Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    8:48:38 AM

  • ram mandir 60 kg silver  missing

    Silver Missing : ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ...

  • pm modi in kolkata and amit shah in gujarat performed yoga

    International Yoga Day 2026: ਕੋਲਕਾਤਾ 'ਚ PM...

  • punjab bjp nitin nabin  jalandhar

    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ...

  • neet re exam today

    NEET Re-exam ਅੱਜ: 22 ਲੱਖ ਸਟੂਡੈਂਟ ਦੇਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Khanna
  • ਚੋਣਾਂ ਦੀ ਰੰਜਿਸ਼ ਕਾਰਨ ਅਕਾਲੀ ਦਲ ਦੀ ਮਹਿਲਾ ਸਰਪੰਚ ਦੇ ਬੇਟੇ ਦਾ ਕਤਲ

LUDHIANA-KHANNA News Punjabi(ਲੁਧਿਆਣਾ-ਖੰਨਾ)

ਚੋਣਾਂ ਦੀ ਰੰਜਿਸ਼ ਕਾਰਨ ਅਕਾਲੀ ਦਲ ਦੀ ਮਹਿਲਾ ਸਰਪੰਚ ਦੇ ਬੇਟੇ ਦਾ ਕਤਲ

  • Updated: 25 Mar, 2019 04:34 AM
Khanna
khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਸੁਨੀਲ)-ਪਿੰਡ ਸੇਹ ’ਚ ਅੱਜ ਵੱਡੀ ਗਿਣਤੀ ’ਚ ਕਾਂਗਰਸੀਆਂ ਨੇ ਸ਼ਰੇਆਮ ਪਿੰਡ ’ਚ ਅਕਾਲੀ ਦਲ ਦੀ ਮੌਜੂਦਾ ਮਹਿਲਾ ਸਰਪੰਚ ਰਣਜੀਤ ਕੌਰ ਪਤਨੀ ਦਵਿੰਦਰ ਸਿੰਘ ਦੇ ਬੇਟੇ ਗੁਰਪ੍ਰੀਤ ਸਿੰਘ ਉਰਫ ਗੁਰਾ (33) ਦਾ ਅੱਜ ਦੇਰ ਸ਼ਾਮ ਪਿੰਡ ਦੇ ਚੌਕ ’ਚ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ।ਦੂਜੇ ਪਾਸੇ ਇਸ ਹਮਲੇ ’ਚ ਉਸਦੇ ਨਾਲ ਖਡ਼੍ਹਾ ਉਸਦਾ ਭਤੀਜਾ ਸਾਹਿਬ ਸਿੰਘ (20) ਪੁੱਤਰ ਦਰਸ਼ਨ ਸਿੰਘ ’ਤੇ ਵੀ ਹਮਲਾਵਰਾਂ ਨੇ ਗੰਡਾਸੇ ਨਾਲ ਹਮਲਾ ਕੀਤਾ ਪਰ ਉਹ ਜਾਨ ਬਚਾ ਕੇ ਭੱਜਣ ’ਚ ਕਾਮਯਾਬ ਰਿਹਾ। ਖੂਨ ਨਾਲ ਲਿਬਡ਼ੇ ਗੁਰਪ੍ਰੀਤ ਸਿੰਘ ਨੂੰ ਖੰਨਾ ਦੇ ਆਈ. ਵੀ. ਵਾਈ. ਹਸਪਤਾਲ ’ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਥੇ ਹੀ ਪੁਲਸ ਅਧਿਕਾਰੀਆਂ ਦੀ ਇਕ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਨਿਰੀਖਣ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਅੱਜ ਵਕਤ ਕਰੀਬ ਸ਼ਾਮ 6 ਵਜੇ ਆਪਣੇ ਭਤੀਜੇ ਸਾਹਿਬ ਸਿੰਘ ਦੇ ਨਾਲ ਪਿੰਡ ਸੇਹ ਦੇ ਚੌਕ ’ਚ ਖੜ੍ਹਾ ਸੀ। ਉਦੋਂ ਇਕ ਕਾਰ ’ਚ ਸਵਾਰ ਹਮਲਾਵਰ ਲੋਹੇ ਦੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਨੇ ਆਉਂਦਿਆਂ ਹੀ ਬਿਨਾਂ ਕੋਈ ਗੱਲਬਾਤ ਕੀਤੇ ਗੁਰਪ੍ਰੀਤ ਸਿੰਘ ’ਤੇ ਹਮਲਾ ਕਰ ਦਿੱਤਾ। ਇਸ ’ਚ ਉਸਦੇ ਭਤੀਜੇ ਨੇ ਆਪਣੇ ਚਾਚਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਬੇਬਸ ਹੋ ਗਿਆ। ਇਸ ਦੌਰਾਨ ਹਮਲਾਵਰਾਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੁਝ ਮਹੀਨਾ ਪਹਿਲਾਂ ਹੋਈਆਂ ਪੰਚਾਇਤੀ ਚੋਣਾਂ ਵਿਚ ਮ੍ਰਿਤਕ ਦੀ ਮਾਂ ਨੇ ਆਪਣੇ ਕਾਂਗਰਸੀ ਵਿਰੋਧੀ ਨੂੰ ਹਰਾ ਕੇ ਜਿੱਤ ਦਰਜ ਕੀਤੀ ਸੀ। ਇਸੇ ਰੰਜ਼ਿਸ਼ ਕਾਰਨ ਹਮਲਾਵਰਾਂ ਨੇ ਅੱਜ ਉਸਦੇ ਬੇਟੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸਦਾ ਕਤਲ ਕਰ ਦਿੱਤਾ।

  • Khanna

ਟਾਇਰ ਫਟਣ ਨਾਲ ਟੈਂਪੂ ਪਲਟਿਆ, 3 ਜ਼ਖਮੀ

NEXT STORY

Stories You May Like

  • akali dal  business wing  appointments
    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ
  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • big stir in punjab politics
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ ਹੋਏ ਮਨਪ੍ਰੀਤ ਇਯਾਲੀ
  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • shiromani akali dal  canadian delegation  sukhbir singh badal
    ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ
  • municipal corporation patiala  sukhwinderpal singh minta
    ਸੁਖਵਿੰਦਰਪਾਲ ਸਿੰਘ ਮਿੰਟਾ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • raid in ludhaina
      ਖੁਰਾਕ ਸਪਲਾਈ ਵਿਭਾਗ ਦੀ ਟੀਮ ਨੇ ਗੈਸ ਮਾਫੀਆ ਦੇ ਵੱਖ-ਵੱਖ ਟਿਕਾਣਿਆਂ ’ਤੇ ਮਾਰੇ...
    • robbery in ludhaina
      ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
    • civil hospital ludhiana
      ਸਿਵਲ ਹਸਪਤਾਲ 'ਚੋਂ ਬੱਚੀ ਚੋਰੀ ਕਰਨ ਦੀ ਕੋਸ਼ਿਸ਼! ਮਾਂ ਦੀ ਮੁਸਤੈਦੀ ਨੇ ਟਾਲ਼ੀ...
    • ed big action
      ED ਦੀ ਵੱਡੀ ਕਾਰਵਾਈ! 3000 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦਾ ਪਰਦਾਫਾਸ਼
    • manpreet ayali statement
      ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ, ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਹਰ ਆਦੇਸ਼...
    • student vacations canceled
      ਵਿਦਿਆਰਥੀਆਂ ਦੀਆਂ ਛੁੱਟੀਆਂ ਰੱਦ! ਨੀਟ ਰੀ-ਐਗਜ਼ਾਮ ਤੋਂ ਪਹਿਲਾਂ NMC ਦਾ ਵੱਡਾ...
    • large scale transfers of kanungos and patwaris see the full list
      ਕਾਨੂੰਗੋਆਂ ਤੇ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ, ਦੇਖੋ ਪੂਰੀ ਲਿਸਟ
    • news of 6 7 lakh votes being deducted in ludhiana is false
      ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ: DC ਹਿਮਾਂਸ਼ੂ ਜੈਨ
    • accident in ludhiana
      ਮੋਟਰਸਾਈਕਲ 'ਤੇ ਜਾਂਦੇ 3 ਯਾਰਾਂ ਨੂੰ ਟਰੱਕ ਨੇ ਮਾਰੀ ਟੱਕਰ, 19 ਸਾਲਾ ਮੁੰਡੇ ਦੀ...
    • fire in ludhiana
      ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +