Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:15:42 AM

  • blackouts after storms

    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'!...

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਖਾਲਸਾ ਏਡ ਨੂੰ ਨੋਟਿਸ ਭੇਜੇ ਜਾਣ ’ਤੇ ਸੁਖਬੀਰ ਨੇ ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

PUNJAB News Punjabi(ਪੰਜਾਬ)

ਖਾਲਸਾ ਏਡ ਨੂੰ ਨੋਟਿਸ ਭੇਜੇ ਜਾਣ ’ਤੇ ਸੁਖਬੀਰ ਨੇ ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

  • Updated: 17 Jan, 2021 02:58 PM
Firozpur
khalsa aid  notice  sukhbir badal  central government  firozpur
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਨ.ਆਈ.ਏ. ਵਲੋਂ ਖਾਲਸਾ ਏਡ ਤੇ ਕਿਸਾਨਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਬੋਖਲਾ ਗਈ ਹੈ ਅਤੇ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੁਲਾਕਾਤ ਕਰਨ ਉਪਰੰਤ ਆਯੋਜਿਤ ਪੱਤਰਕਾਰ ਸੰਮੇਲਨ ’ਚ ਉਨ੍ਹਾਂ ਕਿਹਾ ਕਿ ਖਾਲਸਾ ਏਡ ਜਿਸ ਨੇ ਪੂਰੇ ਵਿਸ਼ਵ ’ਚ ਸੇਵਾ ਦੀ ਮਿਸਾਲ ਪੈਦਾ ਕੀਤੀ ਹੈ, ਉਸ ਨੂੰ ਵੀ ਨੋਟਿਸ ਭੇਜਣਾ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਪੂਰੀ ਤਰ੍ਹਾਂ ਬੋਖਲਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤੀ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਅਕਾਲੀ ਦਲ ਹਰ ਸੀਟ ’ਤੇ ਆਪਣੇ ਉਮੀਦਵਾਰ ਖੜੇ੍ਹ ਕਰੇਗਾ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ਦੀ ਫੇਸਬੁੱਕ ਆਈ.ਡੀ. ਹੈੱਕ, ਕੀਤੇ ਇਹ ਮੈਸੇਜ

ਉਨ੍ਹਾਂ ਕਿਹਾ ਕਿ ਇਸ ਚੋਣ ’ਚ ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜਬਤ ਹੋਣਗੀਆਂ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਜੇਕਰ ਕਿਸੇ ਵੀ ਅਧਿਕਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਆਦਿ ਦੇਣ ਵਿਚ ਆਨਾਕਾਨੀ ਕੀਤੀ ਹੈ ਤਾਂ ਅਸੀਂ ਸੱਤਾਂ ਵਿਚ ਆਉਣ ’ਤੇ ਉਨ੍ਹਾਂ ਅਫਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ। ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ’ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਇਕ ਦੋ ਮਹੀਨਿਆਂ ’ਚ ਪੰਜਾਬ ’ਚ ਭਾਜਪਾ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਬੜੀ ਤੇਜ਼ੀ ਨਾਲ ਭਾਜਪਾ ਦੇ ਆਹੁਦੇਦਾਰ ਅਤੇ ਵਰਕਰ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਹੀ ਹਾਲਤ ਪੰਜਾਬ ’ਚ ਕਾਂਗਰਸੀਆਂ ਦੀ ਹੈ ਅਤੇ ਵੱਡੇ ਪੱਧਰ ’ਤੇ ਕਾਂਗਰਸੀ ਅਹੁਦੇਦਾਰ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ’ਚ ਆਉਣ ਦੇ ਲਈ ਸਾਡੇ ਨਾਲ ਸੰਪਰਕ ਕਰ ਰਹੇ ਹਨ। 

ਇਹ ਵੀ ਪੜ੍ਹੋ: ਬਰਨਾਲਾ ਦੀ ਧੀ ਗਰਿਮਾ ਵਰਮਾ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਫਲ ਮੁੱਖ ਮੰਤਰੀ ਦੱਸਦੇ ਕਿਹਾ ਕਿ ਈ ਵੋਟਰ ਵਲੋਂ ਹਾਲ ਹੀ ਵਿਚ ਇਕ ਸਰਵੇ ਕੀਤਾ ਗਿਆ ਹੈ, ਜਿਸ ਵਿਚ ਸਾਰੇ ਦੇਸ਼ ਦੇ ਮੁੱਖ ਮੰਤਰੀਆਂ ਦਾ ਸਰਵੇ ਕਰਨ ਉਪਰੰਤ ਇਹ ਰਿਪੋਰਟ ਦਿੱਤੀ ਗਈ ਹੈ ਕਿ ਦੇਸ਼ ਭਰ ਵਿਚ ਸਭ ਤੋਂ ਕਮਜੋਰ ਅਤੇ ਅਸਫਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈ, ਜਿਨ੍ਹਾਂ ਨੂੰ ਸਿਰਫ 9 ਫ਼ੀਸਦੀ ਲੋਕ ਪਸੰਦ ਕਰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਇਕ ਪ੍ਰਸ਼ਨ ਦਾ ਉਤਰ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਉਨ੍ਹਾਂ ਨੇ ਸਾਰੇ ਜ਼ਿਲਿ੍ਹਆਂ ਦੇ ਐੱਸ.ਐੱਸ.ਪੀ. ਤੇ ਡਿਪਟੀ ਕਮਿਸ਼ਨਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਕੋਈ ਵੀ ਪੁਲਸ ਜਾਂ ਪ੍ਰਸ਼ਾਸਨਿਕ ਅਫਸਰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੇ ਨਾਲ ਕਿਸੇ ਤਰ੍ਹਾਂ ਦੀ ਜਿਆਦਤੀ ਨਾ ਕਰੇ। 

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਅੰਦੋਲਨ ਤੋਂ ਘਰ ਵਾਪਸ ਪਰਤੇ ਕਿਸਾਨ ਤੀਰਥ ਸਿੰਘ ਨੇ ਤੋੜਿਆ ਦਮ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਆਹੁਦੇਦਾਰ ਜਾਂ ਵਰਕਰ ਨਾਲ ਕਿਸੇ ਤਰ੍ਹਾਂ ਦੀ ਜਿਆਦਤੀ ਕੀਤੀ ਜਾਂ ਉਨ੍ਹਾਂ ਨੇ ਝੂਠੇ ਮੁਕੱਦਮਿਆਂ ’ਚ ਫਸਾਇਆ ਤਾਂ ਸਰਕਾਰ 
ਆਉਣ ’ਤੇ ਉਨ੍ਹਾਂ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਅਸੀਂ ਇਕ ਕਮਿਸ਼ਨ ਬਿਠਾਵਾਂਗੇ, ਜੋ 3 ਮਹੀਨਿਆਂ ਦੇ ਅੰਦਰ-ਅੰਦਰ ਝੂਠੇ ਦਰਜ ਕੀਤੇ ਗਏ ਮੁਕੱਦਮਿਆਂ ਨੂੰ ਕੈਂਸਲ ਕਰੇਗਾ ਅਤੇ ਆਪਣੀ ਰਿਪੋਰਟ ਵਿਚ ਦੱਸੇਗਾ ਕਿ ਕਿਹੜੇ ਕਿਹੜੇ ਪੁਲਸ ਅਧਿਕਾਰੀਆਂ ਨੇ ਜਿਆਦਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 3 ਮਹੀਨੇ ਦੇ ਅੰਦਰ ਅੰਦਰ ਉਨ੍ਹਾਂ ਅਫਸਰਾਂ ਨੂੰ ਡਿਸਮਿਸ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਜਾਣਗੇ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਆਪਣੀ ਲਾਲ ਡਾਇਰੀ ’ਚ ਉਨ੍ਹਾਂ ਦਾ ਨਾਮ ਲਿਖ ਰਿਹਾ ਹਾਂ, ਜੋ ਅਕਾਲੀ ਵਰਕਰਾਂ ਦੇ ਨਾਲ ਜਿਆਦਤੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ: ਰੇਲਵੇ ਨੇ ਕੀਤਾ ਵੱਡਾ ਫ਼ੈਸਲਾ, ਯਾਤਰੀਆਂ ਨੂੰ ਮਿਲੇਗੀ ਇਹ ਸੁਵਿਧਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਪੰਜਾਬ ਵਿਚ ਕਾਂਗਰਸ ਤੇ ਭਾਜਪਾ ਦਾ ਨਾਮ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ। ਇਕ ਸਵਾਲ ਦਾ ਜਵਾਬ ਦਿੰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਹੋਵੇਗੀ ਅਤੇ ਕੇਂਦਰ ਸਰਕਾਰ ਨੂੰ ਇਕ ਦਿਨ ਪਾਸ ਕੀਤੇ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ। ਇਸ ਮੌਕੇ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਅਤੇ ਕੈਪਟਨ ਸਰਕਾਰ ਹਰ ਚੋਣਾਵੀਂ ਵਾਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। 

ਇਹ ਵੀ ਪੜ੍ਹੋ: ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁੰਡਾਰਾਜ ਬਣਿਆ ਹੋਇਆ ਹੈ ਅਤੇ ਮਾਫੀਆ ਸਰਗਰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਉਤਸੁਕ ਬੈਠੇ ਹੋਏ ਹਨ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਵਿਧਾਨ ਸਭਾ ਹਲਕੇ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਆਹੁਦੇਦਾਰ ਅਤੇ ਵਰਕਰ ਮੋਜੂਦ ਸਨ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Khalsa Aid
  • Notice
  • Sukhbir Badal
  • Central Government
  • Firozpur
  • ਖਾਲਸਾ ਏਡ
  • ਨੋਟਿਸ
  • ਸੁਖਬੀਰ ਬਾਦਲ
  • ਕੇਂਦਰ ਸਰਕਾਰ
  • ਫਿਰੋਜ਼ਪੁਰ

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਨੇ ਕੀਤੀ ਸ਼ਲਾਘਾ
  • national commission issues notice to punjab government
    ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • notices against celina jaitly by peter haag for alleged defamation
    ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ
  • vinesh phogat high court notice wfi
    ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
  • gurdwara shaheed baba deep singh sabha organize nagar kirtan
    ਇਟਲੀ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਪ੍ਰੀਲੀਆ 'ਚ 24 ਮਈ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ
  • notice issued to election officials who were absent during rehearsal
    ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +