Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:57:16 AM

  • cm vijay actress trisha comment dmk leader arrest

    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • punjabi youth in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਲਿਖੇ ਖਾਲਿਸਤਾਨ ਪੱਖੀ ਨਾਅਰੇ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਲਿਖੇ ਖਾਲਿਸਤਾਨ ਪੱਖੀ ਨਾਅਰੇ

  • Updated: 22 Jul, 2022 12:36 PM
Firozpur
khalistani slogans written near shaheed bhagat singh statue
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ : ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾ ਰਹੇ ਹਨ। ਅਜਿਹੀ ਜਾਣਕਾਰੀ ਫਿਰੋਜ਼ਪੁਰ ਦੇ ਕਸਬਾ ਮੁਦਕੀ ਦੇ ਇਕ ਪਿੰਡ ਤੋਂ ਸਾਹਮਣੇ ਆਈ ਹੈ, ਜਿੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਜਾਣਕਾਰੀ ਮੁਤਾਬਕ ਪਿੰਡ ਦੀ ਸੜਕ 'ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾ ਹੋਇਆ ਹੈ , ਜਿਸ ਦੇ ਨਾਲ ਜਾਂਦੀ ਸੜਕ ਦੇ ਡਿਵਾਇਡਰ 'ਤੇ ਇਹ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। 

ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦਾ ਕੇਸ ਨਵੀਂ ਬੈਂਚ ਨੂੰ ਰੈਫ਼ਰ, 29 ਜੁਲਾਈ ਨੂੰ ਹੋਵੇਗੀ ਸੁਣਵਾਈ

 

ਇਸ ਸੰਬੰਧੀ ਜਾਣਕਾਰੀ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਆ ਕੇ ਜਾਂਚ ਕੀਤੀ ਅਤੇ ਨਾਅਰੇ ਮਟਾ ਦਿੱਤੇ ਗਏ ਹਨ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਇਸ ਬਾਰੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਅਰੇ ਲਿਖਣ ਵਾਲਿਆਂ ਦੀ ਪੁਲਸ ਵੱਲੋਂ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੰਗਰੂਰ, ਜਲੰਧਰ, ਹੁਸ਼ਿਆਰਪੁਰ ਸਮੇਤ ਸੂਬੇ ਦੇ ਹੋਰ ਵੀ ਥਾਵਾਂ 'ਤੇ ਅਜਿਹੇ ਹੀ ਨਾਅਰੇ ਲਿਖੇ ਗਏ ਸਨ। ਦਿਨ-ਬ-ਦਿਨ ਇਹ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰ ਇਸ ਘਟਨਾ ਨੂੰ ਅੰਜਾਮ ਦੇ ਰਹੇ ਹਨ, ਜਿਨ੍ਹਾਂ 'ਤੇ ਸ਼ਿਕੰਜਾ ਕੱਸਣ ਲਈ ਪੁਲਸ ਵੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Firozpur
  • Shaheed Bhagat Singh
  • statue
  • Khalistani slogans
  • ਫ਼ਿਰੋਜ਼ਪੁਰ
  • ਸ਼ਹੀਦ ਭਗਤ ਸਿੰਘ
  • ਬੁੱਤ
  • ਖਾਲਿਸਤਾਨੀ ਨਾਅਰੇ

ਕਰੋੜਾਂ ਰੁਪਏ ਦੀ ਹੈਰੋਇਨ ਤੇ 5 ਲੱਖ ਦੀ ਡਰੱਗ ਮਨੀ ਸਣੇ ਦੋ ਕਥਿਤ ਸਮੱਗਲਰ ਗ੍ਰਿਫ਼ਤਾਰ

NEXT STORY

Stories You May Like

  • slogans on delhi metro
    15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ ਏਜੰਸੀਆਂ ਚੌਕਸ
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • thieves broke the locks of bhagat motors shop and stole
    ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
  • sukhpreet singh of punjab martyred on duty in jammu and kashmir
    ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
  • major incident in alike village of ferozepur
    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ, ਪੜ੍ਹੋ ਪੂਰੀ ਖ਼ਬਰ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • demand letters will be given against the land pooling policy on august 5th
      5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ...
    • woman arrested with one gram of heroin  booked
      ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • fraud case
      25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • assistant superintendent of this central jail in punjab arrested
      ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ...
    • bathinda police action
      3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
    • punjab congress  sher singh ghubaya
      ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ...
    • body of unidentified person found in canal
      ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • three people arrested with 1 stolen motorcycle
      ਚੋਰੀ ਦੇ 1 ਮੋਟਰਸਾਈਕਲ ਸਮੇਤ 3 ਵਿਅਕਤੀ ਗ੍ਰਿਫ਼ਤਾਰ
    • youth commits suicide  youth death  train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +