Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    10:36:07 AM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • inflation increased

    ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'!...

  • residential building  fire  people  death  police

    ਦਿੱਲੀ 'ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ 'ਚ...

  • trump on european countries

    ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਕੱਢਿਆ ਰੋਡ ਸ਼ੋਅ

PUNJAB News Punjabi(ਪੰਜਾਬ)

ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਕੱਢਿਆ ਰੋਡ ਸ਼ੋਅ

  • Edited By Anuradha,
  • Updated: 21 Jun, 2022 04:05 PM
Sangrur
kewal singh dhillon roadshow at barnala
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ(ਵਿਵੇਕ ਸਿੰਧਵਾਨੀ,ਰਵੀ) :  ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੇ ਅੰਤਿਮ ਦਿਨ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਸ਼ਹਿਰ ਵਿਚ ਅਮਨ ਸ਼ਾਂਤੀ ਯਾਤਰਾ ਦੇ ਰੂਪ ਵਿਚ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਸ਼ਹਿਰ ਦੇ ਜੌੜੇ ਪੰਪ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਮਾਪਤ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇ ਰੋਡ ਸ਼ੋਅ ਨੇ ਵਿਰੋਧੀ ਪਾਰਟੀਆਂ ਨੂੰ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਇਹ ਚੋਣ ਵੱਡੀ ਲੀਡ ਨਾਲ ਜਿੱਤ ਰਹੀ ਹੈ। ਲੋਕਾਂ ਵਿਚ ਭਾਜਪਾ ਦੀ ਜਿੱਤ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਸੰਗਰੂਰ ਹਲਕੇ ਨੂੰ ਆਪਣਾ ਗੜ੍ਹ ਮੰਨਦੀ ਸੀ, ਉਹ ਗੜ੍ਹ ਹੁਣ ਪੱਟਿਆ ਗਿਆ ਹੈ। ਜਿਹੜੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸਨ ਕਿ ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ, ਪਰ ਦੱਬਦਾ ਕਿੱਥੇ ਆ, ਉਹ ਹੁਣ ਸੰਗਰੂਰ-ਬਰਨਾਲਾ ਵਾਲਿਆਂ ਨੇ ਇਸ ਚੋਣ ਵਿੱਚ ਦੱਬ ਦਿੱਤਾ ਹੈ। ਢਿੱਲੋਂ ਨੇ 'ਆਪ' 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜ਼ਿਮਨੀ ਚੋਣ ਵਿਚ ਪਾਰਟੀ ਦੀ ਹਾਰ ਨੂੰ ਦੇਖਦੇ ਹੋਏ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ,ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ, ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਸਾਰੇ ਮੰਤਰੀਆਂ ਅਤੇ 92 ਵਿਧਾਇਕਾਂ ਨੂੰ ਜ਼ੋਰ ਲਗਾਉਣਾ ਪੈ ਰਿਹਾ ਹੈ। ਇਹ ਉਹੀ ਪਾਰਟੀ ਹੈ ਜਿਹੜੀ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਕੰਮ ਦੇ ਆਧਾਰ ਤੇ ਵੋਟਾਂ ਮੰਗਾਂਗੇ ਪਰ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਨੇ ਹੀ ਲੋਕਾਂ ਦੀ ਬਸ ਕਰਵਾ ਦਿੱਤੀ ਹੈ। 

ਇਹ ਵੀ ਪੜ੍ਹੋ- 'ਆਪ’ ਅਕਾਲੀ ਦਲ ਅਤੇ ਕਾਂਗਰਸ ਵਾਂਗ ਪਰਿਵਾਰਵਾਦ ਨੂੰ ਉਤਸ਼ਾਹਿਤ ਨਹੀਂ ਕਰਦੀ : CM ਮਾਨ

ਭਾਜਪਾ ਉਮੀਦਵਾਰ ਨੇ ਕਿਹਾ ਕਿ ਸੰਗਰੂਰ ਹਲਕੇ ਦੇ ਲੋਕ ਇਸ ਜ਼ਿਮਨੀ ਚੋਣ ਵਿਚ 'ਆਪ' ਦੀ ਫ਼ੇਲ੍ਹ ਹੋਈ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ ਅਤੇ ਇਹ ਛੁਟਕਾਰਾ ਭਾਜਪਾ ਦੇ ਰੂਪ ਵਿੱਚ ਆਵੇਗਾ। ਉਨ੍ਹਾਂ ਕਿਹਾ ਕਿ 'ਆਪ' ਦੇ ਤਿੰਨ ਮਹੀਨਿਆਂ ਵਿਚ ਕਾਨੂੰਨ ਵਿਵਸਥਾ ਏਨੀ ਵਿਗੜ ਚੁੱਕੀ ਹੈ ਕਿ ਹਰ ਵਿਅਕਤੀ ਦਿਨ ਵੇਲੇ ਵੀ ਘਰ ਤੋਂ ਨਿਕਲਣ ਵੇਲੇ ਡਰਦਾ ਹੈ ਕਿਉਂਕਿ ਪੰਜਾਬ ਵਿਚ ਦਿਨ ਦਿਹਾੜੇ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਕਰਕੇ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਲੋਕ ਬੀਜੇਪੀ ਦੀ ਸਰਕਾਰ ਦੀ ਮੰਗ ਕਰਨ ਲੱਗੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦਾ ਪੰਜਾਬ ਵਿਚ ਕੋਈ ਵਜੂਦ ਹੀ ਨਹੀਂ ਰਿਹਾ ਹੈ। 

ਇਹ ਵੀ ਪੜ੍ਹੋ- CM ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਲੈ ਕੇ ਹਲਕੇ ਦੇ ਲੋਕਾਂ ਅਤੇ ਨੌਜਵਾਨਾਂ 'ਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਇਸ ਮੌਕੇ ਭਾਜਪਾ ਆਗੂ ਧੀਰਜ ਕੁਮਾਰ ਦੱਧਾਹੂਰ, ਚੇਅਰਮੈਨ ਅਸ਼ੋਕ ਕੁਮਾਰ, ਦਰਸ਼ਨ ਸਿੰਘ ਨੈਣੇਵਾਲੀਆ, ਕਰਨਇੰਦਰ ਸਿੰਘ ਢਿੱਲੋਂ, ਯਾਦਵਿੰਦਰ ਸੰਟੀ,ਰਜਿੰਦਰ ਉਪਲ, ਗੁਰਮੀਤ ਸਿੰਘ ਹੰਡਿਆਇਆ, ਸੁਖਵੰਤ ਸਿੰਘ ਧਨੌਲਾ, ਨੀਰਜ ਜਿੰਦਲ, ਧਰਮ ਸਿੰਘ ਫ਼ੌਜੀ, ਗੁਰਦਰਸ਼ਨ ਸਿੰਘ ਬਰਾੜ, ਚੇਅਰਮੈਨ ਜੀਵਨ ਧਨੌਲਾ,  ਸਤੀਸ਼ ਜੱਜ, ਹਰਬਖਸੀਸ ਗੋਨੀ,  ਅਸ਼ਵਨੀ ਆਸ਼ੂ ਹੰਡਿਆਇਆ, ਗੁਰਜੰਟ ਕਰਮਗੜ੍ਹ, ਨਰਿੰਦਰ ਨੀਟਾ, ਰਘਵੀਰ ਪ੍ਰਕਾਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਆਗੂ, ਵਰਕਰ ਅਤੇ ਪਿੰਡਾਂ ਦੇ ਅਹੁਦੇਦਾਰ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Sangrur
  • By election
  • BJP
  • Kewal singh Dhillon
  • Roadshow
  • ਸੰਗਰੂਰ
  • ਜ਼ਿਮਨੀ ਚੋਣ
  • ਕੇਵਲ ਸਿੰਘ ਢਿੱਲੋਂ
  • ਰੋਡ ਸ਼ੋਅ

ਪੰਜਾਬ ਦੇ ਸਾਬਕਾ ਮੁੱਖ ਮੰਤਰੀ 'ਪ੍ਰਕਾਸ਼ ਸਿੰਘ ਬਾਦਲ' ਨੂੰ ਹਸਪਤਾਲ ਤੋਂ ਮਿਲੀ ਛੁੱਟੀ

NEXT STORY

Stories You May Like

  • kewal singh dhillon  bharatiya janata party
    ਵਿਰੋਧੀਆਂ ਦਾ ਮਹਿਲਾ ਵਿਰੋਧੀ ਚਿਹਰਾ ਹੋਇਆ ਨੰਗਾ, ਨਾਰੀ ਸ਼ਕਤੀ ਆਪਣੇ ਅਪਮਾਨ ਦਾ ਬਦਲਾ ਲਵੇਗੀ : ਢਿੱਲੋਂ
  • navdeep singh declared candidate for the municipal elections
    ਵੀਆਦਾਨਾ (ਮਾਨਤੋਵਾ) ਤੋਂ ਨਗਰਪਾਲਿਕਾ ਦੀਆਂ ਚੋਣਾਂ ਲਈ ਨਵਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ
  • west bengal  bjp  narendra modi  rally  tmc
    PM ਮੋਦੀ ਰੈਲੀ ਤੋਂ ਪਹਿਲਾਂ BJP-TMC ਸਮਰਥਕਾਂ 'ਚ ਝੜਪ, ਭਾਜਪਾ ਉਮੀਦਵਾਰ ਦੇ ਘਰ ਸੁੱਟਿਆ ਬੰਬ
  • west bengal  assembly elections  agnimitra paul  car attack
    WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ
  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • punjab bjp  election incharge  bharatiya janata party
    ਭਾਜਪਾ ਨੂੰ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਇਲੈਕਸ਼ਨ ਇੰਚਾਰਜ ਲਗਾਇਆ
  • gujarat  bjp  municipal corporation  victory  votes
    ਗੁਜਰਾਤ ’ਚ ਭਾਜਪਾ ਦਾ ਸਾਰੀਆਂ 15 ਨਗਰ ਨਿਗਮਾਂ ’ਤੇ ਕਬਜ਼ਾ, ਗੋਧਰਾ ’ਚ ਹਿੰਦੂ ਮਹਿਲਾ ਉਮੀਦਵਾਰ ਦੀ ਜਿੱਤ
  • west bengal  assembly elections  bjp candidate  attack  tmc worker
    WB Elections ; ਪੋਲਿੰਗ ਬੂਥ ਵੱਲ ਤੁਰੇ ਜਾਂਦੇ BJP ਉਮੀਦਵਾਰ 'ਤੇ ਹਮਲਾ ! TMC ਵਰਕਰਾਂ ਨੇ ਕੀਤੀ ਬਦਸਲੂਕੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +