  government  indian citizen  america
    US ਨੇ ਵਾਪਸ ਭੇਜੇ 3,800 ਭਾਰਤੀ ਨਾਗਰਿਕ! ਰਾਜ ਸਭਾ 'ਚ ਕੇਂਦਰ ਨੇ ਦਿੱਤੀ ਜਾਣਕਾਰੀ
  • amit shah  naxal  march 31  bastar  chhattisgarh
    ਅਮਿਤ ਸ਼ਾਹ ਦਾ ਵੱਡਾ ਦਾਅਵਾ: 31 ਮਾਰਚ ਤੱਕ ਦੇਸ਼ 'ਚੋਂ ਨਕਸਲਵਾਦ ਦਾ ਹੋਵੇਗਾ ਸਫਾਇਆ, ਬਸਤਰ ਬਣੇਗਾ ਸਭ ਤੋਂ ਵਿਕਸਿਤ...
  • major incident in punjab s law college
    ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
Trending
Ek Nazar
t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • robbery in ludhiana
      ਥਾਣੇ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਹਥਿਆਰਾਂ ਦੀ ਨੋਕ 'ਤੇ ਲੁੱਟੀ ਗਈ ਦੁਕਾਨ
    • big incident in jalandhar area
      ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
    • sukhpal khaira on aap rally
      ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
    • intelligence officer has been named in drug smuggling case
      ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ...
    • gmsh opd
      GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ
    • nihang singh attacks fellow nihang with sword
      ਨਿਹੰਗ ਸਿੰਘ ਵੱਲੋਂ ਸਾਥੀ ਨਿਹੰਗ ’ਤੇ ਤਲਵਾਰ ਨਾਲ ਹਮਲਾ, ਹੱਥ ਦਾ ਅੰਗੂਠਾ ਵੱਢਿਆ,...
    • aap rally government buses
      AAP ਦੀ ਰੈਲੀ 'ਚ 890 ਸਰਕਾਰੀ ਬੱਸਾਂ! ਸਾਹਮਣੇ ਆਈ ਲਿਸਟ, ਸੁੰਨੇ ਪਏ ਬੱਸ ਅੱਡੇ,...
    • electricity prices  electricity in punjab  electricity rates
      ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ! ਪੰਜਾਬ ਵਾਸੀਆਂ ਲੱਗ ਸਕਦੈ ਝਟਕਾ
    • the central scheme did not receive much response
      ਪੰਜਾਬ 'ਚ ਪੜ੍ਹੇ-ਲਿਖੇ ਨੌਜਵਾਨਾਂ ਦੀ ਬੇਰੁਜ਼ਗਾਰੀ ਦੇ ਬਾਵਜੂਦ ਕੇਂਦਰੀ ਸਕੀਮ ਨੂੰ...
    • there was a ruckus over the cm s chair before aap s rally
      ਅੱਜ ਹੋਵੇਗਾ ਯੁੱਧ ਮਾਨ ਸਾਬ ਵਿਰੁੱਧ! 'ਭਗਵੰਤ ਮਾਨ ਬਨਾਮ ਅਰੋੜਾ-ਚੀਮਾ' (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +