Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:17:25 AM

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪਤੀ ਦੀ ਲੰਬੀ ਉਮਰ ਲਈ ਰੱਖਿਆ ਜਾਣ ਵਾਲਾ ਕਰਵਾਚੌਥ ਦਾ ਵਰਤ ਭਲਕੇ, ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

PUNJAB News Punjabi(ਪੰਜਾਬ)

ਪਤੀ ਦੀ ਲੰਬੀ ਉਮਰ ਲਈ ਰੱਖਿਆ ਜਾਣ ਵਾਲਾ ਕਰਵਾਚੌਥ ਦਾ ਵਰਤ ਭਲਕੇ, ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

  • Edited By Rajwinder Kaur,
  • Updated: 03 Nov, 2020 11:53 AM
Moga
karvachauth fasting tomorrow markets crowd
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) - ਸੁਹਾਗ ਦੀ ਲੰਮੀ ਉਮਰ ਲਈ ਰੱਖਿਆ ਜਾਣ ਵਾਲਾ ਵਰਤ ਦਾ ਤਿਉਹਾਰ ਕਰਵਾਚੌਥ ਇਸ ਵਾਰ 4 ਨਵੰਬਰ ਨੂੰ ਦੇਸ਼ ਭਰ ਵਿਚ ਜਨਾਨੀਆਂ ਵਲੋਂ ਮਨਾਇਆ ਜਾ ਰਿਹਾ ਹੈ। ਹਰ ਇਕ ਜਨਾਨੀ ਦੀ ਤਮੰਨਾ ਹੁੰਦੀ ਹੈ ਕਿ ਉਸਦਾ ਪਤੀ ਚੰਦ ਦੀ ਤਰ੍ਹਾਂ ਖੂਬਸੂਰਤ, ਸ਼ੀਤਲ, ਮਨਮੋਹਕ, ਸ਼ਕਤੀਸ਼ਾਲੀ ਅਤੇ ਉਚੀਆਂ ਮੰਜ਼ਿਲਾਂ ਨੂੰ ਸਰ ਕਰਨ ਵਾਲਾ ਹੋਵੇ। ਜਦੋਂ ਕਦੇ ਕਿਸੇ ਸੁਹਾਗਣ ਨੂੰ ਲੰਮੀ ਉਮਰ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਅਜਿਹਾ ਲੱਗਦਾ ਹੈ ਜਿਵੇਂ ਮਨ ਤੋਂ ਕਿਸੇ ਨੇ ਆਚਲ ਵਿਚ ਸਾਰੀ ਦੁਨੀਆਂ ਦੀ ਦੌਲਤ ਪਾ ਦਿੱਤੀ ਹੋਵੇ। ਕਰਵਾਚੌਥ ਵਾਲੇ ਦਿਨ ਤਾਂ ਹਰੇਕ ਬਜ਼ੁਰਗ ਇਹੀ ਆਸ਼ੀਰਵਾਦ ਦਿੰਦੇ ਹਨ।

ਪੜ੍ਹੋ ਇਹ ਵੀ ਖ਼ਬਰ- ਨਵੰਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਜਾਣਨ ਲਈ ਪੜ੍ਹੋ ਇਹ ਖ਼ਬਰ

ਕਰਵਾਚੌਥ ਦਾ ਤਿਉਹਾਰ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ, ਜਨਾਨੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਰਵਾਚੌਥ ਹਿੰਦੂ ਸੱਭਿਅਤਾ ਦਾ ਇਕ ਪ੍ਰਮੁੱਖ ਤਿਉਹਾਰ ਹੈ। ਕਰਵਾਚੌਥ ਦਾ ਮਹੱਤਵ ਹੈ ਕਿ ਦਿਨ ਭਰ ਜਨਾਨੀਆਂ ਵਰਤ ਰੱਖ ਕੇ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ। ਇਹ ਵਰਤ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਕਰੀਬ 4 ਵਜੇ ਦੇ ਬਾਅਦ ਸ਼ੁਰੂ ਹੋ ਕੇ ਚੰਦਰਮਾ ਦੇ ਨਿਕਲਣ ਦੇ ਸਮੇਂ ਤਕ ਹੁੰਦਾ ਹੈ। ਗ੍ਰਾਮਣ ਜਨਾਨੀਆਂ ਤੋਂ ਲੈ ਕੇ ਆਧੁਨਿਕ ਜਨਾਨੀਆਂ ਤੱਕ ਸਾਰੀਆਂ ਜਨਾਨੀਆਂ ਇਹ ਵਰਤ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਰੱਖਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ- karva chauth 2020 : 'ਚੰਨ' ਦੇ ਦੀਦਾਰ ਲਈ ਜਨਾਨੀਆਂ ਕਰਨ ਇਹ 16 ਸ਼ਿੰਗਾਰ, ਹੁੰਦਾ ਹੈ ਖ਼ਾਸ ਮਹੱਤਵ

ਹੁਣ ਅਜਿਹੇ ਸਮੇਂ ਵਿਚ ਕਰਵਾਚੌਥ ਦਾ ਵਰਤ ਜ਼ਿਆਦਾਤਰ ਜਨਾਨੀਆਂ ਆਪਣੇ ਪਰਿਵਾਰ ਵਿਚ ਪ੍ਰਚਲਿਤ ਕਥਾ ਅਨੁਸਾਰ ਹੀ ਮਨਾਉਂਦੀ ਹਨ। ਕਈ ਜਨਾਨੀਆਂ ਵਰਤ ਰੱਖ ਕੇ ਚੰਦਰਮਾ ਦੀ ਉਡੀਕ ਕਰਦੀਆਂ ਹਨ। ਸ਼ਹਿਰ ਵਿਚ ਜਗ੍ਹਾ-ਜਗ੍ਹਾ ’ਤੇ ਜਨਾਨੀਆਂ ਕਰਵਾਚੌਥ ’ਤੇ ਪਾਣੀ ਪੀਣ ਲਈ ਕਰਵੇ ਖ਼ਰੀਦ ਰਹੀਆਂ ਹਨ। ਵਰਤ ਮੌਕੇ ਪਤੀ ਇਸ ਕਰਵੇ ਵਿਚ ਪਾਣੀ ਪਾ ਕੇ ਆਪਣੀ ਪਤਨੀ ਦਾ ਵਰਤ ਤੋੜਦੇ ਹਨ।

PunjabKesari

ਪੜ੍ਹੋ ਇਹ ਵੀ ਖ਼ਬਰ- karva chauth 2020 : ਵਰਤ ਵਾਲੇ ਦਿਨ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਪੈ ਸਕਦੀਆਂ ਨੇ ਭਾਰੀ

ਮਠਿਆਈਆਂ ਦੀਆਂ ਸਜੀਆਂ ਦੁਕਾਨਾਂ, ਗ੍ਰਾਹਕ ਰਿਹਾ ਨਾ-ਮਾਤਰ
ਕਰਵਾਚੌਥ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੇ ਬਾਜ਼ਾਰਾਂ ’ਚ ਦੁਕਾਨਾਂ ਖੂਬ ਸਜੀਆਂ ਹੋਈਆਂ ਹਨ ਪਰ ਗਾਹਕ ਨਾ ਮਾਤਰ ਹੋਣ ਕਾਰਣ ਦੁਕਾਨਦਾਰਾਂ ਦੇ ਚਿਹਰੇ ਮੁਰਝਾਏ ਹੋਏ ਹਨ। ਸ਼ਹਿਰ ਵਿਚ ਜਗ੍ਹਾ-ਜਗ੍ਹਾ ’ਤੇ ਮਹਿੰਦੀ ਵਾਲਿਆਂ ਦੀ ਦੁਕਾਨਾਂ ਅਤੇ ਮਨਿਆਰੀਆਂ ਦੀਆਂ ਦੁਕਾਨਾਂ ਦੇ ਬਾਹਰ ਰੌਣਕ ਘੱਟ ਹੀ ਦਿਖਾਈ ਦਿੱਤੀ। ਪਹਿਲਾਂ ਸ਼ਹਿਰ ਦੀ ਪ੍ਰਸਿੱਧ ਬਾਗ ਗਲੀ, ਮੋਰੀ ਬਾਜ਼ਾਰ ਅਤੇ ਭੀਮ ਨਗਰ ਕੈਂਪ ਮਾਰਕੀਟ, ਤਪਤੇਜ਼ ਸਿੰਘ ਮਾਰਕੀਟ ਆਦਿ ਸਥਾਨਾਂ ’ਤੇ ਜਨਾਨੀਆਂ ਦੀ ਭੀੜ ਅਤੇ ਰੌਣਕ ਬਹੁਤ ਜ਼ਿਆਦਾ ਹੁੰਦੀ ਸੀ ਪਰ ਇਸ ਵਾਰ ਰੌਣਕਾਂ ਬਹੁਤ ਘੱਟ ਸਨ।

ਪੜ੍ਹੋ ਇਹ ਵੀ ਖ਼ਬਰ- ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

  • Karvachauth
  • fasting
  • tomorrow
  • markets
  • crowd
  • ਕਰਵਾਚੌਥ
  • ਵਰਤ
  • ਭਲਕੇ
  • ਬਾਜ਼ਾਰਾਂ
  • ਰੌਣਕਾਂ 

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਕੇਸ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, 7 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • grand nagar kirtan arrives in batala from sultanpur lodhi
    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • public holiday announced in punjab for tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
  • turkiye  s market in turmoil due to cash crunch
    ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ ਰੋਕ, ਕਈ ਅਧਿਕਾਰੀ ਹਿਰਾਸਤ 'ਚ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +