Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:10:58 PM

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਖਡੂਰ ਸਾਹਿਬ 'ਚ ਹਨੇਰੀ ਦਾ ਕਹਿਰ, ਹੋਇਆ ਭਾਰੀ ਨੁਕਸਾਨ (ਤਸਵੀਰਾਂ)

PUNJAB News Punjabi(ਪੰਜਾਬ)

ਖਡੂਰ ਸਾਹਿਬ 'ਚ ਹਨੇਰੀ ਦਾ ਕਹਿਰ, ਹੋਇਆ ਭਾਰੀ ਨੁਕਸਾਨ (ਤਸਵੀਰਾਂ)

  • Updated: 02 Jul, 2019 06:56 PM
Tarn Taran
khadur sahib fast wind pictures
  • Share
    • Facebook
    • Tumblr
    • Linkedin
    • Twitter
  • Comment

ਖਡੂਰ ਸਾਹਿਬ (ਗਿੱਲ) ਬੀਤੇ ਸੋਮਵਾਰ ਦੀ ਰਾਤ ਨੂੰ ਨੇੜਲੇ ਪਿੰਡ ਨਾਗੋਕੇ ਵਿਖੇ ਆਏ ਤੇਜ ਤੂਫਾਨ ਦਾ ਕਹਿਰ ਮਚਿਆ ਅਤੇ ਸ਼ੈੱਡਾਂ ਦੀਆਂ ਛੱਤਾਂ, ਸੋਲਰ ਸਿਸ਼ਟਮ, ਬਿਜਲੀ ਦੇ ਖੰਬੇ, ਟ੍ਰਾਂਸਫਾਰਮਰ ਅਤੇ ਦਰੱਖਤ ਜੜ੍ਹਾਂ ਤੋਂ ਪੁੱਟੇ ਗਏ। ਜਿਸ ਕਰਕੇ ਸੜਕੀ ਆਵਾਜਾਈ ਅਤੇ ਬਿਜਲੀ ਸ਼ਪਲਾਈ ਵੀ ਵੱਡੇ ਪੱਧਰ ਤੇ ਪ੍ਰਭਾਵਿਤ ਹੋਈ।ਇਸ ਸਬੰਧੀ ਗੁਰਪ੍ਰੀਤ ਸਿੰਘ ਪੁੱਤਰ ਸੁਖਵੰਤ ਸਿੰਘ ,ਅਵਤਾਰ ਸਿੰਘ ਪੁੱਤਰ ਮਨੋਹਰ ਸਿੰਘ, ਗੁਰਬਿੰਦਰ ਸਿੰਘ ਸੈਕਟਰੀ, ਰਾਮ ਸਿੰਘ ਪੁੱਤਰ ਕੁੰਨਣ ਸਿੰਘ, ਤਰਸੇਮ ਸਿੰਘ, ਦਲਬੀਰ ਸਿੰਘ ਸਾਬਕਾ ਸਰਪੰਚ, ਜਸਬੀਰ ਸਿੰਘ ਜੇ.ਈ ਆਦਿ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਆਏ ਤੇਜ ਹਨੇਰੀ ਝੱਖੜ ਨੇ ਮਿੰਟਾਂ ਸੈਕਿੰਟਾ 'ਚ ਹੀ ਪਿੰਡ 'ਚ ਤਬਾਹੀ ਮਚਾ ਦਿੱਤੀ। ਜਿਸ ਕਾਰਣ ਖਡੂਰ ਸਾਹਿਬ ਤੋਂ ਨਾਗੋਕੇ ਤੱਕ ਸੜਕ ਦੇ ਕਿਨਾਰੇ ਲੱਗੇ ਸੈਂਕੜੇ ਦਰਖਤ ਟੁੱਟਣ ਕੇ ਸੜਕ ਬੰਦ ਹੋ ਗਈ ਤੇ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਤ ਹੋਈ ਅਤੇ ਬਿਜਲੀ ਦੇ ਟ੍ਰਾਂਸ਼ਫਾਰਮਰ ਅਤੇ ਖੰਬੇ ਡਿੱਗਣ ਕਾਰਨ ਪੂਰੀ ਰਾਤ ਬਿਜਲੀ ਦੀ ਸ਼ਪਲਾਈ ਵੀ ਬੰਦ ਰਹੀ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਮਨੋਹਰ ਸਿੰਘ ਦਾ ਹਵੇਲੀ ਵਿਚ ਬਣਿਆ 80 ਫੁੱਟ ਦੇ ਕਰੀਬ ਸ਼ੈੱਡ ਗਾਡਰਾਂ ਤੇ ਸੀਮੇਂਟ ਦੀਆ ਸੀਟਾਂ ਸਮੇਤ ਉੱਡ ਕਿ ਸੜਕ ਤੋਂ ਦੂਸਰੇ ਪਾਸੇ ਤਕਰੀਬਨ 200 ਫੁੱਟ ਦੂਰ ਸੁਖਵੰਤ ਸਿੰਘ ਜੇ.ਈ ਦੇ ਘਰ ਦੇ ਵੇਹੜੇ ਵਿਚ ਜਾ ਡਿੱਗਾ ਜਿਸ ਕਾਰਨ ਸੁਖਵੰਤ ਸਿੰਘ ਦੇ ਘਰ ਦੇ ਸ਼ੀਸ਼ੇ ਅਤੇ ਪਾਣੀ ਵਾਲੀਆਂ 2 ਟੈਕੀਆਂ ਵੀ  ਟੁੱਟ ਗਈਆਂ ਅਤੇ ਉਸਦੇ ਲੜਕੇ ਗੁਰਪ੍ਰੀਤ ਸਿੰਘ ਦੇ ਵੀ ਸ਼ੱਟਾਂ ਲੱਗੀਆਂ।

PunjabKesari
ਇਸੇ ਤਰ੍ਹਾਂ ਗੁਰਬਿੰਦਰ ਸਿੰਘ ਸੈਕਟਰੀ ਦੇ ਡੰਗਰਾਂ ਵਾਲ ਸ਼ੈਡ ਦੀ ਛੱਤ ਉੱਡ ਕਿ ਉਸਦੀ ਕੋਠੀ 'ਤੇ ਜਾ ਕੇ ਵੱਜੀ ਜਿਸ ਕਾਰਨ ਉਸ ਦੀ ਕੋਠੀ ਦੇ ਸ਼ੀਸ਼ੇ ਟੁੱਟ ਗਏ ਅਤੇ ਗੁਰਬਿੰਦਰ ਸਿੰਘ ਦੀ ਕੋਠੀ ਦੀ ਛੱਤ ਉੱਤੇ ਲੱਗਾ ਸ਼ੋਲਰ ਸਿਸ਼ਟਮ ਝੱਖੜ ਕਾਰਨ ਉੱਡ ਗਿਆ। ਇਸੇ ਤਰ੍ਹਾਂ ਪਿੰਡ ਨਾਗੋਕੇ ਦੇ ਵਸ਼ਨੀਕ ਰਾਮ ਸਿੰਘ ਸਾਬਕਾ ਸੰਮਤੀ ਮੈਂਬਰ ਦਾ ਡੰਗਰਾ ਵਾਲਾ ਸ਼ੈੱਡ ਉੱਡ ਗਿਆ ਅਤੇ ਲੋਹੇ ਦੇ ਗੇਟ ਨੂੰ ਤੇਜ ਹਨੇਰੀ ਨੇ ਦੋ ਟੋਟੇ ਕਰ ਦਿੱਤਾ। ਇਨ੍ਹਾਂ ਸਾਰਿਆਂ ਸ਼ੈੱਡਾਂ ਦੀਆਂ ਕੰਧਾਂ ਵੀ ਪੂਰੀ ਤਰ੍ਹਾਂ ਨਾਲ ਤੂਫਾਨ ਨੇ ਢਹਿ ਢੇਰੀ ਹੋ ਕਰ ਦਿੱਤਾ। ਜਿਸ ਕਾਰਣ ਉੇਕਤ ਵਿਆਕਤੀਆਂ ਦਾ ਲੱਖਾਂ ਰੁਪਏ ਦਾ ਭਾਰੀ ਨੁਕਸ਼ਾਨ ਹੋਇਆ। ਇਸ ਹਨੇਰੀ ਕਾਰਨ ਸੜਕ ਦੇ ਦੋਹੀਂ ਪਾਸੇ ਲੱਗੇ ਦਰੱਖਤ ਟੁੱਟ ਕਿ ਸੜਕ ਵਿਚਕਾਰ ਡਿੱਗਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ।ਜਿਸ ਨੂੰ ਕਾਰ ਸੇਵਾ ਖਡੂਰ ਸਾਹਿਬ ਦੇ ਸੇਵਾਦਾਰਾਂ ਵੱਲੋਂ ਦਰੱਖਤਾਂ ਦੀ ਕਟਾਈ ਕਰਕੇ ਸੜਕੀ ਆਵਾਜਾਈ ਨੂੰ ਰਾਤ ਹੀ ਬਹਾਲ ਕਰ ਦਿੱਤਾ ਗਿਆ।ਇਸ ਝੱਖੜ ਕਾਰਨ ਜਿੱਥੇ ਲੋਕਾਂ ਦਾ ਲੱਖਾਂ ਰੁਪਇਆ ਦਾ ਨੁਕਸ਼ਾਨ ਹੋਇਆ।ਉੱਥੇ ਬਿਜਲੀ ਦੇ ਖੰਬੇ ਅਤੇ ਟ੍ਰਾਂਸ਼ਫਾਰਮਰ ਡਿੱਗਣ ਕਾਰਨ ਨਾਗੋਕੇ ਪਿੰਡ ਦੀ ਬਿਜਲੀ ਸ਼ਪਲਾਈ ਸਾਰੀ ਰਾਤ ਪੂਰੀ ਤਰ੍ਹਾਂ ਗੁੱਲ ਰਹੀ। ਜੋ ਅਗਲੇ ਦਿਨ ਜਾ ਤੇ ਚਾਲੂ ਹੋਈ ਇਸ ਮੌਕੇ ਪ੍ਰਭਾਵਿਤ ਲੋਕਾਂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਪੰਜਾਬ ਸਰਕਾਰ ਪਾਸੋਂ ਮੁਆਵਜੇ ਦੀ ਮੰਗ ਕੀਤੀ। ਇਸ ਸਭ ਤੋਂ ਇਲਾਵਾ ਜਿੱਥੇ ਆਏ ਤੇਜ ਝੱਖੜ ਕਾਰਨ ਵੱਡੇ-ਵੱਡੇ ਦਰੱਖਤ ਜੜ੍ਹਾਂ ਤੋਂ ਪੁੱਟ ਦਿੱਤੇ ਅਤੇ ਲੋਕਾਂ ਦਾ ਭਾਰੀ ਮਾਲੀ ਨੁਕਸ਼ਾਨ ਵੀ ਹੋਇਆ ਉਥੇ ਸਭ ਤੋ ਵੱਡੀ ਰਾਹਤ ਦੀ ਗੱਲ੍ਹ ਇਹ ਰਹੀ ਕਿ ਇਸ ਆਏ ਤੇਜ ਤੁਫਾਨ ਕਾਰਣ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸ਼ਾਨ ਨਹੀ ਹੋਇਆ।

PunjabKesari

 

PunjabKesari

  • Khadur Sahib
  • fast wind
  • Pictures

ਜਲੰਧਰ: ਪੁਲਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਤੋਂ ਮੁਲਜ਼ਮ ਫਰਾਰ

NEXT STORY

Stories You May Like

  • khadoor sahib  elderly couple  robbery in punjab
    ਖਡੂਰ ਸਾਹਿਬ 'ਚ ਬਜ਼ੁਰਗ ਜੋੜੇ ਕੋਲੋਂ ਹਥਿਆਰਾਂ ਦੀ ਨੋਕ 'ਤੇ ਲੁੱਟ
  • fire rages in batala
    ਬਟਾਲਾ 'ਚ ਅੱਗ ਦਾ ਕਹਿਰ: ਬਿਸਕੁਟਾਂ ਦਾ ਗੋਦਾਮ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ
  • bibi ramandeep kaur appointed in charge of khadoor sahib constituency
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ ਇੰਚਾਰਜ ਨਿਯੁਕਤ
  • heavy rain and thunderstorm alert in these states
    ਅਗਲੇ 72 ਘੰਟੇ ਸਾਵਧਾਨ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਤੇ ਹਨੇਰੀ-ਤੂਫ਼ਾਨ ਦਾ ਅਲਰਟ
  • bengaluru rains 7 dead after hospital compound wall collapses
    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ
  • floods in china
    ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +