Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    4:36:31 PM

  • four killed collision on delhi mumbai expressway

    ਸੁੱਖਣਾ ਲਾਉਣ ਜਾ ਰਹੇ ਪਰਿਵਾਰ ਨਾਲ ਵਡੋਦਰਾ 'ਚ...

  • thieves loot farmer  s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

  • major police action in ferozepur  s gaba murder case

    ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ...

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ

PUNJAB News Punjabi(ਪੰਜਾਬ)

ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ

  • Edited By Shivani Attri,
  • Updated: 29 Apr, 2026 11:54 AM
Kapurthala-Phagwara
kapurthala police solve two blind murder cases  important revelations
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ)-ਕਪੂਰਥਲਾ ਪੁਲਸ ਨੇ ਦੋ ਅੰਨ੍ਹੇ ਕਤਲ ਕੇਸਾਂ ਨੂੰ ਸੁਲਝਾਉਂਦੇ ਹੋਏ ਕਤਲਾਂ ਵਿਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ 26 ਅਪ੍ਰੈਲ ਨੂੰ ਰਾਮ ਚੰਦਰ ਮੰਡਲ ਪੁੱਤਰ ਕੀਰਤੀ ਮੰਡਲ ਵਾਸੀ ਮਾਧੋਨਗਰ ਜ਼ਿਲ੍ਹਾ ਪੂਰਨੀਆ ਬਿਹਾਰ ਹਾਲ ਵਾਸੀ ਦਾਣਾ ਮੰਡੀ ਨਡਾਲਾ ਥਾਣਾ ਸੁਭਾਨਪੁਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪੁੱਤਰ ਸੂਰਜ ਕੁਮਾਰ ਦਾ ਦਾਣਾ ਮੰਡੀ ਨਡਾਲਾ ਵਿਚ ਕੁਝ ਪ੍ਰਵਾਸੀ ਮਜ਼ਦੂਰਾਂ ਨਾਲ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਕਾਰਨ ਨਿਤੀਸ਼ ਕੁਮਾਰ ਪੁੱਤਰ ਆਸ਼ੋਦ ਦਾਸ, ਰਵਿੰਦਰ ਪੁੱਤਰ ਅਸ਼ੋਕ ਸ਼ਰਮਾ ਤੇ ਮੁਕੇਸ਼ ਯਾਦਵ ਪੁੱਤਰ ਜੋਗਾਨਾ ਪ੍ਰਸ਼ਾਦ ਯਾਦਵ ਵਾਸੀ ਜ਼ਿਲ੍ਹਾ ਪੂਰਨੀਆ ਬਿਹਾਰ ਹਾਲ ਵਾਸੀ ਦਾਣਾ ਮੰਡੀ ਨਡਾਲਾ ਨੇ ਇਹ ਕਤਲ ਕੀਤਾ ਹੈ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

ਜਦੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਉਪਰੋਕਤ ਵਿਅਕਤੀਆਂ ਦਾ ਇਸ ਮਾਮਲੇ ਵਿਚ ਕੋਈ ਕਸੂਰ ਨਹੀਂ ਹੈ। ਪੁਰਾਣੀ ਦੁਸ਼ਮਣੀ ਕਾਰਨ ਭੂਸ਼ਣ ਕੁਮਾਰ ਅਤੇ ਪ੍ਰਦੀਪ ਰਿਸ਼ੀ ਨੇ 27 ਅਪ੍ਰੈਲ ਦੀ ਰਾਤ ਨੂੰ ਲਗਭਗ 3.30 ਵਜੇ ਪਲਾਸਟਿਕ ਦੀ ਸਟਰਿਪ ਨਾਲ ਸੂਰਜ ਕੁਮਾਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ। ਇਨ੍ਹਾਂ ਮੁਲਜਮਾਂ ਦੀ ਸੂਰਜ ਕੁਮਾਰ ਨਾਲ ਪੁਰਾਣੀ ਦੁਸ਼ਮਣੀ ਸੀ। ਮੁਲਜ਼ਮ ਭੂਸ਼ਣ ਕੁਮਾਰ ਅਤੇ ਪ੍ਰਦੀਪ ਰਿਸ਼ੀ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਕਤਲ ਵਿਚ ਵਰਤੀ ਗਈ ਪਲਾਸਟਿਕ ਦੀ ਸਟਰਿਪ ਬਰਾਮਦ ਕਰ ਲਈ ਗਈ ਹੈ।

ਇਸ ਦੌਰਾਨ ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ 23 ਅਪ੍ਰੈਲ ਨੂੰ ਨਵਜੋਤ ਸਿੰਘ ਉਰਫ਼ ਮਨੀ ਬਾਬਾ ਪੁੱਤਰ ਮਲਕੀਅਤ ਸਿੰਘ ਵਾਸੀ ਮੁਸ਼ਕਵੇਦ ਥਾਣਾ ਕੋਤਵਾਲੀ ਕਪੂਰਥਲਾ, ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਉਰਫ਼ ਲਾਲਾ ਪੁੱਤਰ ਭੁੱਲਾ ਰਾਮ ਵਾਸੀ ਦਿਆਲਪੁਰ, ਰਾਜਨਦੀਪ ਸਿੰਘ ਜੱਗੂ ਪੁੱਤਰ ਨਿਰਮਲ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਥਾਣਾ ਫੱਤੂਢੀਂਗਾ, ਅਜੈ ਉਰਫ਼ ਅਜੂ ਪੁੱਤਰ ਜਾਨਾ ਵਾਸੀ ਦਿਆਲਪੁਰ ਜਲੰਧਰ, ਦਿਲਪ੍ਰੀਤ ਵਾਸੀ ਲਖਨ ਕੇ ਪੱਡੇ ਥਾਣਾ ਸੁਭਾਨਪੁਰ, ਮਨਪ੍ਰੀਤ ਪੁੱਤਰ ਬਿੱਛੂ ਵਾਸੀ ਦਿਆਲਪੁਰ, ਸੰਜੀਵ ਕੁਮਾਰ ਉਰਫ਼ ਨਾਨੂ ਪੁੱਤਰ ਕੁਲਵਿੰਦਰ ਵਾਸੀ ਮੱਲੀਆਂ ਥਾਣਾ ਕਰਤਾਰਪੁਰ ਤੇ ਰਾਹੁਲ ਉਰਫ਼ ਧੁਨੀ ਪੁੱਤਰ ਰਣਜੀਤ ਸਿੰਘ ਵਾਸੀ ਮੁਸ਼ਕਵੇਦ ਨੇ ਮਿਲ ਕੇ ਦੀਪਕ ਪੁੱਤਰ ਜਸਪਾਲ ਵਾਸੀ ਵਰਿਆਂ ਦੋਨਾ ਥਾਣਾ ਸਦਰ ਕਪੂਰਥਲਾ ਨੂੰ ਔਜਲਾ ਰੋਡ ’ਤੇ ਇਕ ਗੈਸ ਏਜੰਸੀ ਦੇ ਬਾਹਰੋਂ ਅਗਵਾ ਕਰ ਲਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

ਫਿਰ ਮੁਲਜ਼ਮਾਂ ਨੇ ਪੱਤੜ ਕਲਾਂ ਨੇੜੇ ਦੀਪਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਫਿਰ ਉਹ ਉਸ ਨੂੰ ਪਿੰਡ ਦਿਆਲਪੁਰ ਲੈ ਗਏ ਅਤੇ ਕਤਲ ਕਰਕੇ ਉਸ ਦੀ ਲਾਸ਼ ਚੌਂਕ ਵਿਚ ਸੁੱਟ ਦਿੱਤੀ। ਇਸ ਪੂਰੇ ਮਾਮਲੇ ਵਿੱਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਐੱਸ. ਐੱਸ. ਪੀ. ਕਪੂਰਥਲਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਸਪੀ (ਡੀ) ਹਰਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਜਿਸ ਵਿਚ ਡੀ. ਐੱਸ. ਪੀ. ਸਬ ਡਿਵੀਜ਼ਨ ਡਾ. ਸ਼ੀਤਲ ਸਿੰਘ, ਡੀ. ਐੱਸ. ਪੀ. (ਡੀ.) ਦਵਿੰਦਰ ਸਿੰਘ ਬਾਜਵਾ, ਐੱਸ. ਐੱਚ. ਓ. ਸਿਟੀ ਇੰਸਪੈਕਟਰ ਅਮਨਦੀਪ ਨਾਹਰ, ਸੀਆਈਏ ਇੰਚਾਰਜ ਰਮਨ ਕੁਮਾਰ, ਤਕਨੀਕੀ ਸੈੱਲ ਇੰਚਾਰਜ ਚਰਨਜੀਤ ਸਿੰਘ ਸ਼ਾਮਲ ਸਨ, ਨੇ ਮੁਲਜ਼ਮਾਂ ਨੂੰ ਲੱਭਣ ਲਈ ਛਾਪੇਮਾਰੀ ਤੇਜ਼ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਦੋ ਮੁਲਜ਼ਮਾਂ ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਉਰਫ਼ ਲਾਲਾ ਪੁੱਤਰ ਭੁੱਲਾ ਰਾਮ ਵਾਸੀ ਦਿਆਲਪੁਰ ਤੇ ਲੱਕੀ ਕੁਮਾਰ ਪੁੱਤਰ ਅਜੈਕ ਵਾਸੀ ਲਖਨ ਕਲਾਂ ਥਾਣਾ ਸਦਰ ਕਪੂਰਥਲਾ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ

ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ ਦੀਪਕ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰੈੱਸ ਕਾਨਫ਼ਰੰਸ ਵਿਚ ਐੱਸ. ਪੀ. (ਡੀ.) ਹਰਿੰਦਰ ਸਿੰਘ ਗਿੱਲ, ਡੀ. ਐੱਸ. ਪੀ. ਸਬ-ਡਵੀਜ਼ਨ ਡਾ. ਸ਼ੀਤਲ ਸਿੰਘ, ਡੀ. ਐੱਸ. ਪੀ. ਭੁੱਲਥ ਗਗਨਦੀਪ ਸਿੰਘ, ਐੱਸ. ਐੱਚ. ਓ. ਇੰਸ. ਅਮਨਦੀਪ ਨਾਹਰ ਤੇ ਐੱਸ. ਐੱਚ. ਓ. ਸੁਭਾਨਪੁਰ ਹਰਜਿੰਦਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • important revelations
  • Kapurthala police solve
  • blind murder cases
  • ਕਪੂਰਥਲਾ ਪੁਲਸ
  • ਅਹਿਮ ਖ਼ੁਲਾਸੇ  
  • ਅੰਨ੍ਹੇ ਕਤਲ ਕੇਸ

ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ ਚੁੱਘ

NEXT STORY

Stories You May Like

  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • punjab police revelations
    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • shocking incident in punjab
    ਪੰਜਾਬ: ਕਤਲ ਮਗਰੋਂ ਨੀਲੇ ਡਰੰਮ 'ਚ ਪਾ ਕੇ ਸੁੱਟੀ ਲਾਸ਼! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • punjab police asi murder
    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
  • kapurthala jail becomes a battleground
    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ ਧਿਰਾਂ ਵਿਚਾਲੇ ਹੋਇਆ ਜ਼ਬਰਦਸਤ ਹੰਗਾਮਾ
  • bail  wife  murder  life imprisonment  police  encounter
    ਜ਼ਮਾਨਤ 'ਤੇ ਬਾਹਰ ਆਏ ਉਮਰ ਕੈਦ ਦੇ ਦੋਸ਼ੀ ਨੇ ਪਤਨੀ ਦਾ ਕੀਤਾ ਕਤਲ, ਮੁਕਾਬਲੇ ਤੋਂ ਬਾਅਦ ਚੜ੍ਹਿਆ ਪੁਲਸ ਹੱਥੇ
  • india australlia dm meeting
    ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ
  • chief minister naib singh saini at the mata bhadrakali temple in kapurthala
    ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • major accident in phagwara
      ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ,...
    • 2 boys who went to play at migrant workers   house go missing
      ਪ੍ਰਵਾਸੀ ਮਜ਼ਦੂਰਾਂ ਦੇ ਘਰੋਂ ਖੇਡਣ ਗਏ 2  ਜਵਾਕ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ...
    • fraud case
      PR ਦੇ ਸੁਫ਼ਨੇ ਦਿਖਾ 2.10 ਕਰੋੜ ਠੱਗਣ ਦੇ ਦੋਸ਼, ਜੋੜੇ ਨੂੰ ਭਗੌੜਾ ਐਲਾਨਣ ਦੀ...
    • bjp  s new road map in punjab
      ਪੰਜਾਬ ’ਚ ਭਾਜਪਾ ਦਾ ਨਵਾਂ ਰੋਡ ਮੈਪ, ਅਹਿਮ ਮੁੱਦਿਆਂ 'ਤੇ ਹੋ ਸਕਦੇ ਹਨ ਵੱਡੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • 70 year old father commits suicide distraught over sons
      ਪੰਜਾਬ : 'ਰੱਬ ਇਹੋ ਜਿਹੀ ਔਲਾਦ ਕਿਸੇ ਨੂੰ ਨਾ ਦੇਵੇ'-ਪੁੱਤਾਂ ਦੀਆਂ ਕਰਤੂਤਾਂ ਨੂੰ...
    • man brutally murdered in banur
      Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • man who threatened to blow up punjab secretariat sent back to tihar jail
      ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਮੁੜ ਤਿਹਾੜ ਜੇਲ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +