Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:41:50 AM

  • plane incident

    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ...

  • major air accident in greece

    ਗ੍ਰੀਸ 'ਚ ਵੱਡਾ ਹਵਾਈ ਹਾਦਸਾ: ਏਅਰ ਸ਼ੋਅ ਦੌਰਾਨ...

  • fire causes mayhem at wedding venue

    ਕਾਂਗੋ: ਵਿਆਹ ਵਾਲੇ ਘਰ ਅੱਗ ਨੇ ਮਚਾਇਆ ਤਾਂਡਵ ! 22...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: 50 ਵਾਰਡਾਂ ’ਚੋਂ 31 ਸੀਟਾਂ ’ਤੇ ਕਾਂਗਰਸ ਦੀ ਸ਼ਾਨਦਾਰ ਜਿੱਤ

PUNJAB News Punjabi(ਪੰਜਾਬ)

ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: 50 ਵਾਰਡਾਂ ’ਚੋਂ 31 ਸੀਟਾਂ ’ਤੇ ਕਾਂਗਰਸ ਦੀ ਸ਼ਾਨਦਾਰ ਜਿੱਤ

  • Edited By Shivani Attri,
  • Updated: 29 May, 2026 02:33 PM
Kapurthala-Phagwara
kapurthala municipal corporation election results
  • Share
    • Facebook
    • Tumblr
    • Linkedin
    • Twitter
  • Comment

​ਕਪੂਰਥਲਾ (ਵਿਪਨ ਮਹਾਜਨ)- ਨਗਰ ਨਿਗਮ ਕਪੂਰਥਲਾ ਦੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣਾ ਝੰਡਾ ਬੁਲੰਦ ਰੱਖਿਆ। ਨਗਰ ਨਿਗਮ ਚੋਣਾਂ ਦੇ ਐਲਾਨੇ ਨਤੀਜਿਆਂ ’ਚ ਨਗਰ ਨਿਗਮ ਦੇ 50 ਵਾਰਡਾਂ ਵਿਚੋਂ ਕਾਂਗਰਸ ਪਾਰਟੀ ਨੇ ਪ੍ਰਦਰਸ਼ਨ ਕਰਦੇ ਹੋਏ 31 ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਨਿਗਮ ਹਾਊਸ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ। ਸੱਤਾ ਧਿਰ ਨੂੰ 11 ਸੀਟਾਂ ’ਤੇ ਸਬਰ ਕਰਨਾ ਪਿਆ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ 3-3 ਸੀਟਾਂ ’ਤੇ ਜਦਕਿ 2 ਆਜ਼ਾਦ ਉਮੀਦਵਾਰ ਜੇਤੂ ਰਹੇ।

ਜਾਣਕਾਰੀ ਅਨੁਸਾਰ ਵਿਰਸਾ ਵਿਹਾਰ ’ਚ ਸਥਾਪਿਤ ਕੀਤੇ ਗਏ ਸਟਰਾਂਗ ਰੂਮ ’ਚ ਬੜੀ ਸੁਰੱਖਿਆ ਵਿਵਸਥਾ ’ਚ ਸ਼ੁਰੂ ਹੋਇਆ। ਗਿਣਤੀ ਦਾ ਕੰਮ 4 ਰਾਊਂਡ ’ਚ ਸ਼ੁਰੂ ਹੋਇਆ, ਜਿਸ ’ਚ ਹਰੇਕ ਰਾਊਂਡ ’ਚ 14 ਵਾਰਡਾਂ ਦੇ ਬੈਲਟ ਬਾਕਸ ਖੋਲ੍ਹੇ ਗਏ। ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਦੀ ਮੌਜੂਦਗੀ ’ਚ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਐਲਾਨੇ ਗਏ ਨਤੀਜਿਆਂ ’ਚ ਵਾਰਡ ਨੰਬਰ 1 ਤੋਂ ਕਾਂਗਰਸ ਵਾਰ ਦੀਪਕ ਸਲਵਾਨ 476 ਵੋਟਾਂ ਲੈ ਕੇ 271 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 225 ਵੋਟਾਂ ਮਿਲੀਆਂ। ਵਾਰਡ ਨੰਬਰ 2 ਤੋਂ ਕਾਂਗਰਸ ਦੀ ਉਮੀਦਵਾਰ ਸੁਖਵਿੰਦਰ ਕੌਰ 521 ਵੋਟਾਂ ਲੈ ਕੇ 243 ਵੋਟਾਂ ਨਾਲ ਜੇਤੂ ਰਹੇ, ਜਦਕਿ ਭਾਜਪਾ ਦੀ ਉਮੀਦਵਾਰ ਨੇਹਾ ਨੂੰ 278 ਵੋਟਾਂ ਮਿਲੀਆਂ। ਵਾਰਡ ਨੰਬਰ 3 ਤੋਂ ਕਾਂਗਰਸ ਦੀ ਉਮੀਦਵਾਰ ਰਾਜਬੀਰ ਸਿੰਘ 976 ਵੋਟਾਂ ਲੈ ਕੇ 754 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 222 ਵੋਟਾਂ ਮਿਲੀਆਂ। ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਅਮਨ ਰਾਣੀ 359 ਵੋਟਾਂ ਲੈ ਕੇ 141 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 218 ਵੋਟਾਂ ਮਿਲੀਆਂ।

ਇਹ ਵੀ ਪੜ੍ਹੋ: ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4 ਸੀਟਾਂ

ਵਾਰਡ ਨੰਬਰ 5 ਤੋਂ ਸੱਤਾ ਧਿਰ ਦਾ ਉਮੀਦਵਾਰ 390 ਵੋਟਾਂ ਲੈ ਕੇ 141 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਮਨਜੀਤ ਕੌਰ ਨੂੰ 249 ਵੋਟਾਂ ਮਿਲੀਆਂ। ਵਾਰਡ ਨੰਬਰ 6 ਤੋਂ ਕਾਂਗਰਸ ਦੀ ਉਮੀਦਵਾਰ ਜੋਤੀ ਧਿਰ 465 ਵੋਟਾਂ ਲੈ ਕੇ 206 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਜਸਵਿੰਦਰ ਕੌਰ ਨੂੰ 259 ਵੋਟਾਂ ਮਿਲੀਆਂ। ਵਾਰਡ ਨੰਬਰ 7 ਤੋਂ ਕੁਲਜੀਤ ਸਿੰਘ 205 ਵੋਟਾਂ ਲੈ ਕੇ 97 ਵੋਟਾਂ ਨਾਲ ਜੇਤੂ ਰਹੇ, ਜਦਕਿ ਆਜ਼ਾਦ ਉਮੀਦਵਾਰ ਹਰਵਿੰਦਰ ਸਿੰਘ ਮੁਲਤਾਨੀ ਨੂੰ 108 ਵੋਟਾਂ ਮਿਲੀਆਂ। ਵਾਰਡ ਨੰਬਰ 8 ਤੋਂ ਕਾਂਗਰਸ ਦੀ ਉਮੀਦਵਾਰ ਸੋਨਿਕਾ ਅਗਰਵਾਲ 862 ਵੋਟਾਂ ਲੈ ਕੇ 820 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 24 ਵੋਟਾਂ ਮਿਲੀਆਂ।

ਵਾਰਡ ਨੰਬਰ 9 ਤੋਂ ਜਸਪ੍ਰੀਤ ਸਿੰਘ ਸਹਿਗਲ 551 ਵੋਟਾਂ ਲੈ ਕੇ 398 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 153 ਵੋਟਾਂ ਮਿਲੀਆਂ। ਵਾਰਡ ਨੰਬਰ 10 ਤੋਂ ਕਾਂਗਰਸ ਦੀ ਉਮੀਦਵਾਰ ਜਸਵੀਰ ਕੌਰ ਨੂੰ 642 ਵੋਟਾਂ ਲੈ ਕੇ 263 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 379 ਵੋਟਾਂ ਮਿਲੀਆਂ। ਵਾਰਡ ਨੰਬਰ 11 ਤੋਂ ਕਾਂਗਰਸ ਦੇ ਉਮੀਦਵਾਰ ਬਲਵੀਰ ਸਿੰਘ 432 ਵੋਟਾਂ ਲੈ ਕੇ 208 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 224 ਵੋਟਾਂ ਮਿਲੀਆਂ।

ਵਾਰਡ ਨੰਬਰ 12 ਤੋਂ ਕਾਂਗਰਸ ਦੀ ਉਮੀਦਵਾਰ ਜਸਵਿੰਦਰ ਕੌਰ 200 ਵੋਟਾਂ ਲੈ ਕੇ 35 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 165 ਵੋਟਾਂ ਮਿਲੀਆਂ। ਵਾਰਡ ਨੰਬਰ 13 ਤੋਂ ਸੱਤਾ ਧਿਰ ਦਾ ਉਮੀਦਵਾਰ 237 ਵੋਟਾਂ ਲੈ ਕੇ 66 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਵਿਨੋਦ ਸੂਦ ਨੂੰ 171 ਵੋਟਾਂ ਮਿਲੀਆਂ।ਵਾਰਡ ਨੰਬਰ 14 ਤੋਂ ਕਾਂਗਰਸ ਦੀ ਉਮੀਦਵਾਰ ਨੇਹਾ ਆਹੂਜਾ 520 ਵੋਟਾਂ ਲੈ ਕੇ 225 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 295 ਵੋਟਾਂ ਮਿਲੀਆਂ। ਵਾਰਡ ਨੰਬਰ 15 ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਵਾਲੀਆ 358 ਵੋਟਾਂ ਲੈ ਕੇ 137 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 221 ਵੋਟਾਂ ਮਿਲੀਆਂ।

ਵਾਰਡ ਨੰਬਰ 16 ਤੋਂ ਕਾਂਗਰਸ ਦੀ ਉਮੀਦਵਾਰ ਇੰਦਰਦੀਪ ਕੌਰ 534 ਵੋਟਾਂ ਲੈ ਕੇ 436 ਵੋਟਾਂ ਨਾਲ ਜੇਤੂ ਰਹੇ ਜਦਕਿ ਭਾਜਪਾ ਦੀ ਕੁਸਮ ਪਸਰੀਚਾ ਨੂੰ 98 ਵੋਟਾਂ ਮਿਲੀਆਂ। ਵਾਰਡ ਨੰਬਰ 17 ਤੋਂ ਕਾਂਗਰਸ ਦੇ ਉਮੀਦਵਾਰ ਨਰੇਨ ਵਸ਼ਿਸ਼ਟ 360 ਵੋਟਾਂ ਲੈ ਕੇ 65 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ 295 ਵੋਟਾਂ ਮਿਲੀਆਂ। ਵਾਰਡ ਨੰਬਰ 18 ਤੋਂ ਸੱਤਾ ਧਿਰ ਦੀ ਉਮੀਦਵਾਰ 439 ਵੋਟਾਂ ਲੈ ਕੇ 83 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਦੀਪ ਕੌਰ ਨੂੰ 356 ਵੋਟਾਂ ਮਿਲੀਆਂ। ਵਾਰਡ ਨੰਬਰ 19 ਤੋਂ ਕਾਂਗਰਸ ਦੇ ਉਮੀਦਵਾਰ ਤਰਸੇਮ ਲਾਲ 620 ਵੋਟਾਂ ਲੈ ਕੇ 340 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 280 ਵੋਟਾਂ ਮਿਲੀਆਂ।

ਵਾਰਡ ਨੰਬਰ 20 ਤੋਂ ਸੱਤਾ ਧਿਰ ਦਾ ਉਮੀਦਵਾਰ 536 ਵੋਟਾਂ ਲੈ ਕੇ 110 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਨੂੰ 426 ਵੋਟਾਂ ਮਿਲੀਆਂ। ਵਾਰਡ ਨੰਬਰ 21 ਤੋਂ ਕਾਂਗਰਸ ਦੀ ਉਮੀਦਵਾਰ ਜੀਨਤ 353 ਵੋਟਾਂ ਲੈ ਕੇ 215 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 138 ਵੋਟਾਂ ਮਿਲੀਆਂ। ਵਾਰਡ ਨੰਬਰ 22 ਤੋਂ ਆਜ਼ਾਦ ਉਮੀਦਵਾਰ 389 ਵੋਟ ਲੈ ਕੇ 104 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੀ ਉਮੀਦਵਾਰ ਸਰਬਜੀਤ ਕੌਰ ਨੂੰ 285 ਵੋਟਾਂ ਮਿਲੀਆਂ। ਵਾਰਡ ਨੰਬਰ 23 ਤੋਂ ਸੱਤਾ ਧਿਰ ਦਾ ਉਮੀਦਵਾਰ 552 ਵੋਟਾਂ ਲੈ ਕੇ 336 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਪਵਨਦੀਪ ਨੂੰ 216 ਵੋਟਾਂ ਮਿਲੀਆਂ। ਵਾਰਡ ਨੰਬਰ 24 ਤੋਂ ਕਾਂਗਰਸ ਦੇ ਉਮੀਦਵਾਰ ਹਰਜੀਤ ਕੌਰ 694 ਵੋਟਾਂ ਲੈ ਕੇ 484 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 210 ਵੋਟਾਂ ਮਿਲੀਆਂ।

ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ ਦੇ ਘਰ ਜਸ਼ਨ ਦਾ ਮਾਹੌਲ

ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ 249 ਵੋਟਾਂ ਲੈ ਕੇ 25 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 224 ਵੋਟਾਂ ਮਿਲੀਆਂ। ਵਾਰਡ ਨੰਬਰ 26 ਤੋਂ ਸੱਤਾ ਧਿਰ ਦੀ ਉਮੀਦਵਾਰ 645 ਵੋਟਾਂ ਲੈ ਕੇ 487 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੀ ਉਮੀਦਵਾਰ ਜੈਸਮੀਨ ਨੂੰ 158 ਵੋਟਾਂ ਮਿਲੀਆਂ। ਵਾਰਡ ਨੰਬਰ 27 ਤੋਂ ਭਾਜਪਾ ਦੇ ਉਮੀਦਵਾਰ ਅਮਰਦੀਪ ਗੁਜਰਾਲ 486 ਵੋਟਾਂ ਲੈ ਕੇ 192 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਸਤਨਾਮ ਸਿੰਘ ਨੂੰ 294 ਵੋਟਾਂ ਮਿਲੀਆਂ। ਵਾਰਡ ਨੰਬਰ 28 ਤੋਂ ਸੱਤਾ ਧਿਰ ਦੀ ਉਮੀਦਵਾਰ 355 ਵੋਟਾਂ ਲੈ ਕੇ 27 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਨੀਤਾ ਭਗਤ ਨੂੰ 328 ਵੋਟਾਂ ਮਿਲੀਆਂ। ਵਾਰਡ ਨੰਬਰ 29 ਤੋਂ ਸੱਤਾ ਧਿਰ ਦਾ ਉਮੀਦਵਾਰ 540 ਵੋਟਾਂ ਲੈ ਕੇ 206 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਨਰੇਸ਼ ਕੁਮਾਰ ਨੂੰ 334 ਵੋਟਾਂ ਮਿਲੀਆਂ।

ਵਾਰਡ ਨੰਬਰ 30 ਤੋਂ ਕਾਂਗਰਸ ਦੀ ਉਮੀਦਵਾਰ ਕਮਾਕਸ਼ੀ ਦੁੱਗਲ 1060 ਵੋਟਾਂ ਲੈ ਕੇ 894 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 196 ਵੋਟਾਂ ਮਿਲੀਆਂ। ਵਾਰਡ ਨੰਬਰ 31 ਤੋਂ ਕਾਂਗਰਸ ਦੇ ਉਮੀਦਵਾਰ ਅਨਿਲ ਕੁਮਾਰ ਸ਼ੁਕਲਾ 324 ਵੋਟਾਂ ਲੈ ਕੇ 160 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 164 ਵੋਟਾਂ ਮਿਲੀਆਂ। ਵਾਰਡ ਨੰਬਰ 32 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਾਣੀ 423 ਵੋਟਾਂ ਲੈ ਕੇ 188 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 235 ਵੋਟਾਂ ਮਿਲੀਆਂ। ਵਾਰਡ ਨੰਬਰ 33 ਤੋਂ ਭਾਜਪਾ ਦੇ ਉਮੀਦਵਾਰ ਰਾਜੇਸ਼ ਕੁਮਾਰ 515 ਵੋਟਾਂ ਲੈ ਕੇ 30 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਮੁਕੇਸ਼ ਕੁਮਾਰ ਨੂੰ 485 ਵੋਟਾਂ ਮਿਲੀਆਂ। ਵਾਰਡ ਨੰਬਰ 34 ਤੋਂ ਭਾਜਪਾ ਦੀ ਉਮੀਦਵਾਰ ਰੇਖਾ ਰਾਣੀ ਨੂੰ 315 ਵੋਟਾਂ ਲੈ ਕੇ 80 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 235 ਵੋਟਾਂ ਮਿਲੀਆਂ।

ਵਾਰਡ ਨੰਬਰ 35 ਤੋਂ ਕਾਂਗਰਸ ਦੇ ਉਮੀਦਵਾਰ ਨਰਿੰਦਰ ਸਿੰਘ 301 ਵੋਟਾਂ ਲੈ ਕੇ 145 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਨੂੰ 156 ਵੋਟਾਂ ਮਿਲੀਆਂ। ਵਾਰਡ ਨੰਬਰ 36 ਤੋਂ ਕਾਂਗਰਸ ਦੇ ਉਮੀਦਵਾਰ ਗੁਰਪਾਲ 703 ਵੋਟਾਂ ਲੈ ਕੇ 176 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੇ ਉਮੀਦਵਾਰ ਨੂੰ 527 ਵੋਟਾਂ ਮਿਲੀਆਂ। ਵਾਰਡ ਨੰਬਰ 37 ਤੋਂ ਸੱਤਾ ਧਿਰ ਦੀ ਉਮੀਦਵਾਰ 285 ਵੋਟਾਂ ਲੈ ਕੇ 124 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੀ ਉਮੀਦਵਾਰ ਸੁਖਵਿੰਦਰ ਕੌਰ ਨੂੰ 124 ਵੋਟਾਂ ਮਿਲੀਆਂ। ਵਾਰਡ ਨੰਬਰ 38 ਤੋਂ ਸੱਤਾ ਧਿਰ ਦਾ ਉਮੀਦਵਾਰ 556 ਵੋਟਾਂ ਲੈ ਕੇ 46 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੀ ਉਮੀਦਵਾਰ ਨਰਿੰਦਰ ਕੌਰ ਨੂੰ 510 ਵੋਟਾਂ ਮਿਲੀਆਂ। ਵਾਰਡ ਨੰਬਰ 39 ਤੋਂ ਕਾਂਗਰਸ ਦੇ ਉਮੀਦਵਾਰ ਪਰਵਿੰਦਰ ਕੁਮਾਰ 433 ਵੋਟਾਂ ਲੈ ਕੇ 309 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 124 ਵੋਟਾਂ ਮਿਲੀਆਂ।

ਵਾਰਡ ਨੰਬਰ 40 ਤੋਂ ਕਾਂਗਰਸ ਧਿਰ ਦੀ ਉਮੀਦਵਾਰ ਸੱਤਿਆ 385 ਵੋਟਾਂ ਲੈ ਕੇ 169 ਵੋਟਾਂ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਵਾਰ ਕਮਲੇਸ਼ ਰਾਣੀ ਨੂੰ 216 ਵੋਟਾਂ ਮਿਲੀਆਂ। ਵਾਰਡ ਨੰਬਰ 41 ਤੋਂ ਕਾਂਗਰਸ ਦੀ ਉਮੀਦਵਾਰ ਕੁਲਬੀਰ ਕੌਰ 432 ਵੋਟਾਂ ਲੈ ਕੇ 413 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਵਾਰਡ ਨੰਬਰ 42 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵੀਨਾ 422 ਵੋਟਾਂ ਲੈ ਕੇ 174 ਵੋਟਾਂ ਨਾਲ ਜੇਤੂ ਰਹੇ ਜਦਕਿ ਕਾਂਗਰਸ ਦੀ ਉਮੀਦਵਾਰ ਪੂਜਾ ਸੰਧੂ ਨੂੰ 248 ਵੋਟਾਂ ਮਿਲੀਆਂ। ਵਾਰਡ ਨੰਬਰ 43 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੋਮਲ ਕੁਮਾਰ 831 ਵੋਟਾਂ ਲੈ ਕੇ 492 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ ਤਜਿੰਦਰ ਸਿੰਘ ਭੰਡਾਰੀ ਨੂੰ 339 ਵੋਟਾਂ ਮਿਲੀਆਂ। ਵਾਰਡ ਨੰਬਰ 44 ਤੋਂ ਕਾਂਗਰਸ ਦੀ ਉਮੀਦਵਾਰ ਦਮਨਜੀਤ ਕੌਰ 811 ਵੋਟਾਂ ਲੈ ਕੇ 624 ਵੋਟਾਂ ਨਾਲ ਜੇਤੂ ਰਹੇ ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 187 ਵੋਟਾਂ ਮਿਲੀਆਂ। ਵਾਰਡ ਨੰਬਰ 45 ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ 441 ਵੋਟਾਂ ਲੈ ਕੇ 270 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 171 ਵੋਟਾਂ ਮਿਲੀਆਂ।

-ਵਾਰਡ ਨੰਬਰ 46 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਿਆ 691 ਵੋਟਾਂ ਲੈ ਕੇ 429 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 262 ਵੋਟਾਂ ਮਿਲੀਆਂ। ਵਾਰਡ ਨੰਬਰ 47 ਤੋਂ ਸੱਤਾ ਧਿਰ ਦਾ ਉਮੀਦਵਾਰ 314 ਵੋਟਾਂ ਲੈ ਕੇ 164 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਟੀਟੂ ਚੰਦ ਨੂੰ 150 ਵੋਟਾਂ ਮਿਲੀਆਂ।

ਵਾਰਡ ਨੰਬਰ 48 ਤੋਂ ਕਾਂਗਰਸ ਦੇ ਉਮੀਦਵਾਰ ਨਵਪ੍ਰੀਤ ਕੌਰ ਨਵੂ 365 ਵੋਟਾਂ ਲੈ ਕੇ 37 ਵੋਟਾਂ ਨਾਲ ਜੇਤੂ ਰਹੇ, ਜਦਕਿ ਸੱਤਾ ਧਿਰ ਦੀ ਉਮੀਦਵਾਰ ਨੂੰ 328 ਵੋਟਾਂ ਮਿਲੀਆਂ। ਵਾਰਡ ਨੰਬਰ 49 ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ 454 ਵੋਟਾਂ ਲੈ ਕੇ 89 ਵੋਟਾਂ ਨਾਲ ਜੇਤੂ ਰਹੇ ਜਦਕਿ ਭਾਜਪਾ ਦੇ ਉਮੀਦਵਾਰ ਪਵਨ ਧੀਰ ਨੂੰ 365 ਵੋਟਾਂ ਮਿਲੀਆਂ। ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਸ਼ਵੇਤਾ ਸਭਰਵਾਲ 419 ਵੋਟਾਂ ਲੈ ਕੇ 5 ਵੋਟਾਂ ਨਾਲ ਜੇਤੂ ਰਹੇ, ਜਦਕਿ ਭਾਜਪਾ ਦੇ ਉਮੀਦਵਾਰ ਅਲਕਾ ਨੂੰ 414 ਵੋਟਾਂ ਮਿਲੀਆਂ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kapurthala Municipal Corporation
  • election results
  • ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ
  • ਕਾਂਗਰਸ ਦੀ ਜਿੱਤ

ਵੱਡੀ ਖ਼ਬਰ: ਪੰਜਾਬ ਦਾ ਇਹ ਲੀਡਰ ਬਣੇਗਾ ਕੇਂਦਰੀ ਮੰਤਰੀ! ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ

NEXT STORY

Stories You May Like

  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • licenses of 50 drug manufacturing firms cancelled in gujarat
    ਗੁਜਰਾਤ 'ਚ ਨਕਲੀ ਦਵਾਈਆਂ ਤੇ ਮਿਲਾਵਟਖੋਰੀ ਖ਼ਿਲਾਫ਼ ਵੱਡੀ ਕਾਰਵਾਈ, 50 ਫਰਮਾਂ ਦੇ ਲਾਈਸੈਂਸ ਰੱਦ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • india  s stunning win over pakistan
    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ, ਸਿਰਫ 55 ਦੌੜਾਂ 'ਤੇ ਢੇਰ ਹੋਈ ਪਾਕਿਸਤਾਨੀ ਟੀਮ
  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +