Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    11:34:49 AM

  • punjab weather update

    ਪੰਜਾਬ 'ਚ ਮੀਂਹ-ਹਨੇਰੀ ਬਾਰੇ ਨਵੀਂ ਅਪਡੇਟ! ਪੜ੍ਹੋ...

  • hoardings in favor of bikram majithia put up in majitha

    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ...

  • dispute arises between jyoti nooran s husband abhishek usman

    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ...

  • capital gains tax will no longer be levied on government bonds

    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • KBC 'ਚ ਪੰਜਾਬੀ ਨੇ ਪਾਈਆਂ ਧਮਾਲਾਂ, ਅਮਿਤਾਭ ਨੂੰ ਯਾਦ ਕਰਵਾਏ ਨਾਨਕੇ (ਤਸਵੀਰਾਂ)

PUNJAB News Punjabi(ਪੰਜਾਬ)

KBC 'ਚ ਪੰਜਾਬੀ ਨੇ ਪਾਈਆਂ ਧਮਾਲਾਂ, ਅਮਿਤਾਭ ਨੂੰ ਯਾਦ ਕਰਵਾਏ ਨਾਨਕੇ (ਤਸਵੀਰਾਂ)

  • Edited By Shivani Attri,
  • Updated: 12 Sep, 2019 02:11 PM
Nawanshahr
kaun banega crorepati
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਬੇਸ਼ੱਕ ਹਰ ਇਨਸਾਨ ਦਾ ਕਰੋੜਪਤੀ ਬਣਨ ਦਾ ਸੁਪਨਾ ਹੁੰਦਾ ਹੈ ਪਰ ਮਹਿਜ਼ ਸੁਆਲਾਂ ਦਾ ਜਵਾਬ ਦੇ ਕੇ ਕਰੋੜਪਤੀ ਤੱਕ ਦਾ ਸਫਰ ਤੈਅ ਕਰਨਾ ਜਿੰਨਾ ਰੋਮਾਂਚਕ ਹੁੰਦਾ ਹੈ, ਓਨਾ ਹੀ ਔਖਾ ਵੀ ਹੁੰਦਾ ਹੈ। ਕੁਝ ਅਜਿਹਾ ਹੀ ਕਰ ਦਿਖਾਇਆ ਸ੍ਰੀ ਆਨੰਦਪੁਰ ਸਾਹਿਬ ਦੇ ਹਿਮਾਂਸ਼ੂ ਧੂੜੀਆ ਨੇ। ਹਿਮਾਂਸ਼ੂ ਸ੍ਰੀ ਆਨੰਦਪੁਰ ਸਾਹਿਬ ਚੋਈ ਬਾਜ਼ਾਰ ਦਾ ਰਹਿਣ ਵਾਲਾ ਹੈ ਅਤੇ ਦਸਮੇਸ਼ ਅਕੈਡਮੀ ਅਤੇ ਦਿੱਲੀ 'ਚ ਪੜ੍ਹਿਆ ਹੈ। ਟੀ. ਵੀ. 'ਤੇ ਦਿਖਾਏ ਜਾਣ ਵਾਲੇ ਪ੍ਰੋਗਰਾਮ ਕੇ. ਬੀ. ਸੀ. 'ਚ ਹਿਮਾਂਸ਼ੂ ਨੇ ਇਕ ਕਰੋੜ ਦੇ ਸਵਾਲ ਦਾ ਸਹੀ ਜਵਾਬ ਤਾਂ ਦੇ ਦਿੱਤਾ ਪਰ ਰਿਸਕ ਨਾ ਲੈਣ ਕਰਕੇ 50 ਲੱਖ 'ਤੇ ਹੀ ਸਬਰ ਕਰਨ ਨੂੰ ਤਰਜੀਹ ਦਿੱਤੀ।

PunjabKesari
ਦੋਹਤੇ ਨੇ ਕੀਤਾ ਪਰਿਵਾਰ ਦਾ ਸਿਰ ਉੱਚਾ
ਸ੍ਰੀ ਆਨੰਦਪੁਰ ਸਾਹਿਬ ਵਿਖੇ ਰਹਿੰਦੀ ਹਿਮਾਂਸ਼ੂ ਧੂੜੀਆ ਦੀ ਨਾਨੀ ਜੀਵਨ ਲਤਾ ਦਾ ਕਹਿਣਾ ਹੈ ਕਿ ਮੇਰੇ ਦੋਹਤੇ ਨੇ ਅੱਜ ਸਾਡੇ ਪਰਿਵਾਰ ਦਾ ਸਿਰ ਬੁਹਤ ਉੱਚਾ ਚੁੱਕ ਦਿੱਤਾ ਹੈ। ਨਾਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਿਮਾਂਸ਼ੂ 'ਤੇ ਬਚਪਨ ਤੋਂ ਲੈ ਕੇ ਬਹੁਤ ਉਮੀਦਾਂ ਹਨ। ਬੇਸ਼ੱਕ ਹਿਮਾਂਸ਼ੂ ਨੇ ਪਹਿਲੇ ਸਵਾਲ 'ਚ ਲਾਈਫ ਲਾਈਨ ਦੀ ਵਰਤੋਂ ਪਰ ਉਹ ਵੀ ਬਹੁਤ ਹੀ ਵਧੀਆ ਖੇਡਿਆ। ਉਸ ਨੇ ਨਾ ਸਿਰਫ ਕੇ. ਬੀ. ਸੀ. ਦੇ ਸੈੱਟ 'ਤੇ ਪਹੁੰਚੇ ਕੇ 50 ਲੱਖ ਰੁਪਏ ਦੇ ਸਵਾਲ ਦਾ ਸਹੀ ਜਵਾਬ ਹੀ ਨਹੀਂ ਦਿੱਤਾ ਬਲਕਿ ਆਪਣੀ ਜਨਮ ਭੂਮੀ ਅਤੇ ਮੁਕੱਦਸ ਧਰਤੀ ਸ੍ਰੀ ਆਨੰਦਪੁਰ ਸਾਹਿਬ ਦਾ ਜ਼ਿਕਰ ਕਰਕੇ ਸਦੀ ਦੇ ਮਹਾਂਨਾਇਕ ਅਮਿਤਾਬ ਬੱਚਨ ਨੂੰ ਵੀ ਉਨ੍ਹਾਂ ਦੇ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਨਾਨਕੇ ਪਰਿਵਾਰ ਦੀ ਯਾਦ ਤਾਜ਼ਾ ਕਰਵਾ ਦਿੱਤੀ।

PunjabKesari
ਹਿਮਾਂਸ਼ੂ ਧੂੜੀਆ ਇਕ ਪਾਇਲਟ ਹੈ। ਹਿਮਾਂਸ਼ੂ ਨੇ ਕੌਣ ਬਣੇਗਾ ਕਰੋੜਪਤੀ ਤੱਕ ਦਾ ਸਫਰ ਤੈਅ ਹੀ ਨਹੀਂ ਕੀਤਾ ਬਲਕਿ ਬੁਹਤ ਹੀ ਵਧੀਆ ਢੰਗ ਦੇ ਨਾਲ ਖੇਡਦੇ ਹੋਏ 50 ਲੱਖ ਰੁਪਏ ਤੱਕ ਦੇ ਸਹੀ ਜਵਾਬ ਵੀ ਦਿੱਤੇ। ਇਕ ਕਰੋੜ ਦਾ ਸਵਾਲ ਕੇ. ਬੀ. ਸੀ. ਦੇ ਸੈੱਟ 'ਤੇ ਮੰਗਲਵਾਰ ਨੂੰ ਅਮਿਤਾਬ ਬੱਚਨ ਵੱਲੋਂ ਹਿਮਾਂਸ਼ੂ ਤੋਂ ਪੁੱਛਿਆ ਗਿਆ ਸੀ ਪਰ ਹਿਮਾਂਸ਼ੂ ਦਾ ਕੇ. ਬੀ. ਸੀ. ਦਾ ਸਫਰ ਪੂਰਾ ਹੋ ਚੁੱਕਾ ਸੀ ਕਿਉਂਕਿ ਉਸ ਨੇ 50 ਲੱਖ ਤੋਂ ਬਾਅਦ ਇਕ ਕਰੋੜ ਵਾਸਤੇ ਪੁੱਛੇ ਸਵਾਲ ਦਾ ਸਹੀ ਜਵਾਬ ਦੇ ਦਿੱਤਾ ਸੀ ਅਤੇ ਜਦੋਂ ਅਮਿਤਾਬ ਬੱਚਨ ਨੇ ਹਿਮਾਂਸ਼ੂ ਨੂੰ ਉੱਤਰ ਲੌਕ ਕਰਨ ਬਾਰੇ ਪੁੱਛਿਆ ਤਾਂ ਹਿਮਾਂਸ਼ੂ ਨੇ ਗੇਮ ਨੂੰ ਛੱਡਣਾ ਬਿਹਤਰ ਸਮਝਿਆ ਪਰ ਦਿੱਤਾ ਉੱਤਰ ਬਿਲਕੁਲ ਠੀਕ ਸੀ।

PunjabKesari
ਉਥੇ ਹੀ ਸ਼ਹਿਰ ਨਿਵਾਸੀਆਂ 'ਚ ਇਸ ਗੱਲ ਨੂੰ ਲੈ ਕੇ ਖੁਸ਼ੀ ਪਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਅਤਿ ਪੱਛੜੇ ਹੋਏ ਸ਼ਹਿਰ ਦਾ ਜੰਮਿਆ ਇਕ ਨੌਜਵਾਨ 'ਕੌਣ ਬਣੇਗਾ ਕਰੋੜਪਤੀ' 'ਚ ਇਕ ਕਰੋੜ ਤੱਕ ਪਹੁੰਚਿਆ ਹੀ ਨਹੀਂ ਸਗੋਂ ਉਸ ਨੇ ਬੁਹਤ ਹੀ ਮਾਣ ਨਾਲ ਸ੍ਰੀ ਆਨੰਦਪੁਰ ਸਾਹਿਬ ਨਾਲ ਆਪਣਾ ਨਾਤਾ ਸੰਸਾਰ ਭਰ ਅੱਗੇ ਨਸ਼ਰ ਕੀਤਾ। ਇਸੇ ਦੌਰਾਨ ਅਮਿਤਾਬ ਬੱਚਨ ਨੇ ਵੀ ਦੱਸਿਆ ਕਿ ਉਨ੍ਹਾਂ ਦੀ ਦਾਦੀ ਦਾ ਵੀ ਇਥੋਂ ਦੇ ਇਕ ਖਾਨਦਾਨ ਦੇ ਨਾਲ ਨਾਤਾ ਸੀ।

  • kaun banega crorepati
  • Himanshu Dhuria
  • ਕੌਣ ਬਣੇਗਾ ਕਰੋੜਪਤੀ
  • ਹਿਮਾਂਸ਼ੂ ਧੂੜੀਆ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • 1 500 km walking journey started in memory of mother
    ਮਾਂ ਦੀ ਯਾਦ 'ਚ ਸ਼ੁਰੂ ਕੀਤੀ 1,500 ਕਿਲੋਮੀਟਰ ਦੀ ਪੈਦਲ ਯਾਤਰਾ
  • two punjabi youths die in road accident in italy
    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
  • two girls from punjab climb mobile tower
    ਮੋਬਾਈਲ ਟਾਵਰ 'ਤੇ ਚੜ੍ਹੀਆਂ ਪੰਜਾਬ ਦੀਆਂ ਦੋ ਕੁੜੀਆਂ ! ਪੁਲਸ ਤੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ
  • punjab student summer vacations
    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
  • now watch amitabh bachchan  s   kaun banega crorepati   for free on doordarshan
    ਹੁਣ ਮੁਫ਼ਤ 'ਚ ਦੇਖੋ ਅਮਿਤਾਭ ਬੱਚਨ ਦਾ 'ਕੌਣ ਬਣੇਗਾ ਕਰੋੜਪਤੀ', ਦੂਰਦਰਸ਼ਨ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ...
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  •   peddi   star ram charan recalls meeting pm narendra modi
    ‘ਪੈੱਡੀ’ ਸਟਾਰ ਰਾਮ ਚਰਨ ਨੇ ਪੀ.ਐੱਮ. ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਕੀਤਾ ਯਾਦ
  • punjabi singer arrested with 5 kg heroin
    ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
Trending
Ek Nazar
trend of   rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarun chugh rajya sabha candidate from mp
      ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ...
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • uproar at amrit hospital in moga
      ਮੋਗਾ ਦੇ ਅੰਮ੍ਰਿਤ ਹਸਪਤਾਲ 'ਚ ਹੰਗਾਮਾ: ਮਹਿਲਾ ਦੀ ਮੌਤ ਪਿੱਛੋਂ ਲਾਇਆ ਜਾਮ,...
    • major incident in kapurthala
      ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ...
    • power cut in punjab
      ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • tarun chughs political journey
      ਤਰੁਣ ਚੁੱਘ ਦਾ ਸਿਆਸੀ ਸਫ਼ਰ: ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਭਾਜਪਾ ਦੇ ‘ਦਿੱਲੀ...
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • raid at the house of akali councilor
      ਅਕਾਲੀ ਕੌਂਸਲਰ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਪੰਡੋਰੀ ਦੇ ਘਰ ਪਿਆ ਛਾਪਾ
    • tarun chugh will be in rajya sabha
      ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼...
    • nir starts opium cultivation in jalandhar north
      ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +