Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    1:11:54 AM

  • iran  s big explosion after trump  s threat

    ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਦਾ ਵੱਡਾ ਧਮਾਕਾ:...

  • shots fired after husband wife quarrel in moga

    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ...

  • deadline ends tomorrow  lpg gas supply of these people will be stopped

    ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ...

  • trump threatens iran again

    'ਲੇਬਨਾਨ 'ਚ ਆਪਣੇ ਪ੍ਰੌਕਸੀ ਰੋਕੋ, ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Khanna
  • ਓਲੰਪੀਅਨ ਗੋਲਡ ਮੈਡਲਿਸਟ ਸ਼ਾਮਲੀ ਦਾ ਰਾਏਕੋਟ ਪੁੱਜਣ ’ਤੇ ਜ਼ੋਰਦਾਰ ਸਵਾਗਤ

LUDHIANA-KHANNA News Punjabi(ਲੁਧਿਆਣਾ-ਖੰਨਾ)

ਓਲੰਪੀਅਨ ਗੋਲਡ ਮੈਡਲਿਸਟ ਸ਼ਾਮਲੀ ਦਾ ਰਾਏਕੋਟ ਪੁੱਜਣ ’ਤੇ ਜ਼ੋਰਦਾਰ ਸਵਾਗਤ

  • Updated: 25 Mar, 2019 04:33 AM
Khanna
khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਭੱਲਾ)-ਆਬੂਧਾਬੀ ਵਿਖੇ ਸੰਪੰਨ ਹੋਈਆਂ ਸਪੈਸ਼ਲ ਵਰਲਡ ਓਲੰਪਿਕਸ 2019 ਗੇਮਜ਼ ਵਿਚ ਗੋਲਡ ਮੈਡਲ ਜਿੱਤ ਕੇ ਸੰਸਾਰ ਪੱਧਰ ’ਤੇ ਨਾਂ ਰੌਸ਼ਨ ਕਰਨ ਵਾਲੀ ਸ਼ਾਮਲੀ ਸ਼ਰਮਾ ਦਾ ਅੱਜ ਆਪਣੇ ਜੱਦੀ ਸ਼ਹਿਰ ਰਾਏਕੋਟ ਵਿਖੇ ਪੁੱਜਣ ’ਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਾਮਲੀ ਸ਼ਰਮਾ ਦਾ ਰਾਏਕੋਟ ਰਾਏਕੋਟ ਪੁੱਜਣ ’ਤੇ ਸ. ਹਰੀ ਸਿੰਘ ਨਲਵਾਂ ਚੌਂਕ ਵਿਚ ਇਕੱਠੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸ਼ਾਮਲੀ ਸ਼ਰਮਾ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਅਤੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਡੀ. ਐੱਸ. ਪੀ. ਰਾਏਕੋਟ ਗੁਰਮੀਤ ਸਿੰਘ ਨੇ ਕਿਹਾ ਕਿ ਰਾਏਕੋਟ ਦੀ ਹੋਣਹਾਰ ਧੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਵਰਲਡ ਓਲੰਪਿਕਸ 2019 ਗੇਮਜ਼ ਵਿਚ ਗੋਲਡ ਮੈਡਲ ਜਿੱਤ ਕੇ ਪੂਰੇ ਦੇਸ਼ ਦਾ ਨਾਂ ਦੁਨੀਆ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਪ੍ਰਾਪਤੀ ’ਤੇ ਸ਼ਾਮਲੀ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਤੇ ‘ਸਕੂਲ ਏਕ ਨਈ ਉਮੀਦ’ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਉਪਰੰਤ ਸ਼ਾਮਲੀ ਸ਼ਰਮਾ ਨੂੰ ਖੁੱਲ੍ਹੀ ਜੀਪ ਵਿਚ ਬਿਠਾ ਕੇ ਸ. ਹਰੀ ਸਿੰਘ ਨਲਵਾ ਚੌਂਕ ਤੋਂ ਢੋਲ ਧਮੱਕੇ ਨਾਲ ਸ਼ਹਿਰ ’ਚ ਇਕ ਲੰਬੇ ਕਾਫਲੇ ਦੀ ਸ਼ਕਲ ਵਿਚ ਉਸ ਦੇ ਸਕੂਲ ਲਿਜਾਇਆ ਗਿਆ, ਜਿਥੇ ਰਸਤੇ ਵਿਚ ਵੱਖ-ਵੱਖ ਸਮਾਜਕ ਜਥੇਬੰਦੀਆਂ, ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪੁੱਜਣ ’ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਨੋਹਰ ਲਾਲ ਲਾਡੀ, ਪ੍ਰਿੰਸੀਪਲ ਰੀਮਾ ਚਾਵਲਾ, ਸੰਦੀਪ ਕੌਰ ਤੇ ਸਮੂਹ ਮੈਂਬਰਾਂ ਵੱਲੋਂ ਸ਼ਾਮਲੀ ਸ਼ਰਮਾ ਦਾ ਸਨਮਾਨ ਕੀਤਾ ਗਿਆ ਅਤੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼ਾਮਲੀ ਸ਼ਰਮਾ ਦਾ ਸਵਾਗਤ ਕਰਨ ਵਾਲਿਆਂ ਵਿਚ ਨਗਰ ਕੌਂਸਲ ਪ੍ਰਧਾਨ ਸਲਿਲ ਜੈਨ, ਕਾਮਰੇਡ ਸੰਤੋਖ ਗਿੱਲ, ਕਾਮਰੇਡ ਦਲਜੀਤ ਕੁਮਾਰ ਗੋਰਾ, ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਠੇਕੇਦਾਰ ਧਰਮਪਾਲ ਕਾਕਾ, ਅਨਿਲ ਜੈਨ ਭੋਲਾ, ਜਗਪ੍ਰੀਤ ਸਿੰਘ ਬੁੱਟਰ, ਵਿਨੋਦ ਜੈਨ, ਬਲਬੀਰ ਬੱਲੀ, ਸਾਬਕਾ ਪ੍ਰਧਾਨ ਰਮੇਸ਼ ਸ਼ਾਰਦਾ, ਪ੍ਰਧਾਨ ਮੀਨੂੰ ਜੈਨ, ਪ੍ਰਧਾਨ ਦੀਪਕ ਕੁਮਾਰ, ਡਾ. ਹੰਸਰਾਜ, ਪ੍ਰਧਾਨ ਨਾਰਾਇਣ ਦੱਤ, ਐੱਲ. ਆਈ. ਸੀ. ਮੈਨੇਜਰ ਸੰਤਰਾਮ ਸਿੰਘ, ਗੁਰਦੇਵ ਸਿੰਘ ਤਲਵੰਡੀ, ਨੰਬਰਦਾਰ ਕਰਮਜੀਤ ਸਿੰਘ ਆੰਡਲੂ, ਪ੍ਰਧਾਨ ਕੇਸ਼ਵ ਅਰੋੜਾ, ਮੁਹੰਮਦ ਅਖਤਰ ਜੁਬੇਰੀ, ਵਿੱਕੀ ਲਾਂਬਾ, ਰਾਮ ਗੋਪਾਲ ਰਾਏਕੋਟੀ, ਮੁਹੰਮਦ ਇਮਰਾਨ ਖਾਂ, ਕਪਿਲ ਗਰਗ, ਪ੍ਰਦੀਪ ਨਾਰੰਗ, ਮਾਸਟਰ ਰਾਜਨ ਸਿੰਘ, ਹਰਪ੍ਰੀਤ ਸਿੰਘ ਲਾਡੀ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਨਿਵਾਸੀ ਹਾਜ਼ਰ ਸਨ।

  • Khanna

ਕੈਨੇਡਾ ਭੇਜਣ ਦੇ ਨਾਂ ’ਤੇ ਠੱਗੇ 15 ਲੱਖ

NEXT STORY

Stories You May Like

  • shiromani akali dal  canadian delegation  sukhbir singh badal
    ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ
  • sgpc  harjinder singh dhami  shiromani committee delegation
    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਸੰਗਤ ਵੱਲੋਂ ਸਵਾਗਤ
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • powerful explosion in punjab
    ਪੰਜਾਬ 'ਚ ਜ਼ੋਰਦਾਰ ਧਮਾਕਾ! ਜਾਨ ਬਚਾਉਣ ਲਈ ਫੈਕਟਰੀ 'ਚੋਂ ਬਾਹਰ ਦੌੜੇ ਮਜ਼ਦੂਰ, ਪੈ ਗਈਆਂ ਚੀਕਾਂ
  • nda test  komalpreet kaur  welcome to the village
    NDA ਟੈਸਟ 'ਚ 18ਵਾਂ ਰੈਂਕ ਹਾਂਸਲ ਕਰਨ ਵਾਲੀ ਕੋਮਲਪ੍ਰੀਤ ਦਾ ਗਰਮ ਜੋਸ਼ੀ ਨਾਲ ਸਵਾਗਤ
  • rs 510 crores withdrawn from gold etf funds
    ਗੋਲਡ ETF ਫੰਡਾਂ 'ਚੋਂ ਨਿਕਲੇ 510 ਕਰੋੜ ਰੁਪਏ, ਜਾਣੋ ਕੀ ਰਹੀ ਅਹਿਮ ਵਜ੍ਹਾ
  • delhi high court s decision in media case welcomed
    ਮੀਡੀਆ ਮਾਮਲੇ ’ਚ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ
  • olympian kiran pahal wins gold in women s 400m race
    ਇੰਡੀਅਨ ਅਥਲੈਟਿਕਸ ਸੀਰੀਜ਼ : ਓਲੰਪੀਅਨ ਕਿਰਨ ਪਹਿਲ ਨੇ ਔਰਤਾਂ ਦੀ 400 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • firing in ludhiana
      ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਗੋਲੀਆਂ ਚੱਲਣ ਕਾਰਨ ਇਲਾਕੇ 'ਚ...
    • hooliganism in ludhiana street vendor attacked with swords
      ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ ਤਲਵਾਰਾਂ ਨਾਲ ਕੀਤਾ ਹਮਲਾ,...
    • accused kept raping her by threatening her with objectionable pictures
      ਇਤਰਾਜ਼ਯੋਗ ਤਸਵੀਰਾਂ ਦੀਆਂ ਧਮਕੀਆਂ ਦੇ ਕੇ ਮੁਲਜ਼ਮ ਕਰਦਾ ਰਿਹਾ ਜਬਰ-ਜ਼ਿਨਾਹ,...
    • neet ug exam no entry after 1 30 pm
      NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ...
    • fake gst invoicing network worth 3 089 crore busted
      3,089 ਕਰੋੜ ਦੇ ਨਕਲੀ GST ਇਨਵੌਇਸਿੰਗ ਨੈੱਟਵਰਕ ਦਾ ਪਰਦਾਫਾਸ਼, ED ਦੀ ਸ਼ਿਕਾਇਤ...
    • punjab teachers transfers cancelled
      ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • secret of the suspicious death of the missing youth is revealed
      ਲਾਪਤਾ ਨੌਜਵਾਨ ਦੀ ਸ਼ੱਕੀ ਮੌਤ ਦਾ ਖੁੱਲ੍ਹਿਆ ਰਾਜ਼, ਦੋਸਤਾਂ ਨੇ ਹੀ ਨਸ਼ਾ ਕਰਵਾ ਕੇ...
    • accident in ludhiana
      ਨਿਰਮਾਣਅਧੀਨ MALL 'ਚ ਵਾਪਰਿਆ ਦਰਦਨਾਕ ਹਾਦਸਾ! ਸਿਰ 'ਤੇ ਪਾਈਪ ਡਿੱਗਣ ਨਾਲ...
    • blackmailer arrested
      ਗਰਲਫ਼ਰੈਂਡ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ 5 ਲੱਖ!
    • satluj river water
      ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ! ਪੋਕਲੇਨ ਮਸ਼ੀਨਾਂ ਤੇ ਟਿੱਪਰ ਡੁੱਬੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +