Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:01:31 PM

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮਾਂ ਲਈ ਅੱਜ ਵੀ ਜਿਊਂਦਾ ਹੈ ਕਾਰਗਿਲ ’ਚ ਸ਼ਹੀਦ ਹੋਇਆ ਪੁੱਤ, ਕਮਰੇ ਨੂੰ ਸਜਾਇਆ, ਰੋਜ਼ਾਨਾ ਪਰੋਸਦੀ ਹੈ ਖਾਣਾ

PUNJAB News Punjabi(ਪੰਜਾਬ)

ਮਾਂ ਲਈ ਅੱਜ ਵੀ ਜਿਊਂਦਾ ਹੈ ਕਾਰਗਿਲ ’ਚ ਸ਼ਹੀਦ ਹੋਇਆ ਪੁੱਤ, ਕਮਰੇ ਨੂੰ ਸਜਾਇਆ, ਰੋਜ਼ਾਨਾ ਪਰੋਸਦੀ ਹੈ ਖਾਣਾ

  • Edited By Shivani Attri,
  • Updated: 26 Jul, 2023 05:02 PM
Hoshiarpur
kargil war victory day martyr rajesh kumar
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ/ਦਸੂਹਾ- 24 ਸਾਲ ਪਹਿਲਾਂ ਅੱਜ ਦੇ ਦਿਨ 26 ਜੁਲਾਈ 1999 ਨੂੰ ਭਾਰਤ ਨੇ ਕਾਰਗਿਲ 'ਤੇ ਜੰਗ ਜਿੱਤੀ ਸੀ। ਇਸ ਦਿਨ ਨੂੰ ਹਰ ਸਾਲ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ। ਲਗਭਗ ਦੋ ਮਹੀਨੇ ਤੱਕ ਚੱਲੀ ਕਾਰਗਿਲ ਜੰਗ ਭਾਰਤੀ ਫ਼ੌਜ ਦੀ ਦਲੇਰੀ ਅਤੇ ਬਹਾਦਰੀ ਦੀ ਅਜਿਹੀ ਮਿਸਾਲ ਹੈ, ਜਿਸ 'ਤੇ ਹਰ ਦੇਸ਼ ਵਾਸੀ ਨੂੰ ਮਾਣ ਹੋਣਾ ਚਾਹੀਦਾ ਹੈ। ਕਾਰਗਿਲ ਵਾਰ ਲਗਭਗ 18,000 ਫੁੱਟ ਦੀ ਉੱਚਾਈ 'ਤੇ ਲੜੀ ਗਈ ਸੀ। ਇਸ ਜੰਗ ਵਿੱਚ ਦੇਸ਼ ਨੇ 527 ਬਹਾਦਰ ਯੋਧੇ ਗੁਆਏ ਸਨ। ਉੱਥੇ ਹੀ 1300 ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ।

ਸ਼ਹੀਦ ਰਾਜੇਸ਼ 1995 'ਚ 16 ਡੋਗਰਾ ਰੈਜੀਮੈਂਟ 'ਚ ਭਰਤੀ ਹੋਇਆ ਸੀ 
ਦਸੂਹਾ ਵਿਧਾਨ ਸਭਾ ਦੇ ਤਲਵਾੜਾ ਬਲਾਕ ਦੇ ਪਿੰਡ ਰੇਪੁਰ ਦੇ ਸ਼ਹੀਦ ਨੌਜਵਾਨ ਰਾਜੇਸ਼ ਕੁਮਾਰ ਦੇਸ਼ ਦੀ ਸੇਵਾ ਕਰਨ ਲਈ 1995 ਵਿੱਚ ਭਾਰਤੀ ਫ਼ੌਜ ਵਿੱਚ 16 ਡੋਗਰਾ ਰੈਜੀਮੈਂਟ 'ਚ ਤਾਇਨਾਤ ਹੋਇਆ ਸੀ। ਰਾਜੇਸ਼ ਨੇ ਫ਼ੌਜ ਵਿੱਚ ਆਪਣੀ 4 ਸਾਲ ਦੀ ਸੇਵਾ ਦੌਰਾਨ 1999 ਵਿੱਚ ਕਾਰਗਿਲ ਯੁੱਧ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਪਿੰਡ ਵਿੱਚ ਜਵਾਨ ਰਾਜੇਸ਼ ਕੁਮਾਰ ਦਾ ਸ਼ਹੀਦੀ ਗੇਟ ਅੱਜ ਵੀ ਇਲਾਕੇ ਦੇ ਲੋਕਾਂ ਨੂੰ ਮਾਣ ਮਹਿਸੂਸ ਕਰਾਉਂਦਾ ਹੈ। 5 ਭੈਣਾਂ ਦੇ ਭਰਾ ਅਤੇ ਮਾਂ ਦੇ ਇਕਲੌਤੇ ਪੁੱਤ ਦੀ ਇਸ ਕੁਰਬਾਨੀ ਨੂੰ 24 ਸਾਲ ਬਾਅਦ ਵੀ ਯਾਦ ਕਰਕੇ ਇਸ ਮਾਂ ਦਾ ਸੀਨਾ ਮਾਣ ਨਾਲ ਚੌੜਾ ਹੋ ਜਾਂਦਾ ਹੈ। ਸ਼ਹੀਦ ਰਾਜੇਸ਼ ਕੁਮਾਰ ਦੀ ਮਾਂ ਮਹਿੰਦਰ ਕੌਰ ਨੇ ਦੱਸਿਆ ਕਿ ਰਾਜੇਸ਼ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਹ ਵੀ ਫ਼ੌਜ ਵਿਚ ਭਰਤੀ ਹੋਣਾ ਚਾਹੁੰਦਾ ਸੀ ਕਿਉਂਕਿ ਉਸ ਦਾ ਚਾਚਾ ਫ਼ੌਜ ਵਿਚ ਸੀ ਪਰ ਸਾਡਾ ਪੂਰਾ ਪਰਿਵਾਰ ਇਸ ਲਈ ਤਿਆਰ ਨਹੀਂ ਸੀ। ਉਸ ਦੀ ਜ਼ਿੱਦ ਦੇ ਅੱਗੇ ਸਾਡੀ ਇਕ ਨਾ ਚੱਲੀ ਅਤੇ ਉਹ ਫ਼ੌਜ ਵਿੱਚ ਭਰਤੀ ਹੋ ਗਿਆ।

ਇਹ ਵੀ ਪੜ੍ਹੋ-  ਆਖਿਰ ‘ਬਲਿਊ’ ਰੌਸ਼ਨੀ ਵਾਲੇ ਪੱਬ ’ਤੇ ਇੰਨੇ ਮਿਹਰਬਾਨ ਕਿਉਂ ਹਨ ਸਰਕਾਰੀ ਵਿਭਾਗ?

PunjabKesari

ਬੇਟੇ ਦੀ ਯੂਨਿਟ ਦੀ ਤਾਇਨਾਤੀ ਵੀ ਕਾਰਗਿਲ 'ਤੇ ਕੀਤੀ ਗਈ
ਕੁਝ ਸਾਲਾਂ ਬਾਅਦ ਕਾਰਗਿਲ ਦਾ ਯੁੱਧ ਸ਼ੁਰੂ ਹੋਇਆ। ਬੇਟੇ ਦੀ ਯੂਨਿਟ ਦੀ ਤਾਇਨਾਤੀ ਵੀ ਕਾਰਗਿਲ ਵਿੱਚ ਕਰ ਦਿੱਤੀ ਗਈ ਸੀ। ਜੰਗ ਤੋਂ ਕੁਝ ਦਿਨ ਬਾਅਦ ਦੋ ਫੌਜੀ ਸਾਡੇ ਘਰ ਆਏ ਅਤੇ ਪੁੱਤਰ ਦੇ ਹਾਦਸੇ ਬਾਰੇ ਦੱਸਿਆ। ਹੌਲੀ-ਹੌਲੀ ਘਰ ਵਿਚ ਪਿੰਡ ਦੇ ਲੋਕਾਂ ਦਾ ਇਕੱਠ ਹੋਣਾ ਕੁਝ ਹੱਦ ਤੱਕ ਉਸ ਦੇ ਸ਼ਹੀਦ ਹੋ ਜਾਣ ਦੀ ਸਮਝ ਆ ਗਈ। ਅਗਲੇ ਹੀ ਦਿਨ ਬੇਟੇ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਿਪਟੀ ਘਰ ਪਹੁੰਚੀ। ਉਨ੍ਹਾਂ ਦੱਸਿਆ ਕਿ ਰਾਜੇਸ਼ ਦੇ ਪਿਤਾ ਦੀ ਮੌਤ ਮਗਰੋਂ ਰਾਜੇਸ਼ ਹੀ ਉਸ ਦਾ ਇਕੋ ਇਕ ਸਹਾਰਾ ਸੀ।

ਲੋਹੜੀ ਦੇ ਤਿਉਹਾਰ 'ਤੇ ਹੋਈ ਸੀ ਪੁੱਤ ਦੀ ਆਖਰੀ ਮੁਲਾਕਾਤ
ਉਨ੍ਹਾਂ ਦੱਸਿਆ ਕਿ ਆਖਰੀ ਵਾਰ ਰਾਜੇਸ਼ ਲੋਹੜੀ ਦੇ ਤਿਉਹਾਰ 'ਤੇ ਇਕ ਦਿਨ ਦੀ ਛੁੱਟੀ 'ਤੇ ਆਇਆ ਸੀ। ਉਸ ਸਮੇਂ ਘਰ ਵਿੱਚ ਖ਼ੁਸ਼ੀ ਦਾ ਮਾਹੌਲ ਸੀ। ਰਾਜੇਸ਼ ਦੀਆਂ ਪੰਜ ਭੈਣਾਂ ਨੇ ਮਿਲ ਕੇ ਰਾਜੇਸ਼ ਦਾ ਵਿਆਹ ਕਰਨ ਲਈ ਇਕ ਰਿਸ਼ਤਾ ਲੱਭਿਆ ਸੀ। ਸਾਰਾ ਪਰਿਵਾਰ ਇੰਤਜ਼ਾਰ ਕਰ ਰਿਹਾ ਸੀ ਕਿ ਜਦੋਂ ਰਾਜੇਸ਼ ਦੀ ਅਗਲੀ ਛੁੱਟੀ 'ਤੇ ਆਵੇਗਾ ਤਾਂ ਉਸ ਦਾ ਵਿਆਹ ਕਰਨਗੇ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਖ਼ਬਰ ਆਈ ਕਿ ਰਾਜੇਸ਼ ਜੰਗ ਵਿੱਚ ਸ਼ਹੀਦ ਹੋ ਗਿਆ ਹੈ।

ਇਹ ਵੀ ਪੜ੍ਹੋ- ਚੰਗੇ ਭਵਿੱਖ ਲਈ ਦੁਬਈ ਗਿਆ ਸੁਲਤਾਨਪੁਰ ਲੋਧੀ ਦਾ ਵਿਅਕਤੀ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

PunjabKesari

ਪੁੱਤ ਨੂੰ ਅੱਜ ਵੀ ਜ਼ਿੰਦਾ ਮੰਨਦੀ ਹੈ ਮਾਂ
ਸ਼ਹੀਦ ਰਾਜੇਸ਼ ਦੀ ਮਾਂ ਮਹਿੰਦਰ ਕੌਰ ਅੱਜ ਵੀ ਮੰਨਦੀ ਹੈ ਕਿ ਉਨ੍ਹਾਂ ਦਾ ਪੁੱਤਰ ਜ਼ਿੰਦਾ ਹੈ ਅਤੇ ਉਨ੍ਹਾਂ ਦੇ ਨਾਲ ਹੈ। ਮਾਂ ਹਰ ਰੋਜ਼ ਪੁੱਤਰ ਦੇ ਕਮਰੇ ਵਿਚ ਜਾਂਦੀ ਹੈ ਅਤੇ ਤਿੰਨ ਵਾਰ ਦਾ ਖਾਣਾ ਰੱਖਣ ਦੇ ਨਾਲ-ਨਾਲ ਉਸ ਦਾ ਬਿਸਤਰਾ ਸਾਫ਼ ਕਰਦੀ ਹੈ। ਉਸ ਦੀ ਵਰਦੀ, ਜੁੱਤੀ, ਸਭ ਕੁਝ ਹਰ ਰੋਜ਼ ਸਾਫ਼ ਕਰਕੇ ਤਿਆਰ ਕਰਦੀ ਹੈ। ਇਸ ਦੇ ਨਾਲ ਹੀ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਅਨੁਸਾਰ ਕਮਰੇ ਵਿੱਚ ਹਰ ਉਹ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਜੋ ਇਕ ਰਹਿਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇ।

PunjabKesari

ਰਾਜੇਸ਼ ਦੇ ਕਮਰੇ ਨੂੰ ਮਦਿੰਰ ਵਾਂਗ ਸਜਾਇਆ
ਮਾਂ ਨੇ ਆਪਣੇ ਬੇਟੇ ਨੂੰ ਖ਼ੁਦ ਦੀਆਂ ਨਜ਼ਰਾਂ ਵਿਚ ਜ਼ਿੰਦਾ ਰੱਖਣ ਲਈ ਰਾਜੇਸ਼ ਦੇ ਕਮਰੇ ਨੂੰ ਮੰਦਿਰ ਵਾਂਗ ਸਜਾਇਆ ਹੈ ਜਿੱਥੇ ਮਾਂ ਵੱਲੋਂ ਦੋ ਵਾਰ ਪੂਜਾ ਕਰਨ ਤੋਂ ਬਾਅਦ ਪੁੱਤਰ ਦੀ ਫੋਟੋ 'ਤੇ ਰੋਜ਼ਾਨਾ ਤਿਲਕ ਲਗਾਇਆ ਜਾ ਰਿਹਾ ਹੈ। ਇਹ ਸਾਰਾ ਪ੍ਰੋਗਰਾਮ ਬੇਟੇ ਦੀ ਸ਼ਹਾਦਤ ਤੋਂ ਕੁਝ ਦਿਨ ਬਾਅਦ ਹੀ ਸ਼ੁਰੂ ਕੀਤਾ ਗਿਆ ਸੀ।

PunjabKesari

ਅੱਜ ਵੀ ਭਾਰਤੀ ਫ਼ੌਜ ਉਨ੍ਹਾਂ ਦਾ ਰੱਖਦੀ ਹੈ ਖਿਆਲ 
ਮਹਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਸ਼ਹਾਦਤ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਅੱਜ ਵੀ ਭਾਰਤੀ ਫ਼ੌਜ ਉਨ੍ਹਾਂ ਨੂੰ ਫੋਨ ਕਰਕੇ ਹਾਲ-ਚਾਲ ਪੁੱਛ ਰਹੀ ਹੈ।

ਮਾਂ ਦੀ ਪੰਜਾਬ ਸਰਕਾਰ ਤੋਂ ਗੁ਼ਜ਼ਾਰਿਸ਼
ਮਹਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਪੰਜ ਬੇਟੀਆਂ ਦਾ ਵਿਆਹ ਹੋ ਚੁੱਕਾ ਹੈ। ਸਭ ਤੋਂ ਛੋਟੀ ਧੀ ਉਨ੍ਹਾਂ ਕੋਲ ਰਹਿੰਦੀ ਸੀ ਅਤੇ ਉਨ੍ਹਾਂ ਦੀ ਦੇਖਭਾਲ ਕਰਦੀ ਸੀ। ਧੀ ਸਰਕਾਰੀ ਨੌਕਰੀ ਕਰਦੀ ਹੈ। ਪਹਿਲਾਂ ਉਹ ਨੇੜੇ ਹੀ ਡਿਊਟੀ ਕਰਕੇ ਆਉਂਦੀ ਸੀ ਪਰ ਉਸ ਦੀ ਬਦਲੀ ਕਿਸੇ ਹੋਰ ਜ਼ਿਲ੍ਹੇ ਵਿੱਚ ਹੋਣ ਕਾਰਨ ਅੱਜ ਉਹ ਪਿਛਲੇ ਦੋ ਸਾਲਾਂ ਤੋਂ ਘਰ ਵਿੱਚ ਇਕੱਲੀ ਰਹਿ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਹੁਣ ਉਨ੍ਹਾਂ ਦੀ ਧੀ ਹੀ ਸਹਾਰਾ ਹੈ। ਇਸ ਲਈ ਉਹ ਮੰਗ ਕਰਦੇ ਹਨ ਕਿ ਬੇਟੀ ਦਾ ਤਬਾਦਲਾ ਨੇੜੇ-ਤੇੜੇ ਕਰ ਦਿੱਤਾ ਜਾਵੇ, ਤਾਂ ਜੋ ਉਹ ਉਨ੍ਹਾਂ ਦੀ ਦੇਖਭਾਲ ਕਰ ਸਕੇ।

ਇਹ ਵੀ ਪੜ੍ਹੋ- ਕਾਂਗਰਸ ਲਈ ਸੰਕਟ ਦੀ ਘੜੀ! ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਭਾਜਪਾ 'ਚ ਜਾਣ ਲਈ ਲੱਭ ਰਹੇ ਰਾਹ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • kargil war
  • victory day martyr
  • rajesh kumar
  • mother
  • ਕਾਰਗਿਲ
  • ਸ਼ਹੀਦ
  • ਰਾਜੇਸ਼
  • ਮੰਦਿਰ
  • ਕਮਰਾ

ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਆਖੀਆਂ ਇਹ ਗੱਲਾਂ

NEXT STORY

Stories You May Like

  • son  mother  injured  hospital  treatment
    ਨਸ਼ੇੜੀ ਪੁੱਤ ਨੇ ਮਾਂ ਨੂੰ ਮਾਰੀ ਗੋਲੀ, ਏਮਜ਼ 'ਚ ਚੱਲ ਰਿਹਾ ਇਲਾਜ
  • father  son  daughter in law  firing  police
    ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਗੁੱਸੇ 'ਚ ਪਿਤਾ ਨੇ ਪੁੱਤ ਤੇ ਨੂੰਹ ਨੂੰ ਮਾਰੀਆਂ ਗੋਲੀਆਂ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  •   sprouted food   is a storehouse of vitamins
    ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
  • these mistakes while eating will make you poor
    ਖਾਣਾ ਖਾਣ ਸਮੇਂ ਕੀਤੀਆਂ ਇਹ ਗਲਤੀਆਂ ਕਰ ਦੇਣਗੀਆਂ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ
  • lassi is a treasure trove of virtues
    ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
  • relationship crisis
    ਸਮਾਜਿਕ ਚੁਣੌਤੀ ਵੀ ਹੈ ਰਿਸ਼ਤਿਆਂ ਦਾ ਦੁਖਾਂਤ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • 3 accused arrested with heroin
      ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • when will punjab employees get da
      ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ...
    • drug smugler arrested
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਸਵਾ ਕਿੱਲੋ ਅਫ਼ੀਮ ਸਮੇਤ ਤਰਨ ਤਾਰਨ ਦਾ ਨੌਜਵਾਨ...
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • government holidays cancelled  sundays will also have to be observed
      ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ...
    • punjab relief for lakhs of ration card holders who get free wheat
      ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ...
    • big statement by punjab congress incharge bhupesh baghel
      ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼...
    • free medical camp organized in moga
      ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +