Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:27:33 AM

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ...

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਦੇ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ ਡੇਰਾ ਬਾਬਾ ਨਾਨਕ ਉਤਸਵ

PUNJAB News Punjabi(ਪੰਜਾਬ)

ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਦੇ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ ਡੇਰਾ ਬਾਬਾ ਨਾਨਕ ਉਤਸਵ

  • Updated: 07 Nov, 2019 01:42 AM
Chandigarh
kartarpur sahib  dera baba nanak utsav
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਤੋਂ 11 ਨਵੰਬਰ ਤੱਕ ਹੋਣ ਵਾਲਾ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ। ਸੂਬਾ ਸਰਕਾਰ ਵੱਲੋਂ ਸਹਿਕਾਰਤਾ ਅਦਾਰਿਆਂ ਦੇ ਸਹਿਯੋਗ ਨਾਲ ਵਲੋਂ ਚਾਰ ਰੋਜ਼ਾ ਉਤਸਵ ਲਈ ਡੇਰਾ ਬਾਬਾ ਨਾਨਕ ਨਾਨਕ ਨਾਮ ਲੇਵਾ ਸੰਗਤ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਜਿੱਥੇ 30 ਹਜ਼ਾਰ ਸ਼ਰਧਾਲੂਆਂ ਦੀ ਸਮਰੱਥਾ ਵਾਲਾ ਵਿਸ਼ਾਲ ਪੰਡਾਲ ਅਤੇ 3544 ਸੰਗਤ ਦੇ ਠਹਿਰਨ ਲਈ ਆਧੁਨਿਕ ਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਬਣ ਕੇ ਤਿਆਰ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 8 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਦਾ ਆਗਾਜ਼ ਕਰਨਗੇ। ਸੂਚਨਾ ਮੁਤਾਬਿਕ 8 ਅਕਤੂਬਰ ਨੂੰ ਸਵੇਰੇ 4 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ 5 ਤੋਂ 7.30 ਵਜੇ ਤੱਕ ਆਸਾ ਦੀ ਵਾਰ, 7.30 ਤੋਂ 8.15 ਵਜੇ ਤੱਕ ਕਥਾ/ਗੁਰਮਤਿ ਵਿਚਾਰ, 8.15 ਤੋਂ 9.15 ਤੱਕ ਅਰਦਾਸ/ਹੁਕਮਨਾਮਾ ਅਤੇ 9.15 ਤੋਂ 10 ਵਜੇ ਤੱਕ ਕੀਰਤਨ ਦਰਬਾਰ ਸਜੇਗਾ। ਬਾਕੀ ਤਿੰਨੋ ਦਿਨ ਵੀ ਸਵੇਰੇ 5 ਤੋਂ 7.30 ਵਜੇ ਤੱਕ ਆਸਾ ਦੀ ਵਾਰ, 7.30 ਤੋਂ 8.15 ਵਜੇ ਤੱਕ ਕਥਾ/ਗੁਰਮਤਿ ਵਿਚਾਰ, 8.15 ਤੋਂ 9.15 ਤੱਕ ਅਰਦਾਸ/ਹੁਕਮਨਾਮਾ ਅਤੇ 9.15 ਤੋਂ 10 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਇਆ ਕਰੇਗਾ।

ਉਨ੍ਹਾਂ ਅੱਗੇ ਦੱਸਿਆ ਕਿ 9 ਨਵੰਬਰ ਨੂੰ ਇਤਿਹਾਸਕ ਕਰਤਾਰਪੁਰ ਲਾਂਘਾ ਖੁੱਲ੍ਹਣ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਉਤਸਵ ਦੌਰਾਨ ਸ਼ਾਮਲ ਹੋ ਕੇ ਜਸ਼ਨਾਂ ਨੂੰ ਸਿਖਰ ਉਤੇ ਲਿਜਾਣਗੇ ਜਦੋਂ ਮੁੱਖ ਮੰਤਰੀ ਦੀ ਅਗਵਾਈ ਹੇਠ ਪਹਿਲਾ ਜੱਥਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਸ਼ਾਮਲ ਹੋਣਗੇ। ਚਾਰ ਦਿਨ ਚੱਲਣ ਵਾਲੇ ਡੇਰਾ ਬਾਬਾ ਉਤਸਵ ਦੌਰਾਨ ਕੁੱਲ 7 ਪੰਡਾਲ ਸਜਾਏ ਹਨ ਜਿੱਥੇ ਇਕ ਨੰਬਰ ਪੰਡਾਲ ਵਿੱਚ ਰੋਜ਼ਾਨਾ ਸਵੇਰੇ ਗੁਰਮਤਿ ਸਮਾਗਮ, 2 ਨੰਬਰ ਪੰਡਾਲ ਵਿੱਚ ਹਰ ਰੋਜ਼ ਰਾਤ ਨੂੰ 7.30 ਤੋਂ 8.30 ਤੱਕ ਥਿਏਟਰ ਫੈਸਟੀਵਲ, ਪੰਡਾਲ 3, 5, 6 ਤੇ 7 'ਚ ਦੁਪਹਿਰ 2.30 ਤੋਂ ਸ਼ਾਮ 4 ਵਜੇ ਤੱਕ ਸੈਮੀਨਾਰ ਸੈਸ਼ਨ, ਪੰਡਾਲ 4 ਵਿੱਚ ਦੁਪਹਿਰ 2.30 ਤੋਂ ਸ਼ਾਮ 4 ਵਜੇ ਤੱਕ ਫਿਲਮ ਫੈਸਟੀਵਲ ਅਤੇ ਸ਼ਾਮ 4 ਤੋਂ 7 ਵਜੇ ਤੱਕ ਕਵੀ ਦਰਬਾਰ ਕਰਵਾਇਆ ਜਾਵੇਗਾ। ਕਵੀ ਦਰਬਾਰ ਵਿੱਚ ਪੰਜਾਬ ਦੇ ਚੋਟੀ ਦੇ ਕਵੀਆਂ ਸਣੇ ਦੇਸ਼ ਦੀਆਂ ਬਾਕੀ ਭਾਸ਼ਾਵਾਂ ਦੇ ਕਵੀਆਂ ਵੀ ਸ਼ਿਰਕਤ ਕਰਨਗੇ। ਡੇਰਾ ਬਾਬਾ ਨਾਨਕ ਉਤਸਵ ਲਈ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਸੰਗਤਾਂ ਦੇ ਠਹਿਰਾਅ ਦੇ ਬੰਦੋਬਸਤ 30 ਏਕੜ ਜਗ੍ਹਾ 'ਚ ਫੈਲੀ ਸਹੂਲਤਾਂ ਨਾਲ ਲੈਸ ਟੈਂਟ ਸਿਟੀ 'ਚ ਕੀਤੇ ਗਏ ਹਨ ਜਿੱਥੇ ਕੁੱਲ 3544 ਸ਼ਰਧਾਲੂ ਠਹਿਰਨ ਦਾ ਪ੍ਰਬੰਧ ਹੈ। ਇਹ ਟੈਂਟ ਸਿਟੀ ਸੰਗਤ ਦੇ ਸਵਾਗਤ ਲਈ ਤਿਆਰ ਹੈ ਜਿੱਥੇ 544 ਟੈਂਟ ਯੂਰਪੀਅਨ ਸਟਾਈਲ, 100 ਸਵਿਸ ਕੌਟੇਜ ਅਤੇ 20 ਦਰਬਾਰ ਸਟਾਈਲ ਦੀਆਂ ਰਿਹਾਇਸ਼ਾਂ ਹਨ। ਟੈਂਟ ਸਿਟੀ ਦਾ ਪ੍ਰਾਜੈਕਟ 4.2 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ। ਜਿਸ 'ਚ ਯੂਰਪੀਅਨ ਤਰੀਕੇ ਦੀ ਰਿਹਾਇਸ਼ ਵੀ ਬਣਾਈ ਗਈ ਹੈ ਜਿਥੇ 6-6 ਵਿਅਕਤੀ ਠਹਿਰ ਸਕਦੇ ਹਨ। ਇਸ ਤਰੀਕੇ ਦੀ ਰਿਹਾਇਸ਼ ਨਾਲ 140 ਵੱਖਰੇ ਬਾਥਰੂਮ ਅਤੇ 140 ਵਾਸ਼ਰੂਮ ਵੀ ਬਣਾਏ ਗਏ ਹਨ ਤਾਂ ਕਿ ਸ਼ਰਧਾਲੂਆਂ ਦੀਆਂ ਮੁੱਢਲੀਆਂ ਲੋੜਾਂ ਵੀ ਪੂਰੀਆਂ ਹੋ ਸਕਣ। ਹਰੇਕ ਸਵਿੱਸ ਕੌਟੇਜ ਵਿੱਚ ਦੋ ਵਿਅਕਤੀ ਠਹਿਰ ਸਕਦੇ ਹਨ ਜਿਸ ਨਾਲ ਬਾਥਰੂਮ ਵੀ ਅਟੈਚ ਹੋਵੇਗਾ। ਇਸੇ ਤਰ੍ਹਾਂ ਦਰਬਾਰ ਟੈਂਟ ਨਾਲ ਵੀ ਬਾਥਰੂਮ ਹੋਵੇਗਾ ਜਿੱਥੇ ਚਾਰ-ਚਾਰ ਵਿਅਕਤੀ ਠਹਿਰ ਸਕਣਗੇ।

ਇਸ ਟੈਂਟ ਸਿਟੀ 'ਚ ਕੁੱਲ 3544 ਵਿਅਕਤੀ ਠਹਿਰ ਸਕਦੇ ਹਨ ਜਿਨਾਂ 'ਚੋਂ 26 ਯੂਰਪੀਅਨ ਸਟਾਈਲ, 10 ਸਵਿਸ ਕੌਟੇਜ ਅਤੇ 2 ਦਰਬਾਰ ਟੈਂਟ ਸਿਵਲ ਅਫਸਰਾਂ ਤੇ ਕਰਮਚਾਰੀਆਂ ਲਈ ਹੋਣਗੇ ਅਤੇ ਯੂਰਪੀਅਨ ਤਰੀਕੇ ਵਾਲੀ ਟੈਂਟ ਸਿਟੀ 'ਚ ਹਰੇਕ ਲਈ ਪੱਛਮੀ ਪਖਾਨੇ/ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਪੁਲਸ ਅਫਸਰਾਂ/ਮੁਲਾਜ਼ਮਾਂ ਲਈ ਹੋਰ 56 ਯੂਰਪੀਅਨ ਸਟਾਈਲ ਟੈਂਟ, 8 ਸਵਿਸ ਕੌਟੇਜ ਅਤੇ ਦੋ ਦਰਬਾਰ ਟੈਂਟ ਰੱਖੇ ਗਏ ਹਨ ਅਤੇ ਹਰੇਕ ਯੂਰਪੀਅਨ ਟੈਂਟ ਲਈ 17 ਪਖਾਨੇ /ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। 1000 ਲੀਟਰ ਪ੍ਰਤੀ ਘੰਟੇ ਦੀ ਸਮਰੱਥਾ ਨਾਲ ਪਾਣੀ ਸੋਧਣ ਵਾਲਾ ਇਕ ਆਰ.ਓ. ਅਤੇ ਪਾਣੀ ਮੁਹੱਈਆ ਕਰਵਾਉਣ ਲਈ 5 ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਕਿ ਸੰਗਤਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸੇ ਤਰ੍ਹਾਂ ਬਿਜਲੀ ਦੀ ਨਿਰਵਿਘਨ ਸਪਲਾਈ ਲਈ 125 ਕਿਲੋਵਾਟ ਦੀ ਸਮਰੱਥਾ ਵਾਲੇ ਚਾਰ ਜਨਰੇਟਰ ਵੀ ਹੋਣਗੇ। ਇਸ ਟੈਂਟ ਸਿਟੀ 'ਚ ਰਜਿਸਟ੍ਰੇਸ਼ਨ ਰੂਮ, ਜੋੜਾ ਘਰ, ਗਠੜੀ ਘਰ, ਵੀ.ਆਈ.ਪੀ. ਲੌਂਜ ਅਤੇ ਫਾਇਰ ਸਟੇਸ਼ਨ ਸਮੇਤ ਹੋਰ ਵੀ ਸਹੂਲਤਾਂ ਉਪਲਬਧ ਹੋਣਗੀਆਂ। ਬੁਕਿੰਗ ਜਾਂ ਰਜਿਸ਼ਟ੍ਰੇਸਨ ਦੀ ਸਹੂਲਤ ਮੁਫਤ ਹੋਵੇਗੀ।
 

  • Kartarpur Sahib
  • Dera Baba Nanak Utsav
  • ਕਰਤਾਰਪੁਰ ਸਾਹਿਬ
  • ਡੇਰਾ ਬਾਬਾ ਨਾਨਕ ਉਤਸਵ

ਸ੍ਰੀ ਕਰਤਾਰਪੁਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਪਾਸਪੋਰਟ ਦੀ ਸ਼ਰਤ ਹਟਾਏ ਭਾਰਤ ਸਰਕਾਰ : ਆਪ

NEXT STORY

Stories You May Like

  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • annual religious fairs
    ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • durga utsav intimes square
    ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਚ ਧੂਮਧਾਮ ਨਾਲ ਮਨਾਇਆ ਗਿਆ 'ਦੁਰਗਾ ਉਤਸਵ'; ਵੱਡੀ ਗਿਣਤੀ 'ਚ ਜੁੜੇ ਪ੍ਰਵਾਸੀ ਭਾਰਤੀ
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +