Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    4:39:22 PM

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ SJF ਦਾ ਅੱਤਵਾਦੀ ਪੰਨੂ, ਹੁਣ ਕੈਨੇਡਾ ਦੇ ਬਰੈਂਪਟਨ ’ਚ ਰੈਫਰੈਂਡਮ ਦੀ ਤਿਆਰੀ

DOABA News Punjabi(ਦੋਆਬਾ)

ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ SJF ਦਾ ਅੱਤਵਾਦੀ ਪੰਨੂ, ਹੁਣ ਕੈਨੇਡਾ ਦੇ ਬਰੈਂਪਟਨ ’ਚ ਰੈਫਰੈਂਡਮ ਦੀ ਤਿਆਰੀ

  • Edited By Shivani Attri,
  • Updated: 12 Sep, 2022 06:40 PM
Jalandhar
khalistan referendum campaign in canada brampton
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨੈਸ਼ਨਲ ਡੈਸਕ)- ਵਿਦੇਸ਼ਾਂ ’ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਨੇ ਰੈਫਰੈਂਡਮ 2020 ਤੋਂ ਬਾਅਦ ਹੁਣ 18 ਸਤੰਬਰ ਨੂੰ ਕੈਨੇਡਾ ਦੇ ਬਰੈਂਪਟਨ ’ਚ ਇਕ ਵਾਰ ਫਿਰ ਰੈਫਰੈਂਡਮ (ਰਾਏਸ਼ੁਮਾਰੀ) ਦੀ ਤਿਆਰੀ ਕਰ ਲਈ ਹੈ। ਭਾਰਤ ’ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸ. ਜੇ. ਐੱਫ਼.) ਕੈਨੇਡਾ ’ਚ ਖਾਲਿਸਤਾਨ ’ਤੇ 18 ਸਤੰਬਰ ਨੂੰ ਰਾਏਸ਼ੁਮਾਰੀ ਕਰਵਾਏਗਾ। ਭਾਰਤ ਖ਼ਿਲਾਫ਼ ਅਕਸਰ ਜ਼ਹਿਰ ਉਗਲਣ ਵਾਲਾ ਗੁਰਪਤਵੰਤ ਸਿੰਘ ਪੰਨੂ ਇਸ ਅੱਤਵਾਦੀ ਗਰੁੱਪ ਦਾ ਮੁਖੀ ਹੈ। ਇਸ ਰਾਏਸ਼ੁਮਾਰੀ ਦਾ ਕੈਨੇਡਾ ’ਚ ਰਹਿੰਦੇ ਭਾਰਤੀ ਵਿਰੋਧ ਕਰ ਰਹੇ ਹਨ।

ਕੈਨੇਡਾ ’ਚ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼
ਇਸ ਰਾਏਸ਼ੁਮਾਰੀ ’ਚ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਕੈਨੇਡਾ ’ਚ ਰਹਿ ਰਹੇ ਲੋਕਾਂ ਨੂੰ ਪੁੱਛ ਰਿਹਾ ਹੈ ਕਿ ਕੀ ਪੰਜਾਬ ਨੂੰ ਇਕ ਵੱਖਰਾ ਦੇਸ਼ ਬਣਾਇਆ ਜਾਣਾ ਚਾਹੀਦਾ ਹੈ? ਇਸ ਤੋਂ ਪਹਿਲਾਂ ਸਿੱਖਸ ਫਾਰ ਜਸਟਿਸ ਨੇ ਨਵੰਬਰ 2021 ’ਚ ਬ੍ਰਿਟੇਨ ’ਚ ਰੈਫਰੈਂਡਮ ਕਰਵਾਉਣ ਦਾ ਡਰਾਮਾ ਕੀਤਾ ਸੀ। ਹੁਣ ਸਿੱਖਸ ਫਾਰ ਜਸਟਿਸ ਦਾ ਕੈਨੇਡਾ ’ਚ ਰਹਿੰਦੇ ਭਾਰਤ ਪੱਖੀ ਸਿੱਖ ਸਖ਼ਤ ਵਿਰੋਧ ਕਰ ਰਹੇ ਹਨ। ਭਾਰਤ ਸਰਕਾਰ ਨੇ ਵੀ ਇਸ ਰਾਏਸ਼ੁਮਾਰੀ ਦਾ ਸਖ਼ਤ ਵਿਰੋਧ ਕੀਤਾ ਹੈ। ਜਾਣਕਾਰੀ ਮੁਤਾਬਕ ਖਾਲਿਸਤਾਨ ਪੱਖੀ ਅੱਤਵਾਦੀ 18 ਸਤੰਬਰ ਨੂੰ ਰਾਏਸ਼ੁਮਾਰੀ ਕਰਵਾਉਣ ਤੋਂ ਠੀਕ ਪਹਿਲਾਂ ਕੈਨੇਡਾ ’ਚ ਟਰੱਕ ਰੈਲੀ ਕੱਢਣਗੇ। ਇਸ ਦੇ ਪ੍ਰਚਾਰ ਲਈ ਕਈ ਜਗ੍ਹਾ ਪੋਸਟਰ ਲਾਏ ਗਏ ਹਨ ਅਤੇ ਟੋਰਾਂਟੋ ਦੇ ਗੁਰਦੁਆਰਿਆਂ ਅੰਦਰ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਰਾਏਸ਼ੁਮਾਰੀ ’ਚ ਇੱਕ ਹੋਰ ਖ਼ਤਰਨਾਕ ਗੱਲ ਇਹ ਹੈ ਕਿ ਇਸ ਨੂੰ ਕੈਨੇਡਾ ਸਰਕਾਰ ਦੀ ਮਾਲਕੀ ਵਾਲੇ ਅਤੇ ਸੰਚਾਲਿਤ ਕੀਤੇ ਜਾਣ ਵਾਲੇ ਕਮਿਊਨਿਟੀ ਸੈਂਟਰ ’ਚ ਕਰਵਾਇਆ ਜਾਵੇਗਾ। ਸਿੱਖਸ ਫਾਰ ਜਸਟਿਸ ਨੇ ਇਸ ਰਾਏਸ਼ੁਮਾਰੀ ਦੀ ਸ਼ੁਰੂਆਤ 31 ਅਕਤੂਬਰ 2021 ਨੂੰ ਲੰਡਨ ’ਚ ਕੀਤੀ ਸੀ।

ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼

PunjabKesari

ਬ੍ਰਿਟੇਨ ’ਚ ਹੋਏ ਰੈਫਰੈਂਡਮ ’ਚ ਸ਼ਾਮਲ ਹੋਏ ਸਨ 150 ਲੋਕ
ਇਸ ਤੋਂ ਬਾਅਦ ਸਵਿਟਜ਼ਰਲੈਂਡ ਅਤੇ ਇਟਲੀ ’ਚ ਵੀ ਇਹ ਰੈਫਰੈਂਡਮ ਕਰਵਾਇਆ ਗਿਆ ਸੀ। ਇਨ੍ਹਾਂ ਰੈਫਰੈਂਡਮਾਂ ਨੂੰ ਪਾਕਿਸਤਾਨ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਸਿੱਖਾਂ ਦੇ ਨਾਂ ’ਤੇ ਪਾਕਿਸਤਾਨੀ ਵੋਟ ਦੇਣ ਪਹੁੰਚੇ ਸਨ। ਸਿੱਖਸ ਫਾਰ ਜਸਟਿਸ ਨੇ ਦਾਅਵਾ ਕੀਤਾ ਸੀ ਕਿ ਲੰਡਨ ’ਚ ਹੋਏ ਰੈਫਰੈਂਡਮ ’ਚ 10 ਤੋਂ 12 ਹਜ਼ਾਰ ਲੋਕਾਂ ਨੇ ਹਿੱਸਾ ਲਿਆ ਪਰ ਬ੍ਰਿਟੇਨ ’ਤੇ ਨਜ਼ਰ ਰੱਖਣ ਵਾਲੇ ਲੋਕਾਂ ਨੇ ਕਿਹਾ ਕਿ ਇਸ ’ਚ ਸਿਰਫ਼ 100 ਤੋਂ 150 ਲੋਕਾਂ ਹੀ ਸ਼ਾਮਲ ਹੋਏ ਸਨ। ਬ੍ਰਿਟੇਨ ’ਚ 3 ਖਾਲਿਸਤਾਨ ਪੱਖੀ ਗੁਰਦੁਆਰਿਆਂ ਨੂੰ ਛੱਡ ਕੇ, ਕਿਸੇ ਨੇ ਵੀ ਇਸ ਕਥਿਤ ਰੈਫਰੈਂਡਮ ਲਈ ਆਪਣੇ ਪਲੇਟਫਾਰਮ ਦੀ ਇਜਾਜ਼ਤ ਨਹੀਂ ਦਿੱਤੀ ਸੀ। ਖਾਲਿਸਤਾਨ ਸਮਰਥਕ ਬ੍ਰਿਟੇਨ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਸਿੱਖ ਪ੍ਰਵਾਸੀਆਂ ਤੱਕ ਪਹੁੰਚੇ ਅਤੇ ਉਨ੍ਹਾਂ ਨੂੰ ਨਾਗਰਿਕਤਾ ਸਹਾਇਤਾ ਦਾ ਲਾਲਚ ਦਿੱਤਾ। ਨਾਲ ਹੀ ਰੈਫਰੈਂਡਮ ’ਚ ਹਿੱਸਾ ਲੈਣ ਲਈ ਪੈਸੇ ਵੀ ਦਿੱਤੇ ਸਨ।

ਇਹ ਵੀ ਪੜ੍ਹੋ: ਵੱਡੀਆਂ ਬੁਲੰਦੀਆਂ ਹਾਸਲ ਕਰ ਰਹੀ ਹੈ ਰੂਪਨਗਰ ਦੀ ਇਹ 8 ਸਾਲਾ ਬੱਚੀ, ਕਈ ਰਿਕਾਰਡ ਬਣਾ ਕੇ ਦੇਸ਼ ਦਾ ਨਾਂ ਕੀਤਾ ਰੌਸ਼ਨ

ਮੁੱਠੀ ਭਰ ਲੋਕ ਕਰਦੇ ਹਨ ਇਸ ਤਰ੍ਹਾਂ ਦੇ ਆਯੋਜਨ
ਕੈਨੇਡਾ ’ਚ ਰਹਿੰਦੇ ਭਾਰਤੀਆਂ ਦਾ ਕਹਿਣਾ ਹੈ ਕਿ ਬਰੈਂਪਟਨ ’ਚ ਖਾਲਿਸਤਾਨੀ ਵਿਚਾਰਧਾਰਾ ਦੇ ਲੋਕਾਂ ਦੀ ਗਿਣਤੀ ਕੈਨੇਡਾ ਦੇ ਹੋਰਨਾਂ ਹਿੱਸਿਆਂ ਨਾਲੋਂ ਥੋੜ੍ਹੀ ਜ਼ਿਆਦਾ ਹੈ। ਇਹੀ ਕਾਰਨ ਹੈ ਕਿ ਇਸ ਵਾਰ ਬਰੈਂਪਟਨ ਨੂੰ ਇਸ ਰੈਫਰੈਂਡਮ ਦਾ ਕੇਂਦਰ ਬਣਾਇਆ ਗਿਆ ਹੈ। ਬਰੈਂਪਟਨ ’ਚ ਰੈਫਰੈਂਡਮ ਨੂੰ ਲੈ ਕੇ ਵੱਡੇ-ਵੱਡੇ ਪੋਸਟਰ ਅਤੇ ਹੋਰਡਿੰਗਜ਼ ਵੀ ਲਾਏ ਗਏ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਆਯੋਜਨਾਂ ਨੂੰ ਕੈਨੇਡਾ ਸਰਕਾਰ ਇਜਾਜ਼ਤ ਦਿੰਦੀ ਹੈ, ਜੇਕਰ ਉਹ ਸ਼ਾਂਤੀਪੂਰਨ ਢੰਗ ਨਾਲ ਕਰਵਾਏ ਜਾਣ। ਹਾਲਾਂਕਿ, ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਮੁੱਠੀ ਭਰ ਲੋਕ ਹਨ, ਜੋ ਇਸ ਤਰ੍ਹਾਂ ਦੇ ਆਯੋਜਨ ਕਰਦੇ ਹਨ। ਇਸ ਤੋਂ ਪਹਿਲਾਂ ਬਰੈਂਪਟਨ ’ਚ ਹੀ ਆਜ਼ਾਦੀ ਦਿਵਸ ’ਤੇ ਕਈ ਵਾਰ ਤਿਰੰਗਾ ਯਾਤਰਾ ਵੀ ਕੱਢੀ ਗਈ ਹੈ। ਰੈਫਰੈਂਡਮ ਨੂੰ ਲੈ ਕੇ ਗੁਰਪਤਵੰਤ ਸਿੰਘ ਪੰਨੂ ਲੱਖਾਂ ਲੋਕਾਂ ਦਾ ਇਕੱਠ ਹੋਣ ਦਾ ਦਾਅਵਾ ਕਰਦਾ ਆਇਆ ਹੈ, ਜੋ ਝੂਠ ਸਾਬਤ ਹੋਏ ਹਨ।

ਇਹ ਵੀ ਪੜ੍ਹੋ: ਜਲੰਧਰ ਵਿਖੇ ਚਰਚ 'ਚ 4 ਸਾਲਾ ਬੱਚੀ ਦੀ ਮੌਤ ਹੋਣ 'ਤੇ ਹੰਗਾਮਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • khalistan
  • referendum campaign
  • canada brampton
  • gurpatwant singh pannu
  • ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ
  • ਅੱਤਵਾਦੀ ਗੁਰਪਤਵੰਤ ਸਿੰਘ ਪੰਨੂ
  • ਬਰੈਂਪਟਨ
  • ਰੈਫਰੈਂਡਮ

ਨਿੱਜੀ ਕੰਪਨੀ ਦੀ ਚਲਦੀ ਬੱਸ ਬੇਕਾਬੂ ਹੋ ਕੇ ਦੁਕਾਨ ਵਿੱਚ ਵੜ੍ਹੀ, ਬੱਚੇ ਸਣੇ ਕਈ ਸਵਾਰੀਆਂ ਜ਼ਖ਼ਮੀ

NEXT STORY

Stories You May Like

  • big news for indian community
    ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ
  • india canada relations
    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
  • pakistan afghanistan
    ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਭਖ਼ਦੀ ਜਾ ਰਹੀ ਜੰਗ ! ਨਹੀਂ ਨਜ਼ਰ ਆ ਰਿਹਾ ਕੋਈ ਅੰਤ
  • us on borders
    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ
  • jio become a technology company  preparing to expand india to the world
    ਟੈਲੀਕਾਮ ਤੋਂ ਅੱਗੇ ਵੱਧ ਕੇ ਤਕਨਾਲੋਜੀ ਕੰਪਨੀ ਬਣ ਰਿਹਾ JIO, ਭਾਰਤ ਨੂੰ ਦੁਨੀਆ 'ਚ ਫੈਲਾਉਣ ਦੀ ਤਿਆਰੀ
  • the style of chatting will change
    WhatsApp ਲਿਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ! ਬਦਲੇਗਾ ਚੈਟਿੰਗ ਦਾ ਅੰਦਾਜ਼
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • demand for independence from the uk
    ਹੁਣ ਯੂਨਾਈਟਿਡ ਨਹੀਂ? ਯੂ. ਕੇ. ਤੋਂ ਆਜ਼ਾਦੀ ਦੀ ਮੰਗ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • three accused arrested in the lpu violence case remanded to 3 day custody
      LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • violent collision between a car and a motorcycle
      ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਬਿਜਲੀ ਦਾ ਖੰਭਾ ਟੁੱਟ ਕੇ ਡਿੱਗਾ
    • gunshots fired in garhshankar hooligans in house and created a ruckus
      ਗੜ੍ਹਸ਼ੰਕਰ ਵਿਖੇ ਚੱਲੀਆਂ ਗੋਲ਼ੀਆਂ, ਘਰ 'ਚ ਵੜ ਕੀਤੀ ਗੁੰਡਾਗਰਦੀ
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • new cctv footage of the looting at the lpu shopping center has surfaced
      LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
    • major statement by chancellor ashok mittal regarding the lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +