Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:55:11 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

PUNJAB News Punjabi(ਪੰਜਾਬ)

ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

  • Edited By Gurminder Singh,
  • Updated: 27 Sep, 2024 04:56 PM
Faridkot-Muktsar
khanuri border  kisan leader  jagjit singh dallewal
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤਾਰੋਂ ਪਾਰਲੀਆਂ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ 18 ਮਈ 2022 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਮੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਨਾਲ ਹੋਈਆਂ ਮੀਟਿੰਗਾ ਵਿਚ ਇਹ ਮੰਗਾਂ ਮੰਨਣ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਵੱਲੋਂ ਬਾਹਰ ਆ ਕੇ ਮੀਡੀਆ ਵਿਚ ਮੰਗਾਂ ਮੰਨਣ ਸਬੰਧੀ ਬਿਆਨ ਵੀ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਹੁਣ ਵਾਅਦਾ ਖਿਲਾਫੀ ਕਰਦੇ ਹੋਏ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਆਪਣੇ ਚਹੇਤਿਆਂ ਨੂੰ ਦੇਣ ਦੀਆਂ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਅਤੇ ਲੋਕ ਮਾਰੂ ਨੀਤੀਆਂ ਹੀ ਅੰਦੋਲਨਕਾਰੀਆਂ ਨੂੰ ਸੜਕਾਂ ਉੱਪਰ ਆਉਣ ਲਈ ਮਜਬੂਰ ਕਰਦੀਆਂ ਹਨ। 

ਸਰਕਾਰ ਵੱਲੋਂ ਆਬਾਦਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਸਰਕਾਰ ਵੱਲੋਂ ਹੀ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਫਿਰੋਜ਼ਪੁਰ ਵਿਖੇ ਇਕ ਕਿਸਾਨ ਨੂੰ ਮਰਨ ਵਰਤ ਉੱਪਰ ਬੈਠੇ ਨੂੰ ਵੀ 36 ਦਿਨ ਹੋ ਚੁੱਕੇ ਹਨ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਉਸ ਕਿਸਾਨ ਦੀ ਮੌਤ ਹੋਣ ਦੀ ਹੀ ਉਡੀਕ ਕਰ ਰਹੀ ਹੈ। ਸਰਕਾਰ ਦੀ ਇਸ ਬੇਰੁਖ਼ੀ ਕਾਰਨ ਹੀ 26 ਸਤੰਬਰ ਨੂੰ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ 12 ਵਜੇ ਤੋਂ ਰੋਡ ਜਾਮ ਕੀਤੇ ਗਏ ਸਨ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗਾਂ ਦਾ ਦੌਰ ਉਸੇ ਤਰ੍ਹਾਂ ਜਾਰੀ ਸੀ ਅਤੇ ਕਿਸਾਨਾਂ ਵੱਲੋਂ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪੰਜਾਬ ਵਿਚੋਂ ਰੋਡ ਜਾਮ ਪ੍ਰਸ਼ਾਸਨ ਨੂੰ 10 ਦਿਨ ਦੀ ਚੇਤਾਵਨੀ ਦੇ ਕੇ ਖੋਲ੍ਹ ਦਿੱਤਾ ਗਿਆ ਅਤੇ ਲੰਮੇਂ ਸਮੇਂ ਤੋਂ ਫ਼ਿਰੋਜ਼ਪੁਰ ਵਿਖੇ ਚੱਲ ਰਿਹਾ ਮੋਰਚਾ ਉਸੇ ਤਰ੍ਹਾਂ ਜਾਰੀ ਰਹੇਗਾ। ਜੇਕਰ ਦਸ ਦਿਨ ਵਿਚ ਪ੍ਰਸ਼ਾਸਨ ਵੱਲੋਂ ਆਬਾਦਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨੂੰ ਲਾਗੂ ਨਹੀ ਕੀਤਾ ਗਿਆ ਤਾਂ ਇਸ ਸਮੇਂ ਦੌਰਾਨ ਮੀਟਿੰਗ ਕਰਕੇ ਸਾਰੇ ਪੰਜਾਬ ਵਿਚ ਇਸ ਤੋਂ ਵੀ ਸਖ਼ਤ ਪ੍ਰੋਗਰਾਮ ਦਿੱਤਾ ਜਾਵੇਗਾ।

ਜਗਜੀਤ ਸਿੰਘ ਡੱਲੇਵਾਲ ਅਤੇ ਕਾਕਾ ਸਿੰਘ ਕੋਟੜਾ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਮੀਤ ਸਿੰਘ ਜਿਸ ਵੱਲੋਂ ਭਾਜਪਾ ਦੇ ਆਗੂਆਂ ਦੇ ਬਿਆਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਹੋ ਕੇ ਖਨੌਰੀ ਬਾਰਡਰ ਵਿਖੇ 25 ਸਤੰਬਰ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ, ਸ਼ਹੀਦ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪਰਿਵਾਰ ਨੂੰ ਆਰਥਿਕ ਮੱਦਦ ਅਤੇ ਸਰਕਾਰੀ ਨੌਕਰੀ ਸਬੰਧੀ ਪ੍ਰਸ਼ਾਸਨ ਨਾਲ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ ਜੋ ਕਿ ਅੱਜ ਬੇਸਿੱਟਾ ਰਿਹਾ। ਗੁਰਮੀਤ ਸਿੰਘ ਦੇ ਪਰਿਵਾਰ ਅਤੇ ਮੋਰਚੇ ਦਾ ਇਹ ਸਪਸ਼ਟ ਸਟੈਂਡ ਹੈ ਕਿ ਜਦੋਂ ਤੱਕ ਸ਼ਹੀਦ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਸ ਸਮੇਂ ਤੱਕ ਪਰਿਵਾਰ ਵੱਲੋਂ ਗੁਰਮੀਤ ਸਿੰਘ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

  • Khanuri Border
  • Kisan Shaheed
  • Kisan Leader
  • Jagjit Singh Dallewal
  • ਖਨੌਰੀ ਬਾਰਡਰ
  • ਕਿਸਾਨ ਸ਼ਹੀਦ
  • ਕਿਸਾਨ ਆਗੂ
  • ਜਗਜੀਤ ਸਿੰਘ ਡੱਲੇਵਾਲ

Call 1076 : ਪੰਜਾਬੀਆਂ ਲਈ ਨਵੀਂ ਉਮੀਦ, ਘਰਾਂ ਤੱਕ ਪੁੱਜਦੀਆਂ ਹੋਈਆਂ ਸਰਕਾਰੀ ਸੇਵਾਵਾਂ

NEXT STORY

Stories You May Like

  • shambhu border haryana police
    ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ
  • martyrdom day of indian soldier jaswant gadge
    ਪੇਰੂਜਾ 'ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜੀ ਜਸਵੰਤ ਗਡਗੇ ਦਾ ਮਨਾਇਆ ਸ਼ਹਾਦਤ ਦਿਹਾੜਾ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • khalra be declared a national martyr by akal takht sahib
    ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ
  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • r p singh demands justice in mansa sacrilege case
    ਆਰ.ਪੀ. ਸਿੰਘ ਨੇ ਮਾਨਸਾ 'ਚ ਹੋਈ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਕੀਤੀ ਮੰਗ
  • missing person  funeral  returned alive
    ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • bjp to join july 22 rally to get justice for dalvir singh kala kulrian
    ਦਲਵੀਰ ਸਿੰਘ ਕਾਲਾ ਕੁਲਰੀਆਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵੀ 22 ਜੁਲਾਈ ਦੇ ਇਕੱਠ 'ਚ ਹੋਵੇਗੀ ਸ਼ਾਮਲ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +