Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:11:44 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ 'ਚ ਰਹਿੰਦੇ ਵਿਛੜੇ ਭਰਾਵਾਂ ਨੂੰ

PUNJAB News Punjabi(ਪੰਜਾਬ)

ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ 'ਚ ਰਹਿੰਦੇ ਵਿਛੜੇ ਭਰਾਵਾਂ ਨੂੰ

  • Updated: 03 Mar, 2023 09:31 PM
Gurdaspur
kartarpur corridor reunited the separated brothers after 75 years
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਨਾਰੋਵਾਲ (ਵਿਨੋਦ) : ਕਰਤਾਰਪੁਰ ਕਾਰੀਡੋਰ ਨੇ ਇਕ ਵਾਰ ਫਿਰ ਭਾਰਤੀ ਤੇ ਪਾਕਿਸਤਾਨੀ ਪਰਿਵਾਰਾਂ ਨੂੰ 75 ਸਾਲ ਬਾਅਦ ਮਿਲਾਇਆ, ਜੋ ਭਾਰਤ-ਪਾਕਿਸਤਾਨ ਦੀ ਵੰਡ ਦੇ ਕਾਰਨ ਲਗਭਗ 75 ਸਾਲ ਪਹਿਲਾਂ ਵਿਛੜ ਗਏ ਸਨ। ਦੋਵਾਂ ਪਰਿਵਾਰਾਂ ਦੇ ਮਿਲਣ 'ਤੇ ਦੋਵਾਂ ਹੀ ਦੇਸ਼ਾਂ ਦੇ ਪਰਿਵਾਰ ਭਾਵੁਕ ਦਿਖਾਈ ਦਿੱਤੇ। ਸੂਤਰਾਂ ਅਨੁਸਾਰ ਭਾਰਤ-ਪਾਕਿ ਦੀ ਵੰਡ ਤੋਂ ਪਹਿਲਾਂ ਦਇਆ ਸਿੰਘ ਦਾ ਪਰਿਵਾਰ ਭਾਰਤ ਦੇ ਸ਼ਹਿਰ ਗੋਮਲਾ ’ਚ ਰਹਿੰਦਾ ਸੀ। ਜਦ ਉਹ ਜਵਾਨ ਹੋਇਆ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਉਨ੍ਹਾਂ ਦੇ ਪਿਤਾ ਦੇ ਦੋਸਤ ਕਰੀਮ ਬਖ਼ਸ਼ ਨੇ ਦੋਵਾਂ ਭਰਾਵਾਂ ਦਇਆ ਸਿੰਘ ਤੇ ਗੁਰਦੇਵ ਸਿੰਘ ਦਾ ਪਾਲਣ-ਪੋਸ਼ਣ ਕੀਤਾ ਅਤੇ ਦੋਵਾਂ ਦੇ ਨਾਂ ਵੀ ਬਦਲ ਦਿੱਤੇ। ਗੁਰਦੇਵ ਸਿੰਘ ਦਾ ਨਾਂ ਗੁਲਾਮ ਮੁਹੰਮਦ ਅਤੇ ਦਇਆ ਸਿੰਘ ਦਾ ਨਾਂ ਗੁਲਾਮ ਰਸੂਲ ਰੱਖ ਦਿੱਤਾ ਗਿਆ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਸਕੂਟਰੀ ਸਵਾਰ ਔਰਤ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼ ਤਾਂ ਵਾਪਰ ਗਿਆ ਭਾਣਾ, ਕੁੜੀ ਤੇ ਬੱਚੇ ਦੀ ਮੌਤ

ਇਸ ਸਬੰਧੀ ਦਇਆ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿ ਵੰਡ ਦੇ ਸਮੇਂ ਉਹ ਆਪਣੇ ਨਾਨਕੇ ਘਰ ਕੁਰੂਕਸ਼ੇਤਰ ਚਲਾ ਗਿਆ, ਜਦਕਿ ਗੁਰਦੇਵ ਸਿੰਘ ਪਾਕਿਸਤਾਨ ਦੇ ਸ਼ਹਿਰ ਝੰਗ ’ਚ ਵੱਸ ਗਿਆ। ਦਇਆ ਸਿੰਘ ਨੇ ਦੱਸਿਆ ਕਿ ਉਹ ਤਾਂ ਗੁਲਾਮ ਰਸੂਲ ਤੋਂ ਫਿਰ ਦਇਆ ਸਿੰਘ ਬਣ ਗਿਆ, ਜਦਕਿ ਉਸ ਦਾ ਭਰਾ ਗੁਰਦੇਵ ਸਿੰਘ ਪਾਕਿਸਤਾਨ ਜਾਣ ਤੋਂ ਬਾਅਦ ਗੁਲਾਮ ਮੁਹੰਮਦ ਹੀ ਬਣਿਆ ਰਿਹਾ ਅਤੇ ਉਸ ਦੇ ਬੱਚੇ ਵੀ ਮੁਸਲਿਮ ਬਣ ਗਏ। ਗੁਲਾਮ ਮੁਹੰਮਦ ਦਾ ਲੜਕਾ ਮੁਹੰਮਦ ਸ਼ਰੀਫ ਵਾਸੀ ਝੰਗ ਅਤੇ ਦਇਆ ਸਿੰਘ ਵਾਸੀ ਕੁਰੂਕਸ਼ੇਤਰ ਬੀਤੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਿਰਧਾਰਿਤ ਯੋਜਨਾ ਅਨੁਸਾਰ ਮਿਲੇ ਅਤੇ ਦੋਵਾਂ ਦੇ ਹੀ ਪਰਿਵਾਰ ਉੱਥੇ ਮੌਜੂਦ ਸਨ। ਦੋਵਾਂ ਪਰਿਵਾਰਾਂ ਦਾ ਮਿਲਨ ਵੇਖਣ ਵਾਲਾ ਸੀ।

ਇਹ ਵੀ ਪੜ੍ਹੋ : ਸ਼ਰਾਬ ਪੀਣ ਸਮੇਂ ਹੋਏ ਝਗੜੇ ਦੌਰਾਨ ਸਿਰ 'ਚ ਇੱਟਾਂ ਮਾਰ ਕੇ ਨੌਜਵਾਨ ਦਾ ਕਤਲ

ਇਸ ਮੌਕੇ ਗੁਲਾਮ ਮੁਹੰਮਦ ਜਿਸ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਦੇ ਲੜਕੇ ਮੁਹੰਮਦ ਸ਼ਰੀਫ ਨੇ ਆਪਣੇ ਪਿਤਾ ਦੇ ਭਰਾ ਦਇਆ ਸਿੰਘ ਨੂੰ ਯਾਦ ਕੀਤਾ ਅਤੇ ਬੀਤੇ 6 ਮਹੀਨਿਆਂ ਤੋਂ ਮੁਹੰਮਦ ਸ਼ਰੀਫ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਦਰਜਨ ਤੋਂ ਵੱਧ ਪੱਤਰ ਲਿਖੇ ਪਰ ਦੋਵਾਂ ਹੀ ਸਰਕਾਰਾਂ ਤੋਂ ਕੁਝ ਜਾਣਕਾਰੀ ਨਹੀਂ ਮਿਲੀ। ਮੁਹੰਮਦ ਸ਼ਰੀਫ ਨੂੰ ਸੋਸ਼ਲ ਮੀਡੀਆ ਤੋਂ 6 ਮਹੀਨੇ ਪਹਿਲਾਂ ਆਪਣੇ ਚਾਚਾ ਦਇਆ ਸਿੰਘ ਬਾਰੇ ਜਾਣਕਾਰੀ ਮਿਲੀ ਅਤੇ ਉਦੋਂ ਤੋਂ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਸੰਪਰਕ ਬਣਿਆ ਹੋਇਆ ਸੀ।

ਇਹ ਵੀ ਪੜ੍ਹੋ : ਪ੍ਰੋ. ਸਰਚਾਂਦ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਕਰਵਾਉਣ ਦੀ ਚੁਣੌਤੀ

ਦਇਆ ਸਿੰਘ ਦੇ ਅਨੁਸਾਰ ਅਸੀਂ ਦੋਵਾਂ ਪਰਿਵਾਰਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਮਿਲਣ ਦੀ ਯੋਜਨਾ ਬਣਾਈ। ਜਦ ਬੀਤੇ ਦਿਨ ਅਸੀਂ ਕਰਤਾਰਪੁਰ ਕਾਰੀਡੋਰ ਦੇ ਰਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਤਾਂ ਉੱਥੇ ਉਸ ਦੇ ਭਰਾ ਦਾ ਲੜਕਾ ਮੁਹੰਮਦ ਸ਼ਰੀਫ ਆਪਣੇ ਪਰਿਾਵਰ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਪਹਿਲਾਂ ਹੀ ਪਹੁੰਚਿਆ ਹੋਇਆ ਸੀ। ਦੋਵਾਂ ਪਰਿਵਾਰਾਂ ਦੇ 75 ਸਾਲ ਬਾਅਦ ਮਿਲਣ ਦੀ ਬਹੁਤ ਹੀ ਖੁਸ਼ੀ ਸੀ ਅਤੇ ਦੁੱਖ ਵੀ ਸੀ ਕਿ ਜਲਦ ਹੀ ਦੋਵੇਂ ਪਰਿਵਾਰ ਫਿਰ ਦੇਸ਼ਾਂ ਦੀਆਂ ਸਰਹੱਦਾਂ ਕਾਰਨ ਅਲੱਗ-ਅਲੱਗ ਹੋ ਜਾਣਗੇ।

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਪੰਜਾਬ 'ਚ ਉਸਾਰੀ ਕਾਰਜਾਂ ਲਈ ਦਿੱਤੇ 112 ਕਰੋੜ ਰੁਪਏ : ਤਰੁਣ ਚੁੱਘ

ਦਇਆ ਸਿੰਘ ਅਨੁਸਾਰ ਉੱਥੇ ਸਾਡੇ ਰਿਸ਼ਤੇਦਾਰਾਂ ਨੇ ਸਾਡਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਅਤੇ ਸਾਡੇ ਮਿਲਣ ਦੇ ਕਾਰਨ ਹੋਰ ਸ਼ਰਧਾਲੂ ਵੀ ਭਾਵੁਕ ਹੋ ਗਏ। ਉੱਥੇ ਦੋਵਾਂ ਹੀ ਪਰਿਵਾਰਾਂ ਨੇ ਇਕ ਦੂਜੇ ਨੂੰ ਮਠਿਆਈ ਖਿਲਾਈ ਤੇ ਆਪੋ-ਆਪਣੇ ਦੇਸ਼ ਦੇ ਗੀਤ ਵੀ ਗਾਏ ਅਤੇ ਗੁਰਦੁਆਰਾ ਸਾਹਿਬ ਦੇ ਲੰਗਰ ਘਰ 'ਚ ਇਕੱਠੇ ਲੰਗਰ ਵੀ ਖਾਧਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Kartarpur Corridor
  • India
  • Pakistan
  • Estranged Brother
  • Reconciled
  • 75 Years
  • ਕਰਤਾਰਪੁਰ ਕਾਰੀਡੋਰ
  • ਭਾਰਤ
  • ਪਾਕਿਸਤਾਨ
  • ਵਿਛੜੇ ਭਰਾ
  • ਮਿਲਾਪ
  • 75 ਸਾਲ

ਮਨਕੀਰਤ ਔਲਖ ਤੋਂ NIA ਵੱਲੋਂ ਪੁੱਛਗਿੱਛ, ਜਥੇਦਾਰ ਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਬੰਦ ਕਮਰਾ ਮੀਟਿੰਗ, ਪੜ੍ਹੋ Top 10

NEXT STORY

Stories You May Like

  • sir reunites siblings separated for 48 years
    ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • lalit modi return to india
    16 ਸਾਲਾਂ ਬਾਅਦ ਭਾਰਤ ਪਰਤਣਗੇ ਲਲਿਤ ਮੋਦੀ, ED ਮਾਮਲੇ 'ਚ ਮਿਲੀ ਵੱਡੀ ਰਾਹਤ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • pakistan  s historic entry into   miss world   after 73 years
    73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ ਰਚੇਗੀ ਇਤਿਹਾਸ
  • america imposed 10  tariff on 17 countries including india
    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • baloch yakjehti committee
    ਜੱਜ ਦੇ ਕਤਲ ਅਤੇ ਬੱਸ ਹਮਲੇ ਤੋਂ ਬਾਅਦ BYC ਨੇ ਪਾਕਿਸਤਾਨ 'ਤੇ ਲਾਏ ਦਮਨ ਦੇ ਦੋਸ਼
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +