Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:07:44 AM

  • student protests

    ਫਰਾਂਸ 'ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼...

  • punjab  handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • ship targeted

    ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ...

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਖਾਲਸਾ ਯੁਨਿਟੀ ਵੱਲੋਂ ਗੁਰਧਾਮਾਂ ਦੀ ਯਾਤਰਾ ਦੀ ਮੁਹਿੰਮ ਤਹਿਤ ਯਾਤਰੀਆਂ ਦਾ ਜੱਥਾ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਰਵਾਨਾ

PUNJAB News Punjabi(ਪੰਜਾਬ)

ਖਾਲਸਾ ਯੁਨਿਟੀ ਵੱਲੋਂ ਗੁਰਧਾਮਾਂ ਦੀ ਯਾਤਰਾ ਦੀ ਮੁਹਿੰਮ ਤਹਿਤ ਯਾਤਰੀਆਂ ਦਾ ਜੱਥਾ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਰਵਾਨਾ

  • Edited By Shivani Bassan,
  • Updated: 29 Jul, 2024 11:44 AM
Amritsar
khalsa unity sent batch of needy pilgrims to different shrines
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਮੁੰਬਈ ਦੇ ਉਦਯੋਗਪਤੀ ਸਿੱਖਾਂ ਦੀ ਸੰਸਥਾਂ ਖਾਸਲਾ ਯੁਨਿਟੀ ਵਲੋਂ ਲੋੜਵੰਦ ਯਾਤਰੀਆਂ ਨੂੰ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਵੇਗੀ, ਜਿਸ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਵੱਲ 85 ਯਾਤਰੀ ਭੇਜ ਕੇ ਸ਼ੁਰੂਆਤ ਕੀਤੀ ਗਈ ਹੈ। ਮੁੰਬਈ ਦੇ ਸਿੱਖਾਂ ਦੀ ਸੰਸਥਾ ਖਾਲਸਾ ਯੂਨਿਟੀ ਵੱਲੋਂ ਗੁਰੂ ਘਰਾਂ ਦੇ ਲੋੜਵੰਦ ਸੇਵਾਦਾਰਾਂ ਨੂੰ ਮੁਫ਼ਤ ਇਲਾਜ ਸਹੁਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਕਾਲੇ ਬੱਦਲਾਂ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਨਜ਼ਾਰਾ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ, ਚੀਫ ਖ਼ਾਲਸਾ ਦੀਵਾਨ ਦੇ ਮੈਂਬਰ ਤੇ ਖ਼ਾਲਸਾ ਯੂਨਿਟੀ ਦੇ ਸਰਗਰਮ ਵਰਕਰ ਬਾਵਾ ਗੁਰਿੰਦਰ ਸਿੰਘ ਨੇ ਕਿਹਾ ਕਿ ਖਾਲਸਾ ਯੂਨਿਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ ਖਾਲਸਾ ਦੀਵਾਨ ਮੁੰਬਈ ਯੂਨਿਟ ਤੇ ਸਿੰਘ ਸਭਾ ਦਾਦਰ ਬੁੰਬਈ ਦੀ ਸਰਪਰਸਤੀ ਹੇਠ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਯੂਨਿਟੀ ਦੇ ਕਰੀਬ 100 ਮੈਂਬਰ ਹਨ। ਇਸ ਸੰਸਥਾ ਵਿੱਚ ਕੋਈ ਵੀ ਮੈਂਬਰ ਚੇਅਰਮੈਨ ਦਾ ਸੈਕਟਰੀ ਨਹੀਂ ਹੈ ਸਿਰਫ ਮੈਂਬਰ ਅਤੇ ਸੇਵਾਦਾਰ ਹੀ ਹਨ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਸਿਰਫ ਸੰਗਤ ਦੀ ਸੇਵਾ ਕਰਨਾ ਚਾਹੁੰਦੇ ਹਾਂ। 

 ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ

ਗੁਰਦੁਆਰਾ ਸਾਹਿਬਾਨ ਦੀ ਸੇਵਾ ਕਰਨਾ, ਐਜੂਕੇਸ਼ਨ ਵਾਸਤੇ ਸੇਵਾ, ਬਿਮਾਰਾਂ ਵਾਸਤੇ ਹਸਪਤਾਲਾਂ ਵਿਚ ਸੇਵਾ, ਸਕਿੱਲ ਵਰਕ ਵਾਸਤੇ ਇਹ ਸਾਰੇ ਕੰਮ ਦੀ ਰੂਪ ਰੇਖਾ ਉਲੀਕੀ ਗਈ ਹੈ। ਸਾਡਾ ਜਿਹੜਾ ਦੂਜਾ ਟੀਚਾ ਹੈ, ਉਹ ਪੜ੍ਹਾਈ ਲਿਖਾਈ ਹੈ। ਮੁੰਬਈ ਦੇ ਸਿੱਖ ਬੱਚਿਆਂ ਨੂੰ ਫਰੀ ਵਿੱਚ ਐਜੂਕੇਸ਼ਨ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।  ਜੋ ਬੱਚੇ ਫੀਸ ਨਹੀਂ ਦੇ ਸਕਦੇ, ਪੜ੍ਹਾਈ ਲਿਖਾਈ ਵਾਸਤੇ ਕਿਤਾਬਾਂ, ਕਾਪੀਆਂ ਨਹੀਂ ਲੈ ਸਕਦੇ ਸਾਡੇ ਵੱਲੋਂ ਸਾਰੀਆਂ ਫਰੀ ਦਿੱਤੀਆਂ ਜਾ ਰਹੀਆਂ ਹਨ। 

 ਇਹ ਵੀ ਪੜ੍ਹੋ- ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀਨਾਨਗਰ ਵਿਖੇ ਓਵਰਬ੍ਰਿਜ ਦਾ ਕਰਨਗੇ ਉਦਘਾਟਨ

ਤਖਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਲਈ ਜੱਥੇ ਨੂੰ ਰਵਾਨਾ ਕਰਨ ਉਪਰੰਤ ਬਾਵਾ ਗੁਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਜੋ ਬੱਚੇ ਆਈ. ਪੀ. ਐੱਸ,  ਆਈ. ਐੱਸ ਆਫਸਰ ਬਣਨਾ ਚਾਹੁੰਦੇ ਹਨ, ਉਹਨਾਂ ਨੂੰ ਫਰੀ ਐਜੂਕੇਸ਼ਨ ਖਾਲਸਾ ਯੂਨਿਟੀ ਵੱਲੋਂ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ  ਇਸ ਦੇ ਨਾਲ-ਨਾਲ ਬੀਮਾਰੀ ਵਾਸਤੇ ਖਾਲਸਾ ਕਾਲਜ 'ਚ ਟੈਸਟ ਦੀਆਂ ਸਹੂਲਤਾਂ ਤੇ ਦਵਾਈ ਦੀ ਦੁਕਾਨ ਵੀ ਸ਼ੁਰੂ ਕੀਤੀ ਜਾ ਰਹੀ ਹੈ। ਨਵੰਬਰ ਦੇ ਵਿੱਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਇਹ ਦੁਕਾਨ ਸ਼ੁਰੂ ਕੀਤੀ ਜਾਵੇਗੀ। ਸਾਰੇ ਕਾਰਜ ਗੁਰੂ ਮਹਾਰਾਜ ਆਪਣੇ ਹੱਥ ਦੇ ਕੇ ਕਰਵਾ ਰਹੇ ਹਨ। ਬਾਵਾ ਨੇ ਕਿਹਾ ਕਿ ਇਸ ਕਾਰਜ ਲਈ ਸਾਨੂੰ ਪਰਵਿੰਦਰ ਸਿੰਘ ਪਸਰੀਚਾ ਤੇ ਜਸਬੀਰ ਸਿੰਘ ਧਾਮ ਦਾ ਮਾਰਗ ਦਰਸ਼ਨ ਪ੍ਰਾਪਤ ਹੈ।  ਇਹ ਦੋਵੇਂ 2008 ਤੋਂ ਲੈ ਕੇ 2022 ਤੱਕ ਹਜ਼ੂਰ ਸਾਹਿਬ ਦੀ  ਸੇਵਾ ਕਰਦੇ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • khalsa unity
  • batch
  • needy pilgrims
  • Patna Sahib
  • ਖਾਲਸਾ ਏਕਤਾ
  • ਜੱਥਾ
  • ਲੋੜਵੰਦ ਸ਼ਰਧਾਲੂ
  • ਪਟਨਾ ਸਾਹਿਬ

ਸਾਬਕਾ Mrs. Chandigarh ਨੂੰ ਪੁਲਸ ਨੇ ਪੁੱਤ ਦੇ ਨਾਲ ਕੀਤਾ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)

NEXT STORY

Stories You May Like

  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • shivraj singh chouhan
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • avinash rai khanna corners the aap government over the deteriorating law
      ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ...
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +