Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:29:51 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਂਟ ਬੋਰਡ ਦੇ ਉੱਪ ਪ੍ਰਧਾਨ ਜੌਲੀ ਅਟਵਾਲ ਦੀ ਰਿਕਾਰਡਿੰਗ ਹੋਈ ਵਾਇਰਲ, ਪੁਲਸ ਨੇ ਕੀਤਾ ਕੇਸ ਦਰਜ

PUNJAB News Punjabi(ਪੰਜਾਬ)

ਕੈਂਟ ਬੋਰਡ ਦੇ ਉੱਪ ਪ੍ਰਧਾਨ ਜੌਲੀ ਅਟਵਾਲ ਦੀ ਰਿਕਾਰਡਿੰਗ ਹੋਈ ਵਾਇਰਲ, ਪੁਲਸ ਨੇ ਕੀਤਾ ਕੇਸ ਦਰਜ

  • Edited By Harinder Kaur,
  • Updated: 28 Jul, 2020 01:41 PM
Jalandhar
kent board records vice president jolly atwal s viral kent police file case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼) - ਕੈਂਟੋਨਮੈਂਟ ਬੋਰਡ, ਜਲੰਧਰ ਕੈਂਟ ਦੇ ਉੱਪ ਪ੍ਰਧਾਨ ਅਤੇ ਵਾਰਡ ਨੰ. 6 ਦੇ ਕੌਂਸਲਰ ਜੌਲੀ ਅਟਵਾਲ ਵੱਲੋਂ ਧਮਕੀਅਾਂ ਦਿੱਤੇ ਜਾਣ ਸਬੰਧੀ ਇਕ ਰਿਕਾਰਡਿੰਗ ਵਾਇਰਲ ਹੋਣ ’ਤੇ ਥਾਣਾ ਜਲੰਧਰ ਕੈਂਟ ਦੀ ਪੁਲਸ ਨੇ ਉਸ ਦੇ ਖਿਲਾਫ 107/150 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣਾ ਜਲੰਧਰ ਕੈਂਟ ਦੇ ਐਡੀਸ਼ਨਲ ਐੱਸ. ਐੱਚ. ਓ. ਜਸਵੰਤ ਸਿੰਘ ਨੇ ਦੱਸਿਆ ਕਿ ਕੈਂਟ ਦੇ ਮੁਹੱਲਾ ਨੰ. 30 ਦੇ ਰਹਿਣ ਵਾਲੇ ਬਿਕਰਮ ਪੁੱਤਰ ਰਤਨ ਲਾਲ ਵਾਸੀ ਨੇ ਪੁਲਸ ਨੂੰ ਇਕ ਲਿਖਤੀ ਸ਼ਿਕਾਇਤ ਦਿੰਦੇ ਹੋਏ ਕਿਹਾ ਸੀ ਕਿ ਜੌਲੀ ਅਟਵਾਲ ਦੀ ਇਕ ਰਿਕਾਰਡਿੰਗ ਪੂਰੇ ਕੈਂਟ ਵਿਚ ਵਾਇਰਲ ਹੋਈ ਹੈ ਜਿਸ ’ਚ ਉਹ ਕਿਸੇ ਵਿਅਕਤੀ ਨੂੰ ਕਹਿ ਰਿਹਾ ਹੈ ਕਿ ਜੇਕਰ ਉਸ ਦਾ ਦੁਸ਼ਮਣ ਬਿਕਰਮ ਅੱਜ ਆਪਣੇ ਘਰੋਂ ਨਿਕਲਿਆ ਤਾਂ ਉਹ ਉਸ ਦੀ ਬੁਰੇ ਤਰੀਕੇ ਨਾਲ ਮਾਰ-ਕੁੱਟ ਕਰਕੇ ਦੱਸੇਗਾ ਕਿ ਜੌਲੀ ਅਟਵਾਲ ਕੌਣ ਹੈ? ਇਸ ਦੇ ਇਲਾਵਾ ਰਿਕਾਰਡਿੰਗ ਵਿਚ ਜੌਲੀ ਅਟਵਾਲ ਵੱਲੋਂ ਬਹੁਤ ਹੀ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਸ਼ਿਕਾਇਤਕਰਤਾ ਬਿਕਰਮ ਨੇ ਕੈਂਟ ਪੁਲਸ ਨੂੰ ਇਹ ਵੀ ਕਿਹਾ ਕਿ ਜੇਕਰ ਪੁਲਸ ਨੇ ਜੌਲੀ ’ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਤਾਂ ਉਹ ਅਮਨ-ਸ਼ਾਂਤੀ ਨੂੰ ਭੰਗ ਕਰਦੇ ਹੋਏ ਕਿਸੇ ਜੁਰਮ ਨੂੰ ਅੰਜਾਮ ਦੇ ਸਕਦਾ ਹੈ। ਐੱਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੂਰੀ ਜਾਂਚ ਦੇ ਬਾਅਦ ਜੌਲੀ ਅਟਵਾਲ ’ਤੇ ਉਕਤ ਕੇਸ ਦਰਜ ਕਰ ਮਾਮਲੇ ਨੂੰ ਮਾਣਯੋਗ ਡਿਪਟੀ ਕਮਿਸ਼ਨਰ (ਡੀ. ਸੀ. ਪੀ.) ਦੀ ਕੋਰਟ ਵਿਚ ਭੇਜ ਦਿੱਤਾ ਹੈ। ਪੂਰੇ ਛਾਉਣੀ ਖੇਤਰ ਵਿਚ ਸੋਮਵਾਰ ਨੂੰ ਜੌਲੀ ਅਟਵਾਲ ਦੀ ਰਿਕਾਰਡਿੰਗ ਪੂਰੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ।

ਇਹ ਵੀ ਦੇਖੋ : ਕੋਰੋਨਾ ਨਾਲ ਜੰਗ ਜਿੱਤ ਕੇ 18 ਦਿਨਾਂ ਬਾਅਦ SSP ਮਾਹਲ ਨੇ ਫਿਰ ਤੋਂ ਸੰਭਾਲੀ ਕਮਾਨ

ਜੌਲੀ ਅਟਵਾਲ ਨੇ ਦੋਸ਼ਾਂ ਨੂੰ ਨਕਾਰਿਆ

ਜੌਲੀ ਅਟਵਾਲ ਕੌਂਸਲਰ ਨਾਲ ਜਦੋਂ ਉਨ੍ਹਾਂ ਦੇ ਮੋਬਾਈਲ ਨੰਬਰ 9780123636 ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਬਿਲਕੁਲ ਸਾਫ-ਸੁਥਰੇ ਅਕਸ ਵਾਲੇ ਇਕ ਸਾਧਾਰਣ ਇਨਸਾਨ ਹਨ ਅਤੇ ਲੋਕਾਂ ਦਾ ਪਿਆਰ ਹੀ ਉਨ੍ਹਾਂ ਨੂੰ ਰਾਜਨੀਤੀ ਵਿਚ ਲੈ ਕੇ ਆਇਆ ਹੈ। ਅਜਿਹੇ ਵਿਚ ਬਿਨ੍ਹਾਂ ਵਜ੍ਹਾ ਕਿਸੇ ਦੀ ਸ਼ਾਨ ਦੇ ਖਿਲਾਫ ਨਹੀਂ ਬੋਲ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਾਏ ਜਾ ਰਹੇ ਦੋਸ਼ ਗਲਤ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਗਰੀਬ ਲੋਕਾਂ ਦੇ ਨਾਲ ਖੜ੍ਹੇ ਹੁੰਦੇ ਆਏ ਹਨ ਅਤੇ ਗੈਰ-ਕਾਨੂੰਨੀ ਕੰਮ ਕਰਨ ਵਾਲੇ ਅਤੇ ਇਸ ਤੋਂ ਕਰੋੜਾਂ ਦੀ ਜਾਇਦਾਦ ਬਣਾਉਣ ਵਾਲੇ ਲੋਕਾਂ ਦਾ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਕੋਈ ਨਾ ਕੋਈ ਸਾਜਿਸ਼ ਰਚੀ ਜਾਂਦੀ ਹੈ।

ਇਹ ਵੀ ਦੇਖੋ : ਵ੍ਹਿਜ ਪਾਵਰ ਕੰਪਨੀ ਦੇ ਦੋਸ਼ੀ ਮਾਲਕ ਦੇ ਰਿਸ਼ਤੇਦਾਰ ਚੋਰੀ ਛੁਪੇ ਕੋਠੀ ’ਚੋਂ ਲੈ ਗਏ 2 ਬੈਗ ਅਤੇ ਐਕਟਿਵਾ

  • Kent Board
  • Vice President Jolly Atwal
  • Recording
  • Viral
  • ਕੈਂਟ ਬੋਰਡ
  • ਉੱਪ ਪ੍ਰਧਾਨ ਜੌਲੀ ਅਟਵਾਲ
  • ਰਿਕਾਰਡਿੰਗ
  • ਵਾਇਰਲ

ਕੈਨੇਡਾ ਤੋਂ ਆਈ ਦੁਖਦਾਈ ਖ਼ਬਰ: 22 ਸਾਲਾ ਪੰਜਾਬੀ ਦੀ ਝੀਲ 'ਚ ਡੁੱਬਣ ਨਾਲ ਮੌਤ

NEXT STORY

Stories You May Like

  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • married woman harassed over dowry demand
    ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ, ਪਤੀ, ਸੱਸ ਤੇ ਨਨਾਣ ਖ਼ਿਲਾਫ਼ ਕੇਸ ਦਰਜ
  • fraud case in dasuya
    32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
  • one lakh rupees fraud in land deal  case registered
    ਜ਼ਮੀਨ ਦੇ ਸੌਦੇ ’ਚ ਇਕ ਲੱਖ ਰੁਪਏ ਦੀ ਠੱਗੀ, ਕੇਸ ਦਰਜ
  • fraud of rs 7 lakh 70 thousand by buying a creta car
    ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਕੇਸ ਦਰਜ
  • punjab police case
    ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +