Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:58:47 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ‘ਖਾਲਸਾ ਸਾਜਨਾ ਦਿਵਸ’ ਅਤੇ ‘ਵਿਸਾਖੀ’ ਸਾਡਾ ਵਿਰਸਾ ਸਾਡੀ ਸ਼ਾਨ

PUNJAB News Punjabi(ਪੰਜਾਬ)

‘ਖਾਲਸਾ ਸਾਜਨਾ ਦਿਵਸ’ ਅਤੇ ‘ਵਿਸਾਖੀ’ ਸਾਡਾ ਵਿਰਸਾ ਸਾਡੀ ਸ਼ਾਨ

  • Edited By Rajwinder Kaur,
  • Updated: 13 Apr, 2020 09:21 AM
Jalandhar
khalsa panth sajna diwas vaisakhi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸੰਨ 1699 ਦੀ ਵਿਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿਰਜੇ ਖਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਇਹ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਗੁਰੂ ਸਾਹਿਬ ਜੀ ਵਲੋਂ ਖਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਅਨੰਦਾਂ ਦੀ ਪੁਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਦਿਨ ਜ਼ੁਲਮ, ਬੇਇਨਸਾਫੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗੁਲ ਬਣਿਆ, ਤਾਂ ਇਸ 'ਚ ਕੋਈ ਅਤਿਕਥਨੀ ਨਹੀਂ ਹੋਵੇਗੀ।

ਇਤਿਹਾਸ ਅੰਦਰ ਇਹ ਦਿਨ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ, ਕਿਉਂਕਿ ਇਸ ਦਿਨ ਜਿਥੇ ਇਕ ਪਾਸੇ ਗੁਰੂ ਜੀ ਵਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋ ਰਹੇ ਹਨ, ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਜੀ ਨੂੰ ਵੀ ਅੰਮ੍ਰਿਤ ਛਕਾ ਰਹੇ ਹਨ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ, ਜਿਸ ਵਿਚ ਗੁਰੂ-ਚੇਲੇ 'ਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦਾ ਖੂਬਸੂਰਤ ਚਿੱਤਰਣ ਕਰਦੇ ਹਨ, 'ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ।'

PunjabKesari

ਖਾਲਸੇ ਦਾ ਅਰਥ ਸ਼ੁੱਧ, ਨਿਰਮਲ ਤੇ ਬਿਨਾਂ ਮਿਲਾਵਟ ਤੋਂ ਹੈ। ਖਾਲਸਾ ਝੂਠ, ਬੇਈਮਾਨੀ, ਵਲ਼-ਫਰੇਬ ਤੋਂ ਦੂਰ ਮਨੁੱਖਤਾ ਦਾ ਹਮਦਰਦ ਹੈ। ਖਾਲਸਾ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਪੰਜ-ਕਕਾਰੀ ਰਹਿਤ ਰੱਖਣੀ, ਪੰਜਾਂ ਬਾਣੀਆਂ ਦਾ ਪਾਠ ਕਰਨਾ, ਸਦਾ ਹੀ ਸੱਚਾ ਤੇ ਧਰਮੀ ਜੀਵਨ ਜਿਊਣਾ ਖਾਲਸੇ ਦਾ ਨੇਮ ਹੈ। ਉੱਚੀ-ਸੁੱਚੀ ਜੀਵਨ-ਜਾਚ ਦਾ ਅਨੁਸਾਰੀ ਹੋਣਾ ਖਾਲਸੇ ਦਾ ਪਰਮ-ਧਰਮ ਕਰਤੱਵ ਹੈ। ਖਾਲਸਾ ਸਾਜਣਾ ਦੇ ਇਤਿਹਾਸ 'ਤੇ ਝਾਤ ਮਾਰੀਏ ਤਾਂ ਇਸ ਕਾਰਜ ਦੀ ਸੰਪੂਰਨਤਾ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਰਾਜਸੀ, ਸਮਾਜਿਕ ਤੇ ਧਾਰਮਿਕ ਪੜਚੋਲ ਤੋਂ ਪਿੱਛੋਂ 1699 ਈ. ਦੀ ਵਿਸਾਖੀ ਨੂੰ ਵੱਡੇ ਇਕੱਠ ਲਈ ਸੰਗਤਾਂ ਨੂੰ ਵਿਸ਼ੇਸ਼ ਸੱਦੇ ਭੇਜੇ। ਆਪ ਜੀ ਦੇ ਇਸ ਸੱਦੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ, ਜਿਥੇ ਸੰਗਤਾਂ ਦੇ ਭਾਰੀ ਇਕੱਠ 'ਚ ਪਾਤਸ਼ਾਹ ਜੀ ਨੇ ਖਾਲਸੇ ਦੀ ਸਾਜਣਾ ਕੀਤੀ। ਆਪ ਜੀ ਨੇ ਵਾਰੀ-ਵਾਰੀ ਪੰਜ ਸੀਸ ਮੰਗੇ, ਜਿਸ 'ਤੇ ਖਰਾ ਉਤਰਦਿਆਂ ਪੰਜ ਮਰਜੀਵੜਿਆਂ ਨੇ ਆਪਣੇ ਸੀਸ ਭੇਟ ਕੀਤੇ।

PunjabKesari

ਸਤਿਗੁਰੂ ਜੀ ਨੇ ਇਨ੍ਹਾਂ ਪੰਜਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਉਪਾਧੀ ਬਖਸ਼ਿਸ਼ ਕੀਤੀ। ਇਹ ਪੰਜ ਪਿਆਰੇ ਵੱਖ-ਵੱਖ ਇਲਾਕਿਆਂ, ਫਿਰਕਿਆਂ ਨਾਲ ਸਬੰਧਤ ਸਨ। ਗੁਰੂ ਸਾਹਿਬ ਨੇ ਇਨ੍ਹਾਂ ਦੇ ਨਾਂ ਨਾਲ 'ਸਿੰਘ' ਲਾਇਆ ਅਤੇ ਵਚਨ ਕੀਤਾ ਕਿ ਅੱਜ ਤੋਂ ਤੁਹਾਡਾ ਨਵਾਂ ਜਨਮ ਹੋਇਆ ਹੈ, ਤੁਹਾਡੀਆਂ ਪਿਛਲੀਆਂ ਜਾਤਾਂ-ਗੋਤਾਂ ਸਭ ਖਤਮ ਅਤੇ ਅੱਜ ਤੋਂ ਤੁਸੀਂ ਵਾਹਿਗੁਰੂ ਜੀ ਦਾ ਖਾਲਸਾ ਹੋ। ਇਸ ਤਰ੍ਹਾਂ ਖਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ।  ਖਾਲਸੇ ਦੀ ਸਾਜਣਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਮਹਾਨ ਕਾਰਜ ਸੀ, ਜਿਸ ਨੂੰ ਵਿਦਵਾਨਾਂ ਨੇ ਇਕ ਕ੍ਰਾਂਤੀਕਾਰੀ ਤੇ ਇਤਿਹਾਸਿਕ ਕਦਮ ਦੱਸਿਆ।  ਡਾ. ਗੰਡਾ ਸਿੰਘ ਅਨੁਸਾਰ 'ਗਊਆਂ ਸ਼ੇਰ ਬਣ ਗਈਆਂ ਅਤੇ ਵੱਢ ਖਾਣੇ ਜਾਨਵਰਾਂ ਦਾ ਹੁਣ ਕੋਈ ਖ਼ਤਰਾ ਨਾ ਰਿਹਾ।' ਡਾ. ਜੇ. ਐੱਸ. ਗਰੇਵਾਲ ਅਨੁਸਾਰ 'ਖਾਲਸੇ ਦੀ ਸਿਰਜਣਾ ਕਰ ਕੇ ਗਰੂ ਸਾਹਿਬ ਜੀ ਨੇ ਸਿੱਖ ਪੰਥ ਨੂੰ ਬਾਹਰ ਦੀ ਦਖਲਅੰਦਾਜ਼ੀ ਨੂੰ ਸ਼ਕਤੀ ਨਾਲ ਰੋਕਣ ਦੇ ਯੋਗ ਬਣਾ ਦਿੱਤਾ।

PunjabKesari

ਸਿੱਖਾਂ ਨੂੰ ਜੀਵਨ ਬਲੀਦਾਨ ਕਰ ਕੇ ਆਪਣੇ ਅਧਿਕਾਰਾਂ ਦੀ ਰਾਖੀ ਦਾ ਰਾਹ ਦੱਸਿਆ।' ਡਾ. ਮੈਕਲੋਡ ਅਨੁਸਾਰ 'ਇਨ੍ਹਾਂ ਪੰਜ ਗੁਰਸਿੱਖਾਂ ਨਾਲ ਗੁਰੂ ਸਾਹਿਬ ਜੀ ਨੇ ਖਾਲਸਾ ਨਾਮੀ ਨਵੇਂ ਭਾਈਚਾਰੇ ਦੀ ਨੀਂਹ ਰੱਖੀ।' ਡਾ. ਗੋਕਲ ਚੰਦ ਨਾਰੰਗ ਅਨੁਸਾਰ ਜਾਤ-ਪਾਤ ਤੋੜ ਕੇ ਸਾਰਿਆਂ ਨੂੰ ਇਕੋ ਜਿਹੇ ਹਕੂਕ ਦੇ ਕੇ, ਇਕੋ ਪੂਜਾ ਅਸਥਾਨ, ਇਕੋ ਬਾਟੇ 'ਚ ਸਾਰੀਆਂ ਜਾਤਾਂ ਨੂੰ ਅੰਮ੍ਰਿਤ ਛਕਾ ਕੇ ਸਾਰਿਆਂ ਨੂੰ ਇਕੋ ਜਿਹੀ ਰਹਿਤ-ਮਰਿਆਦਾ ਦੇ ਕੇ ਸਾਂਝੇ ਆਦਰਸ਼ਾਂ ਲਈ ਇਕੱਠਾ ਕਰ ਸਿੱਖਾਂ ਵਿਚ ਨਾ ਭੰਗ ਹੋਣ ਵਾਲੀ ਏਕਤਾ ਪੈਦਾ ਕੀਤੀ ਤੇ ਇਕ ਲੜੀ 'ਚ ਪਿਰੋ ਦਿੱਤਾ।'

ਖਾਲਸਾ ਸਿਰਜਣਾ ਦਿਵਸ ਗੁਰੂ ਆਸ਼ੇ ਅਨੁਸਾਰੀ ਹੋ ਕੇ ਜੀਵਨ ਜਿਊਣ ਦੀ ਪ੍ਰੇਰਨਾ ਵਜੋਂ ਹੈ। ਇਸ ਇਤਿਹਾਸਕ ਮੌਕੇ 'ਤੇ ਮੈਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ, ਗੁਰਮਤਿ ਦੇ ਧਾਰਨੀ ਬਣੀਏ ਅਤੇ 'ਧਰਮ ਦਾ ਜੈਕਾਰ' ਦੇ ਮਿਸ਼ਨ ਨੂੰ ਸਾਕਾਰ ਕਰਦੇ ਹੋਏ ਆਪਣੇ ਜੀਵਨ ਨੂੰ ਸਫਲਾ ਕਰੀਏ। ਭਵਿੱਖ ਦੀ ਨਵੀਂ ਪੀੜ੍ਹੀ ਨੂੰ ਅਜਿਹੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਬਣਾਉਣ ਲਈ ਮਾਤਾ-ਪਿਤਾ ਦਾ ਵੱਡਾ ਯੋਗਦਾਨ ਹੁੰਦਾ ਹੈ। ਇਸ ਕਾਰਜ ਲਈ ਹਰ ਗੁਰਸਿੱਖ ਨੂੰ ਵਿਅਕਤੀਗਤ ਰੂਪ ਵਿਚ ਅਤੇ ਹਰ ਸੰਸਥਾ ਨੂੰ ਸੰਸਥਾਗਤ ਰੂਪ 'ਚ ਉਪਰਾਲੇ ਕਰਨੇ ਚਾਹੀਦੇ ਹਨ।

  • khalsa panth sajna diwas
  • Vaisakhi
  • ਖਾਲਸਾ ਸਾਜਨਾ ਦਿਵਸ
  • ਵਿਸਾਖੀ

ਬਾਦਲ ਵੱਲੋਂ ਨਿਹੰਗਾਂ ਦੇ ਬਾਣੇ ’ਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੁਲਸ ’ਤੇ ਕੀਤੇ ਹਮਲੇ ਦੀ ਨਿਖੇਧੀ

NEXT STORY

Stories You May Like

  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • miri piri khalsa march is getting a huge response  dhami
    ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • cwg 2026  neeraj chopra reaches final with pride
    CWG 2026 : ਸ਼ਾਨ ਨਾਲ ਫਾਈਨਲ 'ਚ ਪੁੱਜੇ ਨੀਰਜ ਚੋਪੜਾ, 2 ਹੋਰ ਭਾਰਤੀਆਂ ਨੇ ਵੀ ਬਣਾਈ ਜਗ੍ਹਾ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • independence day in boston
    ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
  • drone flying banned in view of independence day celebrations
    ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 drug smugglers arrested with heroin worth crores
      ਕਰੋੜਾਂ ਦੀ ਹੈਰੋਇਨ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • sub inspector on leave dies of electrocution
      ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
    • a commotion broke out in chandigarh schools before independence day
      ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ...
    • 4 fugitives arrested in various criminal cases
      ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
    • don t book a cab or bike taxi from indrive in chandigarh anymore
      ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ...
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • 9 bills passed in punjab vidhan sabha
      ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ...
    • agtf ludhiana police 2 accused
      ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ...
    • 70 percent work of sports hub completed
      ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
    • double blow to jalandhar corporation
      ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +