Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    8:59:57 AM

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • 300 crores property dsp house raid

    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP...

  • 40 days 70 times theft cctv footage ram temple case

    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ',...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਜਰੀਵਾਲ ਦੀ 1000 ਰੁਪਏ ਦੀ ਗਰੰਟੀ ਬਾਰੇ ਸਾਰੇ ਜ਼ਿਲ੍ਹਿਆਂ ’ਚ ਕੱਢੇ ਗਏ ‘ਧੰਨਵਾਦ ਕੇਜਰੀਵਾਲ ਮਾਰਚ’

PUNJAB News Punjabi(ਪੰਜਾਬ)

ਕੇਜਰੀਵਾਲ ਦੀ 1000 ਰੁਪਏ ਦੀ ਗਰੰਟੀ ਬਾਰੇ ਸਾਰੇ ਜ਼ਿਲ੍ਹਿਆਂ ’ਚ ਕੱਢੇ ਗਏ ‘ਧੰਨਵਾਦ ਕੇਜਰੀਵਾਲ ਮਾਰਚ’

  • Updated: 29 Nov, 2021 07:47 PM
Chandigarh
kejriwal rs 1 000 guarantee   thanksgiving kejriwal march   all districts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲਾਂ ਤੋਂ ਉੱਪਰ ਦੀਆਂ ਸਾਰੀਆਂ ਔਰਤਾਂ ਦੇ ਸਨਮਾਨ ਦੇ ਰੂਪ ’ਚ ਉਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੇ ਸਵਾਗਤ ’ਚ ਪੰਜਾਬ ਮਹਿਲਾ ਵਿੰਗ ਦੀ ਅਗਵਾਈ ’ਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ‘ਧੰਨਵਾਦ ਕੇਜਰੀਵਾਲ ਮਾਰਚ’ ਕੱਢੇ ਗਏ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਮੋਹਾਲੀ (ਐੱਸ. ਐੱਸ. ਨਗਰ), ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫਰੀਦਕੋਟ, ਮੋਗਾ, ਤਰਨਤਾਰਨ, ਸ੍ਰੀ ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ ਅਤੇ ਹੋਰ ਜ਼ਿਲ੍ਹਿਆਂ ਵਿਚ ‘ਧੰਨਵਾਦ ਕੇਜਰੀਵਾਲ ਮਾਰਚ’ ਕੱਢਿਆ ਗਿਆ।

PunjabKesari

ਇਹ ਵੀ ਪੜ੍ਹੋ : ਕੇਜਰੀਵਾਲ ਦਾ ਸੁਖਬੀਰ ਬਾਦਲ ਨੂੰ ਵੱਡਾ ਸਵਾਲ, ਕਿਹਾ-CM ਚੰਨੀ ਖ਼ਿਲਾਫ ਇਕ ਵੀ ਲਫ਼ਜ਼ ਕਿਉਂ ਨਹੀਂ ਬੋਲਦੇ

ਇਸ ਮਾਰਚ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲਾਂ ਤੋਂ ਜ਼ਿਆਦਾ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤੀਜੀ ਗਰੰਟੀ ਦੇ ਸੰਬੰਧ ’ਚ ਜਾਗਰੂਕ ਕੀਤਾ ਗਿਆ। ਸਰਬਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਦਦ ਨੂੰ ਸਾਰੀਆਂ ਔਰਤਾਂ ਸਨਮਾਨ ਦੇ ਰੂਪ ’ਚ ਲੈ ਰਹੀਆਂ ਹਨ।

PunjabKesari

ਇਸ ਕਾਰਨ ਪੰਜਾਬ ਦੀ ਨਾਰੀ ਸ਼ਕਤੀ ਪ੍ਰਗਤੀ ਦੇ ਮਾਰਗ ’ਤੇ ਚੱਲਣ ਲਈ ਹੁਣ ਪ੍ਰੰਪਰਿਕ ਰਾਜਨੀਤਕ ਪਿੱਠਭੂਮੀ ’ਚ ਬਦਲਾਅ ਕਰਨ ਦੇ ਕੰਮ ਦੀ ਰਾਜਨੀਤੀ ਲਈ ‘ਇਕ ਮੌਕਾ ਅਰਵਿੰਦ ਕੇਜਰੀਵਾਲ ਨੂੰ’ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ, ਅਕਾਲੀ ਦਲ ਬਾਦਲ, ਬਹੁਜਨ ਸਮਾਨ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਨੀਂਦ ਉੱਡੀ ਹੋਈ ਹੈ।

ਇਹ ਵੀ ਪੜ੍ਹੋ : ਸੰਸਦ ’ਚ ਸੱਚ ਦਾ ਸਾਹਮਣਾ ਕਰਨ ਤੋਂ ਭੱਜੀ ਮੋਦੀ ਸਰਕਾਰ : ਭਗਵੰਤ ਮਾਨ

PunjabKesari

ਇਸੇ ਬੌਖਲਾਹਟ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਾਰੇ ਹੋਰ ਦਲਾਂ ਦੇ ਆਗੂ ਖੋਖਲੇ ਐਲਾਨ ਕਰਨ ’ਚ ਜੁੱਟ ਗਏ ਹਨ। ਹਾਲਾਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੋਖਲੇ ਐਲਾਨਾਂ ’ਤੇ ਉਨ੍ਹਾਂ ਦੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਵਾਲ ਕਰ ਰਹੇ ਹਨ। ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਸਿੰਘ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਠਾਣ ਚੁੱਕੀਆਂ ਹਨ ਕਿ ਅਕਾਲੀ ਦਲ ਬਾਦਲ, ਬਸਪਾ, ਭਾਜਪਾ ਅਤੇ ਕਾਂਗਰਸ ਦੇ ਆਗੂ ਸਾਲਾਂ ਤੋਂ ਵਿਸ਼ਵਾਸਘਾਤ ਕਰਕੇ ਉਨ੍ਹਾਂ ਨੂੰ ਕਰਜ਼ੇ ਦੇ ਭਾਰ ਥੱਲੇ ਦੱਬ ਰਹੇ ਹਨ।

PunjabKesari

ਇੱਥੋਂ ਤੱਕ ਕਿ ਲੱਖਾਂ ਨੌਜਵਾਨ ਪੰਜਾਬ ਭਰ ’ਚ ਕਾਂਗਰਸ ਸਰਕਾਰ ਦੇ ਖ਼ਿਲਾਫ਼ ਰੋਜ਼ਗਾਰ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨੂੰ ਲੁੱਟਣ ’ਚ ਕੋਈ ਕਸਰ ਨਹੀਂ ਛੱਡੀ।

PunjabKesari

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਟ ਕਰ ਕੇ ਦੱਸੋੋ
 

  • Arvind Kejriwal
  • Aam Aadmi Party
  • Thank You Kejriwal March
  • Rs1000 Guarantee
  • ਅਰਵਿੰਦ ਕੇਜਰੀਵਾਲ
  • ਆਮ ਆਦਮੀ ਪਾਰਟੀ
  • ਧੰਨਵਾਦ ਕੇਜਰੀਵਾਲ ਮਾਰਚ
  • 1000 ਰੁਪਏ ਗਰੰਟੀ

ਸਿਸੋਦੀਆ ਵੱਲੋਂ ਜਾਰੀ ਦਿੱਲੀ ਦੇ ਸਕੂਲਾਂ ਦੀ ਲਿਸਟ ’ਤੇ ਪਰਗਟ ਸਿੰਘ ਨੇ ਚੁੱਕੇ ਵੱਡੇ ਸਵਾਲ

NEXT STORY

Stories You May Like

  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • 1000 new plants
    ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ ਤਾਕਾਇਚੀ ਦੀ ਗੱਲਬਾਤ ਮਗਰੋਂ ਹੋਇਆ ਐਲਾਨ
  • haryana  grain scam  1000 tonnes paddy  missing
    ਹਰਿਆਣਾ 'ਚ ਅਨਾਜ ਘੁਟਾਲਾ: 1000 ਟਨ ਝੋਨੇ ਦੇ ਗਾਇਬ ਹੋਣ ਨਾਲ ਮਚੀ ਹਾਹਾਕਾਰ, ਚੌਲ ਮਿੱਲ ਮਾਲਕ ਗ੍ਰਿਫ਼ਤਾਰ
  • kejriwal  s guarantee turned out to be a jumla
    ਕੇਜਰੀਵਾਲ ਦੀ ਗਾਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ਼ 600 ਕਰੋੜ 'ਤੇ ਸਿਮਟਿਆ : ਢਿੱਲੋਂ
  • foreign investors continue selling  withdraw rs 49 430 crore
    ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430 ਕਰੋੜ ਕੱਢੇ
  • a major incident of daylight theft
    ਦਿਨ-ਦਿਹਾੜੇ ਚੋਰ ਦੀ ਵੱਡੀ ਵਾਰਦਾਤ, ਇਕ ਕੱਪੜੇ ਦੀ ਦੁਕਾਨ ’ਚੋਂ ਹਜ਼ਾਰਾਂ ਰੁਪਏ ਦਾ ਮਾਲ ਲੈ ਕੇ ਫਰਾਰ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +