Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    4:54:11 PM

  • sukhpal khaira on gurinder dhillon

    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ...

  • after bikram majithia s bail harsimrat kaur badal shares lawyer s video on x

    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ...

  • russia fires 450 drones and 70 missiles at ukraine day before us brokered talks

    ਰੂਸ ਦਾ ਯੂਕ੍ਰੇਨ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ...

  • silver rose by rs 34 137 due to these 3 reasons

    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਜਰੀਵਾਲ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੇ : ਕੈਪਟਨ

PUNJAB News Punjabi(ਪੰਜਾਬ)

ਕੇਜਰੀਵਾਲ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੇ : ਕੈਪਟਨ

  • Updated: 22 Dec, 2020 08:57 PM
Chandigarh
kejriwal should not go beyond etiquette captain
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਂਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਸਿਰਫ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਉਹ ਦੁਸ਼ਮਣ ਗੁਆਂਢੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਵੀ ਸੰਕੋਚ ਨਹੀਂ ਕਰਨਗੇ ਜਦੋਂ ਵੀ ਗੁਆਂਢੀ ਦੁਸ਼ਮਣ ਦੇਸ਼ਾਂ ਵੱਲੋਂ ਅੰਦਰੂਨੀ ਸੁਰੱਖਿਆ ਮਾਮਲਿਆਂ ਵਿੱਚ ਸ਼ੈਅ ਦਿੱਤੀ ਜਾਂਦੀ ਰਹੇਗੀ।
ਆਪ ਨੇਤਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਇਨ੍ਹਾਂ ਦੀ ਘੋਰ ਨਿੰਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਵਿੱਚ ਕਤਈ ਸੱਚ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਪਰਿਵਾਰ 'ਤੇ ਚੱਲ ਰਹੇ ਈ.ਡੀ.ਕੇਸਾਂ ਦੇ ਸਬੰਧ ਵਿੱਚ ਮਿਲੇ ਸਨ। ਉਨ੍ਹਾਂ ਆਪ 'ਤੇ ਵਰ੍ਹਦਿਆਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਝੂਠ ਅਤੇ ਛਲ-ਫਰੇਬ 'ਤੇ ਆਧਾਰਿਤ ਉਨ੍ਹਾਂ ਖਿਲਾਫ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਈ.ਡੀ. ਵੱਲੋਂ ਉਨ੍ਹਾਂ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਈ.ਡੀ. ਵੱਲੋਂ ਦਰਜ ਇਕ ਕੇਸ ਪਿਛਲੇ ਇਕ ਦਹਾਕੇ ਤੋਂ ਚੱਲ ਰਿਹਾ ਹੈ ਤੇ ਉਹ ਵੀ ਫੇਮਾ ਐਕਟ ਦੇ ਅਧੀਨ ਹੈ ਜੋ ਕਿ ਸਿਵਲ/ਵਿੱਤੀ ਮਾਮਲੇ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਦੇ ਪੁੱਤਰ ਨੂੰ ਇਸ ਤੋਂ ਪਹਿਲਾਂ ਭੇਜੇ ਆਮਦਨ ਕਰ ਦੇ ਗਲਤ ਅਨੁਮਾਨਾਂ ਦੇ ਹੁਕਮਾਂ 'ਤੇ ਵੀ ਰੋਕ ਲਗਾ ਦਿੱਤੀ ਸੀ। ਬੁਖਲਾਹਟ ਵਿੱਚ ਆ ਕੇ ਆਮਦਨ ਕਰ ਵਿਭਾਗ ਨੇ ਹੁਣ ਉਨ੍ਹਾਂ ਨੂੰ ਸਮੁੱਚੇ ਪਰਿਵਾਰ ਸਮੇਤ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਅਤੇ ਇਥੋਂ ਤੱਕ ਕਿ ਉਨ੍ਹਾਂ ਦੇ ਛੋਟੇ ਪੋਤੇ-ਪੋਤੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਨੂੰ ਕਾਲਾ ਧਨ ਰੋਕੂ ਐਕਟ ਤਹਿਤ ਨੋਟਿਸ ਜਾਰੀ ਕੀਤੇ ਗਏ ਜਿਨ੍ਹਾਂ ਨਾਲ ਕਾਨੂੰਨੀ ਢੰਗ ਨਾਲ ਨਿਪਟਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ਜੰਤਰ-ਮੰਤਰ ਧਰਨੇ 'ਤੇ ਬੈਠੇ ਐੱਮ. ਪੀ. ਗੁਰਜੀਤ ਔਜਲਾ ਕੋਰੋਨਾ ਪਾਜ਼ੇਟਿਵ

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵਰਗਾ ਸਿਖਾਂਦਰੂ ਤੇ ਨਿਕੰਮਾ ਸਿਆਸਤਦਾਨ ਹੀ ਅਜਿਹੇ ਨਤੀਜੇ 'ਤੇ ਪਹੁੰਚ ਸਕਦਾ ਹੈ ਜਦੋਂ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੇਸ਼ ਕੀਤੀ ਜਾ ਰਹੀ ਤਸਵੀਰ ਤੋਂ ਅਸਲ ਤਸਵੀਰ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ। ਅੰਮ੍ਰਿਤਸਰ (ਦਿਹਾਤੀ) ਜ਼ਿਲੇ ਵਿੱਚ ਕੌਮਾਂਤਰੀ ਸਬੰਧਾਂ ਨਾਲ ਜੁੜੇ ਡਰੋਨ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਪੰਜ ਦਿਨ ਬਾਅਦ ਇਕ ਡਰੋਨ ਰਾਹੀਂ 19 ਤੇ 20 ਦਸੰਬਰ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਸੁੱਟੇ ਗਏ 11 ਹੈਂਡ ਗ੍ਰਨੇਡ ਜ਼ਬਤ ਕਰਨ ਦੀ ਘਟਨਾ ਜਿਸ ਨੂੰ ਅੱਜ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ ਹੈ। ਇਸ ਕਰਕੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਕਿ ਸੂਬਾਈ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਠੋਸ ਰਣਨੀਤੀ ਘੜਨ ਵਾਸਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਕਿਉਂ ਜੋ ਗੁਆਂਢੀ ਮੁਲਕ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਹੀ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਈ ਘਟਨਾਵਾਂ ਮੀਡੀਆ ਵਿੱਚ ਰਿਪੋਰਟ ਨਹੀਂ ਹੁੰਦੀਆਂ ਕਿਉਂਕਿ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਬਚਣ ਲਈ ਇਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾਂਦਾ। ਹਾਲਾਂਕਿ ਸੂਬੇ ਦੇ ਮੁੱਖ ਮੰਤਰੀ ਦੇ ਤੌਰ 'ਤੇ ਉਨ੍ਹਾਂ ਦੀ ਇਹ ਡਿਊਟੀ ਬਣਦੀ ਹੈ ਕਿ ਅਜਿਹੀ ਹਰੇਕ ਤਰ੍ਹਾਂ ਦੀ ਗਤੀਵਿਧੀ ਬਾਰੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਾਲੇ ਖੇਤੀ ਕਾਨੂੰਨਾਂ ਬਾਰੇ ਆਪਣੇ ਦੋਗਲੇ ਸਟੈਂਡ ਤੋਂ ਦੁੱਧ ਧੋਤਾ ਸਾਬਤ ਹੋਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਤਾਂ ਇਸ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿੱਤਾ ਅਤੇ ਹੁਣ ਕਿਸਾਨਾਂ ਪ੍ਰਤੀ ਝੂਠੀ ਹਮਦਰਦੀ ਦਿਖਾ ਕੇ ਇਸ ਨਾਜ਼ੁਕ ਮੁੱਦੇ 'ਤੇ ਮੱਗਰਮੱਛ ਦੇ ਹੰਝੂ ਵਹਾਏ ਜਾ ਰਹੇ ਹਨ ਜੋ ਸਿਰਫ ਤੇ ਸਿਰਫ ਕੇਜਰੀਵਾਲ ਦੀਆਂ ਨੌਟੰਕੀਆਂ ਤੋਂ ਵੱਧ ਕੁੱਝ ਨਹੀਂ।

ਇਹ ਵੀ ਪੜ੍ਹੋ : ‘ਕੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ

ਆਪ ਦੇ ਆਗੂਆਂ 'ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਦਾ ਪਾਖੰਡੀ ਦੱਸਦਿਆਂ ਕਿਹਾ ਕਿ ਉਸ ਦੇ ਹੱਥਠੋਕਿਆਂ ਦੀ ਅੱਖ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਉਤੇ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਸੀਂ ਤਾਂ ਸਿਰਫ ਸਸਤੀ ਸਿਆਸੀ ਸ਼ੋਹਰਤ ਖੱਟਣ ਲਈ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਜਦੋਂ ਕਿ ਤੁਸੀ ਅਤੇ ਤੁਹਾਡੀ ਪਾਰਟੀ ਦਾ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੇਕਰ ਤੁਹਾਨੂੰ ਕਿਸਾਨਾਂ ਦੀ ਥੋੜ੍ਹੀਂ ਬਹੁਤ ਵੀ ਚਿੰਤਾ ਹੁੰਦੀ ਤਾਂ ਤੁਹਾਡੀ ਪਾਰਟੀ ਨੂੰ ਆਪਣੇ ਪੱਧਰ 'ਤੇ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਨਾ ਚਾਹੀਦਾ ਸੀ।''
ਦਿੱਲੀ ਦੇ ਮੁੱਖ ਮੰਤਰੀ ਨੂੰ ਗਿਰਗਿਟ ਵਾਂਗ ਰੰਗ ਨਾ ਬਦਲਣ ਦੀ ਸਲਾਹ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨਾਂ ਨਾਲ ਦਿਲੋਂ ਖੜ੍ਹੇ ਹਨ ਅਤੇ ਕੇਜਰੀਵਾਲ ਦੀ ਚਾਲਬਾਜ਼ ਖੇਡ ਨੂੰ ਬਹੁਤ ਗਹੁ ਨਾਲ ਦੇਖ ਰਹੇ ਹਨ ਜੋ ਕਿਸਾਨਾਂ ਦੇ ਸੰਘਰਸ਼ ਤੋਂ ਸਿਆਸੀ ਲਾਹਾ ਖੱਟਣ ਲਈ ਤਤਪਰ ਹੈ। ਮੁੱਖ ਮੰਤਰੀ ਨੇ ਕਿਹਾ, ''ਥੋੜੀਂ ਉਡੀਕ ਕਰੋ ਅਤੇ ਦੇਖੋ ਕਿ ਇਹ ਕੰਧ 'ਤੇ ਲਿਖਿਆ ਹੋਇਆ ਹੈ ਕਿ ਤੁਸੀਂ ਤੇ ਤੁਹਾਡੇ ਚਾਪਲੂਸਾਂ ਦੀ ਪਾਰਟੀ ਪੰਜਾਬ ਦੇ ਸਿਆਸੀ ਦ੍ਰਿਸ਼ ਤੋਂ ਮਿਟ ਜਾਵੇਗੀ ਅਤੇ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ।''

  • Kejriwal
  • Captain
  • ਕੇਜਰੀਵਾਲ
  • ਕੈਪਟਨ

ਦਿੱਲੀ ਜੰਤਰ-ਮੰਤਰ ਧਰਨੇ 'ਤੇ ਬੈਠੇ ਐੱਮ. ਪੀ. ਗੁਰਜੀਤ ਔਜਲਾ ਕੋਰੋਨਾ ਪਾਜ਼ੇਟਿਵ

NEXT STORY

Stories You May Like

  • political vendetta crossed all limits sukhpal khaira slams aap government
    'ਸਿਆਸੀ ਬਦਲਾਖੋਰੀ ਦੀਆਂ ਕੀਤੀਆਂ ਹੱਦਾਂ ਪਾਰ', ਸੁਖਪਾਲ ਖਹਿਰਾ ਨੇ ਘੇਰੀ 'ਆਪ' ਸਰਕਾਰ
  • women scalp ripped to crush iran protests  claims journalist
    ਈਰਾਨ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ ! ਔਰਤਾਂ ਨਾਲ ਰੇਪ ਤੋਂ ਬਾਅਦ ਕੱਢੀਆਂ ਬੱਚੇਦਾਨੀਆਂ, ਸਿਰਾਂ ਦੀ ਖੱਲ ਤੱਕ ਉਧੇੜੀ
  • zelenskyy on russian strike on passenger train
    ਰੂਸ ਨੇ ਪਾਰ ਕੀਤੀਆਂ ਜ਼ੁਲਮ ਦੀਆਂ ਹੱਦਾਂ! ਵੀਡੀਓ 'ਚ ਦੇਖੋ ਕਿਵੇਂ 200 ਮੁਸਾਫਰਾਂ ਨਾਲ ਭਰੀ ਟ੍ਰੇਨ 'ਤੇ ਕੀਤਾ ਡਰੋਨ...
  • the central government should not ignore farmers in budget 2026
    ਬਜਟ 2026 ’ਚ ਕੇਂਦਰ ਸਰਕਾਰ ਕਿਸਾਨਾਂ ਦੀ ਅਣਦੇਖੀ ਨਾ ਕਰੇ
  • nikki tamboli and arbaaz patel to enter as a couple in   the 50
    ‘ਹੱਦਾਂ ਪਾਰ ਕਰਨ ਲਈ ਤਿਆਰ’ ‘ਦ50’ ’ਚ ਨਿਕੀ ਤੰਬੋਲੀ ਤੇ ਅਰਬਾਜ਼ ਪਟੇਲ ਕਪਲ ਵਜੋਂ ਕਰਨਗੇ ਐਂਟਰੀ
  • brother in law raped sick sister in law
    ਜੀਜੇ ਨੇ ਟੱਪੀਆਂ ਰਿਸ਼ਤਿਆਂ ਦੀਆਂ ਸਾਰੀਆਂ ਹੱਦਾਂ: ਬੀਮਾਰ ਸਾਲੀ ਨਾਲ ਘਰ ਅੰਦਰ ਵੜ ਕੇ ਕੀਤੀ ਦਰਿੰਦਗੀ
  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ ਗੱਲਬਾਤ
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
Trending
Ek Nazar
13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ravneet bittu said people are taking the cm s statement badly
      'ਮੁੱਖ ਮੰਤਰੀ ਹੱਦ ਪਾਰ ਕਰ ਰਹੇ', ਡੇਰਾ ਬਿਆਸ ਮੁਖੀ ਦੇ ਹੱਕ 'ਚ ਆਏ ਰਵਨੀਤ ਬਿੱਟੂ...
    • sukhpal khaira reply on bhagwant mann
      'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
    • india school closure data 10 years lok sabha education report
      ਖ਼ਤਰੇ 'ਚ ਦੇਸ਼ ਦਾ ਭਵਿੱਖ! 10 ਸਾਲਾਂ 'ਚ ਬੰਦ ਹੋ ਗਏ 93,000 ਤੋਂ ਵੱਧ ਸਕੂਲ,...
    • bikram majithia  bhagwant mann  fake fir
      ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ...
    • extortion  dacoity and gang war have increased the concern of punjab
      ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...
    • bikram singh majithia  nabha jail  akali dal
      Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ
    • accident on highway
      ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
    • 3 punjabi arrested
      ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀ ਨੌਜਵਾਨ ਗ੍ਰਿਫ਼ਤਾਰ
    • sukhbir badal on majithia
      'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ...
    • punjab brick prices have skyrocketed
      ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +