Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    9:48:38 PM

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • a massive fire broke out in the tent city of sri anandpur sahib

    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਜੰਮੂ-ਕਸ਼ਮੀਰ ਨਾਲ ਸਬੰਧਤ 3 ਨਸ਼ਾ ਤਸਕਰ ਕਰੀਬ 15 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ

DOABA News Punjabi(ਦੋਆਬਾ)

ਜੰਮੂ-ਕਸ਼ਮੀਰ ਨਾਲ ਸਬੰਧਤ 3 ਨਸ਼ਾ ਤਸਕਰ ਕਰੀਬ 15 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ

  • Edited By Shivani Attri,
  • Updated: 20 Jan, 2021 05:06 PM
Kapurthala
kapurthala police drug smugglers arrested heroin
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਵਿਪਨ)- ਕਪੂਰਥਲਾ ਪੁਲਸ ਵੱਲੋਂ ਅਹਿਮ ਪ੍ਰਾਪਤੀ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ 3.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਸ੍ਰੀਮਤੀ ਕੰਵਰਦੀਪ ਕੌਰ ਆਈ. ਪੀ. ਐੱਸ , ਸੀਨੀਅਰ ਪੁਲਸ ਕਪਤਾਨ ਕਪੂਰਥਲਾ ਨੇ ਕਿਹਾ ਕਿ ਸਰਵਣ ਸਿੰਘ ਬੱਲ ਉਪ ਪੁਲਸ ਕਪਤਾਨ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਐੱਸ.ਆਈ. ਜਸਬੀਰ ਸਿੰਘ ਮੁੱਖ ਅਫਸਰ ਥਾਣਾ ਤਲਵੰਡੀ ਚੌਧਰੀਆਂ ਦੀ ਹਦਾਇਤ ਉਪਰ ਥਾਣਾ ਤਲਵੰਡੀ ਚੌਧਰੀਆਂ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਸ ਪਾਰਟੀ ਨੇ ਸਪੈਸ਼ਲ ਨਾਕਾਬੰਦੀ ਦੌਰਾਨ ਟੀ- ਪੁਆਇੰਟ ਨਵੀਂ ਤਹਿਸੀਲ ਕੰਪਲੈਕਸ ਤਲਵੰਡੀ ਚੌਧਰੀਆਂ ਵਿਖੇ ਟਰੱਕ ਨੂੰ ਰੋਕਿਆ। ਇਸ ਦੌਰਾਨ ਟਰੱਕ ਵਿੱਚੋਂ ਇਕ ਨੌਜਵਾਨ ਉਤਰ ਕੇ ਭੱਜਣ ਲੱਗਾ, ਜਿਸ ਨੂੰ ਪੁਲਸ ਪਾਰਟੀ ਨੇ ਸਮੇਤ ਟਰੱਕ ਵਿੱਚ ਬੈਠੇ ਦੋ ਹੋਰ ਵਿਅਕਤੀਆਂ ਸਮੇਤ ਕਾਬੂ ਕੀਤਾ। 

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ

ਉਨ੍ਹਾਂ ਦੇ ਨਾਮ ਪੁੱਛਣ ' ਤੇ ਸਲਮਾਨ ਸੇਖ ਪੁੱਤਰ ਅਬਦੁਲ ਰਸੀਦ ਸ਼ੇਖ ਵਾਸੀ ਸੀਲੂ ਤਹਿਸੀਲ ਸੋਪੋਰ ਜਿਲ੍ਹਾ ਬਾਰਮੂਲਾ ਜੰਮੂ-ਕਸ਼ਮੀਰ, ਸ਼ਾਹਬਾਜ ਸ਼ਾਹ ਪੁੱਤਰ ਮੁਹੰਮਦ ਆਸ਼ਫ ਸ਼ਾਹ ਵਾਸੀ ਪਿੰਡ ਸ਼ੀਲੂ , ਤਹਿਸੀਲ ਅਤੇ ਥਾਣਾ ਸੋਪੋਰ, ਜ਼ਿਲ੍ਹਾ ਬਾਰਾਮੂਲਾ ਅਤੇ ਮੁਹੰਮਦ ਮਕਬੂਲ ਪੁੱਤਰ ਪੀਰ ਮਕਬੂਲ ਵਾਸੀ ਹੰਦਵਾੜਾ ਪਿਰਮਾਲਾ ਥਾਣਾ ਹੰਦਵਾੜਾ ਜ਼ਿਲ੍ਹਾ ਕੁਪਵਾੜਾ ( ਜੰਮੂ - ਕਸ਼ਮੀਰ ) ਦੱਸਿਆ। 

ਪੁਲਸ ਵੱਲੋਂ ਤਿੰਨਾਂ ਵਿਅਕਤੀਆਂ ਦੀ ਤਲਾਸ਼ੀ ਕਰਨ ' ਤੇ 3 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ , ਜਿਸ ਉਤੇ ਮੁਕੱਦਮਾ ਨੰਬਰ 09 ਮਿਤੀ 19-01-2021 ਅ / ਧ 21 - c , 29 / 61 / 85  ਐੱਨ. ਡੀ. ਪੀ. ਐੱਸ. ਐਕਟ ਥਾਣਾ ਤਲਵੰਡੀ ਚੌਧਰੀਆਂ ਵਿਖੇ ਦਰਜ ਕੀਤਾ ਗਿਆ ਹੈ। ਉਕਤ ਤਿੰਨਾਂ ਦੋਸ਼ੀਆਂ ਨੂੰ ਸਮੇਤ ਟਰੱਕ ਨੰਬਰ JK 05 D 5194 ( ਜਿਸਦਾ ਮਾਲਕ ਪੀਰ ਜਲਾਲੂਦੀਨ ਮਕਬੂਲ ਹੈ ) ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੁੱਢਲੀ ਤਫਤੀਸ਼ ਤੋਂ ਪਤਾ ਲੱਗਿਆ ਹੈ ਕਿ ਇਹ ਗਿਰੋਹ ਦੁਬਈ ਤੋਂ ਚਲਾਇਆ ਜਾ ਰਿਹਾ ਸੀ । ਇਸ ਸਬੰਧੀ ਪੁਲਸ ਨੂੰ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। 
ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼

  • Kapurthala police
  • drug smugglers arrested
  • heroin
  • ਕਪੂਰਥਲਾ ਪੁਲਸ
  • ਨਸ਼ਾ ਤਸਕਰ
  • ਹੈਰੋਇਨ

ਆਪਣੀ ਹੀ ਸਰਕਾਰ ’ਚ ਦਬੰਗਈ ਕਰਕੇ ਫਸ ਰਹੇ ਕਾਂਗਰਸੀ ਨੇਤਾ

NEXT STORY

Stories You May Like

  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • 3 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • drug smuggler arrested  anantnag  heroin seized
    ਅਨੰਤਨਾਗ 'ਚ ਨਸ਼ੀਲੇ ਪਦਾਰਥ ਤਸਕਰ ਗ੍ਰਿਫ਼ਤਾਰ, 2.6 ਕਿਲੋ ਹੈਰੋਇਨ ਬਰਾਮਦ
  • three terrorist associates arrested in jammu and kashmir
    ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਤਿੰਨ ਮਦਦਗਾਰ ਗ੍ਰਿਫ਼ਤਾਰ
  • accused arrested with heroin  drug money and 3 mobile phones
    515 ਗ੍ਰਾਮ ਹੈਰੋਇਨ, 60 ਹਜ਼ਾਰ ਦੀ ਡਰੱਗ ਮਨੀ ਤੇ 3 ਮੋਬਾਇਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • 5 3 magnitude earthquake hits afghanistan
    ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਝਟਕੇ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • special lok adalat on 18th at nawanshahr district court complex
      ਨਵਾਂਸ਼ਹਿਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋਕ ਅਦਾਲਤ 18 ਨੂੰ
    • fraud case in nawanshahr
      ਕ੍ਰੋਏਸ਼ੀਆ ਭੇਜਣ ਦੇ ਬਹਾਨੇ 1.50 ਲੱਖ ਰੁਪਏ ਦੀ ਮਾਰੀ ਠੱਗੀ, ਏਜੰਟ ਤੇ ਮਾਂ...
    • punjab on high alert threat to blow up railway stations and schools with bombs
      High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
    • one person arrested for consuming illicit liquor
      ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
    • singer ks makhan announces screening of the film   satluj   in shankar village
      ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
    • man dies after being hit by truck
      ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
    • gangster doni bal threatens owner of karma fashion studio in jalandhar
      ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
    • sir in punjab
      ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
    • young man attempted suicide by strangulation
      ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
    • hema malini honoured on completing 60 years in bollywood
      ਬਾਲੀਵੁੱਡ ’ਚ 60 ਸਾਲ ਪੂਰੇ ਹੋਣ ’ਤੇ ਪ੍ਰਸਿੱਧ ਫਿਲਮ ਸਟਾਰ ਹੇਮਾ ਮਾਲਿਨੀ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +