Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    4:40:19 PM

  • dera beas  baba gurinder singh dhillon  bikram majithia

    ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ...

  • candidate in physical test

    ਪੁਲਸ ਭਰਤੀ ਲਈ ਪਾਸ ਕੀਤਾ ਫਿਜ਼ੀਕਲ ਟੈਸਟ ! ਬਾਹਰ...

  • u turn in the stock market sensex nifty make a remarkable recovery

    ਸ਼ੇਅਰ ਬਾਜ਼ਾਰ ਦਾ U-Turn : ਸੈਂਸੈਕਸ-ਨਿਫਟੀ ਨੇ...

  • harpal cheema on dera beas chief baba gurinder singh dhillon

    'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਨਵਜੋਤ ਸਿੱਧੂ ਦੇ 'ਭੀਖ' ਵਾਲੇ ਬਿਆਨ 'ਤੇ  ਕੇਜਰੀਵਾਲ ਦਾ ਪਲਟਵਾਰ, ਬਾਦਲ-ਕੈਪਟਨ 'ਤੇ ਵੀ ਚੁੱਕੇ ਸਵਾਲ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਦੇ 'ਭੀਖ' ਵਾਲੇ ਬਿਆਨ 'ਤੇ  ਕੇਜਰੀਵਾਲ ਦਾ ਪਲਟਵਾਰ, ਬਾਦਲ-ਕੈਪਟਨ 'ਤੇ ਵੀ ਚੁੱਕੇ ਸਵਾਲ

  • Updated: 18 Dec, 2021 03:13 PM
New Delhi
kejriwal responds to navjot sidhu s begging statement
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵਜੋਤ ਸਿੱਧੂ ਦੇ 'ਭੀਖ' ਵਾਲੇ ਬਿਆਨ 'ਤੇ ਪਲਟਵਾਰ ਕਰਦਿਆਂ ਵੱਡੇ ਸਵਾਲ ਚੁੱਕੇ ਹਨ। ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਟੀ. ਵੀ. ਅਤੇ ਅਖ਼ਬਾਰ ਵਾਲਿਆਂ ਨੇ ਤੁਹਾਡੇ  ਮੁੱਖ ਮੰਤਰੀ ਚੰਨੀ ਦੇ ਹਲਕੇ ’ਚ ਰੇਤਾ ਚੋਰੀ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਰੇਤ ਮਾਫ਼ੀਆ ਨਾਲ ਸੰਬੰਧ ਹੋਣ ਕਰਕੇ ਉਹ ਕੋਈ ਕਾਰਵਾਈ ਨਹੀਂ ਕਰ ਰਹੇ। ਬਾਦਲ ਜੀ ਅਤੇ ਕੈਪਟਨ ਸਾਬ੍ਹ ਦੋਵੇਂ ਇਸ ’ਤੇ ਚੁੱਪ ਹਨ। ਤੁਸੀਂ ਵੀ ਚੁੱਪ ਹੋ। ਕਿਉਂ? ਮੁੱਖ ਮੰਤਰੀ ਚੰਨੀ ਤੋਂ ਲੈ ਕੇ ਹੇਠਾਂ ਤੱਕ ਰੇਤਾ ਚੋਰੀ ਹੋ ਰਹੀ ਹੈ। ਜੇਕਰ ਰੇਤਾ ਚੋਰੀ ਨੂੰ ਰੋਕਿਆ ਜਾਵੇ ਤਾਂ 20 ਹਜ਼ਾਰ ਕਰੋੜ ਰੁਪਏ ਆਉਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਧਮਾਕਾ ਕਰਨ ਦੀ ਰੌਂਅ 'ਚ ਭਾਜਪਾ, ਬਦਲਣਗੇ ਸਿਆਸੀ ਸਮੀਕਰਨ

ਦਰਅਸਲ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ 'ਤੇ ਸਵਾਲ ਖੜ੍ਹੇ ਕਰਦਿਆਂ ਪੁੱਛਿਆ ਸੀ ਕਿ ਇਨ੍ਹਾਂ ਨੂੰ ਪੂਰੀਆਂ ਕਰਨ ਲਈ ਪੈਸਾ ਕਿੱਥੋਂ ਆਵੇਗਾ।ਸਿੱਧੂ ਨੇ ਕੇਜਰੀਵਾਲ ਨੂੰ ਮਿਹਣਾ ਮਾਰਦਿਆਂ ਕਿਹਾ ਸੀ ਕਿ ਲੋਕਾਂ ਨੂੰ ਮੂਰਖ ਨਾ ਬਣਾਓ।ਪੰਜਾਬੀਆਂ ਨੂੰ ਰੁਜ਼ਗਾਰ ਚਾਹੀਦਾ ਹੈ ਨਾ ਕਿ ਭੀਖ। ਸਿੱਧੂ ਨੇ ਆਪਣੇ ਪੰਜਾਬ ਮਾਡਲ ਨੂੰ ਮਿਸਾਲੀ ਦੱਸਦਿਆਂ ਕਿਹਾ ਸੀ ਕਿ ਇਹੀ ਇੱਕੋ-ਇੱਕ ਮਾਡਲ ਹੈ ਜੋ ਪੰਜਾਬੀਆਂ ਨੂੰ ਰੁਜ਼ਗਾਰ ਤੇ ਵਿਕਾਸ ਦੇ ਮੌਕੇ ਦੇ ਸਕਦਾ ਹੈ। ਅੱਜ ਸਿੱਧੂ ਦੇ ਉਸ ਟਵੀਟ ਨੂੰ ਰੀਟਵੀਟ ਕਰਦਿਆਂ ਕੇਜਰੀਵਾਲ ਨੇ ਰੇਤਾ ਚੋਰੀ ਰੋਕ ਕੇ 20 ਹਜ਼ਾਰ ਕਰੋੜ ਰੁਪਏ ਪੰਜਾਬ ਦੇ ਖ਼ਜ਼ਾਨੇ ਵਿੱਚ ਆਉਣ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਪੰਜਾਬ ਵਿੱਚ ਰੇਤਾ ਦੀ ਹੋ ਰਹੀ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਬਾਦਲ-ਕੈਪਟਨ ਦੀ ਚੁੱਪੀ 'ਤੇ ਸਵਾਲ ਚੁੱਕੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ 'ਆਪ' ਆਗੂ ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਰੇਡ ਕਰਕੇ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਦੇ ਇਲਜ਼ਾਮ ਲਗਾਏ ਸਨ। ਅਗਲੇ ਹੀ ਦਿਨ ਮੁੱਖ ਮੰਤਰੀ ਚੰਨੀ ਨੇ ਇਕ ਹੋਰ ਰੇਤ ਦੀ ਖੱਡ 'ਤੇ ਪਹੁੰਚ ਕੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਕਿਤੇ ਵੀ ਰੇਤਾ ਚੋਰੀ ਨਹੀਂ ਹੋ ਰਹੀ। ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ 'ਆਪ' ਵੱਲੋਂ ਮੁੱਦੇ ਨੂੰ ਬੇਵਜ੍ਹਾ ਉਠਾਇਆ ਜਾ ਰਿਹਾ ਹੈ ਪੰਜਾਬ ਵਿੱਚ ਰੇਤ ਸਰਕਾਰੀ ਹੁਕਮਾਂ ਅਨੁਸਾਰ ਤੈਅ ਰੇਟ 'ਤੇ ਹੀ ਮਿਲ ਰਹੀ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਨੇ ਸ਼ੁਰੂ ਕੀਤਾ 'ਮਿਸ਼ਨ ਨਵਾਂ ਅਤੇ ਸੁਨਹਿਰਾ ਪੰਜਾਬ', ਮਿਸ ਕਾਲ ਜ਼ਰੀਏ ਜੁੜ ਸਕਦੇ ਨੇ ਲੋਕ

ਨੋਟ : ਕੇਜਰੀਵਾਲ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

  • Arvind Kejriwal
  • Navjot Singh Sidhu
  • Charanjit Singh Channi
  • ਅਰਵਿੰਦ ਕੇਜਰੀਵਾਲ
  • ਨਵਜੋਤ ਸਿੱਧੂ
  • ਚਰਨਜੀਤ ਸਿੰਘ ਚੰਨੀ

ਲੁਧਿਆਣਾ ਪੁੱਜੇ 'ਬਲਬੀਰ ਸਿੰਘ ਰਾਜੇਵਾਲ' ਨੇ ਚੋਣਾਂ ਨੂੰ ਲੈ ਕੇ ਦਿੱਤਾ ਇਹ ਬਿਆਨ

NEXT STORY

Stories You May Like

  • navjot kaur sidhu congress raja warring
    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
  • partap singh bajwa statement
    ਬਾਜਵਾ ਨੇ ਕੇਜਰੀਵਾਲ ਦੀ ਚੁੱਪੀ ’ਤੇ ਚੁੱਕੇ ਸਵਾਲ, ਕਿਹਾ-ਮੁਆਫ਼ੀ ਮੰਗੇ ਆਤਿਸ਼ੀ
  • bjp raises questions on punjab government  s   health insurance scheme
    ਭਾਜਪਾ ਨੇ ਪੰਜਾਬ ਸਰਕਾਰ ਦੀ 'ਸਿਹਤ ਬੀਮਾ ਯੋਜਨਾ' 'ਤੇ ਚੁੱਕੇ ਸਵਾਲ, ਪੜ੍ਹੋ ਤਰੁਣ ਚੁੱਘ ਦਾ ਬਿਆਨ (ਵੀਡੀਓ)
  • mann government preparing to cheat punjabis
    'ਪੰਜਾਬ ਸਰਕਾਰ ਦੀਆਂ ਸਕੀਮਾਂ ਸਿਰਫ਼ ਇਕ ਡਰਾਮੇਬਾਜ਼ੀ', ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ (ਵੀਡੀਓ)
  • sant premanand maharaj ji  navjot kaur sidhu
    ਸੰਤ ਪ੍ਰੇਮਾਨੰਦ ਮਹਾਰਾਜ ਜੀ ਨੂੰ ਮਿਲਣ ਪਹੁੰਚੀ ਨਵਜੋਤ ਕੌਰ ਸਿੱਧੂ
  • navjot sidhu expressed his displeasure in a poetic style
    'ਜੋ ਨਹੀਂ ਮਿਲਾ ਉਸੇ ਦਫ਼ਾ ਕੀਜੀਏ...', ਸ਼ਾਇਰਾਨਾ ਅੰਦਾਜ਼ 'ਚ ਨਵਜੋਤ ਸਿੱਧੂ ਨੇ ਦਿਖਾਈ ਨਾਰਾਜ਼ਗੀ (ਵੀਡੀਓ)
  • sheetal angural on mohinder bhagat
    'ਹੁਣ ਆਪਣੇ ਮੰਤਰੀ 'ਤੇ ਕਾਰਵਾਈ ਕਰਨਗੇ CM ਮਾਨ?' ਸ਼ੀਤਲ ਅੰਗੁਰਾਲ ਨੇ ਵੀਡੀਓ ਸਾਂਝੀ ਕਰਦਿਆਂ ਚੁੱਕੇ ਸਵਾਲ
  • thieves target three shops in one night
    ਇਕੋ ਰਾਤ 'ਚ ਚੋਰਾਂ ਨੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਦੁਕਾਨਦਾਰਾਂ ਨੇ ਸੁਰੱਖਿਆ 'ਤੇ ਚੁੱਕੇ ਸਵਾਲ
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • cold wave continues in haryana and punjab
      ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ
    • bikram majithia bail supreme court
      ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
    • fraud case
      ਆਨਲਾਈਨ ਨਿਵੇਸ਼ ਦੇ ਨਾਂ ’ਤੇ 14 ਲੱਖ ਠੱਗਣ ਵਾਲੇ ਕਾਬੂ
    • nri attacked with kirpans in punjab
      ਪੰਜਾਬ 'ਚ NRI 'ਤੇ ਕਿਰਪਾਨਾਂ ਨਾਲ ਹਮਲਾ, ਕਮਰੇ ਅੰਦਰ ਲੁਕਿਆ ਤਾਂ 15-16...
    • bikram majithia dera beas baba gurinder singh dhillon
      ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'
    • pargat singh on budget
      ਕੇਂਦਰੀ ਬਜਟ 'ਤੇ ਬੋਲੇ ਪਰਗਟ ਸਿੰਘ, ਹਮੇਸ਼ਾ ਵਾਂਗ ਪੰਜਾਬ ਦੀ ਪੂਰੀ ਤਰ੍ਹਾਂ ਅਣਦੇਖੀ
    • son sent abroad by pledging land
      ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ...
    • sacrilege in ludhiana
      ਲੁਧਿਆਣਾ ਦੇ ਸ਼ਿਵ ਮੰਦਰ 'ਚ ਵੱਡੀ ਬੇਅਦਬੀ! ਪੁਲਸ ਵੱਲੋਂ ਪਰਚਾ ਦਰਜ
    • why is cm mann afraid of meeting prime minister modi
      CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ...
    • pm narendra modi reached jalandhar
      PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +