Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    12:15:47 AM

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੀ ਜ਼ਿਮਨੀ ਚੋਣ : ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ

PUNJAB News Punjabi(ਪੰਜਾਬ)

ਜਲੰਧਰ ਦੀ ਜ਼ਿਮਨੀ ਚੋਣ : ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ

  • Edited By Shivani Attri,
  • Updated: 08 May, 2023 03:24 PM
Jalandhar
kashyap rajput samaj gave support to aap
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)- ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਕਸ਼ਯਪ ਰਾਜਪੂਤ ਸਮਾਜ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ‘ਆਪ’ ਆਗੂ ਬਲਤੇਜ ਸਿੰਘ ਪਨੂੰ ਦੀ ਹਾਜ਼ਰੀ ’ਚ ਐਤਵਾਰ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਭਾਈਚਾਰੇ ਦੇ ਲੋਕਾਂ ਨੇ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਦਾ ਵੀ ਵਾਅਦਾ ਕੀਤਾ। ਕਸ਼ਯਪ ਰਾਜਪੂਤ ਸਮਾਜ ਦੇ ਪ੍ਰਧਾਨ ਜਥੇ. ਸੁਖਬੀਰ ਸਿੰਘ ਸ਼ਾਲੀਮਾਰ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ 70 ਸਾਲ ਪੰਜਾਬ ਨੂੰ ਲੁੱਟਿਆ ਪਰ ਆਮ ਆਦਮੀ ਪਾਰਟੀ ਨੇ ਆਪਣੇ ਵਿਕਾਸ ਕਾਰਜਾਂ ਰਾਹੀਂ ਵਿਖਾ ਦਿੱਤਾ ਹੈ ਕਿ ਪੰਜਾਬ ਦਾ ‘ਖਜ਼ਾਨਾ ਖਾਲੀ’ ਨਹੀਂ ਹੈ। ਜੇਕਰ ਕਮੀ ਸੀ ਤਾਂ ਪਿਛਲੀਆਂ ਸਰਕਾਰਾਂ ਵਿਚ ਨੇਕ-ਨੀਅਤ ਦੀ ਕਮੀ ਸੀ, ਜਿਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੀਆਂ ਹੀ ਜੇਬਾਂ ਭਰੀਆਂ। ਉਨ੍ਹਾਂ ਕਿਹਾ ਕਿ ਕਸ਼ਯਪ ਰਾਜਪੂਤ ਸਮਾਜ ਗਰੀਬ ਸਮਾਜ ਹੈ ਅਤੇ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਚੋਣਾਂ ਤੋਂ ਬਾਅਦ ਉਹ ‘ਆਪ’ ਸਰਕਾਰ ਨਾਲ ਮਿਲ ਕੇ ਆਪਣੇ ਸਮਾਜ ਦੀ ਤਰੱਕੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਗੂਆਂ ਨੇ ਹਮੇਸ਼ਾ ਸਮਾਜ ਦੇ ਹਾਸ਼ੀਏ ’ਤੇ ਪਏ ਸਮੂਹਾਂ ਨੂੰ ਨਜ਼ਰਅੰਦਾਜ਼ ਕੀਤਾ ਪਰ ਆਮ ਆਦਮੀ ਪਾਰਟੀ ਸਿੱਖਿਆ ਅਤੇ ਬਰਾਬਰ ਮੌਕਿਆਂ ਜ਼ਰੀਏ ਸਮਾਜ ਦੇ ਹਰ ਵਰਗ ਦਾ ਵਿਕਾਸ ਕਰ ਰਹੀ ਹੈ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਚਿੱਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ, ਪਾਣੀਆਂ ਨੂੰ ਲੈ ਕੇ ਆਖੀ ਇਹ ਗੱਲ

ਇਸ ਮੌਕੇ ਪ੍ਰਭਾਵਸ਼ਾਲੀ ਆਗੂ ਰਸ਼ਪਾਲ ਸਿੰਘ ਰਾਜੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਸਪਾ ਵਰਗੀ ਪਾਰਟੀ ਨੇ ਵੀ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਭੁੱਲ ਕੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਨ ਵਾਲੇ ਅਕਾਲੀ ਦਲ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਬਾਬਾ ਸਾਹਿਬ ਦੀ ਵਿਚਾਰਧਾਰਾ ’ਤੇ ਚੱਲ ਰਹੀ ਹੈ ਅਤੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ, ਉਸ ਦਾ ਅਸੀਂ ਸਮਰਥਨ ਕਰ ਰਹੇ ਹਾਂ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਦੀ ਈਮਾਨਦਾਰ ਰਾਜਨੀਤੀ ਦੀ ਕਾਮਯਾਬੀ ਹੈ। ਉਸ ਦੀ ‘ਕੰਮ ਦੀ ਰਾਜਨੀਤੀ’ ਹਰ ਪਾਸੇ ਜਿੱਤ ਰਹੀ ਹੈ। ਕਸ਼ਯਪ ਰਾਜਪੂਤ ਸਮਾਜ ਦੇ ਸਹਿਯੋਗ ਨਾਲ ਅਸੀਂ ਮਜ਼ਬੂਤ ​​ਹੋਏ ਹਾਂ। ਹੁਣ ਸੁਸ਼ੀਲ ਕੁਮਾਰ ਰਿੰਕੂ ਸਮਾਜ ਦੇ ਹਰ ਵਰਗ ਦੇ ਸਮਰਥਨ ਨਾਲ ਜਲੰਧਰ ਲੋਕ ਸਭਾ ਸੀਟ ਜਿੱਤਣਗੇ ਅਤੇ ਸੰਸਦ ਵਿਚ ਹਰ ਵਰਗ ਦੀ ਨੁਮਾਇੰਦਗੀ ਕਰਨਗੇ।

ਇਸ ਮੌਕੇ ਹਾਜ਼ਰ ਉੱਘੇ ਆਗੂਆਂ ਵਿਚ ਠੇਕੇਦਾਰ ਰਣਜੀਤ ਸਿੰਘ ਮੀਤ ਪ੍ਰਧਾਨ, ਕਰਮਜੀਤ ਸਿੰਘ ਤਾਜਪੁਰੀ ਪ੍ਰਧਾਨ ਬੀ. ਸੀ. ਫੈੱਡਰੇਸ਼ਨ, ਦਰਸ਼ਨ ਸਿੰਘ, ਰਾਕੇਸ਼ ਕਸ਼ਯਪ ਜਨਰਲ ਸਕੱਤਰ, ਡਾ. ਦਲਜੀਤ ਸਿੰਘ ਸੈਲਾ ਖੁਰਦ ਅਤੇ ਕਸ਼ਯਪ ਰਾਜਪੂਤ ਮਹਾਸਭਾ ਜਲੰਧਰ ਤੋਂ ਚੇਅਰਮੈਨ ਪਰਮਜੀਤ ਸਿੰਘ ਠੇਕੇਦਾਰ, ਚਰਨਜੀਤ ਸਿੰਘ ਅਤੇ ਦਵਿੰਦਰ ਸਿੰਘ ਫੌਜੀ, ਕਰਤਾਰਪੁਰ ਤੋਂ ਸੁਰਿੰਦਰ ਬੱਬੂ, ਜਗਜੀਤ ਸਿੰਘ, ਰਮਨ ਕੁਮਾਰ ਅਤੇ ਨਰਿੰਦਰ ਸਿੰਘ ਤੋਂ ਇਲਾਵਾ ਪਰਵਿੰਦਰ ਸਿੰਘ, ਰੋਹਿਤ ਕੁਮਾਰ, ਸੌਰਵ ਕੁਮਾਰ, ਅਮਰਿੰਦਰ ਸਿੰਘ, ਜਸਵੀਰ ਸਿੰਘ, ਰਣਬੀਰ ਸਿੰਘ ਰਾਣਾ, ਹਰੀਸ਼ ਕਸ਼ਯਪ ਅਤੇ ਕਰਮਜੀਤ ਸਿੰਘ ਨੇ ਵੀ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਸਮਰਥਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਥਾਣੇਦਾਰ ਨਾਲ 2 ਵਿਅਕਤੀਆਂ ਨੇ ਕਰ ਦਿੱਤਾ ਕਾਂਡ, ਸੱਚ ਸਾਹਮਣੇ ਆਉਣ 'ਤੇ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

  • Kashyap Rajput Samaj
  • AAP
  • aam aadmi party
  • ਜਲੰਧਰ
  • ਜ਼ਿਮਨੀ ਚੋਣ
  • ਕਸ਼ਯਪ ਰਾਜਪੂਤ ਸਮਾਜ
  • ਸਮਰਥਨ

ਮੋਹਾਲੀ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ‘ਨੋ ਫਲਾਇੰਗ ਜ਼ੋਨ’ ਦਾ ਐਲਾਨ

NEXT STORY

Stories You May Like

  • anurag kashyap faces fine for commenting on brahmin community
    ਬ੍ਰਾਹਮਣ ਸਮਾਜ 'ਤੇ ਟਿੱਪਣੀ ਕਰਨੀ ਅਨੁਰਾਗ ਕਸ਼ਯਪ ਨੂੰ ਪਈ ਮਹਿੰਗੀ, ਸੂਰਤ ਅਦਾਲਤ ਵੱਲੋਂ ਕੇਸ ਦਰਜ ਕਰਨ ਦਾ ਹੁਕਮ
  • punjab politics news
    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਇਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ
  • bobby deol transforms his image for anurag kashyap  s film
    ਅਨੁਰਾਗ ਕਸ਼ਯਪ ਦੀ ਫਿਲਮ "ਬੰਦਰ" ਲਈ ਬੌਬੀ ਦਿਓਲ ਨੇ ਬਦਲੀ ਇਮੇਜ
  • path clear for thalapathy vijay s government to form
    ਥਲਪਤੀ ਵਿਜੇ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ! ਇਨ੍ਹਾਂ ਪਾਰਟੀਆਂ ਨੇ ਦਿੱਤਾ ਸਮਰਥਨ
  • congress  vijay  tvk  support  tamil nadu government
    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • election commission  election observer
    ਚੋਣ ਕਮੀਸ਼ਨ ਨੇ ਨਿਯੁਕਤ ਕੀਤੇ ਚੋਣ ਆਬਜ਼ਰਵਰ ਅਤੇ ਲਾਈਨ ਅਫਸਰ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +