Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:00:30 PM

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • punjab school teacher

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ...

  • miri piri khalsa march leaves for next stage from guru bir baba buddha sahib

    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਕੇਜਰੀਵਾਲ ਤਾਂ ਜੰਮਿਆ ਵੀ ਨਹੀਂ ਸੀ ਜਦ ਬਾਦਲ ਸਾਬ੍ਹ ਨੇ ਬਿਜਲੀ ਮੁਆਫ਼ ਕੀਤੀ ਸੀ : ਰੋਜ਼ੀ ਬਰਕੰਦੀ

MALWA News Punjabi(ਮਾਲਵਾ)

ਕੇਜਰੀਵਾਲ ਤਾਂ ਜੰਮਿਆ ਵੀ ਨਹੀਂ ਸੀ ਜਦ ਬਾਦਲ ਸਾਬ੍ਹ ਨੇ ਬਿਜਲੀ ਮੁਆਫ਼ ਕੀਤੀ ਸੀ : ਰੋਜ਼ੀ ਬਰਕੰਦੀ

  • Updated: 30 Jun, 2021 04:46 PM
Sri Muktsar Sahib
kejriwal rosy barkandi bijli maaf sri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਬੀਤੇ ਦਿਨ ਚੰਡੀਗੜ੍ਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ’ਚ ਸਰਕਾਰ ਆਉਣ ਤੇ 300 ਯੂਨਿਟ ਮੁਆਫ਼ ਕਰਨ ਦੇ ਕੀਤੇ ਵਾਅਦੇ ਸਬੰਧੀ ਪੱਤਰਕਾਰਾਂ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ 1997 ’ਚ ਕੇਜਰੀਵਾਲ ਤਾਂ ਜੰਮਿਆ ਹੀ ਨਹੀਂ ਸੀ ਜਦ ਬਾਦਲ ਸਾਹਿਬ ਨੇ ਪੰਜਾਬ ’ਚ 200 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਫਰੀਦਕੋਟ 'ਚ ਵੱਡੀ ਘਟਨਾ : 2 ਬੱਚਿਆਂ ਨੂੰ ਮਾਰਨ ਉਪਰੰਤ ਪਿਓ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆ ਕੇ ਇਕੱਲੇ ਐਲਾਨ ਕਰਨ ਨਾਲ ਕੁੱਝ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਇਕੱਲੀ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ ਜਿਸ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬੀ ਅਤੇ ਫੈਸਲੇ ਵੀ ਪੰਜਾਬ ’ਚ ਹੁੰਦੇ ਹਨ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਝਬੇਲਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਵਿਰੁੱਧ ਅੱਜ ਧਰਨਾ ਦਿੱਤਾ ਗਿਆ। ਇਸ ਦੌਰਾਨ ਬੁਲਾਰਿਆਂ ਦੋਸ਼ ਲਾਇਆ ਕਿ ਝੋਨੇ ਦੇ ਸੀਜ਼ਨ ’ਚ ਸਰਕਾਰ ਕਿਸਾਨਾਂ ਨੂੰ ਪੂਰੀ ਬਿਜਲੀ ਅਤੇ ਪਾਣੀ ਦੀ ਸਪਲਾਈ ਦੇਣ ਦੇ ਮਾਮਲੇ ’ਚ ਫੇਲ ਰਹੀ ਹੈ।ਇਸ ਦੌਰਾਨ ਰੋਜੀ ਬਰਕੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਪਹਿਲੀ ਵਾਰ ਇੰਝ ਹੋਇਆ ਕਿ ਝੋਨੇ ਦੀ ਬਿਜਾਈ ਦੌਰਾਨ ਪਹਿਲੀ ਵਾਰ ਹੋਇਆ ਕਿ ਮਾਇਨਰ ’ਚ ਵੀ ਵਾਰਬੰਦੀ ਆ ਰਹੀ ਹੈ।

ਇਹ ਵੀ ਪੜ੍ਹੋ: ਜਾਣੋ ਵਿਧਾਇਕ ਫਤਿਹਜੰਗ ਬਾਜਵਾ ਦੀ ਨਿੱਜੀ ਜ਼ਿੰਦਗੀ ਦੇ ਰੌਚਕ ਕਿੱਸੇ (ਵੀਡੀਓ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Kejriwal
  • Rosy Barkandi
  • Bijli Maaf
  • Sri Muktsar Sahib
  • ਕੇਜਰੀਵਾਲ
  • ਰੋਜ਼ੀ ਬਰਕੰਦੀ 
  • ਬਿਜਲੀ ਮੁਆਫ਼
  • ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਨੇ ਕੀਤਾ ਭਾਜਪਾ ਆਗੂ ਸ਼ਵੇਤ ਮਲਿਕ ਦਾ ਘਿਰਾਓ,ਕਿਸਾਨਾਂ ਅਤੇ ਪੁਲਸ ਵਿਚਕਾਰ ਧੱਕਾਮੁੱਕੀ

NEXT STORY

Stories You May Like

  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • jairam ramesh  narendra modi  rahul gandhi  mallikarjun kharge  letter
    'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ
  • irfan pathan takes aim at virat s critics
    "ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • molasses flood occurred here
    ਇਥੇ ਆਇਆ ਸੀ ਗੁੜ ਦਾ ਹੜ੍ਹ, 21 ਲੋਕਾਂ ਦੀ ਹੋਈ ਸੀ ਮੌਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • dsp satbir singh bains suspended
      ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
    • jaspreet jassa who shot himself in a moving scorpio case
      ਚਲਦੀ ਸਕਾਰਪੀਓ 'ਚ ਖੁਦ ਨੂੰ ਗੋਲੀ ਮਾਰਨ ਵਾਲਾ ਜਸਪ੍ਰੀਤ ਜੱਸਾ ਈਸੇਵਾਲ ਗੈਂਗਰੇਪ...
    • major action taken against barnala dsp satvir singh
      ਬਰਨਾਲਾ ਦੇ DSP ਸਤਵੀਰ ਸਿੰਘ 'ਤੇ ਹੋ ਗਿਆ ਵੱਡਾ ਐਕਸ਼ਨ ! ਤੁਰੰਤ ਪ੍ਰਭਾਵ ਨਾਲ ਕਰ...
    • uncle and nephew water turn bathinda police
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • terrible accident  prominent businessman  death of businessman
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
    • punjab hotel  lover girlfriend
      PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ...
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +