Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:34:22 PM

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਸੰਗਤ ਨੇ ਲਾਇਆ ਸੋਧਾ

DOABA News Punjabi(ਦੋਆਬਾ)

ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਸੰਗਤ ਨੇ ਲਾਇਆ ਸੋਧਾ

  • Edited By Shivani Attri,
  • Updated: 19 Dec, 2021 08:58 PM
Kapurthala
kapurthala gurdwara sahib disrespect
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ, ਵਿਪਨ ਮਹਾਜਨ)— ਅੰਮ੍ਰਿਤਸਰ ਤੋਂ ਬਾਅਦ ਹੁਣ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਿਜਾਮਪੁਰ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਦਾ ਸੰਗਤ ਨੇ ਸੋਧਾ ਲਾ ਦਿੱਤਾ ਹੈ। ਉਕਤ ਵਿਅਕਤੀ ਨੇ ਸਵੇਰੇ ਤੜਕੇ ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪਿੰਡ ਦੇ ਲੋਕਾਂ ਨੇ ਇਸ ਫੜ ਕੇ ਤੁਰੰਤ ਇਸ ਦਾ ਕੁਟਾਪਾ ਚਾੜਿਆ। ਘਟਨਾ ਤੋਂ ਬਾਅਦ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ। ਗੁੱਸੇ ’ਚ ਆਏ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਗਿਆ। ਵੱਡੀ ਗਿਣਤੀ ਦੇ ਵਿਚ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਮੁਲਜ਼ਮ ਨੂੰ ਮੌਤ ਦੇ ਘਾਟ ਉਤਾਰਣ ਦੇ ਬਾਅਦ ਲਾਸ਼ ਨੂੰ ਪੁਲਸ ਦੇ ਹਵਾਲੇ ਕਰ ਦਿੱਤੀ ਗਈ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ’ਚ ਅਧਿਕਾਰਤ ਤੌਰ ’ਤੇ ਸ਼ਖ਼ਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਵਾਪਰਨ ਮਗਰੋਂ ਮਾਹੌਲ ਬਣਿਆ ਤਣਾਅਪੂਰਨ

ਭੱਜਣ ਦੀ ਕੋਸ਼ਿਸ਼ ’ਚ ਵੀ ਸ਼ਖ਼ਸ, ਦੋ ਘੰਟੇ ਦੀ ਮੁਸ਼ੱਕਤ ਦੇ ਬਾਅਦ ਫੜਿਆ 
ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਕਪੂਰਥਲਾ ਰੋਡ ’ਤੇ ਨਿਜਾਮਪੁਰ ਮੋੜ ’ਤੇ ਸਥਿਤ ਗੁਰਦੁਆਰਾ ਸਾਹਿਬ ’ਚ ਅੱਜ ਸਵੇਰੇ ਉਕਤ ਮੁਲਜ਼ਮ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਸਵੇਰੇ ਕਰੀਬ 4 ਵਜੇ ਪਿੰਡ ਦੇ ਲੋਕ ਨਿਤਨੇਮ ਕਰਨ ਲਈ ਆਏ ਸਨ। ਉਸ ਸਮੇਂ ਉਕਤ ਵਿਅਕਤੀ ਨਿਸ਼ਾਨ ਸਾਹਿਬ ਦੀ ਬੇਅਦਬੀ ਕਰ ਰਿਹਾ ਸੀ। ਜਦੋਂ ਉਹ ਪਹੁੰਚੇ ਤਾਂ ਦੋਸ਼ੀ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਉਸ ਨੂੰ 2 ਘੰਟੇ ਦੇ ਮੁਸ਼ੱਕਤ ਦੇ ਬਾਅਦ ਤੁਰੰਤ ਉਸ ਨੂੰ ਫੜ ਲਿਆ ਗਿਆ।  ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦਿੱਲੀ ਤੋਂ ਆਇਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ’ਚ ਸ਼ਾਂਤੀ ਨੂੰ ਖ਼ਤਰਾ ਨਹੀਂ, ਗ੍ਰਹਿ ਮੰਤਰਾਲਾ ਸਰਹੱਦ ’ਤੇ ਡਰੋਨ ਨੂੰ ਸੁੱਟਣ ਵਾਲੇ ਉਪਕਰਣ ਲਾਵੇ: ਸੁਖਜਿੰਦਰ ਰੰਧਾਵਾ

ਪੁੱਛਗਿੱਛ ’ਚ ਨੌਜਵਾਨ ਨੇ ਹੀ ਉਨ੍ਹਾਂ ਨੂੰ ਦੱਸਿਆ ਕਿ ਉਸ ਨੂੰ ਪੈਸੇ ਦੇ ਕੇ ਬੇਅਦਬੀ ਕਰਨ ਲਈ ਭੇਜਿਆ ਗਿਆ ਹੈ। ਇਸ ਦੇ ਇਲਾਵਾ ਉਹ ਆਪਣੇ ਬਾਰੇ ਕੁਝ ਨਹੀਂ ਦੱਸ ਰਿਹਾ ਹੈ। ਉਸ ਨੇ ਆਪਣਾ ਨਾਮ ਵੀ ਨਹੀਂ ਦੱਸਿਆ। ਉਸ ਦੇ ਗਲੇ ’ਚ ਕੁਝ ਆਈ. ਡੀ. ਕਾਰਡ ਜ਼ਰੂਰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਸਾਜਿਸ਼ ਰਚੀ ਗਈ ਹੈ। ਪਿੰਡ ਵਾਸੀਆਂ ਨੇ ਵਾਰ-ਵਾਰ ਨੌਜਵਾਨ ਨੂੰ ਸਿੱਖ ਪਰੰਪਰਾ ਮੁਤਾਬਕ ਸਜ਼ਾ ਦੇਣ ਦੀ ਗੱਲ ਕਹੀ। ਉਥੇ ਹੀ ਦੂਜੇ ਪਾਸੇ ਗੁਰਦੁਆਰਾ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਜਲਦੀ ਹੀ ਉਨ੍ਹਾਂ ਦੀ ਟੀਮ ਪਿੰਡ ’ਚ ਪਹੁੰਚ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਖੇਤਰਾਂ ’ਚੋਂ ਭਾਰੀ ਗਿਣਤੀ ’ਚ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਕਪੂਰਥਲਾ-ਸੁਭਾਨਪੁਰ ਮਾਰਗ ਨੂੰ ਜਾਮ ਕਰਦੇ ਹੋਏ ਮੁਲਜ਼ਮ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਸ਼ੁਰੂ ਕਰ ਦਿੱਤੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ, ਐੱਸ. ਪੀ. (ਡੀ) ਜਗਜੀਤ ਸਿੰਘ ਸਰੋਆ, ਐੱਸ. ਪੀ. (ਹੈੱਡ ਕੁਆਰਟਰ) ਜਸਬੀਰ ਸਿੰਘ, ਡੀ. ਐੱਸ. ਪੀ. ਸਬ-ਡਿਵੀਜ਼ਨ ਕਪੂਰਥਲਾ ਸੁਰਿੰਦਰ ਸਿੰਘ, ਡੀ. ਐੱਸ. ਪੀ. ਭੁਲੱਥ ਅਮਰੀਕ ਸਿੰਘ ਚਾਹਲ ਤੇ ਕਈ ਥਾਣਿਆਂ ਦੇ ਐੱਸ. ਐੱਚ. ਓ. ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜ ਗਏ ਅਤੇ ਭੀੜ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। ਐੱਸ. ਐੱਸ. ਪੀ. ਕਪੂਰਥਲਾ ਨੇ ਗੁੱਸੇ ’ਚ ਆਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਵੀ ਪੂਰੀ ਪ੍ਰਕਿਰਿਆ ’ਚ ਨਾਲ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਪੂਰੀ ਸੱਚਾਈ ਸਾਹਮਣੇ ਆ ਸਕੇ ਪਰ ਇਸ ਦੇ ਬਾਵਜੂਦ ਰੋਸ ’ਚ ਆਏ ਲੋਕਾਂ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਮੁਲਜ਼ਮ ਨੂੰ ਖ਼ੁਦ ਸਜ਼ਾ ਦੇਣ ਦੀ ਗੱਲ ’ਤੇ ਅੜੇ ਰਹੇ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਆਈ. ਜੀ. ਜ਼ੋਨਲ ਗੁਰਿੰਦਰ ਸਿੰਘ ਢਿੱਲੋਂ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਵੀ ਲੋਕਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਬਾਵਜੂਦ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ।

ਇਸ ਦੌਰਾਨ ਭੜਕੀ ਭੀੜ ਨੇ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਜਾ ਕੇ ਗੁਰਦੁਆਰਾ ਸਾਹਿਬ ’ਚ ਪਹਿਲਾਂ ਹੀ ਮੌਜੂਦ ਵੱਡੀ ਗਿਣਤੀ ’ਚ ਲੋਕਾਂ ਨਾਲ ਰਲ ਕੇ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਵਾਲੇ ਮੁਲਜ਼ਮ ਨਾਲ ਕੁੱਟਮਾਰ ਕੀਤੀ। ਪੁਲਸ ਵੱਲੋਂ ਰੋਕਣ ਦੀ ਕੋਸ਼ਿਸ਼ ਦੌਰਾਨ ਲੋਕਾਂ ਵੱਲੋਂ ਪੁਲਸ ਮੁਲਾਜ਼ਮਾਂ ਦੇ ਨਾਲ ਧੱਕਾ-ਮੁੱਕੀ ਕਰਦੇ ਹੋਏ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਐੱਸ. ਐੱਚ. ਓ. ਸੁਭਾਨਪੁਰ ਅਮਨਦੀਪ ਨਾਹਰ ਸਮੇਤ 3 ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਸ ਨੇ ਬੇਹੱਦ ਗੰਭੀਰ ਜ਼ਖ਼ਮੀ ਹੋਏ ਮੁਲਜ਼ਮ ਨੂੰ ਭੀੜ ’ਚੋਂ ਕੱਢ ਕੇ ਜਦੋਂ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਤਾਂ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਲਾਸ਼ ਨੂੰ ਜਿੱਥੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਉਥੇ ਹੀ ਇਸ ਪੂਰੇ ਘਟਨਾਕ੍ਰਮ ਦੌਰਾਨ ਪੈਦਾ ਹੋਏ ਤਣਾਅ ਨੂੰ ਵੇਖਦੇ ਹੋਏ ਕਈ ਜ਼ਿਲ੍ਹਿਆਂ ਦੀ ਪੁਲਸ ਮੌਕੇ ’ਤੇ ਤਾਇਨਾਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਕਾਂਗਰਸ 'ਤੇ ਤੰਜ, ਕਿਹਾ-ਜਿਨ੍ਹਾਂ ਦੀ ਆਪਸ 'ਚ ਨਹੀਂ ਬਣਦੀ ਉਹ ਪੰਜਾਬ ਦਾ ਕੀ ਸੰਵਾਰਨਗੇ

ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਸੀ ਬੇਅਦਬੀ ਦੀ ਘਟਨਾ, ਭੀੜ ਨੇ ਕਤਲ ਕੀਤਾ ਮੁਲਜ਼ਮ 
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ’ਚ ਇਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੋਲ ਮੱਥਾ ਟੇਕਣ ਪੁੱਜਾ ਤਾਂ ਅਚਾਨਕ ਗਰਿੱਲ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ, ਜਿੱਥੋਂ ਉਸ ਨੇ ਸ੍ਰੀਸਾਹਿਬ (ਕ੍ਰਿਪਾਨ) ਨੂੰ ਚੁੱਕ ਲਿਆ। ਮੌਕੇ ’ਤੇ ਮੌਜੂਦ ਕਰਮਚਾਰੀਆਂ ਵੱਲੋਂ ਉਸ ਨੂੰ ਫੜ ਲਿਆ ਗਿਆ ਸੀ, ਜਿਸ ਤੋਂ ਬਾਅਦ ਭੀੜ ਨੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ ਅਤੇ ਉਸ ਨੇ ਦਮ ਤੋੜ ਦਿੱਤਾ। ਇਸ ਮਾਮਲੇ ’ਚ ਫਿਲਹਾਲ ਉਕਤ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਨੇ ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ ਕੀਤੀ ਹੈ। ਪੁਲਸ ਨੇ ਧਾਰਾ 295 ਏ. ਅਤੇ 307 ਦਾ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਦੀ ਲਾਸ਼ ਨੂੰ ਪਛਾਣ ਲਈ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਦੋਂ ਤੱਕ ਮੁਲਜ਼ਮ ਦਾ ਪੋਸਟਮਾਰਟਮ ਨਹੀਂ ਹੋਵੇਗਾ ਜਦੋਂ ਤੱਕ ਉਕਤ ਵਿਅਕਤੀ ਦੀ ਪਛਾਣ ਨਹੀਂ ਹੁੰਦੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • kapurthala
  • gurdwara sahib
  • disrespect
  • ਵੱਡੀ ਖ਼ਬਰ
  • ਕਪੂਰਥਲਾ
  • ਬੇਅਦਬੀ
  • ਸੋਧਾ

ਕਰਿਆਨੇ ਦੀ ਦੁਕਾਨ ਤੋਂ ਸਾਮਾਨ ਸਮੇਤ ਨਕਦੀ ਚੋਰੀ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • protest by doaba kisan committee in   tanda
      ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ...
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • drug addict boy arrested
      ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
    • car falls 25 feet after breaking highway railing in goraya
      ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +