Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    7:22:32 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਐਕਸ਼ਨ ਪਲਾਨ ਤਿਆਰ

PUNJAB News Punjabi(ਪੰਜਾਬ)

ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਐਕਸ਼ਨ ਪਲਾਨ ਤਿਆਰ

  • Edited By Shivani Attri,
  • Updated: 18 May, 2026 01:06 PM
Kapurthala-Phagwara
kapurthala police prepares action plan for municipal corporation elections
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)- ਕਪੂਰਥਲਾ ਜ਼ਿਲ੍ਹਾ ਪੁਲਸ ਨੇ 26 ਮਈ ਨੂੰ ਕਪੂਰਥਲਾ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਪਲਾਨ ਤਿਆਰ ਕੀਤਾ ਹੈ। ਇਸੇ ਤਹਿਤ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ, ਲੜਾਈ-ਝਗੜੇ ਅਤੇ ਵੋਟਰਾਂ ਨੂੰ ਸ਼ਰਾਬ ਅਤੇ ਪੈਸੇ ਦੇਣ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਬਣਾਈ ਗਈ ਹੈ। ਇਸ ਮਕਸਦ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਗੌਰਵ ਤੂਰਾ ਕਾਫ਼ੀ ਸੰਵੇਦਨਸ਼ੀਲ ਮੰਨੇ ਜਾਂਦੇ ਨਗਰ ਨਿਗਮ ਚੋਣਾਂ ਲਈ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ’ਚ ਵੰਡ ਕੇ ਕਪੂਰਥਲਾ ਵਿਚ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਮਕਸਦ ਲਈ ਫਗਵਾੜਾ ਤੇ ਭੁਲੱਥ ਤੋਂ ਵੀ ਪੁਲਸ ਕਰਮਚਾਰੀ ਕਪੂਰਥਲਾ ਵਿਚ ਤਾਇਨਾਤ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

ਮੁੱਖ ਸੜਕਾਂ ’ਤੇ ਬਣਾਏ ਜਾਣਗੇ ਚੈਕਿੰਗ ਪੁਆਇੰਟ
ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਜਲੰਧਰ ਰੋਡ, ਕਰਤਾਰਪੁਰ ਰੋਡ, ਅੰਮ੍ਰਿਤਸਰ ਰੋਡ, ਸੁਲਤਾਨਪੁਰ ਲੋਧੀ ਰੋਡ ਅਤੇ ਨਕੋਦਰ ਰੋਡ ਸਮੇਤ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ’ਤੇ ਚੈਕਿੰਗ ਪੁਆਇੰਟ ਬਣਾਏ ਜਾਣਗੇ ਅਤੇ ਚੋਣਾਂ ਦੌਰਾਨ ਬਾਹਰੀ ਲੋਕਾਂ ਦੇ ਦਾਖ਼ਲੇ ਨੂੰ ਰੋਕਣ ਲਈ ਵਾਹਨਾਂ ਦੀ ਤਲਾਸ਼ੀ ਲਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਸ਼ਰਾਬ ਦੀ ਵੰਡ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਦੀ ਤੁਰੰਤ ਵੀਡਿਓ ਬਣਾ ਕੇ ਪੁਲਸ ਨਾਲ ਸ਼ੇਅਰ ਕਰਨ ਤਾਂ ਜੋ ਉਨ੍ਹਾਂ ਨੂੰ ਮੌਕੇ 'ਤੇ ਹੀ ਫੜਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਨੇ ਸ਼ਹਿਰ ਦੇ ਸੰਵੇਦਨਸ਼ੀਲ ਖੇਤਰਾਂ ਦੀ ਸੂਚੀ ਤਿਆਰ ਕੀਤੀ ਹੈ, ਜਿੱਥੇ ਚੋਣਾਂ ਤੱਕ ਲਗਾਤਾਰ ਗਸ਼ਤ ਤੇਜ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਐੱਸ. ਪੀ. ਹਰਿੰਦਰ ਸਿੰਘ ਗਿੱਲ ਤੇ ਡੀ. ਐੱਸ. ਪੀ. ਸਬ-ਡਵੀਜ਼ਨ ਸ਼ੀਤਲ ਸਿੰਘ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਡਟੀਆਂ
ਗੌਰਵ ਤੂਰਾ ਨੇ ਦੱਸਿਆ ਕਿ ਐੱਸ. ਪੀ. ਹਰਿੰਦਰ ਸਿੰਘ ਗਿੱਲ ਅਤੇ ਡੀ. ਐੱਸ. ਪੀ. ਸਬ-ਡਿਵੀਜ਼ਨ ਸ਼ੀਤਲ ਸਿੰਘ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਵਿਸ਼ੇਸ਼ ਤੌਰ ’ਤੇ ਗਸ਼ਤ ਤੇਜ਼ ਕਰਨਗੇ। ਜਿਸ ਤਹਿਤ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਨਾਹਰ ਦੀ ਅਗਵਾਈ ’ਚ ਪੀ. ਸੀ. ਆਰ. ਟੀਮਾਂ ਦੇ ਨਾਲ ਮਿਲ ਕੇ ਲਗਾਤਾਰ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੰਪਨ ਕਰਵਾਇਆ ਜਾ ਸਕੇ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਵਿਚ ਕੋਈ ਸ਼ੱਕੀ ਵਿਅਕਤੀ ਘੁੰਮਦਾ ਦੇਖਣ ਤਾਂ ਉਹ ਪੁਲਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਿਸ ਟੀਮ ਨੂੰ ਸੂਚਿਤ ਕਰਨ। ਉਹ ਖੇਤਰ ਵਿਚ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ ਅਤੇ ਪੁਲਸ ਟੀਮਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kapurthala Police prepares action plan
  • Municipal Corporation elections
  • ਕਪੂਰਥਲਾ ਪੁਲਸ
  • ਐਕਸ਼ਨ ਪਲਾਨ
  • ਨਗਰ ਨਿਗਮ ਚੋਣਾਂ

ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ 'ਤੇ ਲਾਏ ਗਏ ਪੋਸਟਰ, ਵਾਹਨ ਚਾਲਕ ਦੇਣ ਧਿਆਨ

NEXT STORY

Stories You May Like

  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • amritpal singh s supporters enter chandigarh
    ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +