Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:59:25 AM

  • morocco gets its first female prime minister

    ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ...

  • punjab new decree for teachers creates tension

    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ...

  • all eyes will be on kohli  s magnificent form and the indian fast bowlers

    INDvs WI : ਕੋਹਲੀ ਦੀ ਸ਼ਾਨਦਾਰ ਫਾਰਮ ਤੇ ਭਾਰਤੀ...

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Hoshiarpur
  • ਅਦਾਕਾਰਾ ਕੈਟਰੀਨਾ ਕੈਫ ਬਣੇਗੀ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੀ ਨੂੰਹ, 9 ਦਸੰਬਰ ਨੂੰ ਬੱਝਣਗੇ ਵਿਆਹ ਦੇ ਬੰਧਨ 'ਚ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਕੈਟਰੀਨਾ ਕੈਫ ਬਣੇਗੀ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੀ ਨੂੰਹ, 9 ਦਸੰਬਰ ਨੂੰ ਬੱਝਣਗੇ ਵਿਆਹ ਦੇ ਬੰਧਨ 'ਚ

  • Edited By Sunita,
  • Updated: 08 Dec, 2021 06:11 PM
Hoshiarpur
katrina kaif vicky kaushal wedding
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਨਾਲ ਸੰਬੰਧਿਤ  ਮੋਹਰੀ ਬਾਲੀਵੁੱਡ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਦੀ ਨੂੰਹ ਬਣਨ ਜਾ ਰਹੀ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਸ਼ਾਮ ਕੌਸ਼ਲ ਦੇ ਵੱਡੇ ਪੁੱਤਰ ਵਿੱਕੀ ਕੌਸ਼ਲ ਨਾਲ ਕੈਟਰੀਨਾ ਕੈਫ ਦਾ ਵਿਆਹ 9 ਦਸੰਬਰ ਨੂੰ ਰਾਜਸਥਾਨ ਦੇ ਬਰਵਾਰੇ ਕਿਲ੍ਹੇ ਦੇ 7 ਸਟਾਰ ਰਿਜ਼ੋਰਟ ਸਿਕਸ ਸੈਂਸ 'ਚ ਹੋ ਰਿਹਾ ਹੈ। ਹਾਲਾਂਕਿ ਮਿਰਜ਼ਾਪੁਰ 'ਚ ਰਹਿਣ ਵਾਲੇ ਕੌਸ਼ਲ ਪਰਿਵਾਰ ਦੇ ਮੈਂਬਰਾਂ ਨੇ ਮੀਡੀਆ ਸਾਹਮਣੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। 

ਇਹ ਖ਼ਬਰ ਵੀ ਪੜ੍ਹੋ : ਸੋਨੀ ਮਾਨ ਦੇ ਘਰ ਦੇ ਬਾਹਰ ਫਾਇਰਿੰਗ, ਲੱਖਾ ਸਿਧਾਣਾ ’ਤੇ ਲਾਇਆ ਇਲਜ਼ਾਮ (ਵੀਡੀਓ)

ਮੀਡੀਆ ਰਿਪੋਰਟਾਂ ਮੁਤਾਬਕ, ਇਸ ਵਿਆਹ ਨੂੰ ਲੈ ਕੇ ਰਾਜਸਥਾਨ 'ਚ ਚੱਲ ਰਹੀਆਂ ਤਿਆਰੀਆਂ ਦੀ ਖ਼ਬਰ ਤੋਂ ਇੱਥੋਂ ਦੇ ਕੌਸ਼ਲ ਪਰਿਵਾਰ ਦੇ ਜਾਣਕਾਰ  ਖੁਸ਼ ਹਨ। ਦੱਸਿਆ ਜਾ ਰਿਹਾ ਹੈ ਕਿ ਵਿੱਕੀ ਕੌਸ਼ਲ ਦਾ ਚਾਚਾ ਅੱਜ ਸਵੇਰੇ ਪਰਿਵਾਰ ਸਮੇਤ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਰਵਾਨਾ ਹੋਇਆ ਹੈ। ਬਾਲੀਵੁੱਡ 'ਚ ਕਈ ਵੱਕਾਰੀ ਐਵਾਰਡ ਜਿੱਤ ਚੁੱਕੇ ਸ਼ਾਮ ਕੌਸ਼ਲ ਅਤੇ ਉਨ੍ਹਾਂ ਦੇ ਦੋ ਪੁੱਤਰ ਵਿੱਕੀ ਕੌਸ਼ਲ ਅਤੇ ਸੰਨੀ ਕੌਸ਼ਲ ਨੂੰ ਪੰਜਾਬ ਅਤੇ ਆਪਣੇ ਜੱਦੀ ਪਿੰਡ ਨਾਲ ਬਹੁਤ ਪਿਆਰ ਹੈ ਅਤੇ ਉਹ ਅਕਸਰ ਇੱਥੇ ਆਉਂਦੇ ਰਹਿੰਦੇ ਹਨ। ਵਿੱਕੀ ਕੌਸ਼ਲ ਸਟਾਰਡਮ ਨੂੰ ਛੱਡ ਕੇ ਆਪਣੇ ਪਿਤਾ ਵਾਂਗ ਪਿੰਡ ਦੇ ਲੋਕਾਂ ਨੂੰ ਆਮ ਪੰਜਾਬੀ ਨੌਜਵਾਨ ਵਾਂਗ ਮਿਲਦੇ ਹਨ। ਵਿੱਕੀ ਕੌਸ਼ਲ ਅਤੇ ਉਨ੍ਹਾਂ ਦੇ ਭਰਾ ਦਾ ਜਨਮ ਭਾਵੇਂ ਮੁੰਬਈ 'ਚ ਹੋਇਆ ਹੋਵੇ ਪਰ ਪੰਜਾਬੀ ਬੋਲੀ ਅਤੇ ਪੰਜਾਬ ਨਾਲ ਰੰਗਿਆ ਹੋਣ ਕਰਕੇ ਉਹ ਆਪਣੀਆਂ ਜੜ੍ਹਾਂ ਪੰਜਾਬ ਅਤੇ ਇੱਥੇ ਰਹਿੰਦੇ ਆਪਣੇ ਰਿਸ਼ਤੇਦਾਰਾਂ ਨਾਲ ਬਹੁਤ ਨੇੜੇ ਰੱਖਦੇ ਹਨ। ਟਾਂਡਾ ਦੇ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਤੋਂ ਬੀ. ਏ. ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਐੱਮ. ਏ. ਅੰਗਰੇਜ਼ੀ ਕਰਨ ਤੋਂ ਬਾਅਦ ਸ਼ਾਮ ਕੌਸ਼ਲ 15 ਅਕਤੂਬਰ 1978 ਨੂੰ ਰੁਜ਼ਗਾਰ ਦੀ ਭਾਲ 'ਚ ਬੰਬਈ ਚਲੇ ਗਏ। 

PunjabKesari

ਇਹ ਖ਼ਬਰ ਵੀ ਪੜ੍ਹੋ : ਕੁੜਤੇ-ਚਾਦਰੇ 'ਚ ਹਰਭਜਨ ਮਾਨ ਨੇ ਸਾਂਝੀਆਂ ਕੀਤੀਆਂ ਘਰਵਾਲੀ ਦੀਆਂ ਖ਼ਾਸ ਤਸਵੀਰਾਂ

ਸਟੰਟਬੁਆਏ ਨਾਲ ਬਾਲੀਵੁੱਡ 'ਚ ਕੰਮ ਕਰਨ ਵਾਲੇ ਵਿੱਕੀ ਕੌਸ਼ਲ ਦੇ ਪਿਤਾ ਸ਼ਾਮ ਕੌਸ਼ਲ ਅੱਜ ਬਾਲੀਵੁੱਡ ਦੇ ਪ੍ਰਮੁੱਖ ਐਕਸ਼ਨ ਨਿਰਦੇਸ਼ਕ ਹਨ ਅਤੇ ਉਨ੍ਹਾਂ ਦੇ ਦੋਵੇਂ ਪੁੱਤਰ ਬਾਲੀਵੁੱਡ ਦੇ ਸਟਾਰ ਅਦਾਕਾਰ ਹਨ। ਸ਼ਾਮ ਕੌਸ਼ਲ ਦਾ ਜੱਦੀ ਪਿੰਡ ਟਾਂਡਾ ਨਜ਼ਦੀਕੀ ਪਿੰਡ ਮਿਰਜ਼ਾਪੁਰ ਹੈ ਪਰ ਹੁਣ ਉਸ ਦਾ ਭਰਾ ਰਾਜੇਸ਼ ਕੌਸ਼ਲ ਨੀਟਾ ਆਪਣੇ ਪਰਿਵਾਰ ਸਮੇਤ ਨੇੜਲੇ ਪਿੰਡ ਧੂਤ ਖੁਰਦ 'ਚ ਰਹਿੰਦਾ ਹੈ ਅਤੇ ਸ਼ਾਮ ਕੌਸ਼ਲ, ਵੀਨਾ ਕੌਸ਼ਲ ਜੋੜਾ ਆਪਣੇ ਸਟਾਰ ਪੁੱਤਰਾਂ ਵਿੱਕੀ ਅਤੇ ਸੰਨੀ ਨਾਲ ਇੱਥੇ ਅਕਸਰ ਆਉਂਦੇ-ਜਾਂਦੇ ਰਹਿੰਦੇ ਹਨ। ਸ਼ਾਮ ਕੌਸ਼ਲ ਨੇ ਸਾਥੀ ਟਾਂਡਾ ਨਿਵਾਸੀ ਸਤਪਾਲ ਨੂੰ ਦੱਸਿਆ ਕਿ ਉਹ ਬਹੁਤ ਖੁਸ਼ ਹਨ ਕਿ ਕੈਟਰੀਨਾ ਕੈਫ ਹੁਸ਼ਿਆਰਪੁਰ ਦੀ ਨੂੰਹ ਬਣ ਰਹੀ ਹੈ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Katrina Kaif
  • Vicky Kaushal
  • Wedding
  • Sham Kaushal
  • Rajasthan

ਸੋਨੀ ਮਾਨ ਦੇ ਘਰ ਦੇ ਬਾਹਰ ਫਾਇਰਿੰਗ, ਲੱਖਾ ਸਿਧਾਣਾ ’ਤੇ ਲਾਇਆ ਇਲਜ਼ਾਮ (ਵੀਡੀਓ)

NEXT STORY

Stories You May Like

  • famous 40 year old actress to become a mother without getting married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • rinku singh and priya saroj set to tie the knot
    ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ ਰਿੰਕੂ ਸਿੰਘ ਤੇ ਪ੍ਰਿਆ ਸਰੋਜ, ਲਖਨਊ 'ਚ ਲੈਣਗੇ ਸੱਤ ਫੇਰੇ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +