Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:23:55 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਰੜ ਦੇ ਰਹਿਣ ਵਾਲੇ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ, ਪਰਿਵਾਰ ’ਚ ਖੁਸ਼ੀ ਦਾ ਮਾਹੌਲ

PUNJAB News Punjabi(ਪੰਜਾਬ)

ਖਰੜ ਦੇ ਰਹਿਣ ਵਾਲੇ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ, ਪਰਿਵਾਰ ’ਚ ਖੁਸ਼ੀ ਦਾ ਮਾਹੌਲ

  • Edited By Anuradha,
  • Updated: 23 May, 2022 01:39 PM
Chandigarh
kharar based bowler arshdeep singh selected in indian team
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਲਲਨ) : ਐੱਸ. ਡੀ. ਸੀਨੀਅਰ ਸੈਕੰਡਰੀ ਸੈਕਟਰ-24 ਕ੍ਰਿਕਟ ਅਕੈਡਮੀ ਵਿਚ ਅਭਿਆਸ ਕਰਨ ਵਾਲੇ ਅਤੇ ਕਿੰਗਸ ਇਲੈਵਨ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਚੋਣ ਸਾਊਥ ਅਫ਼ਰੀਕਾ ਨਾਲ 9 ਜੂਨ ਤੋਂ ਸ਼ੁਰੂ ਹੋਣ ਵਾਲੀ ਟੀ-20 ਸੀਰੀਜ਼ ਲਈ ਭਾਰਤੀ ਟੀ-20 ਟੀਮ ਵਿਚ ਕੀਤੀ ਗਈ ਹੈ। ਟੀਮ ਵਿਚ ਚੋਣ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਅਰਸ਼ਦੀਪ ਦੀ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਟੀਮ ਵਿਚ ਚੁਣੇ ਜਾਣ ਦੀ ਜਾਣਕਾਰੀ ਅਰਸ਼ਦੀਪ ਸਿੰਘ ਨੇ ਫ਼ੋਨ ਕਰ ਕੇ 3 ਵਜੇ ਪਰਿਵਾਰ ਨਾਲ ਸਾਂਝੀ ਕੀਤੀ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਨਿਊਜ਼ ਚੈਨਲਾਂ ਵੱਲੋਂ ਵੀ ਦੇਣੀ ਸ਼ੁਰੂ ਕਰ ਦਿੱਤੀ ਗਈ ਅਤੇ ਰਿਸ਼ਤੇਦਾਰਾਂ ਦੇ ਫ਼ੋਨ ਆਉਣੇ ਸ਼ੁਰੂ ਹੋ ਗਏ। ਉਨ੍ਹਾਂ ਦੀ ਮਾਤਾ ਨੇ ਕਿਹਾ ਕਿ ਇਹ ਅਰਸ਼ਦੀਪ ਦੀ ਮਿਹਨਤ ਦਾ ਫ਼ਲ ਹੈ ਕਿ ਉਹ ਭਾਰਤੀ ਟੀਮ ਵਿਚ ਜਗ੍ਹਾ ਬਣਾਉਣ ਵਿਚ ਸਫ਼ਲ ਹੋਇਆ। 

ਇਹ ਵੀ ਪੜ੍ਹੋ- SRH vs PBKS : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ

ਡੈੱਥ ਓਵਰ ਦਾ ਕਿੰਗ ਕਿਹਾ ਜਾਂਦਾ ਹੈ ਅਰਸ਼ਦੀਪ ਨੂੰ , ਯਾਰਕਰ ਮਾਰ ਕੇ ਬੱਲੇਬਾਜ਼ਾਂ ਨੂੰ ਕੀਤਾ ਪ੍ਰੇਸ਼ਾਨ 

ਆਈ. ਪੀ. ਐੱਲ.-2022 ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਦੀ ਬਦੌਲਤ ਅਰਸ਼ਦੀਪ ਸਿੰਘ ਦੀ ਚੋਣ ਭਾਰਤੀ ਟੀ-20 ਟੀਮ ਵਿਚ ਕੀਤੀ ਗਈ ਹੈ। ਆਈ. ਪੀ. ਐੱਲ. 2022 ਵਿਚ ਅਰਸ਼ਦੀਪ ਨੇ ਕਿੰਗਸ ਇਲੈਵਨ ਪੰਜਾਬ ਵਲੋਂ ਗੇਂਦਬਾਜ਼ੀ ਕਰਦਿਆਂ ਕਈ ਬੱਲੇਬਾਜ਼ਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਇਹੀ ਨਹੀਂ, ਉਸ ਨੂੰ ਸਾਬਕਾ ਕ੍ਰਿਕਟਰ ਡੈੱਥ ਓਵਰ ਵਿਚ ਗੇਂਦਬਾਜ਼ੀ ਕਰਨ ਦਾ ਕਿੰਗ ਵੀ ਕਹਿੰਦੇ ਹਨ। ਹੁਣ ਤੱਕ ਆਈ. ਪੀ. ਐੱਲ. ਵਿਚ ਖੇਡੇ ਗਏ ਮੁਕਾਬਲਿਆਂ ਵਿਚ ਅਰਸ਼ਦੀਪ ਨੇ ਡੈੱਥ ਓਵਰ ਵਿਚ ਯਾਰਕਰ ਮਾਰ ਕੇ ਬੱਲੇਬਾਜ਼ਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਹੈ।

ਪਿਤਾ ਵੀ ਗੇਦਬਾਜ਼ ਰਹੇ

ਅਰਸ਼ਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਖੁਦ ਵੀ ਕ੍ਰਿਕਟਰ ਰਹੇ ਹਨ ਅਤੇ ਮੀਡੀਅਮ ਪੇਸਰ ਗੇਂਦਬਾਜ਼ ਸਨ। ਗੁਰਦਾਸਪੁਰ ਤੋਂ ਖੇਡਦਿਆਂ ਇੰਟਰ ਸਟੇਟ ਅਤੇ ਕਟੋਚ ਸ਼ੀਲਡ ਖੇਡ ਚੁੱਕੇ ਹਨ। ਦਰਸ਼ਨ ਸਿੰਘ ਨੇ ਕਿਹਾ ਕਿ ਅਰਸ਼ਦੀਪ ਦੀ ਮਿਹਨਤ ਕਾਰਨ ਉਹ ਅੱਜ ਇਸ ਮੁਕਾਮ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਉਹ ਜੂਨੀਅਰ ਏਸ਼ੀਆ ਕੱਪ ਅਤੇ ਅੰਡਰ-19 ਵਰਲਡ ਕੱਪ ਟੀਮ ਵਿਚ ਵੀ ਦੇਸ਼ ਦੀ ਤਰਜਮਾਨੀ ਕਰ ਚੁੱਕਾ ਹੈ।

ਇਹ ਵੀ ਪੜ੍ਹੋ- ਦੱ. ਅਫ਼ਰੀਕਾ ਤੇ ਇੰਗਲੈਂਡ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਇਸ ਖਿਡਾਰੀ ਨੂੰ ਮਿਲੀ ਟੀ-20 ਦੀ ਕਪਤਾਨੀ

ਸਾਈਕਲ ਰਾਹੀਂ ਜਾਂਦਾ ਸੀ ਟ੍ਰੇਨਿੰਗ 'ਤੇ 

ਟ੍ਰੇਨਿੰਗ ਲਈ ਖਰੜ ਤੋਂ ਰੋਜ਼ ਸਾਈਕਲ ’ਤੇ ਆਉਂਦਾ ਸੀ। ਅਰਸ਼ਦੀਪ ਸਿੰਘ ਮੂਲਰੂਪ ਤੋਂ ਖਰੜ ਦਾ ਰਹਿਣ ਵਾਲਾ ਹੈ। ਉਸ ਨੇ ਕ੍ਰਿਕਟ ਦੇ ਆਪਣੇ ਸਫ਼ਰ ਦੀ ਸ਼ੁਰੂਆਤ ਚੰਡੀਗੜ੍ਹ ਦੀ ਸੈਕਟਰ-36 ਸਥਿਤ ਜੀ. ਐੱਨ. ਪੀ. ਐੱਸ. ਅਕੈਡਮੀ ਤੋਂ ਕੀਤੀ। ਮਾਂ ਬਲਜੀਤ ਕੌਰ ਨੇ ਦੱਸਿਆ ਕਿ ਖਰੜ ਤੋਂ ਰੋਜ਼ਾਨਾ ਉਹ ਸਾਈਕਲ ’ਤੇ ਚੰਡੀਗੜ੍ਹ ਕ੍ਰਿਕਟ ਦੀ ਟ੍ਰੇਨਿੰਗ ਲਈ ਪੁੱਜਦਾ ਸੀ ਪਰ ਹੁਣ ਉਹ ਸੈਕਟਰ-24 ਕ੍ਰਿਕਟ ਅਕੈਡਮੀ ਵਿਚ ਅਭਿਆਸ ਕਰਦਾ ਰਿਹਾ ਹੈ। 

ਇਹ ਵੀ ਪੜ੍ਹੋ- ਇਕ ਰਾਊਂਡ ਪਹਿਲਾਂ ਹੀ ਵਿਸ਼ਵਨਾਥਨ ਆਨੰਦ ਨੇ ਜਿੱਤਿਆ ਸੁਪਰਬੇਟ ਰੈਪਿਡ ਸ਼ਤਰੰਜ

ਇਸ ਸਬੰਧੀ ਉਸ ਦੇ ਕੋਚ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਟੀਮ ਵਿਚ ਅਰਸ਼ਦੀਪ ਚੁਣਿਆ ਗਿਆ ਹੈ। ਅਰਸ਼ਦੀਪ ਦੇ ਚੁਣੇ ਜਾਣ ਨਾਲ ਨੌਜਵਾਨ ਕ੍ਰਿਕਟਰਾਂ ਨੂੰ ਅੱਗੇ ਵਧਣ ਦੀ ਪ੍ਰੇਰਣਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ 10 ਸਾਲ ਦੀ ਉਮਰ ਵਿਚ ਉਨ੍ਹਾਂ ਕੋਲ ਟ੍ਰੇਨਿੰਗ ਲੈਣ ਲਈ ਆਇਆ ਸੀ। ਇਹ ਉਸਦੀ ਮਿਹਨਤ ਅਤੇ ਲਗਨ ਹੈ, ਜੋ ਇੰਡੀਅਨ ਟੀਮ ਵਿਚ ਜਗ੍ਹਾ ਬਣਾ ਸਕਿਆ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

  • Cricket
  • T20 Series
  • Indian team
  • selection
  • punjab
  • ਕ੍ਰਿਕਟ
  • ਟੀ20 ਸੀਰੀਜ਼
  • ਭਾਰਤੀ ਟੀਮ
  • ਚੋਣ
  • ਪੰਜਾਬ

ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, CM ਮਾਨ ਦੀ ਭੈਣ 'ਤੇ ਵੀ ਟਿਕੀਆਂ ਨਜ਼ਰਾਂ (ਵੀਡੀਓ)

NEXT STORY

Stories You May Like

  • mohammed shami has announced his retirement
    ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ, ਭਾਵੁਕ ਪੋਸਟ ਕੀਤਾ ਸਾਂਝਾ
  • bowlers can still control the match in t20 cricket  bhuvneshwar kumar
    ਟੀ-20 ਕ੍ਰਿਕਟ 'ਚ ਗੇਂਦਬਾਜ਼ ਹੁਣ ਵੀ ਮੈਚ ਨੂੰ ਕਰ ਸਕਦੇ ਹਨ ਕੰਟਰੋਲ: ਭੁਵਨੇਸ਼ਵਰ ਕੁਮਾਰ
  • this  all rounder will join punjab kings
    ਪੰਜਾਬ ਕਿੰਗਜ਼ 'ਚ ਹੋਵੇਗੀ ਇਸ ਧਾਕੜ ਆਲਰਾਊਂਡਰ ਦੀ ਐਂਟਰੀ, ਬਦਲੇ 'ਚ ਅਰਸ਼ਦੀਪ ਤੇ ਵਿਸ਼ਨੂ ਵਿਨੋਦ ਜਾਣਗੇ ਦੂਜੀ ਟੀਮ ਵਿਚ
  • arshdeep singh sets a world record in a losing match
    ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • us election results   sharp decline in japan  shares of tech companies fall
    ਅਮਰੀਕੀ ਚੋਣ ਨਤੀਜਿਆਂ ਨੇ ਵਿਗਾੜਿਆ ਬਾਜ਼ਾਰ ਦਾ ਮੂਡ, ਜਾਪਾਨ 'ਚ ਤੇਜ਼ ਗਿਰਾਵਟ, ਇਨ੍ਹਾਂ ਕੰਪਨੀਆਂ ਦੇ ਸ਼ੇਅਰ ਟੁੱਟੇ
  • giving opportunities to young players was successful   muzumdar
    ਯੁਵਾ ਖਿਡਾਰੀਆਂ ਨੂੰ ਮੌਕਾ ਦੇਣ ਦਾ ਪ੍ਰਯੋਗ ਸਫ਼ਲ ਰਿਹਾ: ਭਾਰਤੀ ਮਹਿਲਾ ਟੀਮ ਦੇ ਕੋਚ ਅਮੋਲ ਮਜ਼ੂਮਦਾਰ
  • major boost for bjp in ludhiana
    ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ...
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • prem singh chandumajra joins akali dal along with his son
      ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ...
    • punjab bjp state president kewal singh dhillon statement
      PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ...
    • punjab weather imd raining alert
      ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
    • big incident bathinda
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +