Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    12:43:46 PM

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • pm modi space startup ceos seva teerth

    ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ...

  • terrible accident on jalandhar nakodar road two boys died

    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ...

  • punjabi in canada

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਜਰੀਵਾਲ ਦੀ ਗਾਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ਼ 600 ਕਰੋੜ 'ਤੇ ਸਿਮਟਿਆ : ਢਿੱਲੋਂ

PUNJAB News Punjabi(ਪੰਜਾਬ)

ਕੇਜਰੀਵਾਲ ਦੀ ਗਾਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ਼ 600 ਕਰੋੜ 'ਤੇ ਸਿਮਟਿਆ : ਢਿੱਲੋਂ

  • Edited By Sandeep Kumar,
  • Updated: 07 Jul, 2026 08:16 AM
Chandigarh
kejriwal  s guarantee turned out to be a jumla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ ਰੇਤ-ਬੱਜਰੀ ਮਾਈਨਿੰਗ ਦੀ 20 ਹਜ਼ਾਰ ਕਰੋੜ ਰੁਪਏ ਵਾਲੀ ਗਾਰੰਟੀ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ। ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਨਾਜਾਇਜ਼ ਮਾਈਨਿੰਗ ਰੁਕੀ, ਨਾ ਸਰਕਾਰੀ ਖਜ਼ਾਨਾ ਭਰਿਆ। ਉਨ੍ਹਾਂ ਕਿਹਾ ਕਿ 2025-26 ਵਿੱਚ ਸਾਰੀ ਵਾਹ ਲਾ ਕੇ ਵੀ ਸਰਕਾਰ ਸਿਰਫ਼ 600 ਕਰੋੜ ਰੁਪਏ ਹੀ ਇਕੱਠੇ ਕਰ ਸਕੀ, ਜਿਸ ਵਿੱਚੋਂ 150 ਕਰੋੜ ਵੀ ਹਿਮਾਚਲ ਤੇ ਹਰਿਆਣੇ ਤੋਂ ਆਉਣ ਵਾਲੀ ਮਾਈਨਿੰਗ ਦੇ ਟੈਕਸ ਦਾ ਹੈ। ਭਾਵ ਪੰਜਾਬ ਦੀ ਆਪਣੀ ਮਾਈਨਿੰਗ ਤੋਂ ਤਾਂ ਹੋਰ ਵੀ ਘੱਟ ਪੈਸਾ ਆਇਆ।

ਇਹ ਵੀ ਪੜ੍ਹੋ : ਹੁਣ ਨਹੀਂ ਹੋਵੇਗੀ ਰਸੋਈ ਗੈਸ ਦੀ ਕਿੱਲਤ: ਭਾਰਤ ਦਾ ਵੱਡਾ ਮਾਸਟਰ ਪਲਾਨ, US ਤੋਂ ਦੁੱਗਣੀ ਹੋਵੇਗੀ LPG ਦੀ ਦਰਾਮਦ

ਉਹਨਾਂ ਨੇ ਸਵਾਲ ਚੁੱਕਿਆ ਕਿ ਬਾਕੀ ਬਚਦੇ 19,400 ਕਰੋੜ ਰੁਪਏ ਆਖਿਰ ਕਿੱਥੇ ਗਏ। ਉਨ੍ਹਾਂ ਕਿਹਾ ਕਿ ਸ਼ਰੇਆਮ ਟਿੱਪਰ ਦੌੜਦੇ ਰਹੇ, ਦਰਿਆਵਾਂ ਦਾ ਸੀਨਾ ਪੁੱਟਿਆ ਜਾਂਦਾ ਰਿਹਾ, ਪਰ ਸਰਕਾਰ ਅੱਖਾਂ ਮੀਟੀ ਬੈਠੀ ਰਹੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਚੋਂ ਹਾਰ ਕੇ ਵੀ ਰਿਮੋਟ ਨਾਲ ਪੰਜਾਬ ਚਲਾ ਰਹੇ ਇਹ ਆਗੂ, ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਵਿਖਾ ਕੇ ਖੁਦ ਪੰਜਾਬ ਦਾ ਰੇਤਾ ਤੱਕ ਖਾ ਗਏ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ ਇੱਕ ਗਰੰਟੀ ਦਾ ਹਿਸਾਬ ਹੈ, ਬਾਕੀ ਗਰੰਟੀਆਂ ਦਾ ਹਿਸਾਬ ਵੱਖਰਾ ਹੋਵੇਗਾ।

ਢਿੱਲੋਂ ਨੇ ਸਰਕਾਰ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜਿਹੜੇ 'ਇਨਕਲਾਬ' ਦਾ ਢੋਲ ਵਜਾ ਕੇ ਸੱਤਾ ਵਿੱਚ ਆਏ ਸਨ, ਉਹ ਅੱਜ ਸਾਬਤ ਕਰ ਚੁੱਕੇ ਹਨ ਕਿ ਉਨ੍ਹਾਂ ਦਾ ਇਨਕਲਾਬ ਸਿਰਫ ਝੂਠੇ ਨਾਅਰਿਆਂ ਤੱਕ ਸੀਮਤ ਸੀ। ਪੰਜਾਬ ਦੇ ਦਰਿਆ ਲੁੱਟੇ ਗਏ, ਖਜ਼ਾਨਾ ਖਾਲੀ ਰਿਹਾ ਅਤੇ ਲੋਕਾਂ ਨੂੰ ਸਿਰਫ ਜੁਮਲੇ ਹੀ ਮਿਲੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਝੂਠੀਆਂ ਗਾਰੰਟੀਆਂ ਵਾਲੇ ਝੂਠੇ ਇਨਕਲਾਬੀਆਂ ਨੂੰ ਘੇਰਣ ਲਈ ਤਿਆਰ ਬੈਠੈ ਹਨ। ਪਿੰਡਾਂ 'ਚ ਜਾਣ ਤੇ ਲੋਕ ਇੱਕ ਇੱਕ ਪੈਸਾ ਜਾਂ ਹਿਸਾਬ ਲੈਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chandigarh
  • Kejriwal
  • Guarantee
  • Jumla
  • Kewal Singh Dhillon
  • ਚੰਡੀਗੜ੍ਹ
  • ਕੇਜਰੀਵਾਲ
  • ਗਾਰੰਟੀ
  • ਜੁਮਲਾ
  • ਕੇਵਲ ਸਿੰਘ ਢਿੱਲੋਂ

ਮੋਹਾਲੀ 'ਚ 40 ਕਰੋੜ ਦੀ ਰਿਆਇਤ 'ਤੇ ED ਦਾ ਸ਼ਿਕੰਜਾ: GMADA ਅਤੇ ਰੀਅਲ ਅਸਟੇਟ ਡਿਵੈਲਪਰ ਜਾਂਚ ਦੇ ਘੇਰੇ 'ਚ

NEXT STORY

Stories You May Like

  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • basant meghwal wins silver in high jump at world u 20 championship
    ਬਸੰਤ ਮੇਘਵਾਲ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਹਾਈ ਜੰਪ' ਚ ਜਿੱਤਿਆ Silver
  • shahnawaz wins bronze in world under 20 championship long jump
    ਸ਼ਾਹਨਵਾਜ਼ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਜਿੱਤਿਆ ਬੌਂਜ਼
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +