Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:31:06 AM

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖਡੂਰ ਸਾਹਿਬ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨਣ ਲਈ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ

PUNJAB News Punjabi(ਪੰਜਾਬ)

ਖਡੂਰ ਸਾਹਿਬ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨਣ ਲਈ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ

  • Edited By Rajwinder Kaur,
  • Updated: 24 Feb, 2026 07:56 AM
Punjab
khadoor sahib vidhan sabha seat
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) - ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ ਕਰਦਿਆਂ ਪਟੀਸ਼ਨਕਰਤਾ ਜਸਵੰਤ ਸਿੰਘ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦੋਸ਼ ਸਿੱਧ ਹੋਣ ਤੋਂ ਬਾਅਦ ਖਡੂਰ ਸਾਹਿਬ ਸੀਟ ਨੂੰ ਖ਼ਾਲੀ ਐਲਾਨਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਲਾਲਪੁਰਾ ਆਪਣੀ ਦੋਸ਼ਸਿੱਧੀ ਦੀ ਮਿਤੀ 10 ਸਤੰਬਰ, 2025 ਤੋਂ ਖ਼ੁਦ ਅਯੋਗ ਐਲਾਨ ਹੋ ਗਏ ਹਨ। ਪਟੀਸ਼ਨ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਦੋਸ਼ਸਿੱਧੀ ਤੋਂ ਬਾਅਦ ਖਡੂਰ ਸਾਹਿਬ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਕਰਨ ਲਈ ਤੁਰੰਤ ਰਸਮੀ ਨੋਟੀਫਿਕੇਸ਼ਨ ਜਾਰੀ ਕਰਨ। 

ਇਹ ਵੀ ਪੜ੍ਹੋ : ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਾਰਚ ਨੂੰ ਚੀਫ ਜਸਟਿਸ ਦੀ ਅਗਵਾਈ ਵਾਲੀ ਬੈਂਚ ਸਾਹਮਣੇ ਹੋਵੇਗੀ। ਦੋ ਸਾਲ ਤੋਂ ਵੱਧ ਦੀ ਸਜ਼ਾ ਦੇ ਬਾਵਜੂਦ ਸੀਟ ਨੂੰ ਖ਼ਾਲੀ ਐਲਾਨਣ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 8 ਤਹਿਤ ਜਿਵੇਂ ਕਿ ਸੁਪਰੀਮ ਕੋਰਟ ਨੇ ਲਿਲੀ ਥਾਮਸ ਬਨਾਮ ਭਾਰਤ ਸੰਘ ਮਾਮਲੇ ’ਚ ਵਿਆਖਿਆ ਕੀਤੀ ਹੈ, ਆਪਣੀ ਦੋਸ਼ਸਿੱਧੀ ਦੀ ਮਿਤੀ 10 ਸਤੰਬਰ, 2025 ਤੋਂ ਆਪਣੇ-ਆਪ ਹੀ ਅਯੋਗ ਹੋ ਗਏ ਹਨ। ਪਟੀਸ਼ਨਕਰਤਾ ਜਸਵੰਤ ਸਿੰਘ ਨੇ ਦੱਸਿਆ ਕਿ ਵਿਧਾਇਕ ਨੂੰ ਵਧੀਕ ਸੈਸ਼ਨ ਜੱਜ, ਤਰਨਤਾਰਨ ਵੱਲੋਂ 10 ਸਤੰਬਰ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ। 4 ਮਾਰਚ, 2013 ਨੂੰ ਦਰਜ ਕੀਤੀ ਗਈ ਐੱਫ. ਆਈ. ਆਰ. ਨਾਲ ਸਬੰਧਤ ਇਕ ਮਾਮਲੇ ’ਚ ਉਨ੍ਹਾਂ ਨੂੰ 12 ਸਤੰਬਰ, 2025 ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। 

ਇਹ ਵੀ ਪੜ੍ਹੋ : Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...

ਸੁਪਰੀਮ ਕੋਰਟ ਵੱਲੋਂ ਖ਼ੁਦ ਨੋਟਿਸ ਲੈਣ ਤੋਂ ਬਾਅਦ ਆਈ. ਪੀ. ਸੀ. ਅਤੇ ਐੱਸ. ਸੀ./ਐੱਸ. ਟੀ. (ਅੱਤਿਆਚਾਰ ਰੋਕਥਾਮ) ਐਕਟ ਦੀਆਂ ਤਜਵੀਜ਼ਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਬੇਨਤੀ ਕੀਤੀ ਕਿ ਤੁਰੰਤ ਰਸਮੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦੇਣ ਲਈ ਆਦੇਸ਼ ਜਾਰੀ ਕੀਤੇ ਜਾਣ, ਜਿਸ ’ਚ ਖਡੂਰ ਸਾਹਿਬ ਵਿਧਾਨ ਸਭਾ ਸੀਟ ਨੂੰ ਕਾਨੂੰਨ ਦੇ ਸਥਾਪਿਤ ਸਿਧਾਂਤਾਂ ਦੇ ਮੱਦੇਨਜ਼ਰ ਦੋਸ਼ੀ ਠਹਿਰਾਏ ਜਾਣ ’ਤੇ ਵਿਧਾਇਕ ਦੀ ਸਵੈ ਅਯੋਗਤਾ ਕਾਰਨ ਖ਼ਾਲੀ ਐਲਾਨ ਕੀਤਾ ਜਾਵੇ। ਪਟੀਸ਼ਨ ’ਚ ਇਹ ਵੀ ਦੋਸ਼ ਲਾਇਆ ਗਿਆ ਕਿ ਦੋਸ਼ਸਿੱਧੀ ਤੇ ਦੋ ਸਾਲ ਤੋਂ ਵੱਧ ਦੀ ਸਜ਼ਾ ਦੇ ਬਾਵਜੂਦ ਸੀਟ ਨੂੰ ਖ਼ਾਲੀ ਐਲਾਨ ਕਰਨੀ ਵਾਲੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ ਸੀ ਤੇ ਨਾ ਹੀ ਜ਼ਿਮਨੀ ਚੋਣ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Khadoor Sahib
  • Vidhan Sabha seat
  • High Court
  • Public Interest Litigation
  • ਖਡੂਰ ਸਾਹਿਬ
  • ਵਿਧਾਨ ਸਭਾ ਸੀਟ
  • ਖ਼ਾਲੀ
  • ਹਾਈ ਕੋਰਟ

ਪੁਲਸ ਬਲ ਰਾਹੀਂ ਨਜਾਇਜ਼ ਕੰਮ ਕਰਵਾ ਕੇ ਲੋਕਾਂ ਨੂੰ ਡਰਾਉਣਾ ਚਾਹੁੰਦੇ ਹਨ ਮੁੱਖ ਮੰਤਰੀ: ਐਡਵੋਕੇਟ ਧਾਰਨੀ

NEXT STORY

Stories You May Like

  • vinesh phogat high court notice wfi
    ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
  • high court  engineer rashid
    ਹਾਈ ਕੋਰਟ ਨੇ ਇੰਜੀਨੀਅਰ ਰਸ਼ੀਦ ਨੂੰ 25 ਤੋਂ 30 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ
  • raghav chadha  rajya sabha  petitions committee  chairman  speaker
    MP ਰਾਘਵ ਚੱਢਾ ਬਣੇ ਰਾਜ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ, ਸਪੀਕਰ ਨੇ ਕੀਤਾ Nominate
  • high court asaram surrender
    ਹਾਈ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਆਸਾਰਾਮ ਨੇ ਕੀਤਾ ਸਰੰਡਰ
  • assam assembly  uniform civil code
    ਆਸਾਮ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ, 7 ਸਾਲ ਕੈਦ ਦੀ ਸਜ਼ਾ ਦਾ ਪ੍ਰਬੰਧ
  • allahabad high court  police  child marriage  dgp
    ਪੁਲਸ ਦੀ 'ਢਿੱਲ' ਕਾਰਨ ਵਧ ਰਹੇ ਬਾਲ-ਵਿਆਹ ! ਇਲਾਹਾਬਾਦ ਹਾਈ ਕੋਰਟ ਨੇ DGP ਨੂੰ ਦਿੱਤੇ ਸਖ਼ਤ ਨਿਰਦੇਸ਼
  • delhi high court  s big decision on advertisements
    ਟੀਵੀ ਦਰਸ਼ਕਾਂ ਲਈ ਵੱਡੀ ਰਾਹਤ, ਇਸ਼ਤਿਹਾਰ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +