Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:00:48 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਰਾਤਰੀ ਭੋਜ ਦਾ ਸੱਦਾ ਸਵੀਕਾਰ ਕਰ ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧਾ ਖਾਣਾ

PUNJAB News Punjabi(ਪੰਜਾਬ)

ਰਾਤਰੀ ਭੋਜ ਦਾ ਸੱਦਾ ਸਵੀਕਾਰ ਕਰ ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧਾ ਖਾਣਾ

  • Updated: 22 Nov, 2021 09:20 PM
Ludhiana
kejriwal ate at the house of the auto owner
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ 'ਚ ਆਯੋਜਿਤ 'ਆਟੋ ਸੰਵਾਦ' ਪ੍ਰੋਗਰਾਮ ਤਹਿਤ ਪੰਜਾਬ ਦੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਨੂੰ ਦਰਪੇਸ਼ ਦਿੱਕਤਾਂ ਅਤੇ ਸਮੱਸਿਆਵਾਂ ਅਤੇ ਉਨ੍ਹਾਂ ਦੇ ਪੱਕੇ ਹੱਲ ਲਈ ਸੁਝਾਅ ਸੁਣੇ ਅਤੇ ਭਰੋਸਾ ਦਿੱਤਾ ਕਿ 2022 'ਚ ਪੰਜਾਬ ਅੰਦਰ 'ਆਪ' ਦੀ ਸਰਕਾਰ ਬਣਨ ਉਪਰੰਤ ਦਿੱਲੀ ਦੇ ਆਟੋ ਚਾਲਕਾਂ ਵਾਂਗ ਪੰਜਾਬ ਦੇ ਆਟੋ ਅਤੇ ਟੈਕਸੀ ਚਾਲਕਾਂ ਦੀਆਂ ਸਮੱਸਿਆਵਾਂ ਦਾ ਠੋਸ ਹੱਲ ਪਹਿਲ ਦੇ ਆਧਾਰ 'ਤੇ ਕਰਨਗੇ। ਨਿਯਮਾਂ-ਕਾਨੂੰਨਾਂ 'ਚ ਲੋੜੀਂਦੇ ਸੁਧਾਰ ਅਤੇ ਬਦਲਾਅ ਕੀਤੇ ਜਾਣਗੇ, ਜਿਵੇਂ ਦਿੱਲੀ 'ਚ ਕੀਤੇ ਹਨ। ਕੇਜਰੀਵਾਲ ਦਾ ਇਹ 'ਆਟੋ ਸੰਵਾਦ' ਸ਼ੁਰੂ ਹੁੰਦਿਆਂ ਹੀ ਹੋਰ ਰੋਚਕ ਹੋ ਗਿਆ, ਜਦੋਂ ਇੱਕ ਆਟੋ ਰਿਕਸ਼ਾ ਦਲੀਪ ਕੁਮਾਰ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਆਪਣੇ ਘਰ ਰਾਤਰੀ ਭੋਜ ਦੀ ਦਾਅਵਤ ਦੇ ਦਿੱਤੀ ਅਤੇ ਨਾਲ ਹੀ ਬੇਨਤੀ ਕੀਤੀ ਕਿ ਚੰਗਾ ਲੱਗੇਗਾ ਕਿ ਉਹ (ਕੇਜਰੀਵਾਲ) ਉਸ ਦੇ ਆਟੋ 'ਚ ਬੈਠ ਕੇ ਹੀ ਉਸ ਦੇ ਘਰ ਰਾਤ ਦੇ ਖਾਣੇ 'ਤੇ ਜਾਣ। ਜਿਸ ਨੂੰ ਤੁਰੰਤ ਸਵੀਕਾਰ ਕਰਦਿਆਂ ਕੇਜਰੀਵਾਲ ਨੇ ਪੁੱਛਿਆ ਕਿ ਕੀ ਉਹ ਆਪਣੇ ਨਾਲ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੂੰ ਵੀ ਨਾਲ ਲੈ ਕੇ ਆ ਜਾਣ? ਪ੍ਰੋਗਰਾਮ ਖ਼ਤਮ ਹੁੰਦਿਆਂ ਕੇਜਰੀਵਾਲ, ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਆਟੋ 'ਚ ਬੈਠ ਕੇ ਦਲੀਪ ਤਿਵਾੜੀ ਦੇ ਘਰ ਗਏ ਅਤੇ ਰਾਤਰੀ ਭੋਜ ਕੀਤਾ।

PunjabKesari

ਇਹ ਵੀ ਪੜ੍ਹੋ- ਆਟੋ ਚਾਲਕ ਦੇ ਘਰ ਖਾਣਾ ਖਾਣਗੇ ਅਰਵਿੰਦ ਕੇਜਰੀਵਾਲ
'ਆਟੋ ਸੰਵਾਦ' ਪ੍ਰੋਗਰਾਮ ਦੌਰਾਨ ਸੈਂਕੜੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ''ਦਿੱਲੀ ਸਰਕਾਰ ਵੱਲੋਂ ਆਟੋ ਅਤੇ ਟੈਕਸੀ ਚਾਲਕਾਂ ਲਈ ਕੀਤੇ ਬੇਮਿਸਾਲ ਕੰਮਾਂ ਕਰਕੇ ਦਿੱਲੀ ਦਾ ਹਰ ਇੱਕ ਆਟੋ ਚਾਲਕ ਮੈਨੂੰ (ਕੇਜਰੀਵਾਲ) ਆਪਣਾ ਭਾਈ ਮੰਨਦਾ ਹੈ। ਉਸੇ ਤਰਾਂ ਅੱਜ ਮੈਂ ਤੁਹਾਡਾ ਭਰਾ ਬਣਨ ਲਈ ਆਇਆ ਹਾਂ। ਇੱਕ ਰਿਸ਼ਤਾ ਬਣਾਉਣ ਆਇਆ ਹਾਂ। ਮੈਨੂੰ ਆਪਣਾ ਭਰਾ ਬਣਾ ਲਓ। ਤੁਹਾਡੀਆਂ ਸਾਰੀਆਂ ਦਿੱਕਤਾਂ ਪਰੇਸ਼ਾਨੀਆਂ ਦਾ ਹੱਲ ਭਾਈ ਬਣ ਕੇ ਹੀ ਕਰੂੰਗਾ। ਕੇਵਲ ਆਟੋ ਦੀ ਸਮੱਸਿਆ ਹੀ ਨਹੀਂ ਘਰ 'ਚ ਬੱਚੇ ਦੀ ਪੜਾਈ ਠੀਕ ਨਹੀਂ ਹੋ ਰਹੀ, ਕਿਸੇ ਦੀ ਸਿਹਤ ਠੀਕ ਨਹੀਂ, ਸਾਰੀਆਂ ਦਿੱਕਤਾਂ ਦਾ ਹੱਲ ਮੈਂ ਕਰਾਂਗਾ।''
ਇਸ ਮੌਕੇ ਕੇਜਰੀਵਾਲ ਨੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ 'ਤੇ ਆਧਾਰਿਤ ਇੱਕ ਸਾਂਝੀ ਕਾਰਪੋਰੇਸ਼ਨ ਬਣਾਉਣ ਦਾ ਐਲਾਨ ਕੀਤਾ ਤਾਂ ਕਿ ਉਹ ਖ਼ੁਦ ਨੀਤੀਆਂ ਬਣਾ ਸਕਣ।
ਕੇਜਰੀਵਾਲ ਨੇ ਦੱਸਿਆ ਕਿ ਦਿੱਲੀ 'ਚ 'ਆਪ' ਦੀ ਸਰਕਾਰ ਬਣਨ ਤੋਂ ਪਹਿਲਾਂ ਆਟੋ ਚਾਲਕਾਂ ਨੂੰ ਸਵੇਰ ਤੋਂ ਲੈ ਕੇ ਰਾਤ ਤੱਕ ਪਤਾ ਨਹੀਂ ਕਿੰਨੀ ਵਾਰ ਰਿਸ਼ਵਤ ਦੇਣੀ ਪੈਂਦੀ ਸੀ। ਕੇਜਰੀਵਾਲ ਨੇ ਕਿਹਾ ਕਿ ਆਟੋ-ਰਿਕਸ਼ਾ ਚਾਲਕਾਂ ਨੂੰ ਸੋਚੀ ਸਮਝੀ ਸਾਜ਼ਿਸ਼ ਨਾਲ ਮਾਫ਼ੀਆ ਕਹਿ ਕੇ ਬਦਨਾਮ ਕੀਤਾ ਜਾਂਦੀ ਸੀ, ਪਰੰਤੂ ਅਸੀਂ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਆਟੋ ਰਿਕਸ਼ਾ ਅਤੇ ਟੈਕਸੀ ਵਾਲਿਆਂ ਦੀ ਖੁੱਲ੍ਹੀ ਹਿਮਾਇਤ ਕਰਦਿਆਂ ਕਿਹਾ ਸੀ ਕਿ ਜੇ ਆਟੋ-ਰਿਕਸ਼ਾ ਅਤੇ ਟੈਕਸੀ ਵਾਲੇ ਮਾਫ਼ੀਆ ਹੁੰਦੇ ਤਾਂ ਇਹ ਵੀ ਝੁੱਗੀ-ਝੌਂਪੜੀਆਂ ਜਾਂ ਛੋਟੇ-ਮੋਟੇ ਘਰਾਂ 'ਚ ਰਹਿਣ ਦੀ ਥਾਂ ਕੋਠੀਆਂ ਬਣਾ ਕੇ ਰਹਿੰਦੇ।
ਕੇਜਰੀਵਾਲ ਨੇ ਕਿਹਾ ਕਿ ਮਾਫ਼ੀਆ ਆਟੋ-ਰਿਕਸ਼ਾ ਜਾਂ ਟੈਕਸੀ ਚਾਲਕ ਨਹੀਂ ਸਗੋਂ ਸਿਆਸਤਦਾਨ ਅਸਲੀ ਮਾਫ਼ੀਆ ਹੁੰਦਾ ਹੈ। ਆਟੋ ਅਤੇ ਟੈਕਸੀ ਚਾਲਕ ਤਾਂ ਇਸ ਭ੍ਰਿਸ਼ਟਾਚਾਰੀ ਤੰਤਰ ਦੇ ਪੀੜਤ ਹਨ।
ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਆਟੋ-ਰਿਕਸ਼ਾ ਅਤੇ ਟੈਕਸੀ ਚਾਲਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦਿੱਲੀ ਸਰਕਾਰ ਨੇ ਸਾਰੀਆਂ ਸੇਵਾਵਾਂ ਫੇਸਲੈਸ ਕਰ ਦਿੱਤੀਆਂ। ਜਿਸ ਨਾਲ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ। ਸਿਰਫ਼ ਫਿਟਨੈੱਸ ਸਰਟੀਫਿਕੇਟ ਲਈ ਇੱਕ ਚੱਕਰ ਦਫ਼ਤਰ ਲਗਾਉਣਾ ਪੈਂਦਾ ਹੈ। ਬਾਕੀ ਸਾਰੇ ਕੰਮ ਆਟੋ ਚਾਲਕ ਦੀ ਸਹੂਲਤ ਮੁਤਾਬਿਕ ਸਰਕਾਰੀ ਕਰਮਚਾਰੀ ਉਸ ਦੇ ਘਰ ਆ ਕੇ ਕਰਦਾ ਹੈ।
ਕੇਜਰੀਵਾਲ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਦਿੱਲੀ ਸਰਕਾਰ ਨੇ ਦਿੱਲੀ ਦੇ ਆਟੋ, ਟੈਕਸੀ ਅਤੇ ਟੈਂਪੂ ਚਾਲਕਾਂ ਨੂੰ ਪ੍ਰਤੀ ਮਹੀਨਾ 5000 ਰੁਪਏ ਦੀ ਮਦਦ ਦੇ ਕੇ ਕੁੱਲ 150 ਕਰੋੜ ਰੁਪਏ ਵੰਡੇ, ਜੋ ਦੇਸ਼ 'ਚ  ਕਿਸੇ ਵੀ ਸਰਕਾਰ ਨੇ ਆਪਣੇ ਸੂਬੇ ਦੇ ਆਟੋ ਅਤੇ ਟੈਕਸੀ ਚਾਲਕਾਂ ਨੂੰ ਦਿੱਤੇ ਹੋਣ।

ਇਹ ਵੀ ਪੜ੍ਹੋ : ਲੁਧਿਆਣਾ ’ਚ ਆਟੋ ਚਾਲਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕੀਤੇ ਵੱਡੇ ਵਾਅਦੇ
ਕੇਜਰੀਵਾਲ ਨੇ ਆਟੋ ਚਾਲਕਾਂ ਨੂੰ ਕਿਹਾ ਕਿ ਉਨ੍ਹਾਂ ਦੀਆਂ ਜੋ ਵੀ ਹੋਰ ਸਮੱਸਿਆਵਾਂ ਹਨ, ਉਹ ਲਿਖ ਕੇ ਦੇ ਦੇਣ। ਇੱਕ-ਇੱਕ ਸਮੱਸਿਆ ਦਾ ਪੱਕਾ ਗੱਲ ਕੀਤਾ ਜਾਵੇਗਾ। ਕੇਜਰੀਵਾਲ ਨੇ ਦੱਸਿਆ ਕਿ ਜਦੋਂ ਅਫ਼ਸਰ ਏ.ਸੀ ਕਮਰਿਆਂ 'ਚ ਬੈਠ ਕੇ ਯੋਜਨਾਵਾਂ ਬਣਾਉਂਦੇ ਹਨ ਤਾਂ ਸਮੱਸਿਆਵਾਂ ਹੱਲ ਹੋਣ ਦੀ ਥਾਂ ਹੋਰ ਵੱਧ ਜਾਂਦੀਆਂ ਹਨ। ਇਸ ਲਈ ਦਿੱਲੀ ਸਰਕਾਰ ਨੇ ਆਟੋ-ਟੈਕਸੀ ਚਾਲਕਾਂ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਜੋ ਕਮੇਟੀ ਗਠਿਤ ਕੀਤੀ ਉਸ 'ਚ 2-3 ਅਫ਼ਸਰਾਂ ਤੋਂ ਬਗੈਰ ਬਾਕੀ ਸਾਰੇ ਮੈਂਬਰ ਆਟੋ ਅਤੇ ਟੈਕਸੀ ਚਾਲਕ ਸਨ। ਇੱਥੋਂ ਤੱਕ ਲੰਬੇ ਸਮੇਂ ਕਿਰਾਏ 'ਚ ਵਾਧਾ ਨਾ ਹੋਣ ਕਰਕੇ ਕਿਰਾਇਆ ਵਧਾਉਣ ਦਾ ਫ਼ੈਸਲਾ ਵੀ ਖ਼ੁਦ ਆਟੋ-ਟੈਕਸੀ ਚਾਲਕਾਂ ਨੇ ਕੀਤਾ, ਜਿਸ ਨੂੰ ਸਰਕਾਰ ਨੇ ਲਾਗੂ ਕਰ ਦਿੱਤਾ।
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਕਿਸੇ ਵੀ ਆਟੋ ਚਾਲਕ ਨੂੰ ਪੁੱਛ ਕੇ ਦੇਖੋ ਉਹ (ਆਟੋ ਚਾਲਕ) ਦਿੱਲੀ ਸਰਕਾਰ ਦੀਆਂ ਰੱਜ ਕੇ ਤਾਰੀਫ਼ਾਂ ਕਰੇਗਾ, ਕਿਉਂਕਿ 'ਆਪ' ਦੀ ਸਰਕਾਰ ਨੇ ਪਹਿਲੀ ਵਾਰ ਆਟੋ ਚਾਲਕਾਂ ਨੂੰ ਨਾ ਕੇਵਲ ਲੰਬੇ ਸਮੇਂ ਤੋਂ ਚੱਲਦੀਆਂ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਤੋਂ ਰਾਹਤ ਦਿੱਤੀ, ਸਗੋਂ ਉਨ੍ਹਾਂ ਦੇ ਮਾਣ-ਸਨਮਾਨ ਨੂੰ ਵੀ ਬਹਾਲ ਕੀਤਾ। ਇਸ ਲਈ ਨਿਯਮਾਂ ਕਾਨੂੰਨਾਂ 'ਚ ਲੋੜੀਂਦੇ ਸੁਧਾਰ ਅਤੇ ਬਦਲਾਅ ਵੀ ਕੀਤੇ।
ਕੇਜਰੀਵਾਲ ਨੇ ਦੱਸਿਆ ਕਿ 2013 'ਚ ਜਦ ਪਹਿਲੀ ਵਾਰ 'ਆਪ' ਨੇ ਚੋਣ ਲੜੀ ਤਾਂ ਉਸ ਜਿੱਤ ਲਈ 70 ਪ੍ਰਤੀਸ਼ਤ ਭੂਮਿਕਾ ਆਟੋ-ਰਿਕਸ਼ਾ ਅਤੇ ਟੈਕਸੀ ਚਾਲਕਾਂ ਨੇ ਨਿਭਾਈ ਸੀ। ਇਸੇ ਤਰਾਂ ਅਗਲੀਆਂ ਦੋਵੇਂ ਰਿਕਾਰਡ ਜਿੱਤਾਂ 'ਚ ਵੀ ਆਟੋ, ਰਿਕਸ਼ਾ ਅਤੇ ਟੈਂਪੂ ਚਾਲਕਾਂ ਨੇ ਮਹੱਤਵਪੂਰਨ ਯੋਗਦਾਨ ਦਿੱਤਾ।
ਕੇਜਰੀਵਾਲ ਨੇ ਦੱਸਿਆ ਕਿ ਸਭ ਤੋਂ ਵੱਡੀ ਭੂਮਿਕਾ ਆਟੋ ਰਿਕਸ਼ਾ ਪਿੱਛੇ ਆਮ ਆਦਮੀ ਪਾਰਟੀ (ਛਾੜੂ) ਦਾ ਪੋਸਟਰ ਲਗਾ ਕੇ ਨਿਭਾਈ। ਇਸ ਦੇ ਨਾਲ ਹੀ ਮੰਚ ਉੱਤੇ ਪੰਜਾਬ ਦੇ ਆਟੋ ਰਿਕਸ਼ਾ ਚਾਲਕਾਂ ਲਈ 'ਇੱਕ ਮੌਕਾ ਕੇਜਰੀਵਾਲ' ਪੋਸਟਰ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ, ਜਿਸ ਨੂੰ ਬਾਅਦ 'ਚ ਕੇਜਰੀਵਾਲ ਨੇ ਆਪਣੇ ਹੱਥੀਂ ਇੱਕ ਆਟੋ ਉੱਤੇ ਚਿਪਕਾਇਆ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਹਾਜ਼ਰੀ ’ਚ ਬੋਲੇ ਭਗਵੰਤ ਮਾਨ, ਕਿਹਾ-ਦੇਸ਼ ਦੇ ਵਿਕਾਸ ਲਈ ਔਰਤਾਂ ਦਾ ਵਿਕਾਸ ਜ਼ਰੂਰੀ
ਇਸ ਤੋਂ ਪਹਿਲਾਂ ਵੱਖ-ਵੱਖ ਆਟੋ ਰਿਕਸ਼ਾ ਚਾਲਕਾਂ ਨੇ ਸ਼ਹਿਰਾਂ 'ਚ ਪਾਰਕਿੰਗ ਲਈ ਅਧਿਕਾਰਤ ਜਗਾ ਅਤੇ ਪ੍ਰਸ਼ਾਸਨ ਕੋਲੋਂ ਸਹਿਯੋਗ ਅਤੇ ਲੋੜੀਂਦੀਆਂ ਸਹੂਲਤਾਂ ਦੀ ਮੰਗ ਕੀਤੀ ਅਤੇ ਹੁਣ ਤੱਕ ਦੀਆਂ ਸਰਕਾਰਾਂ 'ਤੇ ਆਟੋ-ਰਿਕਸ਼ਾ ਚਾਲਕਾਂ ਨੂੰ ਨਜ਼ਰਅੰਦਾਜ਼ ਕਰਨ 'ਤੇ ਦੋਸ਼ ਲਗਾਏ। ਆਟੋ-ਰਿਕਸ਼ਾ ਅਤੇ ਟੈਂਪੂ-ਟੈਕਸੀ ਚਾਲਕਾਂ ਨੇ ਕਮਰਸ਼ੀਅਲ ਵਹੀਕਲਾਂ ਦੀ ਰਜਿਸਟ੍ਰੇਸ਼ਨ ਚੰਡੀਗੜ੍ਹ ਦੀ ਥਾਂ ਸਥਾਨਕ ਸ਼ਹਿਰਾਂ 'ਚ ਕੀਤੇ ਜਾਣ ਦੀ ਮੰਗ ਵੀ ਕੀਤੀ।
ਇਸ ਆਟੋ ਸੰਵਾਦ ਪ੍ਰੋਗਰਾਮ ਮੌਕੇ ਮੰਚ 'ਤੇ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਰਾਘਵ ਚੱਢਾ ਮੌਜੂਦ ਸਨ। ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਨਿਭਾਈ। ਇਸ ਪ੍ਰੋਗਰਾਮ 'ਚ 'ਆਪ' ਵਿਧਾਇਕਾਂ ਅਤੇ ਸੂਬਾ ਪੱਧਰੀ ਆਗੂਆਂ ਨੇ ਵੀ ਹਾਜ਼ਰੀ ਭਰੀ।

 

  • Auto owner
  • Kejriwal
  • dinner
  • ਕੇਜਰੀਵਾਲ
  • ਰਾਤਰੀ ਭੋਜ

ਰਾਜਾ ਵੜਿੰਗ ਦਾ ਸੁਖਬੀਰ ਬਾਦਲ ’ਤੇ ਪਲਟਵਾਰ, ਕਿਹਾ-ਮੈਂ ਪਹਿਲਾਂ ਵੀ ਸੰਤਰੀ ਸੀ ਤੇ ਹੁਣ ਵੀ ਸੰਤਰੀ ਹਾਂ

NEXT STORY

Stories You May Like

  • husband gets life imprisonment and a heavy fine
    ਪਤਨੀ ਦਾ ਕਤਲ ਕਰ ਘਰ ਦੇ ਵਿਹੜੇ 'ਚ ਸਾੜਨ ਦੀ ਕੋਸ਼ਿਸ਼, ਪਤੀ ਨੂੰ ਉਮਰ ਕੈਦ ਤੇ ਭਾਰੀ ਜੁਰਮਾਨਾ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • speeding innova hits auto rickshaw  girl dies
    ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ, ਕੁੜੀ ਦੀ ਮੌਤ
  • rahul gandhi s delhi march
    ਰਾਹੁਲ ਦਾ ‘ਦਿੱਲੀ ਮਾਰਚ’ ’ਚ ਸ਼ਾਮਲ ਹੋਣ ਦਾ ਸੱਦਾ
  • player who played in three t20 world cups suddenly announces retirement
    ਤਿੰਨ ਟੀ20 ਵਰਲਡ ਕੱਪ ਖੇਡਣ ਵਾਲੇ ਖਿਡਾਰੀ ਨੇ ਅਚਾਨਕ ਕਰ'ਤਾ ਸੰਨਿਆਸ ਦਾ ਐਲਾਨ
  • pakistan minister
    ਪਾਕਿ ਮੰਤਰੀ ਨੇ ਭਗਵੰਤ ਮਾਨ ਤੇ ਵਿਧਾਇਕਾਂ ਨੂੰ ਦਿੱਤਾ ਪਾਕਿਸਤਾਨ ਆਉਣ ਦਾ ਸੱਦਾ
  • india sco
    ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਦਿੱਲੀ ਆਉਣ ਦਾ ਸੱਦਾ ! 9 ਹੋਰ ਦੇਸ਼ਾਂ ਦੇ ਆਗੂ ਵੀ ਕਰਨਗੇ ਸ਼ਿਰਕਤ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +